ਤਿੰਨ ਦਿਨਾਂ ਤੋਂ ਲਾਪਤਾ 12 ਵੀਂ ਜਮਾਤ ਦੀ ਵਿਦਿਆਰਥਣ ਦੀ ਲਾਸ਼ ਝੋਨੇ ਦੇ ਖੇਤ ’ਚੋਂ ਮਿਲੀ

ਬਠਿੰਡਾ, 11 ਜੁਲਾਈ, ਦੇਸ਼ ਕਲਿਕ ਬਿਊਰੋ :ਬਠਿੰਡਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ (missing for three days) ਇਕ ਕੁੜੀ ਦੀ body ਪਿੰਡ ਨੇੜਲੇ ਝੋਨੇ ਦੇ ਖੇਤ ’ਚੋਂ ਬਰਾਮਦ ਹੋਈ ਹੈ। ਜਦੋਂ ਇਹ ਜਾਣਕਾਰੀ ਮਿਲੀ ਤਾਂ ਬਠਿੰਡਾ ਦਿਹਾਤੀ ਦੇ ਡੀਐੱਸਪੀ ਹਰਜੀਤ ਸਿੰਘ, ਥਾਣਾ ਸਦਰ ਅਤੇ ਬੱਲੂਆਣਾ ਚੌਕੀ ਦੀ ਪੁਲਿਸ ਵੱਡੀ ਤਾਦਾਦ ’ਚ […]

Continue Reading

ਪਾਕਿਸਤਾਨ ’ਚ ਪੰਜਾਬੀਆਂ ਨੂੰ ਬੱਸ ’ਚੋਂ ਉਤਾਰ ਕੇ ਮਾਰੀ ਗੋਲੀ, 9 ਦੀ ਮੌਤ

ਇਸਲਾਮਾਬਾਦ, 11 ਜੁਲਾਈ, ਦੇਸ਼ ਕਲਿਕ ਬਿਊਰੋ : Pakistan ਵਿੱਚ ਇਕ ਚਲਦੀ ਬੱਸ ਨੂੰ ਰੋਕ ਕੇ ਹਥਿਆਰਬੰਦ ਹਮਲਾਵਾਰਾਂ ਨੇ ਬੱਸ ਨੂੰ ਰੋਕ ਕੇ ਪੰਜਾਬ ਨਾਲ ਸਬੰਧਤ ਯਾਤਰੀਆਂ ਨੂੰ ਅਗਵਾ ਕਰਕੇ ਗੋਲੀ ਮਾਰ ਦਿੱਤੀ। ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ, ਵੀਰਵਾਰ ਦੇਰ ਰਾਤ, ਕਵੇਟਾ ਤੋਂ ਲਾਹੌਰ ਜਾ ਰਹੀ ਇੱਕ ਯਾਤਰੀ ਬੱਸ ਨੂੰ ਹਥਿਆਰਬੰਦ ਵਿਅਕਤੀਆਂ ਨੇ ਰੋਕਿਆ, ਜਿਨ੍ਹਾਂ ਨੇ […]

Continue Reading

ਅਪਰਾਧੀਆਂ ਨੂੰ ਬਚਾ ਰਹੀ ਹੈ ਭਾਜਪਾ, ਵਿਰੋਧੀ ਸੂਬਿਆਂ ਨੂੰ ਅਸਥਿਰ ਕਰਨ ਲਈ ਗੈਂਗਸਟਰਾਂ ਦੀ ਕਰ ਰਹੀ ਹੈ ਵਰਤੋਂ : ਹਰਪਾਲ ਸਿੰਘ ਚੀਮਾ

ਹਰਪਾਲ ਚੀਮਾ ਦਾ ਭਾਜਪਾ ਨੂੰ ਸਵਾਲ- ਲਾਰੈਂਸ ਬਿਸ਼ਨੋਈ ਨੂੰ ਗੁਜਰਾਤ ਜੇਲ੍ਹ ਵਿੱਚ ਕਿਉਂ ਰੱਖਿਆ ਜਾ ਰਿਹਾ ਹੈ? ਉਸਨੂੰ ਉਨ੍ਹਾਂ ਰਾਜਾਂ ਨੂੰ ਕਿਉਂ ਨਹੀਂ ਸੌਂਪਿਆ ਜਾਂਦਾ ਜਿੱਥੇ ਉਸਦੇ ਵਿਰੁੱਧ ਕੇਸ ਦਰਜ ਹਨ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਹੀ ਪਵੇਗਾ, ਕੋਈ ਵੀ ਕਾਨੂੰਨ ਤੋਂ ਉੱਪਰ […]

Continue Reading

ਜਾਖੜ ਦੇ ਬਿਆਨ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਤੱਥਹੀਣ, ਉਹ ਜਾਣਬੁੱਝ ਕੇ ਝੂਠ ਫੈਲਾ ਰਹੇ ਹਨ : ਬਲਤੇਜ ਪੰਨੂ

ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ 7000 ਤੋਂ ਵੱਧ ਪੰਨਿਆਂ ਦੀ ਚਾਰਜਸ਼ੀਟ ਦਾਇਰ, ਸਾਰੇ ਦੋਸ਼ੀ ਜ਼ਮਾਨਤ ‘ਤੇ ਬਾਹਰ ਹਨ – ਪੰਨੂ ਜਾਖੜ ਨੂੰ ਸਾਡੇ ਤੋਂ ਸਵਾਲ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ ਕਿਉਂਕਿ ਅਕਾਲੀ-ਭਾਜਪਾ ਸਰਕਾਰ ਨੇ ਹੀ ਜਾਂਚ ਨੂੰ ਦਬਾਇਆ, ਜਸਟਿਸ ਰਣਜੀਤ ਸਿੰਘ ਕਮੇਟੀ ਦੀ ਰਿਪੋਰਟ ਨੂੰ ਰੱਦੀ ਦੇ ਭਾਅ ਵੇਚਿਆ- ਪੰਨੂ ਚੰਡੀਗੜ੍ਹ, 10 ਜੁਲਾਈ, ਦੇਸ਼ […]

Continue Reading

ਸਮੱਗਰਾ ਅਧੀਨ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਅਹਿਮ ਪੱਤਰ ਜਾਰੀ

ਚੰਡੀਗੜ੍ਹ, 10 ਜੁਲਾਈ, ਦੇਸ਼ ਕਲਿੱਕ ਬਿਓਰੋ : ਸਮੱਗਰਾ ਸਿੱਖਿਆ ਅਭਿਆਨ ਪੰਜਾਬ ਤਹਿਤ ਕੰਮ ਕਰਦੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਕਰਮਚਾਰੀਆਂ ਦੇ ਅਪਲਾਈ ਕਰਨ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ।

Continue Reading

ਪਿਤਾ ਵੱਲੋਂ ਟੈਨਿਸ ਖਿਡਾਰੀ ਧੀ ਦਾ ਗੋਲੀਆਂ ਮਾਰ ਕੇ ਕਤਲ

ਚੰਡੀਗੜ੍ਹ, 10 ਜੁਲਾਈ, ਦੇਸ਼ ਕਲਿੱਕ ਬਿਓਰੋ : ਸੂਬਾ ਪੱਧਰੀ ਟੈਨਿਸ ਖਿਡਾਰੀ (Radhika Yadav) ਦਾ ਉਸਦੇ ਪਿਤਾ ਨੇ ਹੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪਿਤਾ ਨੇ ਆਪਣੀ ਲਾਇਸੰਸ ਪਿਸਤੌਲ ਨਾਲ ਤਿੰਨ ਗੋਲੀਆਂ ਮਾਰ ਦਿੱਤੀਆਂ ਜਿਸ ਕਾਰਨ ਉਸਦੀ ਮੌਤ ਹੋ ਗਈ। ਹਰਿਆਣਾ ਦੇ ਗੁਰੂਗ੍ਰਾਮ ਵਿੱਚ ਉਸਦਾ ਅੱਜ ਕਤਲ ਕਰ ਦਿੱਤਾ। ਮ੍ਰਿਤਕ ਖਿਡਾਰੀ ਦੀ ਪਹਿਚਾਣ […]

Continue Reading

ਕੁਲਵੰਤ ਸਿੰਘ ਵਿਧਾਇਕ ਦਾ ਕੀਤਾ ਸਨਮਾਨ

ਪੀਸੀਏ ਦਾ ਸੈਕਟਰੀ ਬਣਨਾ ਮਾਣ ਵਾਲੀ ਗੱਲ : ਰਣਜੀਤ ਢਿੱਲੋਂਮੁਹਾਲੀ, 10 ਜੁਲਾਈ, ਦੇਸ਼ ਕਲਿੱਕ ਬਿਓਰੋ : ਮੁਹਾਲੀ ਹਲਕਾ ਵਿਧਾਇਕ ਕੁਲਵੰਤ ਸਿੰਘ ਦਾ ਪੰਜਾਬ ਕ੍ਰਿਕਟ ਐਸੋਸੀਏਸ਼ਨ(ਪੀਸੀਏ) ਦਾ ਸੈਕਟਰੀ ਬਣਨ ਤੇ ਇਲਾਕਾ ਨਿਵਾਸੀਆਂ ਨੇ ਨਿੱਘਾ ਸਵਾਗਤ ਕੀਤਾ। ਪਾਰਟੀ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਢਿੱਲੋ ਨੇ ਕਿਹਾ ਕਿ ਸਾਡੇ ਵਿਧਾਇਕ ਨੂੰ ਪੀਸੀਏ ਦੀ ਜਿੰਮੇਵਾਰੀ ਮਿਲਣੀ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਦੀਆਂ ਖੋਜਾਂ, ਕ੍ਰਿਤਾਂ, ਬੌਧਿਕ ਸੰਪੱਤੀ ਦੀ ਰੱਖਿਆ ਲਈ ਤਿਆਰੀਆਂ

ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਨੂੰ ਆਪਣੀ ਸੂਝ ਅਨੁਸਾਰ ਨਵੀਂਆਂ ਖੋਜਾਂ ਕਰਨ ਅਤੇ ਉਹਨਾਂ ਦੀ ਮਾਲਕੀ ਸੰਭਾਲਣ ਲਈ ਹੁਲਾਰਾ ਪੰਜਾਬ ਦੇ ਵਿਦਿਆਰਥੀ ਬਣਨਗੇ ਨਵੇਂ ਖੋਜੀ ਅਤੇ ਉੱਦਮੀ– ਸਿੱਖਿਆ ਬੋਰਡ ਕਰੇਗਾ ਖੋਜਾਂ ਦੀ ਸੰਭਾਲ਼ ਐੱਸ.ਏ.ਐੱਸ. ਨਗਰ, 10 ਜੁਲਾਈ 2025, ਦੇਸ਼ ਕਲਿੱਕ ਬਿਓਰੋ :           ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਵਿਸ਼ਾ “ਨਵੀਂ ਪੀੜ੍ਹੀ ਦੀ ਸਿੱਖਿਆ ਲਈ ਸਿੱਖਿਆ ਢਾਂਚੇ ਬਾਰੇ ਮੁੜ ਵਿਚਾਰਾਂ” ਸੰਮੇਲਨ […]

Continue Reading

ਪੰਜਾਬ ਸਰਕਾਰ 390 ਸਰਕਾਰੀ ਇਮਾਰਤਾਂ ‘ਤੇ 30 ਮੈਗਾਵਾਟ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਕਰੇਗੀ ਸਥਾਪਤ

150 ਕਰੋੜ ਰੁਪਏ ਦੀ ਲਾਗਤ ਵਾਲਾ ਪ੍ਰਾਜੈਕਟ ਮਾਰਚ 2026 ਤੱਕ ਚਾਲੂ ਕੀਤਾ ਜਾਵੇਗਾ: ਅਮਨ ਅਰੋੜਾ ਇਹ ਵੱਕਾਰੀ ਪ੍ਰਾਜੈਕਟ ਕੁਦਰਤੀ ਊਰਜਾ ਪੈਦਾ ਕਰੇਗਾ, ਕਾਰਬਨ ਘਟਾਏਗਾ ਅਤੇ ਸਾਲਾਨਾ 15 ਕਰੋੜ ਰੁਪਏ ਦੇ ਬਿਜਲੀ ਖ਼ਰਚਿਆਂ ਦੀ ਬੱਚਤ ਕਰੇਗਾ ਚੰਡੀਗੜ੍ਹ, 10 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ […]

Continue Reading

ਬਿਜਲੀ ਮੰਤਰੀ ਨੇ ਇੰਜੀ. ਰਵਿੰਦਰ ਸਿੰਘ ਸੈਣੀ ਨੂੰ ਪੀ.ਐਸ.ਈ.ਆਰ.ਸੀ. ਦੇ ਮੈਂਬਰ ਵਜੋਂ ਚੁਕਾਈ ਸਹੁੰ

ਚੰਡੀਗੜ੍ਹ, 10 ਜੁਲਾਈ, ਦੇਸ਼ ਕਲਿੱਕ ਬਿਓਰੋ : ਬਿਜਲੀ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ ਵਿਖੇ ਕਰਵਾਏ ਗਏ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਦੇ ਮੈਂਬਰ ਵਜੋਂ ਨਿਯੁਕਤ ਕੀਤੇ ਗਏ ਇੰਜੀ. ਰਵਿੰਦਰ ਸਿੰਘ ਸੈਣੀ ਨੂੰ ਅਹੁਦੇ ਦੀ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਉਪਰੰਤ ਮੀਡੀਆ ਨਾਲ […]

Continue Reading