ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਅਹਿਮ ਮਸਲਿਆਂ ‘ਤੇ ਹੋਵੇਗੀ ਚਰਚਾ

ਚੰਡੀਗੜ੍ਹ, 7 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਵੱਲੋਂ ਅੱਜ ਕੈਬਨਿਟ (Punjab Cabinet) ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਸ਼ਾਮ 6 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਪਹਿਲਾਂ ਇਹ ਮੀਟਿੰਗ ਸਵੇਰੇ 10:30 ਵਜੇ ਹੋਣੀ ਸੀ, ਪਰ ਇਸ ਦਾ ਸਮਾਂ ਬਦਲ ਦਿੱਤਾ ਗਿਆ ਸੀ। ਹਾਲਾਂਕਿ, ਇਸਦਾ ਕਾਰਨ ਨਹੀਂ ਦੱਸਿਆ ਗਿਆ ਹੈ। ਮੰਨਿਆ ਜਾ ਰਿਹਾ ਹੈ […]

Continue Reading

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਵਿਛੜੇ ਆਗੂ ਦੇ ਨਮਿੱਤ ਭੋਗ ਤੇ ਅੰਤਿਮ ਅਰਦਾਸ ਵਿੱਚ ਕੀਤੀ ਸ਼ਿਰਕਤ ਡਾ. ਸੋਹਲ ਸਿਰਫ ਸਿਆਸਤਦਾਨ ਨਹੀਂ ਸਨ ਸਗੋਂ ਹਰ ਵੇਲੇ ਲੋਕ ਭਲਾਈ ਪ੍ਰਤੀ ਸਮਰਪਿਤ ਰਹਿਣ ਵਾਲੇ ਸਮਾਜ ਸੇਵੀ ਸਨ-ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਡਾ. ਸੋਹਲ ਦੇ ਅਕਾਲ ਚਲਾਣੇ ਨੂੰ ਨਿੱਜੀ ਤੌਰ ‘ਤੇ ਵੱਡਾ ਘਾਟਾ ਦੱਸਿਆ ਤਰਨ ਤਾਰਨ, 6 ਜੁਲਾਈ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਮੁੱਖ […]

Continue Reading

ਸਮੇਂ ਸਿਰ ਤਨਖਾਹ ਨਾ ਮਿਲਣ ਨੂੰ ਲੈ ਕੇ ਅਧਿਆਪਕਾਂ ‘ਚ ਭਾਰੀ ਰੋਸ

ਹੁਸ਼ਿਆਰਪੁਰ, 6 ਜੁਲਾਈ, ਦੇਸ਼ ਕਲਿੱਕ ਬਿਓਰੋ : ਜੂਨ ਮਹੀਨੇ ਦੀ ਅਜੇ ਤੱਕ ਤਨਖਾਹ ਨਾ ਮਿਲਣ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। 7 ਜੁਲਾਈ ਤੱਕ ਤਨਖਾਹ ਨਾ ਆਉਣ ਕਾਰਨ ਕਈ ਜ਼ਿਲ੍ਹਿਆਂ ਵਿੱਚ ਅਧਿਆਪਕ ਵਰਗ ਵਿੱਚ ਰੋਸ ਪਾਇਆ ਜਾ ਰਿਹਾ ਹੈ। ਗੌਰਮਿੰਟ ਟੀਚਰ ਯੂਨੀਅਨ ਬਲਾਕ ਕੋਟ ਫਤੂਹੀ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਨਰਿੰਦਰ […]

Continue Reading

ਵਿਧਾਨ ਸਭਾ ਸੈਸ਼ਨ 10 ਜੁਲਾਈ ਤੋਂ, ਨੋਟੀਫਿਕੇਸ਼ਨ ਜਾਰੀ

ਭਲਕੇ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਚੰਡੀਗੜ੍ਹ, 6 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਦੋ ਦਿਨਾਂ ਦਾ ਸਪੈਸ਼ਲ ਸੈਸ਼ਨ ਬੁਲਾਇਆ ਗਿਆ ਹੈ। ਸਪੈਸ਼ਲ ਸੈਸ਼ਨ 10 ਜੁਲਾਈ ਨੂੰ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗਾ। ਸੈਸ਼ਨ ਬੁਲਾਏ ਜਾਣ ਸਬੰਧੀ ਵਿਧਾਨ ਸਭਾ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਬੁਲਾਏ ਗਏ ਸਪੈਸ਼ਲ ਸੈਸ਼ਨ ਵਿੱਚ […]

Continue Reading

ਭਾਜਪਾ ਆਗੂ ਹਰਦੇਵ ਉੱਭਾ ਨੇ ਗਵਰਨਰ ਪੰਜਾਬ ਨਾਲ ਕੀਤੀ ਮੁਲਾਕਾਤ

ਮਾਨਯੋਗ ਗਵਰਨਰ ਸਾਹਿਬ ਦੀ ਨਸਾ ਖਤਮਾ ਮੁਹਿੰਮ ਨਾਲ ਜੁੜ ਰਿਹਾ ਪੰਜਾਬ :- ਹਰਦੇਵ ਸਿੰਘ ਉੱਭਾ ਚੰਡੀਗੜ੍ਹ, 6 ਜੁਲਾਈ, ਦੇਸ਼ ਕਲਿੱਕ ਬਿਓਰੋ :ਰਾਜ ਭਵਨ ਪੰਜਾਬ ਚੰਡੀਗੜ੍ਹ ਵਿਖੇ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਤੇ ਭਾਜਪਾ ਵਪਾਰ ਸੈੱਲ ਦੇ ਜਿਲਾ ਪ੍ਰਧਾਨ ਸੁੰਦਰ ਲਾਲ ਨੇ ਗਵਰਨਰ ਪੰਜਾਬ ਮਾਨਯੋਗ ਗੁਲਾਬ ਚੰਦ ਕਟਾਰੀਆ ਜੀ ਨਾਲ ਮੁਲਾਕਾਤ ਕੀਤੀ। ਭਾਜਪਾ […]

Continue Reading

ਅਕਾਲੀ ਆਗੂਆਂ ਨੂੰ ਪੁਲਿਸ ਨੇ ਘਰਾਂ ’ਚ ਕੀਤਾ ਡਿਟੇਨ

ਚੰਡੀਗੜ੍ਹ, 6 ਜੁਲਾਈ, ਦੇਸ਼ ਕਲਿੱਕ ਬਿਓਰੋ : ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤੇ ਜਾਣ ਤੋਂ ਪਹਿਲਾਂ ਵੱਖ ਵੱਖ ਅਕਾਲੀ ਆਗੂਆਂ ਨੂੰ ਘਰਾਂ ਵਿੱਚ ਡਿਟੇਨ ਕੀਤਾ ਗਿਆ। ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਮੈਂਬਰ ਸਿਕੰਦਰ ਸਿੰਘ ਮਲੂਕਾ […]

Continue Reading

ਅਦਾਲਤ ਨੇ ਬਿਕਰਮ ਮਜੀਠੀਆ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

ਚੰਡੀਗੜ੍ਹ: 6 ਜੁਲਾਈ, ਦੇਸ਼ ਕਲਿੱਕ ਬਿਓਰੋ :ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਰਿਮਾਂਡ ਤੋਂ ਬਾਅਦ ਅੱਜ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਮਜੀਠੀਆ ਨੂੰ 14 ਦਿਨਾ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ। ਜ਼ਿਕਰਯੋਗ ਹੈ […]

Continue Reading

ਪੰਜਾਬ ਵਿਚ ਨੌਜਵਾਨ ਦਾ ਕਾਲਾ ਮੂੰਹ ਕਰਕੇ ਪਿੰਡ ’ਚ ਘੁੰਮਾਇਆ

ਪੰਜਾਬ ਵਿੱਚ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਪਿੰਡ ਵਿੱਚ ਕੁਝ ਲੋਕਾਂ ਨੇ ਇਕ ਨੌਜਵਾਨ ਦਾ ਮੂੰਹ ਕਾਲਾ ਕਰਕੇ ਅੱਧਾ ਨੰਗਾ ਕਰਕੇ ਪਿੰਡ ਵਿੱਚ ਘੁਮਾਇਆ ਹੈ। ਲੁਧਿਆਣਾ, 6 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਪਿੰਡ ਵਿੱਚ ਕੁਝ ਲੋਕਾਂ ਨੇ ਇਕ ਨੌਜਵਾਨ ਦਾ ਮੂੰਹ ਕਾਲਾ ਕਰਕੇ ਅੱਧਾ […]

Continue Reading

ਐਲਨ ਮਸਕ ਨੇ ਆਪਣੀ ਨਵੀਂ ਪਾਰਟੀ ਦਾ ਕੀਤਾ ਐਲਾਨ

ਵਾਸ਼ਿੰਗਟਨ, 6 ਜੁਲਾਈ, ਦੇਸ਼ ਕਲਿੱਕ ਬਿਓਰੋ : ਅਮਰੀਕਾ ਦੇ ਅਰਬਪਤੀ ਕਾਰੋਬਾਰੀ ਐਲਨ ਮਸਕ ਨੇ ਡੋਨਲਡ ਟਰੰਪ ਨੂੰ ਟੱਕਰ ਦੇਣ ਲਈ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਐਲਨ ਮਸਕ ਵੱਲੋਂ ਆਪਣੀ ਪਾਰਟੀ ਦਾ ਨਾਮ ‘ਅਮਰੀਕਾ ਪਾਰਟੀ’ ਰੱਖਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਖੁਦ ਐਲਨ ਮਸਕ ਨੇ X ਉਤੇ ਦਿੱਤੀ ਹੈ। ਐਲਨ ਮਸਕ ਨੇ ਲਿਖਿਆ ਹੈ […]

Continue Reading

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ‘ਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ

ਕਾਰੋਬਾਰੀਆਂ ਨੇ 10 ਟੀਮਾਂ ਦੇ ਬਿਜ਼ਨਸ ਆਈਡੀਆਜ਼ ਨੂੰ ਵਿੱਤੀ ਸਹਾਇਤਾ ਦੇਣ ਦਾ ਦਿੱਤਾ ਭਰੋਸਾ ਸੰਸਦ ਮੈਂਬਰ ਵਿਕਰਮਜੀਤ ਸਾਹਨੀ ਵੱਲੋਂ ਪਹਿਲੀਆਂ 10 ਟੀਮਾਂ ਨੂੰ ਆਪਣੇ ਉੱਦਮ ਸਥਾਪਤ ਕਰਨ 10 ਲੱਖ ਰੁਪਏ ਦੇਣ ਦਾ ਐਲਾਨ ਰੂਪਨਗਰ, 5 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਵਿਦਿਆਰਥੀਆਂ ਨੂੰ […]

Continue Reading