ਮੰਤਰੀ ਮੰਡਲ ਨੇ ਕਰਮਚਾਰੀਆਂ ਨੂੰ ਸੇਵਾਕਾਲ ਦੀ ਸੁਰੱਖਿਆ ਪ੍ਰਦਾਨ ਕਰਨ ਲਈ ਦਿੱਤੀ ਹਰੀ ਝੰਡੀ

ਚੰਡੀਗੜ੍ਹ, 8 ਜੁਲਾਈ, ਦੇਸ਼ ਕਲਿੱਕ ਬਿਓਰੋ : ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਰਮਚਾਰੀਆਂ ਨੂੰ ਸੇਵਾਕਾਲ ਦੀ ਸੁਰੱਖਿਆ ਪ੍ਰਦਰਨ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਇਹ ਪ੍ਰਵਾਨਗੀ ਦਿੱਤੀ ਗਈ। ਮੰਤਰੀ ਮੰਡਲ ਨੇ 05 ਦਸੰਬਰ, 2016 ਨੂੰ ਤਤਕਾਲੀ ਮੰਤਰੀ ਮੰਡਲ ਵੱਲੋਂ ਲਏ ਗਏ […]

Continue Reading

ਮੁੱਖ ਮੰਤਰੀ ਦੀ ਅਗਵਾਈ ‘ਚ ਵਜ਼ਾਰਤ ਨੇ ਭਾਖੜਾ ਡੈਮ ਵਿਖੇ CISF ਤਾਇਨਾਤ ਕਰਨ ਬਾਰੇ ਕਾਂਗਰਸ ਸਰਕਾਰ ਦਾ ਫੈਸਲਾ ਵਾਪਸ ਲਿਆ

ਪ੍ਰਾਇਮਰੀ ਅਤੇ ਸੈਕੰਡਰੀ ਪੱਧਰ ‘ਤੇ ਸਪੈਸ਼ਲ ਐਜੂਕੇਟਰ ਟੀਚਰਾਂ ਦੀਆਂ 3600 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਚੰਡੀਗੜ੍ਹ, 7 ਜੁਲਾਈ, ਦੇਸ਼ ਕਲਿੱਕ ਬਿਓਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ ਅੱਜ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਕਾਂਗਰਸ ਸਰਕਾਰ ਵੱਲੋਂ ਭਾਖੜਾ ਡੈਮ ‘ਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ.ਆਈ.ਐਸ.ਐਫ.) ਤਾਇਨਾਤ ਕਰਨ ਦੇ ਫੈਸਲੇ ਨੂੰ ਵਾਪਸ ਲੈਣ ਦਾ […]

Continue Reading

ਭਾਜਪਾ ਨੇ ਲਗਾਇਆ ਪੰਜਾਬ ਦਾ ਨਵਾਂ ਪ੍ਰਧਾਨ

ਚੰਡੀਗੜ੍ਹ, 7 ਜੁਲਾਈ, ਦੇਸ਼ ਕਲਿੱਕ ਬਿਓਰੋ : ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਦਾ ਨਵਾਂ ਪ੍ਰਧਾਨ ਲਗਾਇਆ ਗਿਆ ਹੈ। ਭਾਜਪਾ ਵੱਲੋਂ ਸੁਨੀਲ ਜਾਖੜ ਦੀ ਥਾਂ ਉਤੇ ਨਵਾਂ ਪ੍ਰਧਾਨ ਲਗਾਇਆ ਗਿਆ ਹੈ। ਭਾਜਪਾ ਨੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਜੀ ਨੂੰ ਭਾਜਪਾ ਪੰਜਾਬ ਦਾ ਸੂਬਾ ਪ੍ਰਧਾਨ ਲਗਾਇਆ ਹੈ।

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

ਚੰਡੀਗੜ੍ਹ, 7 ਜੁਲਾਈ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਜੀ ਬਾਦਲ ਨੇ ਅੱਜ ਪਾਰਟੀ ਦੇ 33 ਜ਼ਿਲ੍ਹਾ ਪ੍ਰਧਾਨਾਂ (ਸ਼ਹਿਰੀ ਅਤੇ ਪੇਂਡੂ ਦੋਵੇਂ) ਦੀ ਸੂਚੀ ਦਾ ਐਲਾਨ ਕੀਤਾ। ਇਸ ਲਈ ਜ਼ਿਲ੍ਹਾ ਡੈਲੀਗੇਟਾਂ ਦੀਆਂ ਸਾਰੇ ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ’ਚ ਵੱਡੇ ਫੈਸਲੇ

3600 ਅਧਿਆਪਕ ਕੀਤੇ ਜਾਣਗੇ ਭਰਤੀ ਚੰਡੀਗੜ੍ਹ, 7 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ (Punjab Cabinet) ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਅੱਜ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ (Big decisions) ਲਏ ਗਏ। Punjab Cabinet ਦੇ ਲਏ ਗਏ ਵੱਡੇ ਫੈਸਲਿਆਂ (Big decisions) ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿੱਖਿਆ […]

Continue Reading

ਹਿਮਾਚਲ ‘ਚ ਵਾਪਰਿਆ ਭਿਆਨਕ ਹਾਦਸਾ, ਦੋ ਪੰਜਾਬੀਆਂ ਸਣੇ ਚਾਰ ਦੀ ਮੌਤ

ਮਨਾਲੀ, 7 ਜੁਲਾਈ, ਦੇਸ਼ ਕਲਿਕ ਬਿਊਰੋ :ਮਨਾਲੀ-ਰੋਹਤਾਂਗ ਰੋਡ ’ਤੇ ਇੱਕ ਭਿਆਨਕ ਹਾਦਸਾ ਵਾਪਰ ਗਿਆ। ਇਕ ਆਲਟੋ ਕਾਰ ਬੇਕਾਬੂ ਹੋ ਕੇ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਕਾਰ ’ਚ ਸਵਾਰ ਪੰਜ ਵਿਅਕਤੀਆਂ ਵਿੱਚੋਂ ਚਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖ਼ਮੀ ਹੋ ਗਿਆ।ਮ੍ਰਿਤਕਾਂ ਵਿੱਚ ਦੋ ਪੰਜਾਬ ਦੇ ਨਿਵਾਸੀ ਸਨ। ਮ੍ਰਿਤਕਾਂ ਦੀ […]

Continue Reading

ਥਾਰ ਵਾਲੀ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀਆਂ ਮੁਸ਼ਕਿਲਾਂ ਵਧੀਆਂ, ਜ਼ਮਾਨਤ ਪਟੀਸ਼ਨ ਰੱਦ

ਬਠਿੰਡਾ, 7 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਦੀ ਬਰਖਾਸਤ ਮਹਿਲਾ ਕਾਂਸਟੇਬਲ ਅਤੇ ਬਠਿੰਡਾ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਕਾਰਨ ਖ਼ਬਰਾਂ ਵਿੱਚ ਆਈ ਥਾਰ ਵਾਲੀ ਬੀਬੀ ਅਮਨਦੀਪ ਕੌਰ ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਥਾਰ ਵਾਲੀ ਕਾਂਸਟੇਬਲ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿਜੀਲੈਂਸ ਤੋਂ ਰਾਹਤ ਨਹੀਂ […]

Continue Reading

4 ਦਿਨ ਪਹਿਲਾਂ ਮੋਹਾਲੀ ਤੋਂ ਲਾਪਤਾ ਹੋਏ ਸੇਵਾਮੁਕਤ ਪ੍ਰਿੰਸੀਪਲ ਦੀ ਲਾਸ਼ ਮਿਲੀ

ਮੋਹਾਲੀ, 7 ਜੁਲਾਈ, ਦੇਸ਼ ਕਲਿਕ ਬਿਊਰੋ :4 ਦਿਨ ਪਹਿਲਾਂ ਮੋਹਾਲੀ ਤੋਂ ਲਾਪਤਾ ਹੋਏ ਸੇਵਾਮੁਕਤ ਪ੍ਰਿੰਸੀਪਲ ਅਮਰਜੀਤ ਸਿੰਘ ਦੀ ਲਾਸ਼ ਪੰਚਕੂਲਾ ਵਿੱਚ ਬਰਾਮਦ ਹੋਈ ਹੈ। ਲਾਸ਼ ਪੂਰੀ ਤਰ੍ਹਾਂ ਸੜ ਚੁੱਕੀ ਹੈ। ਉਹ 3 ਜੁਲਾਈ ਤੋਂ ਲਾਪਤਾ ਸੀ। ਇਸ ਮਾਮਲੇ ਵਿੱਚ, ਪੁਲਿਸ ਨੇ ਦੋ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਲਾਸ਼ […]

Continue Reading

ਟੈਕਸੀਆਂ ਦਾ ਕਿਰਾਇਆ ਕੀਤਾ ਤੈਅ, ਨੋਟੀਫਿਕੇਸ਼ਨ ਜਾਰੀ

ਪੜ੍ਹੋ : Cab, Bike Taxi, E-ਆਟੋ, E-ਰਿਕਸ਼ਾ ਉਤੇ ਕਿੰਨੇ ਲੱਗਣਗੇ ਪੈਸੇ ਚੰਡੀਗੜ੍ਹ, 7 ਜੁਲਾਈ, ਦੇਸ਼ ਕਲਿੱਕ ਬਿਓਰੋ : ਟੈਕਸੀ ਬੁੱਕ ਕਰਕੇ ਸਫ਼ਰ ਕਰਨ ਵਾਲਿਆਂ ਲਈ ਇਹ ਖਬਰ ਜ਼ਰੂਰੀ ਹੈ ਕਿ ਹੁਣ ਟੈਕਸੀਆਂ ਦਾ ਕਿਰਾਇਆ ਨਿਰਧਾਰਤ ਕੀਤਾ ਗਿਆ ਹੈ।ਪ੍ਰਸ਼ਾਸਨ ਵੱਲੋਂ ਏਸੀ, ਨਾਨ ਏਸੀ, Cab, Bike Taxi, E-ਆਟੋ, E-ਰਿਕਸ਼ਾ ਉਤੇ ਪੈਸੇ ਨਿਰਧਾਰਤ ਕੀਤੇ ਗਏ ਹਨ।

Continue Reading

ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਵਿਭਾਗ ਵੱਲੋਂ ਨਵਾਂ ਪੱਤਰ ਜਾਰੀ

ਚੰਡੀਗੜ੍ਹ , 7 ਜੁਲਾਈ, ਦੇਸ਼ ਕਲਿੱਕ ਬਿਓਰੋ : ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਪੰਜਾਬ ਸਰਕਾਰ ਵੱਲੋਂ ਆਨਲਾਈਨ ਅਪਲਾਈ ਕਰਵਾਇਆ ਗਿਆ ਸੀ। ਅੱਜ ਫਿਰ ਸਿੱਖਿਆ ਵਿਭਾਗ ਨਵਾਂ ਪੱਤਰ ਜਾਰੀ ਕੀਤਾ ਗਿਆ ਹੈ।

Continue Reading