ਕਾਂਗਰਸੀ ਵਿਧਾਇਕ ਬਾਜਵਾ ਦਾ ਅਸਤੀਫ਼ਾ ਮਨਜ਼ੂਰ

ਚੰਡੀਗੜ੍ਹ, 30 ਅਕਤੂਬਰ, ਦੇਸ਼ ਕਲਿੱਕ ਬਿਓਰੋ : ਕਾਂਗਰਸ ਦੇ ਵਿਧਾਇਕ ਵੱਲੋਂ ਦਿੱਤਾ ਗਿਆ ਅਸਫਤੀ ਪੰਜਾਬ ਵਿਧਾਨ ਸਭਾ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ। ਕਾਂਗਰਸੀ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਪੰਜਾਬ ਵਿਧਾਨ ਸਭਾ ਦੀ ਸਿਲੈਕਟਿਵ ਕਮੇਟੀ ਤੋਂ ਅਸਤੀਫਾ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਕਾਂਗਰਸੀ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਬੇਅਦਬੀਆਂ ਰੋਕਣ ਅਤੇ ਧਾਰਮਿਕ […]

Continue Reading

ਪੰਜਾਬ ਦੀ ਇਕ ਜ਼ਿਲ੍ਹਾ ਅਦਾਲਤ ’ਚ ਨਿਕਲੀਆਂ ਅਸਾਮੀਆਂ

ਚੰਡੀਗੜ੍ਹ, ਦੇਸ਼ ਕਲਿੱਕ ਬਿਓਰੋ : ਪੰਜਾਬ ਦੀ ਇਕ ਜ਼ਿਲ੍ਹਾ ਅਦਾਲਤ ਵਿੱਚ ਅਸਾਮੀਆਂ ਨਿਕਲੀਆਂ ਹਨ। ਇਨ੍ਹਾਂ ਅਸਾਮੀਆਂ ਲਈ ਯੋਗ ਉਮੀਦਵਾਰਾਂ ਤੋਂ 10 ਨਵੰਬਰ ਤੱਕ ਅਰਜ਼ੀਆਂ ਮੰਗੀਆਂ ਗਈਆਂ ਹਨ। (govt job) ਜ਼ਿਲ੍ਹਾ ਅਦਾਲਤ ਸੰਗਰੂਰ ਵਿੱਚ 12 ਅਸਾਮੀਆਂ ਲਈ  ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

Continue Reading

ਮਹਿਲਾ DSP ਨੇ ਦੋਸਤ ਦੇ ਘਰੋਂ ਚੋਰੀ ਕੀਤੇ 2 ਲੱਖ ਰੁਪਏ ਤੇ ਮੋਬਾਇਲ, CCTV ਦੇਖ ਪੁਲਿਸ ਹੋਈ ਹੈਰਾਨ

ਦੇਸ਼ ਕਲਿੱਕ ਬਿਓਰੋ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜੋ ਕਿ ਲੋਕਾਂ ਦੀ ਸੁਰੱਖਿਆ ਕਰਨ ਵਾਲੀ ਪੁਲਿਸ ਖੁਦ ਹੀ ਚੋਰ ਬਣ ਗਈ। ਚੋਰੀ ਦੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਇਹ ਮਾਮਲਾ ਮੱਧ ਪ੍ਰਦੇਸ਼ ਦਾ ਹੈ। ਭੁਪਾਲ ਪੁਲਿਸ ਦੀ ਇਕ ਸੀਨੀਅਰ ਮਹਿਲਾ ਅਧਿਕਾਰੀ ਉਤੇ ਚੋਰੀ ਦੇ ਦੋਸ਼ ਲੱਗੇ ਹਨ। ਮਹਿਲਾ ਪੁਲਿਸ ਅਧਿਕਾਰੀ ਕਲਪਨਾ ਰਘੁਵੰਸ਼ੀ […]

Continue Reading

ਪੰਜਾਬ ਸਰਕਾਰ ਵੱਲੋਂ IAS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 30 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਆਈਏਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਤਿੰਨ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜੋ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

Continue Reading

10ਵੀਂ ਅਤੇ 12ਵੀਂ ਕਲਾਸ ਦੀ ਪ੍ਰੀਖਿਆ ਫੀਸ ਜਮ੍ਹਾਂ ਕਰਾਉਣ ਲਈ ਮਿਤੀ ’ਚ ਵਾਧਾ

ਮੋਹਾਲੀ, 30 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਪ੍ਰੀਖਿਆ ਮਾਰਚ 2026 ਲਈ ਪ੍ਰੀਖਿਆ ਫੀਸ ਜਮ੍ਹਾਂ ਕਰਾਉਣ ਲਈ ਮਿਤੀ ਦਾ ਵਾਧਾ ਕੀਤਾ ਗਿਆ ਹੈ।

Continue Reading

ਕੈਪਟਨ ਅਮਰਿੰਦਰ ਸਿੰਘ ਨੇ ਬਿਕਰਮ ਮਜੀਠੀਆ ਮਾਮਲੇ ’ਚ ਦਿੱਤਾ ਵੱਡਾ ਬਿਆਨ

ਫਰੀਦਕੋਟ, 30 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਮਾਮਲੇ ਵਿੱਚ ਵੱਡਾ ਬਿਆਨ ਦਿੱਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਅੱਜ ਮੋਗਾ ਅਤੇ ਫਰੀਦਕੋਟ ਜਨਤਕ ਮੀਟਿੰਗ ਸੰਬੋਧਨ ਕਰਨ ਪਹੁੰਚੇ ਸਨ। ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਬਿਕਰਮ ਸਿੰਘ ਮਜੀਠੀਆ ਮਾਮਲੇ […]

Continue Reading

ਪੰਜਾਬ ‘ਚ ਤੇਜ਼ ਰਫ਼ਤਾਰ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ, ਦੋ ਲੋਕਾਂ ਦੀ ਮੌਤ

ਚੰਡੀਗੜ੍ਹ , 30 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਰਿਪੋਰਟਾਂ ਅਨੁਸਾਰ, ਇਹ ਭਿਆਨਕ ਹਾਦਸਾ ਦੀਨਾਨਗਰ ਦੇ ਪੁਰਾਣਾ ਸ਼ਾਲਾ ਕਸਬੇ ਨੇੜੇ ਵਾਪਰਿਆ। ਇੱਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਹਾਦਸੇ ਦਾ ਕਾਰਨ ਬਣੀ। ਰਿਪੋਰਟਾਂ ਅਨੁਸਾਰ, ਬੱਸ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਇੱਕ ਔਰਤ ਅਤੇ […]

Continue Reading

Breaking : ਜਲੰਧਰ ‘ਚ ਜਵੈਲਰ ਦੀ ਦੁਕਾਨ ਤੋਂ ਪਿਸਤੌਲ ਦੀ ਨੋਕ ‘ਤੇ ਨਕਦੀ ਤੇ ਗਹਿਣੇ ਲੁੱਟੇ

ਜਲੰਧਰ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਭਾਰਗਵ ਕੈਂਪ ਇਲਾਕੇ ਵਿੱਚ ਅੱਜ ਵੀਰਵਾਰ ਨੂੰ ਇੱਕ ਜਵੈਲਰ ਦੀ ਦੁਕਾਨ ਲੁੱਟ ਲਈ ਗਈ। ਲੁਟੇਰਿਆਂ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਲੁਟੇਰੇ ਦੁਕਾਨ ਵਿੱਚ ਦਾਖਲ ਹੋਏ। ਅੰਦਰ ਜਾਂਦੇ ਹੀ ਉਨ੍ਹਾਂ ਨੇ ਪਿਸਤੌਲ ਕੱਢੀ ਅਤੇ ਜਵੈਲਰ ਵੱਲ ਇਸ਼ਾਰਾ ਕੀਤਾ। ਕੁਝ ਮਿੰਟਾਂ ਵਿੱਚ ਹੀ ਉਹ ਨਕਦੀ ਅਤੇ ਗਹਿਣੇ […]

Continue Reading

Aadhaar Card : 1 ਨਵੰਬਰ ਤੋਂ ਬਦਲਣ ਜਾਣਗੇ 3 ਵੱਡੇ ਨਿਯਮ

ਨਵੀਂ ਦਿੱਲੀ, 30 ਅਕਤੂਬਰ, ਦੇਸ਼ ਕਲਿੱਕ ਬਿਓਰੋ : ਆਧਾਰ ਕਾਰਡ (Aadhaar Card) ਦੀ ਹਰ ਥਾਂ ਉਤੇ ਵਰਤੋਂ ਕੀਤੀ ਜਾਂਦੀ ਹੈ। ਜੇਕਰ ਤੁਹਾਡੇ ਕੋਲ ਆਧਾਰ ਕਾਰਡ ਨਹੀਂ ਤਾਂ ਕੰਮ ਵੀ ਨਹੀਂ ਹੁੰਦੇ। ਹਰ ਚੀਜ਼ ਲਈ ਆਧਾਰ ਕਾਰਡ ਹੋਣਾ ਜ਼ਰੂਰੀ ਹੁੰਦਾ ਹੈ। ਬੈਂਕ ਖਾਤਾ ਖੁੱਲ੍ਹਵਾਉਣਾ, ਮੋਬਾਇਲ ਸਿਮ ਕਾਰਡ ਲੈਣ ਲਈ ਵੀ ਆਧਾਰ ਕਾਰਡ ਜ਼ਰੂਰੀ ਹੈ। UIDAI ਨੇ […]

Continue Reading

ਉੱਤਰ ਪ੍ਰਦੇਸ਼ ‘ਚ 22 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ, ਕਈਆਂ ਦੇ ਮਰਨ ਦਾ ਖ਼ਦਸ਼ਾ

ਲਖਨਊ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਉੱਤਰ ਪ੍ਰਦੇਸ਼ ਦੇ ਬਹਿਰਾਈਚ ਵਿੱਚ ਇੱਕ ਕਿਸ਼ਤੀ ਹਾਦਸੇ ਤੋਂ ਬਾਅਦ ਅੱਠ ਲੋਕ ਅਜੇ ਵੀ ਲਾਪਤਾ ਹਨ। 14 ਘੰਟਿਆਂ ਤੋਂ ਬਚਾਅ ਕਾਰਜ ਜਾਰੀ ਹੈ। ਐਸਐਸਬੀ, ਐਸਡੀਆਰਐਫ, ਐਨਡੀਆਰਐਫ ਅਤੇ ਗੋਤਾਖੋਰਾਂ ਦੀ 50 ਮੈਂਬਰੀ ਟੀਮ ਨੇ 5 ਕਿਲੋਮੀਟਰ ਦੇ ਖੇਤਰ ਵਿੱਚ ਖੋਜ ਕਾਰਜ ਚਲਾਇਆ ਹੋਇਆ ਹੈ। ਟੀਮ ਨੇ ਰਾਤ ਭਰ ਲੋਕਾਂ ਦੀ […]

Continue Reading