ਭਾਰਤੀ ਚੋਣ ਕਮਿਸ਼ਨ ਵੱਲੋਂ 345 ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਸੂਚੀ ‘ਚੋਂ ਹਟਾਉਣ ਦੀ ਕਾਰਵਾਈ ਸ਼ੁਰੂ

ਚੰਡੀਗੜ੍ਹ, 26 ਜੂਨ, ਦੇਸ਼ ਕਲਿੱਕ ਬਿਓਰੋ :ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਭਾਰਤੀ ਚੋਣ ਕਮਿਸ਼ਨ ਨੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੇ ਨਾਲ ਮਿਲ ਕੇ 345 ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਸੂਚੀ ਵਿੱਚੋਂ ਹਟਾਉਣ (Delist 345) ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਜੋ 2019 ਤੋਂ ਪਿਛਲੇ ਛੇ […]

Continue Reading

ਮਾਨ ਸਰਕਾਰ ਉਨ੍ਹਾਂ ਪਰਿਵਾਰਾਂ ਨੂੰ ਇਨਸਾਫ਼ ਦਿਵਾ ਰਹੀ ਹੈ ਜਿਨ੍ਹਾਂ ਨੇ ਨਸ਼ੇ ਕਾਰਨ ਆਪਣੇ ਬੱਚੇ ਗੁਆ ਦਿੱਤੇ : ‘ਆਪ’

ਅਦਾਲਤ ਨੇ ਮਜੀਠੀਆ ਨੂੰ 7 ਦਿਨਾਂ ਦੇ ਵਿਜੀਲੈਂਸ ਰਿਮਾਂਡ ‘ਤੇ ਭੇਜਿਆ, ਇਹ ‘ਆਪ’ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਵਿੱਚ ਇੱਕ ਵੱਡੀ ਸਫਲਤਾ ਹੈ ਚੰਡੀਗੜ੍ਹ, 26 ਜੂਨ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਲੜਾਈ ਵਿੱਚ ਫੈਸਲਾਕੁੰਨ […]

Continue Reading

ਜੰਗਲੀ ਬੂਟੀ ਦੀ ਸਫਾਈ ਨਾ ਹੋਣ ਕਰਕੇ ਬਰਸਾਤਾਂ ਵਿੱਚ ਵਧਿਆ ਬਿਮਾਰੀਆਂ ਦਾ ਖਤਰਾ : ਨਿਖਿਲ ਬਾਤਿਸ਼

ਪਟਿਆਲਾ, 26 ਜੂਨ, ਦੇਸ਼ ਕਲਿੱਕ ਬਿਓਰੋ : ਭਾਰਤੀ ਜਨਤਾ ਪਾਰਟੀ ਸਟੇਡੀਅਮ ਮੰਡਲ ਦੇ ਪ੍ਰਧਾਨ ਨਿਖਿਲ ਬਾਤਿਸ਼ ਸ਼ਰਮਾ ਅਤੇ ਵਾਰਡ ਨੰਬਰ 39 ਦੇ ਐਮ.ਸੀ ਅਨਮੋਲ ਬਾਤਿਸ਼ ਵੱਲੋਂ ਅੱਜ ਪਟਿਆਲਾ ਦੀ ਸ਼ੀਸ਼ ਮਹਿਲ ਕਲੋਨੀ, ਕੇਸਰ ਬਾਗ, ਮੱਛੀ ਤਲਾਓ ਵਾਲੀ ਰੋਡ ਅਤੇ ਜਯੋਤੀ ਇੰਨਕਲੇਵ ਦੇ ਏਰੀਏ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸ਼ੇਰੂ ਸ਼ਰਮਾ ਨੇ ਦੱਸਿਆ ਇਨ੍ਹਾਂ ਸਾਰੇ […]

Continue Reading

ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ‘ਜਰਨੈਲਾਂ’ ਦੀ ਵਾਰੀ: ਮੁੱਖ ਮੰਤਰੀ

ਆਉਣ ਵਾਲੇ ਦਿਨਾਂ ਵਿੱਚ ਇੱਕ ਹੋਰ ਵੱਡੀ ਮੱਛੀ ਦੀ ਹੋਵੇਗੀ ਗ੍ਰਿਫ਼ਤਾਰੀ ਮਜੀਠੀਆ ਖ਼ਿਲਾਫ਼ ਕਾਰਵਾਈ ਨੇ ਨਸ਼ਿਆਂ ਸਬੰਧੀ ਸਿਆਸੀ ਪਾਰਟੀਆਂ ਦੇ ਨਾਪਾਕ ਗਠਜੋੜ ਨੂੰ ਬੇਨਕਾਬ ਕੀਤਾ ਸਿਆਸੀ ਬਦਲਾਖ਼ੋਰੀ ਦਾ ਕੋਈ ਸਵਾਲ ਨਹੀਂ ਕਿਉਂਕਿ ਨਸ਼ਾ ਤਸਕਰਾਂ ਵਿਰੁੱਧ ਕਾਫ਼ੀ ਸਬੂਤ ਮੌਜੂਦ ਹਨ ਚੰਡੀਗੜ੍ਹ, 26 ਜੂਨਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਛੋਟੇ ਨਸ਼ਾ ਤਸਕਰਾਂ […]

Continue Reading

ਮੰਤਰੀ ਮੰਡਲ ਵੱਲੋਂ ਜੇ ਈ ਦੀਆਂ ਅਸਾਮੀਆਂ ਤਰੱਕੀ ਨਾਲ ਭਰਨ ਨੂੰ ਦਿੱਤੀ ਮਨਜ਼ੂਰੀ

ਵਿੱਤ ਵਿਭਾਗ ਅਧੀਨ ਵੱਖ-ਵੱਖ ਡਾਇਰੈਕਟੋਰੇਟਾਂ ਦੇ ਰਲੇਵੇਂ ਨੂੰ ਹਰੀ ਝੰਡੀ ਚੰਡੀਗੜ੍ਹ, 26 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਕੈਬਨਿਟ ਨੇ ਪੰਜਾਬ ਜਲ ਸਰੋਤ ਵਿਭਾਗ ਵਿੱਚ ਜੂਨੀਅਰ ਇੰਜਨੀਅਰਜ਼ (JE posts) (ਗਰੁੱਪ-ਬੀ) ਨਾਲ ਸਬੰਧਤ ਸੇਵਾ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਜੇ.ਈ. ਦੀਆਂ […]

Continue Reading

ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ

ਸਨਅਤੀ ਪਲਾਟਾਂ ਨੂੰ ਹਸਪਤਾਲਾਂ, ਹੋਟਲਾਂ, ਸਨਅਤੀ ਪਾਰਕਾਂ ਤੇ ਹੋਰ ਮੰਤਵਾਂ ਲਈ ਵਰਤਣ ਦੀ ਮਨਜ਼ੂਰੀ ਦੇਣ ਦੇ ਉਦੇਸ਼ ਨਾਲ ਚੁੱਕਿਆ ਕਦਮ ਚੰਡੀਗੜ੍ਹ, 26 ਜੂਨ, ਦੇਸ਼ ਕਲਿੱਕ ਬਿਓਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਨਅਤੀ ਪਲਾਟਾਂ ਨੂੰ ਹਸਪਤਾਲਾਂ, ਹੋਟਲਾਂ, ਸਨਅਤੀ ਪਾਰਕਾਂ ਤੇ ਹੋਰ ਮਨਜ਼ੂਰਸ਼ੁਦਾ ਮੱਦਾਂ ਲਈ ਵਰਤਣ ਦੀ ਇਜਾਜ਼ਤ ਦਿੰਦੀ ਪੰਜਾਬ ਦੀ […]

Continue Reading

ਅਦਾਲਤ ਨੇ ਬਿਕਰਮ ਮਜੀਠੀਆ ਦਾ ਦਿੱਤਾ 7 ਦਿਨਾਂ ਦਾ ਰਿਮਾਂਡ

ਮੋਹਾਲੀ, 26 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਨੀ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਬੁੱਧਵਾਰ-ਵੀਰਵਾਰ ਦੀ ਵਿਚਕਾਰਲੀ ਰਾਤ ਵਿਜੀਲੈਂਸ ਦਫ਼ਤਰ ਵਿੱਚ ਬਿਤਾਈ। ਅੱਜ ਉਨ੍ਹਾਂ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ’ਚ ਅਹਿਮ ਫੈਸਲਿਆਂ ‘ਤੇ ਲੱਗੀ ਮੋਹਰ

ਚੰਡੀਗੜ੍ਹ, 26 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਨੇ ਅੱਜ ਕੈਬਨਿਟ ਮੀਟਿੰਗ ’ਚ ਉਦਯੋਗਿਕ ਵਿਕਾਸ ਵੱਲ ਵੱਡਾ ਕਦਮ ਚੁੱਕਿਆ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ, ਤਰੁਣਪ੍ਰੀਤ ਸਿੰਘ ਸੌਂਧ ਅਤੇ ਹਰਦੀਪ ਸਿੰਘ ਮੁੰਡੀਆ ਮੀਡੀਆ ਸਾਹਮਣੇ ਆਏ ਅਤੇ ਦੱਸਿਆ ਕਿ ਸੂਬੇ ਦੀ ਉਦਯੋਗਿਕ ਤਸਵੀਰ ਨੂੰ ਨਵਾਂ ਰੂਪ ਦੇਣ ਲਈ ਦੋ ਵੱਡੇ ਫੈਸਲੇ ਲਏ ਗਏ ਹਨ।ਪਹਿਲਾ ਫੈਸਲਾ […]

Continue Reading

ਲੁਧਿਆਣਾ ਵਿਖੇ ਨੀਲੇ ਡ੍ਰੰਮ ‘ਚੋਂ ਮਿਲੀ ਲਾਸ਼

ਲੁਧਿਆਣਾ, 26 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਸ਼ੇਰਪੁਰ ਇਲਾਕੇ ਵਿੱਚ ਇੱਕ ਨੀਲੇ ਡਰੰਮ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਲਾਸ਼ ਪਲਾਸਟਿਕ ਦੇ ਥੈਲੇ ਵਿੱਚ ਲਪੇਟੀ ਹੋਈ ਸੀ। ਵਿਅਕਤੀ ਦੀ ਲੱਤ ਅਤੇ ਗਰਦਨ ਰੱਸੀ ਨਾਲ ਬੰਨ੍ਹੀ ਹੋਈ ਮਿਲੀ। ਇਲਾਕੇ ਵਿੱਚੋਂ ਬਦਬੂ ਆਉਣ ‘ਤੇ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ।ਥਾਣਾ ਡਿਵੀਜ਼ਨ ਨੰਬਰ 6 […]

Continue Reading

ਨਸ਼ੇ ਖਿਲਾਫ਼ ਸਰਕਾਰ ਦੀ ਸਖਤੀ, ਕਿਸੇ ਨੂੰ ਨਹੀਂ ਬਖਸ਼ਾਂਗੇ : ਮੁੱਖ ਮੰਤਰੀ ਭਗਵੰਤ ਮਾਨ

ਪ੍ਰੈਸ ਕਾਨਫਰੰਸ ਕਰਕੇ ਕਿਹਾ, ਕੱਲ੍ਹ ਤੋਂ ਲੋਕ ਹਨ ਖੁਸ਼ ਚੰਡੀਗੜ੍ਹ, 26 ਜੂਨ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ਤੋਂ ਬਾਅਦ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇੱਥੇ ਇਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ […]

Continue Reading