ਲਾਲ ਚੰਦ ਕਟਾਰੂਚੱਕ ਵੱਲੋਂ e-KYC ਪ੍ਰਕਿਰਿਆ ਨੂੰ ਪੂਰਾ ਕਰਨ ਲਈ DFSCs ਨੂੰ ਜੰਗੀ ਪੱਧਰ ‘ਤੇ ਕੰਮ ਕਰਨ ਦੇ ਨਿਰਦੇਸ਼

ਡਿਪੂ ਹੋਲਡਰਾਂ ਨੂੰ ਕਮਰ ਕੱਸਣ ਲਈ ਕਿਹਾ ਚੰਡੀਗੜ੍ਹ, 8 ਜੁਲਾਈ, ਦੇਸ਼ ਕਲਿੱਕ ਬਿਓਰੋ : ਯੋਗ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਮੁਫਤ ਰਾਸ਼ਨ (ਕਣਕ) ਮਿਲਦੇ ਰਹਿਣ ਨੂੰ ਯਕੀਨੀ ਬਣਾਉਣ ਲਈ ਈ-ਕੇਵਾਈਸੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ […]

Continue Reading
ਫਾਇਲ ਫੋਟੋ

ਦਿਲਜੀਤ ਦੋਸਾਂਝ ਦੇ ਹੱਕ ’ਚ ਬੋਲੇ ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 8 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅੱਜ ਦਿਲਜੀਤ ਦੋਸਾਂਝ (Diljit Dosanjh) ਦੇ ਹੱਕ ਵਿੱਚ ਬੋਲੇ ਹਨ। ਫਿਲਮ ਸਰਦਾਰ 3 ਦਾ ਹੋ ਰਹੇ ਵਿਰੋਧ ਨੂੰ ਲੈ ਕੇ ਭਗਵੰਤ ਮਾਨ ਅੱਜ ਦਿਲਜੀਤ ਦੋਸਾਂਝ ਦੇ ਹੱਕ ਵਿੱਚ ਬੋਲੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਫਿਲਮ ਦਾ ਇਸ […]

Continue Reading

ਭਲਕੇ ਹੋਵੇਗਾ ਭਾਰਤ ਬੰਦ : ਬੈਂਕ, ਡਾਕਘਰ ਤੇ ਹੋਰ ਸੇਵਾਵਾਂ ਰਹਿਣਗੀਆਂ ਠੱਪ

ਨਵੀਂ ਦਿੱਲੀ, 8 ਜੁਲਾਈ, ਦੇਸ਼ ਕਲਿਕ ਬਿਊਰੋ :ਕਈ ਰਾਜਾਂ ਵਿੱਚ ਬੈਂਕ, ਬੀਮਾ, ਡਾਕ, ਕੋਲਾ ਖਣਨ, ਹਾਈਵੇਅ, ਨਿਰਮਾਣ ਅਤੇ ਸਰਕਾਰੀ ਆਵਾਜਾਈ ਵਰਗੀਆਂ ਮਹੱਤਵਪੂਰਨ ਸੇਵਾਵਾਂ ਭਲਕੇ ਯਾਨੀ 9 ਜੁਲਾਈ ਨੂੰ ਪ੍ਰਭਾਵਿਤ ਹੋ ਸਕਦੀਆਂ ਹਨ।Bharat Bandhਇਹ ਇਸ ਲਈ ਹੈ ਕਿਉਂਕਿ 25 ਕਰੋੜ ਤੋਂ ਵੱਧ ਮੁਲਾਜ਼ਮਾਂ ਦੇਸ਼ ਵਿਆਪੀ ਹੜਤਾਲ ਯਾਨੀ ਭਾਰਤ ਬੰਦ ‘ਤੇ ਜਾ ਰਹੇ ਹਨ। 10 ਕੇਂਦਰੀ ਟਰੇਡ […]

Continue Reading

ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਰਚੀ ਟਾਰਗੇਟ ਕਿਲਿੰਗ ਸਾਜਿਸ਼ ਕੀਤੀ ਨਾਕਾਮ

ਜਲੰਧਰ, 8 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਹੈ ਜਦੋਂ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਰਚੀ ਗਈ ਕਿਲਿੰਗ ਸਾਜਿਸ਼ ਨੂੰ ਨਾਕਾਮ ਕੀਤਾ ਗਿਆ ਹੈ। ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ਲਾਰੈਂਸ ਬਿਸ਼ਨੋਈ ਗੈਂਗ ਦੁਆਰਾ ਰਚੀ ਗਈ ਇੱਕ ਟਾਰਗੇਟ ਕਿਲਿੰਗ ਸਾਜ਼ਿਸ਼ ਨੂੰ ਨਾਕਾਮ ਕਰਦੇ ਹੋਏ, ਇੱਕ ਮੁੱਖ […]

Continue Reading

ਬਿਕਰਮ ਮਜੀਠੀਆ ਨੂੰ ਅੱਜ ਵੀ ਨਹੀਂ ਮਿਲੀ ਹਾਈ ਕੋਰਟ ਤੋਂ ਰਾਹਤ

ਚੰਡੀਗੜ੍ਹ, 8 ਜੁਲਾਈ, ਦੇਸ਼ ਕਲਿਕ ਬਿਊਰੋ :ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ। ਸਰਕਾਰੀ ਵਕੀਲ ਨੇ ਕਿਹਾ ਕਿ ਮਜੀਠੀਆ ਦੇ ਵਕੀਲਾਂ ਨੇ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਿੱਚ ਸੋਧ ਕਰਨ ਲਈ ਪੰਜਾਬ ਅਤੇ […]

Continue Reading

Breaking : ਫਿਲੌਰ ਹਾਈਵੇਅ ‘ਤੇ ਟਾਈਲਾਂ ਨਾਲ ਭਰੀ ਬੋਲੈਰੋ ਪਿਕਅੱਪ ਪਲਟੀ, 3 ਲੋਕਾਂ ਦੀ ਮੌਤ, ਤਿੰਨ ਗੰਭੀਰ ਜ਼ਖਮੀ

ਜਲੰਧਰ, 8 ਜੁਲਾਈ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਫਿਲੌਰ ਹਾਈਵੇਅ ‘ਤੇ ਟਾਈਲਾਂ ਨਾਲ ਭਰੀ ਬੋਲੈਰੋ ਪਿਕਅੱਪ ਪਲਟ ਗਈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਅੱਜ ਸਵੇਰੇ 8.15 ਵਜੇ ਫਿਲੌਰ ਦੇ ਸ਼ਹਿਨਾਈ ਰਿਜ਼ੋਰਟ ਨੇੜੇ ਵਾਪਰਿਆ। ਘਟਨਾ ਸਮੇਂ ਪਿਕਅੱਪ ਵਿੱਚ 6 ਲੋਕ ਸਵਾਰ ਸਨ।ਹਾਦਸੇ ਤੋਂ […]

Continue Reading

ਪੁਲ ਡਿੱਗਣ ਕਾਰਨ ਕਾਰ ਪਾਣੀ ਵਿੱਚ ਰੁੜ੍ਹੀ, ਪਤੀ-ਪਤਨੀ ਤੇ 2 ਬੱਚਿਆਂ ਦੀ ਮੌਤ

ਭੋਪਾਲ, 8 ਜੁਲਾਈ, ਦੇਸ਼ ਕਲਿਕ ਬਿਊਰੋ :ਮੱਧ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਬਾਲਾਘਾਟ, ਮੰਡਲਾ, ਸਿਓਨੀ, ਇਟਾਰਸੀ ਅਤੇ ਕਟਨੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਦੀ ਸਥਿਤੀ ਪੈਦਾ ਹੋ ਗਈ ਹੈ। ਅਨੂਪਪੁਰ ਵਿੱਚ ਇੱਕ ਪੁਲ ਡਿੱਗਣ ਕਾਰਨ ਇੱਕ ਕਾਰ ਰੁੜ੍ਹ ਗਈ। ਇਸ ਵਿੱਚ ਇੱਕ ਪਤੀ-ਪਤਨੀ ਅਤੇ 2 ਬੱਚਿਆਂ ਦੀ ਮੌਤ ਹੋ ਗਈ।ਮੱਧ ਪ੍ਰਦੇਸ਼ ਵਿੱਚ ਲਗਾਤਾਰ […]

Continue Reading

ਜਲੰਧਰ : ਥਾਣੇ ‘ਚੋਂ ਮਿਲੀ ਕਬੱਡੀ ਖਿਡਾਰੀ ਦੀ ਲਾਸ਼

ਜਲੰਧਰ, 8 ਜੁਲਾਈ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਸ਼ਾਹਕੋਟ ਪੁਲਿਸ ਸਟੇਸ਼ਨ ਦੇ ਅਹਾਤੇ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਪੁਲਿਸ ਸਟੇਸ਼ਨ ਦੇ ਉੱਪਰਲੇ ਹਿੱਸੇ ਵਿੱਚ ਇੱਕ ਕਮਰੇ ਵਿੱਚੋਂ ਇੱਕ ਨੌਜਵਾਨ ਦੀ ਸੜੀ ਹੋਈ ਲਾਸ਼ ਮਿਲੀ। ਮ੍ਰਿਤਕ ਦੀ ਪਛਾਣ 26 ਸਾਲਾ ਗੁਰਭੇਜ ਸਿੰਘ ਉਰਫ਼ ਭੀਜਾ ਵਜੋਂ ਹੋਈ ਹੈ, ਜੋ ਪਿੰਡ ਬਾਜਵਾ ਕਲਾਂ (ਸ਼ਾਹਕੋਟ) ਦਾ ਰਹਿਣ […]

Continue Reading

ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਭਾਬੀ ਅੰਮ੍ਰਿਤਸਰ ਹਵਾਈ ਅੱਡੇ ਤੋਂ ਗ੍ਰਿਫ਼ਤਾਰ

ਅੰਮ੍ਰਿਤਸਰ, 8 ਜੁਲਾਈ, ਦੇਸ਼ ਕਲਿਕ ਬਿਊਰੋ :ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਭਾਬੀ ਲਵਜੀਤ ਕੌਰ ਨੂੰ ਸੋਮਵਾਰ ਦੇਰ ਰਾਤ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਲਵਜੀਤ ਕੌਰ ਆਸਟ੍ਰੇਲੀਆ ਜਾਣ ਲਈ ਹਵਾਈ ਅੱਡੇ ‘ਤੇ ਪਹੁੰਚੀ ਸੀ। ਉਸ ਵਿਰੁੱਧ ਜਾਰੀ ਲੁੱਕ ਆਊਟ ਸਰਕੂਲਰ (LOC) ਕਾਰਨ ਉਸ ਨੂੰ ਹਵਾਈ ਅੱਡੇ ‘ਤੇ ਹਿਰਾਸਤ ਵਿੱਚ […]

Continue Reading

ਸਕੂਲ ਵੈਨ ਦੀ ਰੇਲਗੱਡੀ ਨਾਲ ਟੱਕਰ, ਦੋ ਵਿਦਿਆਰਥੀਆਂ ਦੀ ਮੌਤ ਕਈ ਜ਼ਖ਼ਮੀ

ਚੇਨਈ, 8 ਜੁਲਾਈ, ਦੇਸ਼ ਕਲਿਕ ਬਿਊਰੋ :ਅੱਜ ਮੰਗਲਵਾਰ ਨੂੰ ਰੇਲਵੇ ਟਰੈਕ ਪਾਰ ਕਰਦੇ ਸਮੇਂ ਇੱਕ ਸਕੂਲ ਵੈਨ ਦੀ ਰੇਲਗੱਡੀ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਕੁੱਡਾਲੋਰ ਸਰਕਾਰੀ ਹਸਪਤਾਲ ਲਿਜਾਇਆ ਗਿਆ। ਇਹ ਹਾਦਸਾ ਤਾਮਿਲਨਾਡੂ ਦੇ ਕੁੱਡਾਲੋਰ ਨੇੜੇ ਸੇਮਨਕੁੱਪਮ ਵਿਖੇ […]

Continue Reading