ਸਰਕਾਰੀ ਆਈ ਟੀ ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਸੰਘਰਸ਼ ਕਰਨ ਦਾ ਐਲਾਨ
ਸ੍ਰੀ ਮੁਕਤਸਰ ਸਾਹਿਬ, 11 ਜੁਲਾਈ, ਦੇਸ਼ ਕਲਿੱਕ ਬਿਓਰੋ : ਸਰਕਾਰੀ ਆਈ ਟੀ ਆਈਜ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਸੰਘਰਸ਼ ਕਰਨ ਦਾ ਬਿਗਲ ਵਜਾ ਦਿੱਤਾ ਹੈ। ਜਥੇਬੰਦੀ ਦੇ ਆਗੂ ਜਸਵਿੰਦਰ ਸਿੰਘ ਸੂਬਾ ਕਮੇਟੀ ਮੈਂਬਰ ਨੇ ਦੱਸਿਆ ਕਿ ਉਹ 15-16 ਸਾਲਾਂ ਤੋਂ ਪੰਜਾਬ ਦੀਆਂ ਸਰਕਾਰੀ ਆਈ ਟੀ ਆਈਜ ਵਿੱਚ ਬਿਨਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਨਿਗੂਣੀਆਂ ਤਨਖ਼ਾਹਾਂ ਸਿਰਫ਼ 15 ਹਜਾਰ ਉੱਪਰ ਗਰੁੱਪ ਬੀ ਬਤੌਰ […]
Continue Reading
