ਚੈਂਪੀਅਨਜ਼ ਟਰਾਫੀ : ਜਸਪ੍ਰੀਤ ਬੁਮਰਾਹ ਹੋ ਸਕਦੇ ਨੇ ਮੈਚਾਂ ਤੋਂ ਬਾਹਰ

ਨਵੀਂ ਦਿੱਲੀ, 12 ਜਨਵਰੀ, ਦੇਸ਼ ਕਲਿੱਕ ਬਿਓਰੋ : ਫਰਵਰੀ-ਮਾਰਚ ਮਹੀਨੇ ਵਿੱਚ ਹੋਣ ਵਾਲੀ ਆਈਸੀਸੀ ਚੈਂਪੀਅਨਸ਼ਿਪ ਟਰਾਫੀ (champions trophy) ਤੋਂ ਪਹਿਲਾਂ ਟੀਮ ਇੰਡੀਆ ਲਈ ਬੁਰੀ ਖਬਰ ਸਾਹਮਣੇ ਆਈ ਹੈ। ਚੈਂਪੀਅਨ ਗੇਂਦਬਾਜ ਜਸਪ੍ਰੀਤ ਬੁਮਰਾਹ (Jasprit Bumrah) ਦੇ ਸੱਟ ਲੱਗੀ ਹੋਣ ਕਾਰਨ ਟੂਰਨਾਮੈਂਟ ਦੇ ਕੁਝ ਮੈਚਾਂ ਵਿਚੋਂ ਬਾਹਰ ਹੋ ਸਕਦੇ ਹਨ। ਉਹ ਗਰੁੱਪ ਸਟੇਜ ਦੇ ਮੈਚਾਂ ਤੋਂ ਬਾਹਰ […]

Continue Reading

ਮਿਡ ਡੇਅ ਮੀਲ ਵਰਕਰ ਯੂਨੀਅਨ ਨੇ ਫੂਕਿਆ ਸਰਕਾਰ ਦਾ ਪੁਤਲਾ

ਰਈਆ, 11 ਜਨਵਰੀ, ਦੇਸ਼ ਕਲਿੱਕ ਬਿਓਰੋ : ਅੱਜ ਮਿਡ ਡੇਅ ਮੀਲ ਵਰਕਰ ਯੂਨੀਅਨ ਪੰਜਾਬ ਵੱਲੋਂ ਦਿੱਤੇ ਸੱਦੇ ਤੇ ਕਸਬਾ ਰਈਆ ਵਿਖੇ ਮਿਡ ਡੇਅ ਮੀਲ ਵਰਕਰ ਯੂਨੀਅਨ ਪੰਜਾਬ ਦੀ ਸੂਬਾਈ ਜਨਰਲ ਸਕੱਤਰ ਮਮਤਾ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾਂ ਪੁੱਤਲਾ ਫੂਕਿਆ ਗਿਆ। ਇਸ ਮੌਕੇ ਮਮਤਾ ਸ਼ਰਮਾ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਰਕਾਰ […]

Continue Reading

ਪਤਨੀ ਨੇ ਪਤੀ ਉਤੇ ਲਾਏ ਛੇੜਛਾੜ ਦੇ ਦੋਸ਼, FIR ਦਰਜ, ਹਾਈਕੋਰਟ ਪਹੁੰਚਿਆ ਮਾਮਲਾ

ਮੁੰਬਈ, 11 ਜਨਵਰੀ, ਦੇਸ਼ ਕਲਿੱਕ ਬਿਓਰੋ : ਮੁੰਬਈ ਵਿੱਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਪਤਨੀ ਵੱਲੋਂ ਪਤੀ ਉਤੇ ਛੇੜਛਾੜ ਦੇ ਦੋਸ਼ ਲਗਾਏ ਗਏ ਹਨ। ਹੁਣ ਇਸ ਮਾਮਲਾ ਬੰਬੇ ਹਾਈਕੋਰਟ ਵਿਚ ਪਹੁੰਚਿਆ ਹੈ। ਬੰਬੇ ਹਾਈਕੋਰਟ ਨੇ ਪਤਨੀ ਨਾਲ ਛੇੜਖਾਨੀ ਦੇ ਆਰੋਪੀ ਪਤੀ ਖਿਲਾਫ ਐਫਆਈਆਰ ਨੂੰ ਰੱਦ ਕਰਨ ਤੋਂ ਮਨ੍ਹਾਂ ਕਰ ਦਿੱਤਾ ਹੈ। ਪਤੀ […]

Continue Reading

ਕੜਾਕੇ ਦੀ ਠੰਢ ‘ਚ ਅਧਿਆਪਕਾਂ ਵੱਲੋਂ ‘ਆਪ’ ਸਰਕਾਰ ਦੀ ਵਾਅਦਾ ਖਿਲਾਫੀ ਦੇ ਵਿਰੋਧ ਵਿੱਚ ਪ੍ਰਧਾਨ ਅਮਨ ਅਰੋੜਾ ਦੀ ਕੋਠੀ ਅੱਗੇ ਪ੍ਰਦਰਸ਼ਨ

ਪਾਰਟੀ ਪ੍ਰਧਾਨ ਦੇ ਘਰ ਅੱਗੇ ਝਾੜੂ ਸੁੱਟ ਕੇ ਲਗਾਇਆ ਝਾੜੂਆਂ ਦਾ ਢੇਰਸੁਨਾਮ, 11 ਜਨਵਰੀ, ਦਲਜੀਤ ਕੌਰ ਭਵਾਨੀਗੜ੍ਹ : ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ 20 ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਵਾਉਣ ਦੇ ਲਈ ਸ਼ੁਰੂ ਕੀਤੇ ਗਏ ਸੰਘਰਸ਼ ਅਧੀਨ ਅੱਜ ਹਜਾਰਾਂ ਕੰਪਿਊਟਰ ਅਧਿਆਪਕਾਂ ਨੇ ਕੰਪਿਊਟਰ ਅਧਿਆਪਕ ਭੁੱਖ […]

Continue Reading

ਮੁੱਖ ਮੰਤਰੀ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ NDPS ਅਦਾਲਤਾਂ ਸਥਾਪਤ ਕਰਨ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆ

‘ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ’ ਬਾਰੇ ਖੇਤਰੀ ਕਾਨਫਰੰਸ ਵਿੱਚ ਹਿੱਸਾ ਲਿਆ ਨਸ਼ਿਆਂ ਖਿਲਾਫ਼ ਦੇਸ਼ ਦੀ ਜੰਗ ਲੜ ਰਿਹਾ ਪੰਜਾਬਚੰਡੀਗੜ੍ਹ, 11 ਜਨਵਰੀ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਵਿੱਤੀ ਇਮਦਾਦ ਮੁਹੱਈਆ ਕਰਵਾਉਣ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਖ਼ਲ […]

Continue Reading

ਪੰਜਾਬ ‘ਚ ਕਾਨੂੰਨ ਵਿਵਸਥਾ ਢਹਿ-ਢੇਰੀ, ਅਪਰਾਧੀ ਬੇਖੋਫ਼, ਕਾਨੂੰਨ ਵਿਵਸਥਾ ਦੀਆਂ ਉਡਾ ਰਹੇ ਧੱਜੀਆਂ : ਹਰਜੀਤ ਗਰੇਵਾਲ

ਆਮ ਆਦਮੀ ਪਾਰਟੀ ਨੇ ਬਦਲਾਅ ਦੇ ਨਾਮ ‘ਤੇ ਪੰਜਾਬ ਦੇ ਲੋਕਾਂ ਨਾਲ ਕੀਤਾ ਧੋਖਾ: ਪ੍ਰਿਤਪਾਲ ਸ਼ਰਮਾ ਚੰਡੀਗੜ੍ਹ, 11 ਜਨਵਰੀ, ਦੇਸ਼ ਕਲਿੱਕ ਬਿਓਰੋ : ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਪੰਜਾਬ ਦੇ ਰਾਜਨੀਤਿਕ ਹਾਲਾਤ ਅਤੇ ਦਿਨੋ-ਦਿਨ ਵਿਗੜਦੇ ਹਾਲਾਤਾਂ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ […]

Continue Reading

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ IPRO ਦੀਆਂ ਬਦਲੀਆਂ

ਚੰਡੀਗੜ੍ਹ, 11 ਜਨਵਰੀ, ਦੇਸ਼ ਕਲਿੱਕ ਬਿਓਰੋ : ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਆਈਪੀਆਰਓ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਵਿਨੀਤ ਧੀਰ ਬਣੇ ਜਲੰਧਰ ਦੇ ਮੇਅਰ

ਜਲੰਧਰ, 11 ਜਨਵਰੀ, ਦੇਸ਼ ਕਲਿਕ ਬਿਊਰੋ :ਨਗਰ ਨਿਗਮ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਅੱਜ ਜਲੰਧਰ ਨੂੰ ਆਪਣਾ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਨੂੰ ਕੁੱਲ 46 ਕੌਂਸਲਰਾਂ ਦਾ ਸਮਰਥਨ ਮਿਲਿਆ ਹੈ। ਜਿਸ ਤੋਂ ਬਾਅਦ ਜਲੰਧਰ ਨਗਰ ਨਿਗਮ ‘ਚ ਆਮ ਆਦਮੀ ਪਾਰਟੀ ਨੇ ਖੁਦ ਦਾ ਮੇਅਰ ਬਣਾ ਲਿਆ ਹੈ। ਵਾਰਡ ਨੰਬਰ 62 ਤੋਂ ਕੌਂਸਲਰ […]

Continue Reading

‘ਆਪ’ ਵੱਲੋਂ ਜਲੰਧਰ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਲਈ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ, 11 ਜਨਵਰੀ, ਦੇਸ਼ ਕਲਿੱਕ ਬਿਓਰੋ : ਜਲੰਧਰ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਲਈ ਹੋਣ ਵਾਲੀ ਚੋਣ ਵਾਸਤੇ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਸੋਸ਼ਲ ਮੀਡੀਆ ਉਤੇ ਦੱਸਿਆ […]

Continue Reading

ਪੰਜ ਸਾਲ ਪੁਰਾਣੇ ਪੁਲਿਸ ਕੇਸ ਵਿੱਚੋਂ ਅੱਠ ਅਧਿਆਪਕ ਆਗੂ ਬਰੀ

ਪਟਿਆਲਾ, 11 ਜਨਵਰੀ, ਦੇਸ਼ ਕਲਿੱਕ ਬਿਓਰੋ : 2018-19 ਦੌਰਾਨ ਪਟਿਆਲਾ ਵਿਖੇ ਚੱਲੇ ਵਿਸ਼ਾਲ ਅਧਿਆਪਕ ਸੰਘਰਸ਼ ਦੌਰਾਨ 26 ਫ਼ਰਵਰੀ 2019 ਨੂੰ ਥਾਣਾ ਸਿਵਲ ਲਾਈਨ ਪਟਿਆਲਾ ਵਿਖੇ ਦਰਜ਼ ਕੀਤੇ ਗਏ ਮੁਕੱਦਮਾ ਨੰਬਰ 44 ਵਿੱਚੋਂ ਮਾਣਯੋਗ ਅਦਾਲਤ ਵੱਲੋਂ ਅੱਠ ਅਧਿਆਪਕਾਂ ਨੂੰ ਬਰੀ ਕਰ ਦਿੱਤਾ ਗਿਆ ਹੈ।  ਜ਼ਿਕਰਯੋਗ ਹੈ ਕਿ ਉਸ ਸਮੇਂ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਪਟਿਆਲਾ ਵੱਲੋਂ […]

Continue Reading