ਅਮਰਿੰਦਰ ਵੀਰ ਸਿੰਘ ਬਰਸਟ ਨੂੰ ਏਪੈਕਸ ਕਾਊਂਸਲ ਆਫ ਪੰਜਾਬ ਕ੍ਰਿਕਟ ਐਸੋਸੀਏਸ਼ਨ ਦਾ ਮੈਂਬਰ ਚੁਣਿਆ
ਮੋਹਾਲੀ, 12 ਜੁਲਾਈ, 2025, ਦੇਸ਼ ਕਲਿੱਕ ਬਿਓਰੋ : ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਮੋਹਾਲੀ ਵਿਖੇ ਹੋਈ 77ਵੀਂ ਸਲਾਨਾ ਜਨਰਲ ਮੀਟਿੰਗ ਵਿੱਚ ਅਮਰਿੰਦਰ ਵੀਰ ਸਿੰਘ ਬਰਸਟ ਨੂੰ ਏਪੈਕਸ ਕਾਊਂਸਲ ਆਫ ਪੰਜਾਬ ਕ੍ਰਿਕਟ ਐਸੋਸੀਏਸ਼ਨ ਦਾ ਮੈਂਬਰ ਚੁਣਿਆ ਗਿਆ ਹੈ। ਜਿਸਦੇ ਲਈ ਅਮਰਿੰਦਰ ਵੀਰ ਸਿੰਘ ਬਰਸਟ ਵੱਲੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਮੂੰਹ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ ਹੈ। ਇਸ ਦੌਰਾਨ […]
Continue Reading
