ਪਲਾਂਟੇਸ਼ਨ ਮੁਹਿੰਮ ਨੂੰ ਮਿਲ ਰਹੀ ਤੇਜ਼ੀ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਮੈਦਾਨ ਵਿੱਚ ਸਰਗਰਮ

ਬੱਲੋਵਾਲ ਸੌਂਖੜੀ ਤੇ ਫਤਿਹਪੁਰ ਨਰਸਰੀਆਂ ਦਾ ਮੌਕੇ ਉੱਤੇ ਲਿਆ ਜਾਇਜ਼ਾ ਚੰਡੀਗੜ੍ਹ, 10 ਜੁਲਾਈ, ਦੇਸ਼ ਕਲਿੱਕ ਬਿਓਰੋ : ਵਾਤਾਵਰਨ ਸੰਤੁਲਨ ਬਰਕਰਾਰ ਰੱਖਣ ਲਈ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਉਣ ਨੂੰ ਫੈਸਲਾਕੁੰਨ ਦੱਸਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੌਦੇ ਲਗਾਉਣ ਦੀ ਮੁਹਿੰਮ ਨੂੰ ਜੰਗਲਾਤ ਅਧੀਨ ਰਕਬੇ ਨੂੰ ਵਧਾਉਣ ਸਬੰਧੀ ਸੂਬਾ ਸਰਕਾਰ ਦੇ ਸਮੁੱਚੇ […]

Continue Reading

ਜੈਸਲਮੇਰ : ਇਕ ਪਰਿਵਾਰ ਦੇ ਚਾਰ ਬੱਚਿਆਂ ਦੀ ਡੁੱਬਣ ਕਾਰਨ ਮੌਤ

ਜੈਸਲਮੇਰ, 10 ਜੁਲਾਈ, ਦੇਸ਼ ਕਲਿੱਕ ਬਿਓਰੋ : ਡੁੱਬਣ ਕਾਰਨ ਇਕ ਪਰਿਵਾਰ ਦੇ ਚਾਰ ਬੱਚਿਆਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਬੱਚਿਆਂ ਵਿੱਚ ਦੋ ਲੜਕੀਆਂ ਅਤੇ ਦੋ ਲੜਕੇ ਸ਼ਾਮਲ ਹਨ। ਮਿਲੀ ਜਾਣਕਾਰੀ ਅਨੁਸਾਰ ਰਾਜਸਥਾਨ ਦੇ ਜੈਸਲਮੇਰ ਦੇ ਪੋਕਰਣ ਦੀ ਇਹ ਘਟਨਾ ਹੈ। ਜਾਣਕਾਰੀ ਅਨੁਸਰ ਬੱਚੇ ਘਰ ਦੇ ਨੇੜੇ ਖੇਡ ਰਹੇ ਸਨ। ਖੇਡਦੇ ਖੇਡਦੇ […]

Continue Reading

ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਭਿਆਨਕ ਹਾਦਸਾ, ਡਰਾਈਵਰ ਦੀ ਮੌਤ

ਜਲੰਧਰ, 10 ਜੁਲਾਈ, ਦੇਸ਼ ਕਲਿਕ ਬਿਊਰੋ :ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਅੱਜ ਸਵੇਰੇ ਇੱਕ ਭਿਆਨਕ ਹਾਦਸਾ ਵਾਪਰਿਆ। ਮਕਸੂਦਾਂ ਥਾਣੇ ਅਧੀਨ ਪੈਂਦੇ ਪਿੰਡ ਰਾਏਪੁਰ ਰਸੂਲਪੁਰ ਨੇੜੇ ਇੱਕ ਤੇਜ਼ ਰਫ਼ਤਾਰ ਵਰਨਾ ਕਾਰ ਹਾਦਸਾਗ੍ਰਸਤ ਹੋ ਗਈ। ਇਸ ਦੌਰਾਨ ਕਾਰ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਰਾਹਗੀਰਾਂ ਨੇ ਤੁਰੰਤ ਮਕਸੂਦਾਂ ਥਾਣੇ ਦੀ ਪੁਲਿਸ ਨੂੰ ਹਾਦਸੇ ਦੀ ਸੂਚਨਾ ਦਿੱਤੀ।ਪ੍ਰਾਪਤ […]

Continue Reading

ਪੰਜਾਬ ਵਿਧਾਨ ਸਭਾ ਸਦਨ ਭਲਕੇ ਤੱਕ ਮੁਲਤਵੀ

ਚੰਡੀਗੜ੍ਹ, 10 ਜੁਲਾਈ, ਦੇਸ਼ ਕਲਿੱਕ ਬਿਓਰੋ : 16ਵੀਂ ਪੰਜਾਬ ਵਿਧਾਨ ਸਭਾ ਦਾ 9ਵਾਂ ਵਿਸ਼ੇਸ਼ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਦੇ ਸ਼ੁਰੂਆਤ ਵਿੱਚ ਵਿਛੜੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸਦਨ ਨੂੰ ਭਲਕੇ 11 ਜੁਲਾਈ 2025 ਦਿਨ ਸ਼ੁੱਕਰਵਾਰ ਸਵੇਰੇ 10 ਵਜੇ ਤੱਕ ਮੁਲਤਵੀ ਕਰ ਦਿੱਛਾ ਗਿਆ ਹੈ। ਵਿਧਾਨ ਸਭਾ ਵਿੱਚ ਜਿੰਨਾਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ […]

Continue Reading

ਪੰਜਾਬ ਵਿਧਾਨ ਸਭਾ ‘ਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ, 10 ਜੁਲਾਈ, ਦੇਸ਼ ਕਲਿੱਕ ਬਿਓਰੋ : 16ਵੀਂ ਪੰਜਾਬ ਵਿਧਾਨ ਸਭਾ ਦਾ 9ਵਾਂ ਵਿਸ਼ੇਸ਼ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਦੇ ਸ਼ੁਰੂਆਤ ਵਿੱਚ ਵਿਛੜੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਵਿਧਾਨ ਸਭਾ ਵਿੱਚ ਅੱਜ  ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਸੁਖਦੇਵ ਸਿੰਘ ਢੀਡਸਾ ਸਾਬਕਾ ਕੇਂਦਰੀ ਮੰਤਰੀ, ਉੱਘੇ ਲੇਖਕ ਡਾਕਟਰ ਰਤਨ ਸਿੰਘ ਜੱਗੀ, ਸ਼ਹੀਦ ਸੁਰਿੰਦਰ ਸਿੰਘ ਨਾਈਕ, […]

Continue Reading

ਚੰਡੀਗੜ੍ਹ ਆ ਰਹੀ AC ਬੱਸ ਕਰਨਾਲ ਹਾਈਵੇਅ ‘ਤੇ ਖੜ੍ਹੇ ਟਰੱਕ ਨਾਲ ਟਕਰਾਈ

ਡਰਾਈਵਰ ਦੀ ਮੌਤ, ਕੰਡਕਟਰ ਦੀਆਂ ਲੱਤਾਂ ਕੁਚਲੀਆਂ, ਕਈ ਯਾਤਰੀ ਗੰਭੀਰ ਜ਼ਖ਼ਮੀਚੰਡੀਗੜ੍ਹ, 10 ਜੁਲਾਈ, ਦੇਸ਼ ਕਲਿਕ ਬਿਊਰੋ :ਅੱਜ ਵੀਰਵਾਰ ਸਵੇਰੇ ਕਰਨਾਲ ਵਿੱਚ ਰਾਸ਼ਟਰੀ ਰਾਜਮਾਰਗ 44 ‘ਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਗੁਰੂਗ੍ਰਾਮ ਤੋਂ ਚੰਡੀਗੜ੍ਹ ਆ ਰਹੀ ਇੱਕ ਏਸੀ ਬੱਸ ਹਾਈਵੇਅ ‘ਤੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ। ਬੱਸ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, […]

Continue Reading

ਚੰਡੀਗੜ੍ਹ ‘ਚ ਨਾਕੇ ‘ਤੇ ਲੜਕੀ ਤੇ ਮਹਿਲਾ ਸਿਪਾਹੀ ਹੋਈਆਂ ਥੱਪੜੋ-ਥੱਪੜੀ, ਵੀਡੀਓ ਵਾਇਰਲ

ਚੰਡੀਗੜ੍ਹ, 10 ਜੁਲਾਈ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦੇ ਸੈਕਟਰ 38ਏ ਵਿੱਚ ਪੁਲਿਸ ਵੱਲੋਂ ਸਥਾਪਤ ਕੀਤੀ ਗਈ ਇੱਕ ਚੈੱਕ ਪੋਸਟ ‘ਤੇ ਇੱਕ ਲੜਕੀ ਅਤੇ ਇੱਕ ਮਹਿਲਾ ਕਾਂਸਟੇਬਲ ਵਿਚਕਾਰ ਝੜਪ ਹੋ ਗਈ। ਮਹਿਲਾ ਕਾਂਸਟੇਬਲ ਅਤੇ ਲੜਕੀ ਨੇ ਇੱਕ ਦੂਜੇ ਨੂੰ ਥੱਪੜ ਮਾਰੇ। ਉੱਥੇ ਮੌਜੂਦ ਕਿਸੇ ਵਿਅਕਤੀ ਨੇ ਪੂਰੀ ਘਟਨਾ ਨੂੰ ਆਪਣੇ ਮੋਬਾਈਲ ਫੋਨ ‘ਚ ਰਿਕਾਰਡ ਕਰਕੇ ਵਾਇਰਲ […]

Continue Reading

ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਝਟਕੇ, ਹਰਿਆਣਾ ਰਿਹਾ ਕੇਂਦਰ

ਅੱਜ ਸਵੇਰੇ-ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਭੂਚਾਲ ਦਾ ਮੁੱਖ ਕੇਂਦਰ ਹਰਿਆਣਾ ਰਿਹਾ ਹੈ। ਭੂਚਾਲ ਦੇ ਝਟਕੇ ਮਹਿਸੂਸ ਕਰਦਿਆਂ ਹੀ ਲੋਕ ਘਰਾਂ ਵਿਚੋਂ ਬਾਹਰ ਨਿਕਲ ਗਈ। ਅਜੇ ਤੱਕ ਕੋਈ ਨੁਕਸਾਨ ਦੀ ਖਬਰ ਨਹੀਂ ਹੈ। ਨਵੀਂ ਦਿੱਲੀ, 10 ਜੁਲਾਈ, ਦੇਸ਼ ਕਲਿਕ ਬਿਊਰੋ :ਸਵੇਰੇ-ਸਵੇਰੇ ਦਿੱਲੀ-ਐਨਸੀਆਰ ਵਿੱਚ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ ਹਨ।ਗਾਜ਼ੀਆਬਾਦ, […]

Continue Reading

ਇਕੋ ਪਰਿਵਾਰ ਦੇ 3 ਬੱਚਿਆਂ ਦੀ ਪਾਣੀ ‘ਚ ਡੁੱਬਣ ਕਾਰਨ ਮੌਤ

ਚੰਡੀਗੜ੍ਹ, 10 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼ ਭਰ ਵਿੱਚ ਭਾਰੀ ਮੀਂਹ ਪੈ ਰਿਹਾ ਹੈ, ਜਿਸ ਤੋਂ ਬਾਅਦ ਕਈ ਥਾਵਾਂ ‘ਤੇ ਪਾਣੀ ਭਰ ਗਿਆ। ਲੋਕਾਂ ਨੇ ਪਾਣੀ ਵਿੱਚ ਤੈਰ ਕੇ ਸਰਕਾਰੀ ਪ੍ਰਬੰਧਾਂ ਦਾ ਮਜ਼ਾਕ ਉਡਾਇਆ। ਗੁਰੂਗ੍ਰਾਮ ਸੈਕਟਰ 22 ਵਿੱਚ ਕੁਝ ਥਾਵਾਂ ‘ਤੇ ਲੋਕ ਕਮਰ ਤੱਕ ਡੂੰਘੇ ਪਾਣੀ ਵਿੱਚੋਂ ਲੰਘਦੇ ਦੇਖੇ ਗਏ।ਇਸ ਦੇ ਨਾਲ ਹੀ ਕੈਥਲ ਵਿੱਚ […]

Continue Reading

ਪੰਜਾਬ ਸਰਕਾਰ ਗੋਲਡਨ-ਆਵਰ ਐਮਰਜੈਂਸੀ ਲਈ ਮੈਡੀਕਲ ਅਫਸਰਾਂ ਨੂੰ ਐਡਵਾਂਸਡ ਕ੍ਰਿਟੀਕਲ ਕੇਅਰ ਸਿਖਲਾਈ ਦੇਵੇਗੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ ਸੇਵਾਵਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਸਿਖਲਾਈ ਮੁਹਿੰਮ ਦਾ ਐਲਾਨਪੰਜਾਬ ਨੂੰ ਜਲਦ ਹੀ 1,000 ਨਵੇਂ ਮੈਡੀਕਲ ਅਫਸਰ ਮਿਲਣਗੇ: ਡਾ. ਬਲਬੀਰ ਸਿੰਘਸਿਹਤ ਮੰਤਰੀ ਵੱਲੋਂ ਡਾਕਟਰੀ ਸੇਵਾ ਵਿੱਚ ਸ਼ਾਨਦਾਰ ਯੋਗਦਾਨ ਨੂੰ ਮਾਨਤਾ ਦੇਣ ਲਈ ਡਾਕਟਰਾਂ ਵਾਸਤੇ ਸਟੇਟ ਐਵਾਰਡਾਂ ਦਾ ਐਲਾਨ ਚੰਡੀਗੜ੍ਹ, 9 ਜੁਲਾਈ, ਦੇਸ਼ ਕਲਿੱਕ ਬਿਓਰੋ : ਐਮਰਜੈਂਸੀ ਸਿਹਤ ਸੰਭਾਲ […]

Continue Reading