ਸਰਕਾਰ ਨੇ UPS ਲਾਗੂ ਕਰਨ ਸਬੰਧੀ ਜਾਰੀ ਕੀਤਾ ਨੋਟੀਫਿਕੇਸ਼ਨ

ਨਵੀਂ ਦਿੱਲੀ, 26 ਜਨਵਰੀ, ਦੇਸ਼ ਕਲਿੱਕ ਬਿਓਰੋ : ਕੇਂਦਰ ਸਰਕਾਰ ਵੱਲੋਂ ਮੁਲਾਜ਼ਾਂ ਲਈ ਯੂਨੀਫਾਈਡ ਪੈਨਸ਼ਨ ਸਕੀਮ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਯੂਨੀਫਾਈਡ ਪੈਨਸ਼ਨ ਸਕੀਮ 1 ਅਪ੍ਰੈਲ 2025 ਤੋਂ ਲਾਗੂ ਹੋ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਕੇਂਦਰ ਸਰਕਾਰ ਨੇ ਅਗਸਤ 2024 ਵਿੱਚ ਯੂਪੀਐਸ ਨੂੰ ਓਲਡ ਪੈਨਸ਼ਨ ਸਕੀਮ (ਓਪੀਐਸ) ਅਤੇ ਨੈਸ਼ਨਲ ਪੈਨਸ਼ਨ ਸਕੀਮ (ਐਨਪੀਐਸ) ਵਿੱਚ ਸੰਤੁਲਨ […]

Continue Reading

ਵੇਰਕਾ ਨੇ ਦੁੱਧ ਦੀਆਂ ਕੀਮਤਾਂ ਘਟਾਈਆਂ

ਚੰਡੀਗੜ੍ਹ, 26 ਜਨਵਰੀ, ਦੇਸ਼ ਕਲਿੱਕ ਬਿਓਰੋ ; ਮਹਿੰਗਾਈ ਦੇ ਦੌਰ ਵਿੱਚੋਂ ਲੰਘ ਰਹੇ ਲੋਕਾਂ ਲਈ ਕੁਝ ਰਹਿਤ ਭਰੀ ਖਬਰ ਹੈ ਕਿ ਵੇਰਕਾ ਵੱਲੋਂ ਦੁੱਧ ਦੀਆਂ ਕੀਮਤਾਂ ਘੱਟ ਕੀਤੀਆਂ ਗਈਆਂ ਹਨ। ਵੇਰਕਾ ਨੇ ਵੇਰਕਾ ਸਟੈਂਡਰਡ ਦੁੱਧ ਅਤੇ ਵੇਰਕਾ ਫੁਲ ਕਰੀਮ ਦੁੱਧ ਦੇ ਇਕ ਲੀਟਰ ਪੈਕਿੰਗ ਉਤੇ ਇਕ ਰੁਪਏ ਘੱਟ ਕੀਤਾ ਹੈ। ਇਹ ਕੀਮਤਾਂ ਐਤਵਾਰ ਅੱਜ ਤੋਂ […]

Continue Reading

ਪਦਮ ਪੁਰਸਕਾਰਾਂ ਦਾ ਐਲਾਨ, 7 ਪਦਮ ਵਿਭੂਸ਼ਣ, 19 ਪਦਮ ਭੂਸ਼ਣ ਅਤੇ 113 ਪਦਮ ਸ੍ਰੀ ਪੁਰਸਕਾਰ

ਨਵੀਂ ਦਿੱਲੀ, 25 ਜਨਵਰੀ, ਦੇ਼ਸ ਕਲਿੱਕ ਬਿਓਰੋ : 2025 ਵਿੱਚ ਦਿੱਤੇ ਜਾਣ ਕਾਲੇ ਪਦਮ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਜੂਨੀਅਰ ਇੰਜੀਨੀਅਰ ਦੀ ਕੁੱਟਮਾਰ ਕਰਨ ਦੀ ਜ਼ੋਰਦਾਰ ਨਿਖੇਧੀ

ਫ਼ਤਿਹਗੜ੍ਹ ਸਾਹਿਬ,25, ਜਨਵਰੀ (ਮਲਾਗਰ ਖਮਾਣੋਂ)ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਸ੍ਰੀ ਫਤਿਹਗੜ੍ਹ ਸਾਹਿਬ ਅਧੀਨ ਬਲਾਕ ਖੇੜਾ ਵਿਖੇ ਡਿਊਟੀ ਕਰਦੇ ਜੂਨੀਅਰ ਇੰਜੀਨੀਅਰ ਸੰਜੇ ਦੀ ਪਿੰਡ ਰਸੂਲਪੁਰ ਦੇ ਇੱਕ ਵਿਅਕਤੀ ਵੱਲੋਂ ਡਿਊਟੀ ਸਮੇਂ ਕੁੱਟਮਾਰ ਕਰਨ ਅਤੇ ਗਾਲੀ ਗਲੋਚ ਕਰਨ ਦੀ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਡਵੀਜ਼ਨ ਸ੍ਰੀ ਫਤਿਹਗੜ੍ਹ ਸਾਹਿਬ ਵੱਲੋਂ ਜੋਰਦਾਰ ਨਿਖੇਧੀ ਕੀਤੀ ਗਈ। […]

Continue Reading

ਆਵਾਰਾ ਕੁੱਤਿਆਂ ਨੇ ਨੋਚ ਨੋਚ ਖਾਧਾ 7 ਸਾਲਾ ਬੱਚਾ, ਮੌਤ

ਅੰਮ੍ਰਿਤਸਰ, 25 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਇਕ ਅਤਿ ਦੁਖਦਾਈ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ 7 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ ਨੋਚ ਕੇ ਖਾ ਲਿਆ। ਕੁੱਤਿਆਂ ਦੇ ਖਾਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਹੋ ਗਈ। ਇਹ ਘਟਨਾ ਰਾਜਾ ਸਾਂਸੀ ਦੇ ਨਜ਼ਦੀਕੀ ਪਿੰਡ ਟਪਿਆਲਾ ਵਿੱਚ ਉਸ ਸਮੇਂ ਵਾਪਰੀ ਜਦੋਂ […]

Continue Reading

ਦਿੜ੍ਹਬਾ ‘ਚ 7.20 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਬਹੁ ਮੰਤਵੀ ਇਨਡੋਰ ਖੇਡ ਸਟੇਡੀਅਮ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ, 25 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ ਅਤੇ ਕਰ ਤੇ ਆਬਕਾਰੀ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਵਿਖੇ ਬਹੁ ਮੰਤਵੀ ਇੰਨਡੋਰ ਖੇਡ ਸਟੇਡੀਅਮ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ […]

Continue Reading

ਡੇਰਾ ਬੱਸੀ ਗੋਲੀਬਾਰੀ ਘਟਨਾ : ਪੁਲਿਸ ਨੇ ਲਾਰੈਂਸ ਤੇ ਗੋਲਡੀ ਬਰਾੜ ਗੈਂਗ ਦਾ ਨੇੜਲਾ ਸਾਥੀ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 25 ਜਨਵਰੀ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਡੇਰਾਬੱਸੀ ਦੇ ਆਈਲੈਸਟ/ਇਮੀਗ੍ਰੇਸ਼ਨ ਸੈਂਟਰ ‘ਤੇ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ […]

Continue Reading

PMDS ਅਤੇ MMS ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਚੰਡੀਗੜ੍ਹ, 25 ਜਨਵਰੀ, ਦੇਸ਼ ਕਲਿੱਕ ਬਿਓਰੋ: ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ  ਨੇ 76ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਮਡੀਐਸ) ਅਤੇ ਸ਼ਾਨਦਾਰ ਸੇਵਾ ਲਈ ਮੈਡਲ (ਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ। […]

Continue Reading

ਜਲੰਧਰ ‘ਚ ਖਾਲਿਸਤਾਨੀਆਂ ਨੇ ਕੱਢਿਆ ਰੋਸ ਮਾਰਚ

ਜਲੰਧਰ, 25 ਜਨਵਰੀ, ਦੇਸ਼ ਕਲਿਕ ਬਿਊਰੋ :ਅੱਜ ਜਲੰਧਰ ਵਿੱਚ ਦਲ ਖਾਲਸਾ ਵੱਲੋਂ ਖਾਲਿਸਤਾਨ ਦੀ ਮੰਗ ਨੂੰ ਲੈ ਕੇ ਅਤੇ 26 ਜਨਵਰੀ (ਗਣਤੰਤਰ ਦਿਵਸ) ਦੇ ਵਿਰੋਧ ਵਿੱਚ ਰੋਸ ਮਾਰਚ ਕੱਢਿਆ ਗਿਆ।ਇਸ ਦੌਰਾਨ ਖਾਲਿਸਤਾਨ ਸਮਰਥਕਾਂ ਨੇ ਬਾਬਾ ਸਾਹਿਬ ਬੀ.ਆਰ.ਅੰਬੇਦਕਰ ਚੌਕ (ਨਕੋਦਰ ਚੌਕ) ਪਹੁੰਚ ਕੇ ਮਾਰਚ ਦੀ ਸਮਾਪਤੀ ਕੀਤੀ।ਮਾਰਚ ਦੌਰਾਨ ਪਹੁੰਚੇ ਖਾਲਿਸਤਾਨ ਸਮਰਥਕਾਂ ਨੇ ਭਾਰਤ ਦੇ ਸੰਵਿਧਾਨ ਨੂੰ […]

Continue Reading

ਪੰਜਾਬ ਪੁਲਿਸ ਵੱਲੋਂ ਪੰਥਕ ਆਗੂ ਘਰਾਂ ‘ਚ ਨਜ਼ਰਬੰਦ

ਚੰਡੀਗੜ੍ਹ, 25 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਗਣਤੰਤਰ ਦਿਵਸ ਤੋਂ ਪਹਿਲਾਂ ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਦੋਵਾਂ ਜਥੇਬੰਦੀਆਂ ਵੱਲੋਂ 25 ਅਤੇ 26 ਜਨਵਰੀ ਨੂੰ ਗੁਰਦਾਸਪੁਰ, ਜਲੰਧਰ ਅਤੇ ਮਾਨਸਾ ਵਿੱਚ ਧਰਨੇ ਦੇਣ ਦੀ ਯੋਜਨਾ ਸੀ।ਪੁਲੀਸ ਨੇ ਦੇਰ ਰਾਤ ਵੱਡੀ ਗਿਣਤੀ ਆਗੂਆਂ ਦੇ ਘਰਾਂ […]

Continue Reading