ਵਿਜੀਲੈਂਸ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਹਿਮਾਚਲ ਰਵਾਨਾ

ਚੰਡੀਗੜ੍ਹ, 30 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿਜੀਲੈਂਸ (Vigilance) ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਦੁਆਲੇ ਸ਼ਿਕੰਜਾ ਕੱਸ ਦਿੱਤਾ ਹੈ। ਹੁਣ ਤੱਕ ਪੰਜਾਬ ਦੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਅਤੇ ਸਾਬਕਾ ਪੀਏ ਤਲਬੀਰ ਸਿੰਘ ਗਿੱਲ ਨੇ ਵਿਜੀਲੈਂਸ […]

Continue Reading

ਪੰਜਾਬ ‘ਚ ਅੱਜ ਮੀਂਹ ਪੈਣ ਦਾ Orange ਤੇ Yellow Alert ਜਾਰੀ

ਚੰਡੀਗੜ੍ਹ, 30 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਮਾਨਸੂਨ ਨੇ ਦਸਤਕ ਦਿੱਤੀ ਹੋਈ ਹੈ। ਜੂਨ ਮਹੀਨੇ ਵਿੱਚ ਹੋਈ ਬਾਰਿਸ਼ (rain) ਨੇ ਪਿਛਲੇ ਕਈ ਸਾਲਾਂ ਦੇ ਰਿਕਾਰਡਾਂ ਨੂੰ ਪਾਰ ਕਰ ਦਿੱਤਾ ਹੈ। ਮੌਸਮ (weather) ਵਿਭਾਗ ਦੇ ਅਨੁਸਾਰ, 29 ਜੂਨ ਤੱਕ, ਸੂਬੇ ਵਿੱਚ ਆਮ ਨਾਲੋਂ 26 ਪ੍ਰਤੀਸ਼ਤ ਵੱਧ ਬਾਰਿਸ਼ ਦਰਜ ਕੀਤੀ ਗਈ ਹੈ। ਅੱਜ, ਸੋਮਵਾਰ ਨੂੰ, ਸੂਬੇ […]

Continue Reading

SGPC ਖਿਲਾਫ ਹਾਈਕੋਰਟ ਪਹੁੰਚੇ ਗਿਆਨੀ ਰਘਬੀਰ ਸਿੰਘ

ਚੰਡੀਗੜ੍ਹ/ਅੰਮ੍ਰਿਤਸਰ, 30 ਜੂਨ, ਦੇਸ਼ ਕਲਿੱਕ ਬਿਓਰੋ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਦਾ ਅਹੁਦਾ ਖੋਹੇ ਜਾਣ ਦਾ ਖਦਸ਼ਾ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੌਜੂਦਾ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ (Giani Raghbir Singh) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਖਿਲਾਫ ਪੰਜਾਬ ਤੇ ਹਰਿਆਣਾ ਹਾਈਕੋਰਟ […]

Continue Reading

ਫਿਰੋਜ਼ਪੁਰ : ਦੋ ਭੈਣਾਂ ਦੀ ਡੁੱਬਣ ਕਾਰਨ ਮੌਤ

ਫਿਰੋਜ਼ਪੁਰ, 29 ਜੂਨ, ਦੇਸ਼ ਕਲਿੱਕ ਬਿਓਰੋ : ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇਕ ਦੁਖਦਾਈ ਘਟਨਾ (Sad news) ਸਾਹਮਣੇ ਆਈ ਹੈ ਜਿੱਥੇ ਦੋ ਚੇਚੇਰੀਆਂ ਭੈਣਾਂ (Two sisters die) ਦੀ ਡੁੱਬਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇੱਥੋਂ ਨਜ਼ਦੀਕੀ ਪਿੰਡ ਖਲਚੀਆਂ ਜਾਦੀਦ ਵਿਖੇ ਟੋਏ ਵਿੱਚ ਭਰੇ ਪਾਣੀ ਵਿੱਚ ਚਚੇਰੀਆਂ ਭੈਣਾਂ ਡੁੱਬ ਗਈਆਂ। ਮ੍ਰਿਤਕ ਲੜੀਆਂ ਦੀ ਉਮਰ 4 ਅਤੇ […]

Continue Reading

ਬਿਕਰਮ ਮਜੀਠੀਆ ਮਾਮਲੇ ’ਚ ਤਲਬੀਰ ਗਿੱਲ ਨੇ ਵਿਜੀਲੈਂਸ ਕੋਲ ਦਰਜ ਕਰਵਾਏ ਬਿਆਨ

ਅੰਮ੍ਰਿਤਸਰ, 29 ਜੂਨ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram singh Majithia) ਮਾਮਲੇ ਵਿੱਚ ਅੱਜ ਵਿਜੀਲੈਂਸ ਕੋਲ ਉਨ੍ਹਾਂ ਦੇ ਕਰੀਬੀ ਰਹੇ ਤਲਬੀਰ ਸਿੰਘ ਗਿੱਲ (Talbir Singh Gill) ਨੇ ਬਿਆਨ ਦਰਜ ਕਰਵਾਏ। ਤਲਬੀਰ ਸਿੰਘ ਗਿੱਲ ਅੱਜ ਵਿਜੀਲੈਂਸ (Vigilance) ਕੋਲ ਬਿਆਨ ਦਰਜ ਕਰਵਾਉਣ ਲਈ ਸਵਾ ਚਾਰ ਵਜੇ ਦੇ ਕਰੀਬ […]

Continue Reading

ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ’ਚੋਂ ਕੱਢੇ ਜਾਣ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਦਿੱਤਾ ਵੱਡਾ ਬਿਆਨ

ਬਟਾਲਾ, 29 ਜੂਨ, ਦੇਸ਼ ਕਲਿੱਕ ਬਿਓਰੋ : Manish Sisodia big statement- ਆਮ ਆਦਮੀ ਪਾਰਟੀ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ‘’ਚੋਂ ਕੱਢੇ ਜਾਣ ਉਤੇ ਮਨੀਸ਼ ਸਿਸੋਦੀਆ ਵੱਲੋਂ ਵੱਡਾ ਬਿਆਨ (Manish Sisodia big statement) ਦਿੱਤਾ ਗਿਆ ਹੈ। ਉਹ ਅੱਜ ਇੱਥੇ ਬਟਾਲਾ ਦੇ ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਕਰਵਾਏ ਗਏ ਸਮਾਗਮ ਵਿੱਚ ਪਹੁੰਚੇ […]

Continue Reading

ANM ਅਤੇ LHV ਯੂਨੀਅਨ ਨੇ ਕੈਬਨਿਟ ਮੰਤਰੀ ਨੂੰ ਦਿੱਤਾ ਮੰਗ ਪੱਤਰ

ਬਟਾਲਾ, 29 ਜੂਨ, ਦੇਸ਼ ਕਲਿੱਕ ਬਿਓਰੋ : ਏ ਐਨ ਐਮ ਅਤੇ ਐਲ ਐਚ ਵੀ ਯੂਨੀਅਨ ਵੱਲੋਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੂੰ ਮੰਗ ਪੱਤਰ ਦਿੱਤਾ ਗਿਆ। ਕੈਬਨਿਟ ਮੰਤਰੀ ਅਮਨ ਅਰੋੜਾ ਇੱਥੇ ‘ਆਪ’ ਦੇ ਪ੍ਰੋਗਰਾਮ ਵਿੱਚ ਪਹੁੰਚੇ ਸਨ। ਏ. ਐਨ. ਐਮ ਅਤੇ ਐਲ. ਐਚ. ਵੀ union ਦੀ […]

Continue Reading

ਝੋਨੇ ਦੀ ਫ਼ਸਲ ਵਿਚ ਵਰਤਣ ਲਈ ਜ਼ਰੂਰਤ ਅਨੁਸਾਰ ਹੀ ਯੂਰੀਆ ਖਰੀਦੀ ਜਾਵੇ : ਮੁੱਖ ਖੇਤੀਬਾੜੀ ਅਫਸਰ

ਯੂਰੀਆ ਖਾਦ ਦੀ ਸੁਚੱਜੀ ਵੰਡ ਲਈ ਖੇਤੀ ਅਧਿਕਾਰੀਆਂ ਨੇ ਆਪਣੀ ਹਾਜ਼ਰੀ ਵਿੱਚ ਵੰਡ ਕਰਵਾਈ ਬਟਾਲਾ, 29 ਜੂਨ, ਦੇਸ਼ ਕਲਿੱਕ ਬਿਓਰੋ : ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੇ ਹੁਕਮਾਂ ‘ਤੇ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਖਾਸ ਕਰਕੇ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਖਾਸ ਕਰਕੇ ਯੂਰੀਆ ਖਾਦ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ […]

Continue Reading

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ‘ਤੇ ਸਮਾਗਮ ਕਰਵਾਇਆ

ਸੇਵਾ ਮੁਕਤ ਉੱਪ-ਕੁਲਪਤੀ ਜਸਵਿੰਦਰ ਸਿੰਘ ਢਿਲੋਂ ਨੂੰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਬਟਾਲਾ, 29 ਜੂਨ, ਦੇਸ਼ ਕਲਿੱਕ ਬਿਓਰੋ : ਸ਼ੇਰ- ਏ – ਪੰਜਾਬ ਕਲਚਰ ਪ੍ਰਸੋਮਨ ਕੌਸ਼ਲ ਬਟਾਲਾ ਰਜਿ ਪੰਜਾਬ ਵਜੋਂ ਸ਼ੇਰ- ਏ -ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ, ਕੌਂਸਲ ਦੇ ਸਰਪ੍ਰਸਤ ਬਾਬਾ ਸਰਬਜੀਤ ਸਿੰਘ ਭਾਗੋਵਾਲ ਦੀ ਦੇਖ ਰੇਖ ਅਤੇ ਪ੍ਰਧਾਨ ਪ੍ਰੋ. ਬਲਬੀਰ ਸਿੰਘ ਕੋਲਾ ਦੀ […]

Continue Reading

ਪੰਜਾਬ ’ਚ ਨਿਕਲੀਆਂ ਇੰਸਪੈਕਟਰਾਂ ਤੇ ਨਾਇਬ ਤਹਿਸੀਲਦਾਰਾਂ ਦੀਆਂ ਅਸਾਮੀਆਂ

ਚੰਡੀਗੜ੍ਹ, 29 ਜੂਨ, ਦੇਸ਼ ਕਲਿੱਕ ਬਿਓਰੋ : ਸਰਕਾਰੀ ਨੌਕਰੀਆਂ ਨਿਕਲਣ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਪੰਜਾਬ ਸਰਕਾਰ ਵੱਲੋਂ ਇੰਸਪੈਕਟਰਾਂ ਅਤੇ ਨਾਇਬ ਤਹਿਸੀਲਦਾਰਾਂ ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ। ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਰਾਹੀਂ ਸਰਕਾਰ ਵੱਲੋਂ ਇਨ੍ਹਾਂ ਅਸਾਮੀਆਂ ਵਾਸਤੇ ਅਰਜ਼ੀਆਂ ਮੰਗੀਆਂ ਹਨ। ਯੋਗ ਉਮੀਦਵਾਰ 1 ਜੁਲਾਈ 2025 ਤੋਂ 21 ਜੁਲਾਈ […]

Continue Reading