ਪੁੱਤਰ ਨੇ ਪਿਤਾ ਦਾ ਕੀਤਾ ਕਤਲ

ਬਰਨਾਲਾ, 2 ਜੁਲਾਈ 2025, ਦੇਸ਼ ਕਲਿੱਕ ਬਿਓਰੋ : ਨਸੇੜੀ ਪੁੱਤ ਨੇ ਆਪਣੇ ਹੀ ਪਿਤਾ ਨੂੰ ਮੌਤ ਦੇ ਘਾਟ ਉਤਾਰਨ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਬਰਨਾਲਾ ਦੇ ਪਿੰਡ ਨਿਹਾਲੂਵਾਲ ਵਿੱਚ ਨਸ਼ੇ ਦੇ ਆਦੀ ਇਕ ਨੌਜਵਾਨ ਨੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਜ਼ਮੀਨ ਨੂੰ ਲੈ ਕੇ ਝਗੜਾ […]

Continue Reading

8 ਪਿਸਤੌਲ, ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਤੇ ਨੋਟ ਗਿਣਨ ਵਾਲੀ ਮਸ਼ੀਨ ਸਣੇ 3 ਤਸਕਰ ਕਾਬੂ

ਅੰਮ੍ਰਿਤਸਰ, 2 ਜੁਲਾਈ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਅੱਠ ਆਧੁਨਿਕ ਪਿਸਤੌਲ(ਗਲਾਕ ਅਤੇ ਚੀਨੀ ਸਮੇਤ), ਇੱਕ ਕਿਲੋ ਹੈਰੋਇਨ, 2.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਨੋਟ ਗਿਣਨ […]

Continue Reading

ਪੰਜਾਬ ‘ਚ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾ ਕੇ ਅਣਐਲਾਨੀ ਐਮਰਜੈਂਸੀ ਲਗਾ ਰਹੇ ਕੇਜਰੀਵਾਲ-ਮਾਨ : ਚੁੱਘ

ਚੰਡੀਗੜ੍ਹ, 2 ਜੁਲਾਈ, ਦੇਸ਼ ਕਲਿੱਕ ਬਿਓਰੋ : ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਪੰਜਾਬ ਵਿੱਚ ਅਣਐਲਾਨੀ ਐਮਰਜੈਂਸੀ ਲਗਾਈ ਜਾ ਰਹੀ ਹੈ। ਅੱਜ ਮੋਹਾਲੀ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਹੋਰ ਸੀਨੀਅਰ ਅਕਾਲੀ […]

Continue Reading

ANM ਅਤੇ LHV ਯੂਨੀਅਨ ਦੀ ਸਿਹਤ ਮੰਤਰੀ ਨਾਲ ਹੋਈ ਮੀਟਿੰਗ

ਚੰਡੀਗੜ੍ਹ, 2 ਜੁਲਾਈ, ਦੇਸ਼ ਕਲਿੱਕ ਬਿਓਰੋ : ਮੰਗਾਂ ਨੂੰ ਲੈ ਕੇ ਏ ਐਨ ਐਮ ਅਤੇ ਐਲ ਐਚ ਵੀ ਯੂਨੀਅਨ ਦੀ ਇਕ ਅਹਿਮ ਮੀਟਿੰਗ ਸਿਹਤ ਮੰਤਰੀ ਬਲਬੀਰ ਸਿੰਘ ਅਤੇ ਸਿਹਤ ਡਾਇਰੈਕਟਰ ਨਾਲ ਹੋਈ। ਯੂਨੀਅਨ ਵੱਲੋਂ ਸੂਬਾ ਪ੍ਰਧਾਨ ਸੁਸ਼ਮਾ ਅਰੋੜਾ ਦੀ ਅਗਵਾਈ ਵਫਦ ਵਿਚ ਯੂਨੀਅਨ ਦੀ ਚੇਅਰਪਰਸ਼ਨ ਜਸਬੀਰ ਕੌਰ ਮੂਣ, ਸੂਬਾ ਜਨਰਲ ਸਕੱਤਰ ਮਨਜੀਤ ਕੌਰ ਬਾਜਵਾ ਗੁਰਦਾਸਪੁਰ […]

Continue Reading

ਪਾਕਿਸਤਾਨੀ ਡਰੋਨ ਹਮਲੇ ‘ਚ ਜ਼ਖਮੀ ਹੋਏ ਲਖਵਿੰਦਰ ਸਿੰਘ ਨੇ ਦਮ ਤੋੜਿਆ

ਫਿਰੋਜ਼ਪੁਰ, 2 ਜੁਲਾਈ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਦੇ ਸਰਹੱਦ ਨਾਲ ਲੱਗਦੇ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਪਾਕਿਸਤਾਨੀ ਡਰੋਨ (Pakistani drone) ਹਮਲੇ ਵਿੱਚ ਜ਼ਖਮੀ ਹੋਏ ਲਖਵਿੰਦਰ ਸਿੰਘ (55) (Lakhwinder Singh) ਨੇ ਆਖਰਕਾਰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਮ ਤੋੜ ਦਿੱਤਾ। ਇਸ ਤੋਂ ਪਹਿਲਾਂ, 9 ਮਈ ਦੀ ਰਾਤ ਨੂੰ, ਇੱਕ ਪਾਕਿਸਤਾਨੀ ਡਰੋਨ ਉਸਦੇ ਘਰ ‘ਤੇ ਡਿੱਗਿਆ ਸੀ, […]

Continue Reading

ਮੋਹਾਲੀ ’ਚ ਨਿਕਲੀਆਂ ਸਰਕਾਰੀ ਨੌਕਰੀਆਂ

ਮੋਹਾਲੀ, 2 ਜੁਲਾਈ, ਦੇਸ਼ ਕਲਿੱਕ ਬਿਓਰੋ : ਨੌਕਰੀ ਲਈ ਉਡੀਕ ਕਰ ਰਹੇ ਨੌਜਵਾਨਾਂ ਲਈ ਚੰਗੀ ਖਬਰ ਹੈ ਕਿ ਸਰਾਕਾਰੀ ਨੌਕਰੀਆਂ (government jobs) ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ ਏ ਐਸ ਨਗਰ (Punjab State Legal Services Authority) ਵੱਲੋਂ ਅਸਾਮੀਆਂ ਕੱਢੀਆਂ ਗਈਆਂ ਹਨ। ਪ੍ਰੋਸੈਸ ਸਰਵਰ (ਗਰੁੱਪ ਡੀ) ਦੀਆਂ ਅਸਾਮੀਆਂ ਵਾਸਤੇ […]

Continue Reading

ਸੁਖਬੀਰ ਬਾਦਲ ਨੂੰ ਪੰਜਾਬ ਪੁਲਿਸ ਨੇ ਹਿਰਾਸਤ ’ਚ ਲਿਆ

ਮੋਹਾਲੀ, 2 ਜੁਲਾਈ, ਦੇਸ਼ ਕਲਿੱਕ ਬਿਓਰੋ : Sukhbir Badal taken into custody: ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮਜੀਠੀਏ ਦੀ ਪੇਸ਼ੀ ਮੌਕੇ ਵੱਡੀ ਗਿਣਤੀ ਅਕਾਲੀ ਆਗੂਆਂ ਨੇ ਅੱਜ ਪਹੁੰਚਣਾ ਸੀ। ਇਸ ਤੋਂ ਪਹਿਲਾਂ ਹੀ ਪੁਲਿਸ ਨੇ ਅਕਾਲੀ ਆਗੂਆਂ ਨੂੰ ਘਰਾਂ ਵਿੱਚ ਡਿਟੇਨ ਕਰ ਲਿਆ […]

Continue Reading

ਮਜੀਠੀਆ ਦੀ ਪੇਸ਼ੀ ਤੋਂ ਪਹਿਲਾਂ ਪੁਲਿਸ ਨੇ ਅਕਾਲੀ ਆਗੂਆਂ ਨੂੰ ਘਰਾਂ ’ਚ ਕੀਤਾ ਬੰਦ

ਚੰਡੀਗੜ੍ਹ, 2 ਜੁਲਾਈ, ਦੇਸ਼ ਕਲਿੱਕ ਬਿਓਰੋ : ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮਜੀਠੀਏ ਦੀ ਪੇਸ਼ੀ ਮੌਕੇ ਵੱਡੀ ਗਿਣਤੀ ਅਕਾਲੀ (Shiromani Akali Dal) ਆਗੂਆਂ ਨੇ ਅੱਜ ਪਹੁੰਚਣਾ ਸੀ। ਇਸ ਤੋਂ ਪਹਿਲਾਂ ਹੀ ਪੁਲਿਸ ਨੇ ਕਈ ਆਗੂਆਂ ਨੂੰ ਘਰਾਂ ਵਿੱਚ ਡਿਟੇਨ ਕਰ […]

Continue Reading

ਕਪੂਰਥਲਾ ‘ਚ ਅਵਾਰਾ ਪਸ਼ੂ ਨਾਲ ਟਕਰਾ ਕੇ ਪਲਟਿਆ ਆਟੋ, 8 ਸਕੂਲੀ ਵਿਦਿਆਰਥੀ ਜ਼ਖਮੀ

ਕਪੂਰਥਲਾ, 2 ਜੁਲਾਈ, ਦੇਸ਼ ਕਲਿਕ ਬਿਊਰੋ :ਅੱਜ ਸਵੇਰੇ ਕਪੂਰਥਲਾ ਵਿਖੇ ਇੱਕ ਸਕੂਲੀ ਆਟੋ ਅਵਾਰਾ ਪਸ਼ੂ ਨਾਲ ਟਕਰਾ ਕੇ ਪਲਟ ਗਿਆ। ਇਹ ਘਟਨਾ ਬਿਸ਼ਨਪੁਰ ਨੇੜੇ ਹੋਈ, ਜਿੱਥੇ ਆਟੋ ਵਿਦਿਆਰਥੀਆਂ ਨੂੰ ਸਕੂਲ ਛੱਡਣ ਜਾ ਰਿਹਾ ਸੀ। ਆਟੋ ‘ਚ ਕੇਂਦਰੀ ਵਿਦਿਆਲੇ ਦੇ ਕੁੱਲ 15 ਵਿਦਿਆਰਥੀ ਸਵਾਰ ਸਨ।ਇਸ ਹਾਦਸੇ ‘ਚ 8 ਵਿਦਿਆਰਥੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਸਥਾਨਕ […]

Continue Reading

ਜਲੰਧਰ ‘ਚ RTI ਕਾਰਕੁਨ ਦਾ ਕਤਲ ਕਰਨ ਦੀ ਕੋਸ਼ਿਸ਼, 3 ਗੋਲੀਆਂ ਚਲਾਉਣ ਤੋਂ ਬਾਅਦ ਪਿਸਤੌਲ ਹੋਇਆ ਜਾਮ

ਜਲੰਧਰ, 2 ਜੁਲਾਈ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਸਭ ਤੋਂ ਪੌਸ਼ ਇਲਾਕੇ ਮਾਡਲ ਟਾਊਨ ਵਿੱਚ ਸਥਿਤ ‘ਦ ਆਫ ਗਰਿੱਡ ਜਿਮ’ ਦੇ ਬਾਹਰ ਬੀਤੀ ਰਾਤ ਇੱਕ ਆਰਟੀਆਈ ਕਾਰਕੁਨ ਦਾ ਕਤਲ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਹ ਘਟਨਾ ਰਾਤ 9:20 ਵਜੇ ਦੇ ਕਰੀਬ ਵਾਪਰੀ। ਇਸ ਘਟਨਾ ਵਿੱਚ ਹਮਲਾਵਰ ਦੀ ਪਿਸਤੌਲ ਮੌਕੇ ‘ਤੇ ਹੀ ਜਾਮ ਹੋ ਗਿਆ, ਜਿਸ ਨਾਲ […]

Continue Reading