ਸੁਖਬੀਰ ਬਾਦਲ ਨੇ ਕੀਤਾ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ, 8 ਜੁਲਾਈ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਦਲ ਦੇ 15 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਜਿਹਨਾਂ ਸੀਨੀਅਰ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ […]

Continue Reading

ਆਮ ਆਦਮੀ ਪਾਰਟੀ ਨੇ ਦੋ ਵਿਧਾਨ ਸਭਾ ਹਲਕਿਆਂ ਦੇ ਲਗਾਏ ਇੰਚਾਰਜ

ਚੰਡੀਗੜ੍ਹ, 8 ਜੁਲਾਈ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਵੱਲੋਂ ਦੋ ਵਿਧਾਨ ਸਭਾ ਹਲਕਿਆਂ ਦੇ ਨਵੇਂ ਹਲਕਾ ਇੰਚਾਰਜ ਲਗਾਏ ਗਏ ਹਨ।

Continue Reading

ਪਾਕਿਸਤਾਨ ਦੀ ਹਮਾਇਤ ਵਾਲੇ ਡਰੱਗ ਤਸਕਰੀ ਕਾਰਟਲ ਦਾ ਪਰਦਾਫਾਸ਼; 40 ਕਿਲੋ ਹੈਰੋਇਨ ਸਮੇਤ ਛੇ ਗ੍ਰਿਫ਼ਤਾਰ

ਪਾਕਿਸਤਾਨ-ਅਧਾਰਤ ਹੈਂਡਲਰਾਂ ਦੁਆਰਾ ਚਲਾਇਆ ਜਾ ਰਿਹਾ ਸੀ ਡਰੱਗ ਸਿੰਡੀਕੇਟ: ਡੀਜੀਪੀ ਗੌਰਵ ਯਾਦਵਮਾਡਿਊਲ ਨਾਲ ਜੁੜੇ ਹੋਰ ਮੁਲਜ਼ਮਾਂ ਦੀ ਪਛਾਣ ਜਾਰੀ: ਐਸਐਸਪੀ ਬਠਿੰਡਾ ਅਮਨੀਤ ਕੋਂਡਲ ਚੰਡੀਗੜ੍ਹ/ਬਠਿੰਡਾ, 8 ਜੁਲਾਈ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ-ਤਸਕਰੀ ਦੀ ਸਮੱਸਿਆ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ […]

Continue Reading

ਹਰਜੋਤ ਬੈਂਸ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਹਲਫ਼ਨਾਮੇ ਬਾਰੇ ਫੈਸਲਾ ਤਾਨਾਸ਼ਾਹੀ ਤੇ ਆਪਹੁਦਰਾ ਕਰਾਰ, ਮੁੜ ਵਿਚਾਰਨ ਦੀ ਮੰਗ

ਚੰਡੀਗੜ੍ਹ, 8 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ 2025-26 ਸੈਸ਼ਨ ਵਿੱਚ ਨਵੇਂ ਦਾਖਲਿਆਂ ਲਈ ਲਾਜ਼ਮੀ ਤੌਰ ’ਤੇ ਹਲਫ਼ਨਾਮਾ/ਅੰਡਰਟੇਕਿੰਗ ਲੈਣ ਦੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਫੈਸਲੇ ਨੂੰ ‘‘ਤਾਨਾਸ਼ਾਹੀ ਅਤੇ ਆਪਹੁਦਰਾ’’ ਕਰਾਰ ਦਿੱਤਾ ਹੈ। ਉਨ੍ਹਾਂ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਪੱਤਰ ਲਿਖ ਕੇ ਇਸ ਬਾਰੇ ਸਪੱਸ਼ਟੀਕਰਨ ਮੰਗਿਆ […]

Continue Reading

ਅਸ਼ਵਨੀ ਸ਼ਰਮਾ ਦੇ ਕਾਰਜਕਾਰੀ ਪ੍ਰਧਾਨ ਬਣਨ ‘ਤੇ ਹਰਦੇਵ ਉੱਭਾ ਨੇ ਦਿੱਤੀ ਵਧਾਈ

ਚੰਡੀਗੜ੍ਹ, 8 ਜੁਲਾਈ, ਦੇਸ਼ ਕਲਿੱਕ ਬਿਓਰੋ : ਪਠਾਨਕੋਟ ਤੋਂ ਭਾਜਪਾ ਵਿਧਾਇਕ ਤੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਜੀ ਨੂੰ ਭਾਜਪਾ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਲਗਾਉਣ ਤੇ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਖੁਸ਼ੀ ਦਾ ਇਜ਼ਹਾਰ ਕਰਦਿਆ ਤੇ ਅਸ਼ਵਨੀ ਸ਼ਰਮਾ ਨੂੰ ਵਧਾਈਆ ਦਿੰਦੇ ਹੋਏ ਕਿਹਾ ਕਿ ਅਸ਼ਵਨੀ ਸ਼ਰਮਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਬਣਨ […]

Continue Reading

ਮਾਨ ਸਰਕਾਰ ਦੇ ਯਤਨਾਂ ਸਦਕਾ ਸੁਲਤਾਨਪੁਰ ਲੋਧੀ ਸ਼ਹਿਰ ਦੀ ਬਦਲੇਗੀ ਨੁਹਾਰ: ਡਾ. ਰਵਜੋਤ ਸਿੰਘ

ਸ਼ਹਿਰ ਵਿਖੇ 240 ਕਰੋੜ ਰੁਪਏ ਦੇ 23 ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਨਾਲ ਆਵੇਗੀ ਮਹੱਤਵਪੂਰਨ ਤਬਦੀਲੀ ਚੰਡੀਗੜ੍ਹ, 8 ਜੁਲਾਈ, ਦੇਸ਼ ਕਲਿੱਕ ਬਿਓਰੋ :ਪੰਜਾਬ ਦੀ ਮਾਨ ਸਰਕਾਰ ਦੇ ਯਤਨਾਂ ਨਾਲ ਸੁਲਤਾਨਪੁਰ ਲੋਧੀ ਸ਼ਹਿਰ ਦੀ ਨੁਹਾਰ ਬਦਲ ਜਾਵੇਗੀ ਅਤੇ ਸ਼ਹਿਰ ਵਿਖੇ ਅਤੀ ਆਧੁਨਿਕ ਸਹੂਲਤਾਂ ਉਪਲੱਬਧ ਹੋਣਗੀਆਂ। ਇਹ ਐਲਾਨ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ […]

Continue Reading

ਲਾਲਜੀਤ ਸਿੰਘ ਭੁੱਲਰ ਨੇ 12 ਨਵ-ਨਿਯੁਕਤ ਜੇਲ੍ਹ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪਹਿਲਾਂ 15 ਜੇਬੀਟੀ ਅਧਿਆਪਕਾਂ ਦੀ ਰੈਗੂਲਰ ਆਧਾਰ ‘ਤੇ ਕੀਤੀ ਗਈ ਚੰਡੀਗੜ੍ਹ, 8 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਕਰਵਾਏ ਗਏ ਇੱਕ ਰਸਮੀ ਸਮਾਰੋਹ ਦੌਰਾਨ ਨਵੇਂ ਭਰਤੀ ਹੋਏ 12 ਜੇਲ੍ਹ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨਾਲ […]

Continue Reading

ਪੰਜਾਬ ‘ਚ ਭਲਕੇ ਤੋਂ ਤਿੰਨ ਦਿਨ ਸਰਕਾਰੀ ਬੱਸਾਂ ਦਾ ਰਹੇਗਾ ਚੱਕਾ ਜਾਮ

ਮੋਗਾ, 8 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬੀਆਂ ਨੂੰ ਲਗਾਤਾਰ 3 ਦਿਨ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਜਾਣਕਾਰੀ ਅਨੁਸਾਰ, ਪੰਜਾਬ ਭਰ ਵਿੱਚ ਪਨਬਸ ਅਤੇ ਪੀਆਰਟੀਸੀ ਦੇ ਆਊਟਸੋਰਸ ਕੀਤੇ ਕਰਮਚਾਰੀਆਂ ਨੇ ਲਗਾਤਾਰ 3 ਦਿਨ ਬੱਸਾਂ ਦੇ ਚੱਕਾ ਜਾਮ ਦੀ ਚੇਤਾਵਨੀ ਦਿੱਤੀ ਹੈ। […]

Continue Reading

MP ਅੰਮ੍ਰਿਤਪਾਲ ਸਿੰਘ ਦੀ ਪਾਰਟੀ ਲੜੇਗੀ ਤਰਨ ਤਾਰਨ ਉਪ ਚੋਣ

ਤਰਨਤਾਰਨ, 8 ਜੁਲਾਈ, ਦੇਸ਼ ਕਲਿਕ ਬਿਊਰੋ :ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਤਰਨ ਤਾਰਨ ਵਿੱਚ ਹੋਣ ਵਾਲੀ ਉਪ ਚੋਣ ਵਿੱਚ ਆਪਣਾ ਉਮੀਦਵਾਰ ਖੜ੍ਹਾ ਕਰੇਗੀ। ਇਹ ਜਾਣਕਾਰੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ। ਧਿਆਨ ਦੇਣ ਯੋਗ ਹੈ ਕਿ ਅੰਮ੍ਰਿਤਪਾਲ […]

Continue Reading

ਵਿੱਤ ਮੰਤਰੀ ਅਤੇ ਸਥਾਨਕ ਸਰਕਾਰਾਂ ਮੰਤਰੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਨੂੰ ਯੂਨੀਅਨਾਂ ਦੁਆਰਾ ਉਠਾਏ ਜਾਇਜ਼ ਮੁੱਦਿਆਂ ਦੇ ਹੱਲ ਲਈ ਪ੍ਰਸਤਾਵ ਤਿਆਰ ਕਰਨ ਦੇ ਨਿਰਦੇਸ਼ ਚੰਡੀਗੜ੍ਹ, 8 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਹਨ, ਨੇ ਅੱਜ ਸਥਾਨਕ ਸਰਕਾਰਾਂ ਵਿਭਾਗ […]

Continue Reading