ਬਿਕਰਮ ਮਜੀਠੀਆ ਨੇ ਜਾਂਦੇ ਜਾਂਦੇ ਦੋਵੇਂ ਪੁੱਤਰਾਂ ਨੂੰ ਜੱਫੀ ’ਚ ਲੈ ਕੇ ਕਿਹਾ…

ਅੰਮ੍ਰਿਤਸਰ, 25 ਜੂਨ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ਅੱਜ ਵਿਜੀਲੈਂਸ ਵੱਲੋਂ ਛਾਪਾ ਮਾਰਿਆ ਗਿਆ। ਵਿਜੀਲੈਂਸ ਨੇ ਕੁਝ ਘੰਟਿਆਂ ਬਾਅਦ ਹੀ ਬਿਕਰਮ ਸਿੰਘ ਮਜੀਠੀਆ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਉਤੇ […]

Continue Reading

ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕੀਤਾ

ਅੰਮ੍ਰਿਤਸਰ, 25 ਜੂਨ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਨੂੰ ਹੁਣ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਮੋਹਾਲੀ ਲਿਜਾਇਆ ਜਾ ਰਿਹਾ ਹੈ। ਅੱਜ ਬੁੱਧਵਾਰ ਸਵੇਰੇ 15 ਅਧਿਕਾਰੀਆਂ ਦੀ ਇੱਕ ਟੀਮ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਗ੍ਰੀਨ ਐਵੇਨਿਊ ਸਥਿਤ […]

Continue Reading

ਘਰ ਛਾਪਾ ਮਾਰਨ ਆਈ ਵਿਜੀਲੈਂਸ ਟੀਮ ਨੂੰ ਦੇਖ ਕੇ ਬਿਕਰਮ ਮਜੀਠੀਆ ਹੋਏ ‘ਤੱਤੇ’, ਗ੍ਰਿਫ਼ਤਾਰੀ ਸੰਭਵ

ਚੰਡੀਗੜ੍ਹ, 25 ਜੂਨ, ਦੇਸ਼ ਕਲਿਕ ਬਿਊਰੋ :ਵਿਜੀਲੈਂਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ਛਾਪਾ ਮਾਰਿਆ ਹੈ।ਅੱਜ ਬੁੱਧਵਾਰ ਸਵੇਰੇ 15 ਅਧਿਕਾਰੀਆਂ ਦੀ ਇੱਕ ਟੀਮ ਅੰਮ੍ਰਿਤਸਰ ਵਿੱਚ ਉਨ੍ਹਾਂ ਦੇ ਗ੍ਰੀਨ ਐਵੇਨਿਊ ਸਥਿਤ ਘਰ ਪਹੁੰਚੀ।ਸੂਤਰਾਂ ਅਨੁਸਾਰ, ਵਿਜੀਲੈਂਸ ਦੇ ਐਸਐਸਪੀ ਲਖਬੀਰ ਸਿੰਘ ਖੁਦ ਮਜੀਠੀਆ ਦੇ ਘਰ ਮੌਜੂਦ ਹਨ। ਇਹ ਛਾਪਾ […]

Continue Reading

ਵਿਜੀਲੈਂਸ ਵੱਲੋਂ ਸਵੇਰੇ-ਸਵੇਰੇ ਬਿਕਰਮ ਮਜੀਠੀਆ ਦੇ ਘਰ ਛਾਪਾ

ਅੰਮ੍ਰਿਤਸਰ, 25 ਜੂਨ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਘਰ ਵਿਜੀਲੈਂਸ ਵੱਲੋਂ ਅੱਜ ਸਵੇਰੇ ਸਵੇਰੇ ਛਾਪਾ ਮਾਰਿਆ ਗਿਆ ਹੈ। ਅੰਮ੍ਰਿਤਸਰ ਵਿਖੇ ਗ੍ਰੀਨ ਐਵੇਨਿਊ ਸਥਿਤ ਰਿਹਾਇਸ਼ ਉਤੇ ਅੱਜ ਸਵੇਰ ਸਮੇਂ ਵਿਜ਼ੀਲੈਂਸ ਪਹੁੰਚੀ। ਦੱਸਿਆ ਜਾ ਰਿਹਾ ਹੈ ਮਾਨ ਸਰਕਾਰ ਵੱਲੋਂ ਇਹ ਐਕਸ਼ਨ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਕੀਤਾ […]

Continue Reading

ਦਿੱਲੀ ਵਿਖੇ ਪਲਾਸਟਿਕ ਫ਼ੈਕਟਰੀ ‘ਚ ਲੱਗੀ ਭਿਆਨਕ ਅੱਗ, 3 ਲਾਸ਼ਾਂ ਮਿਲੀਆਂ

ਨਵੀਂ ਦਿੱਲੀ, 25 ਜੂਨ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਰਿਠਾਲਾ ਮੈਟਰੋ ਸਟੇਸ਼ਨ ਨੇੜੇ ਇੱਕ ਫੈਕਟਰੀ ਵਿੱਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਬੀਤੀ ਰਾਤ ਦੀ ਦੱਸੀ ਜਾ ਰਹੀ ਹੈ। ਅੱਗ ਬੁਝਾਊ ਵਿਭਾਗ ਨੂੰ ਤੁਰੰਤ ਅੱਗ ਲੱਗਣ ਦੀ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਲਗਭਗ 16 ਫਾਇਰ ਇੰਜਣ ਮੌਕੇ ‘ਤੇ ਪਹੁੰਚ ਗਏ ਅਤੇ […]

Continue Reading

ਪੰਜਾਬ ਪੁਲਿਸ ਦੇ ਇੰਸਪੈਕਟਰਾਂ ਨੂੰ ਤਰੱਕੀ ਦੇ ਕੇ ਬਣਾਇਆ ਡੀ ਐਸ ਪੀ

ਚੰਡੀਗੜ੍ਹ, 25 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਦੇ ਜ਼ਿਲ੍ਹਾ ਕਾਡਰ ਅਤੇ ਆਰਮਡ ਕਾਡਰ ਵਿੱਚ ਤੈਨਾਤ ਇੰਸਪੈਕਟਰਾਂ ਨੂੰ ਬਤੌਰ ਡੀ ਐਸ ਪੀ ਤਰੱਕੀ ਦਿੱਤੀ ਗਈ ਹੈ।

Continue Reading

ਪੰਜਾਬ ਕਾਂਗਰਸ ‘ਚ ਅੰਦਰੂਨੀ ਕਲੇਸ਼ ਹੋਰ ਵਧਿਆ, ਪ੍ਰਗਟ ਸਿੰਘ ਤੇ ਕਿੱਕੀ ਢਿੱਲੋਂ ਨੇ ਵੀ ਦਿੱਤੇ ਅਸਤੀਫੇ

ਲੁਧਿਆਣਾ, 25 ਜੂਨ, ਦੇਸ਼ ਕਲਿਕ ਬਿਊਰੋ :ਜਲੰਧਰ ਛਾਉਣੀ ਦੇ ਵਿਧਾਇਕ ਪ੍ਰਗਟ ਸਿੰਘ ਨੇ ਕਾਂਗਰਸ ਦੇ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਲੁਧਿਆਣਾ ਉਪ ਚੋਣ ਵਿੱਚ ਕਾਂਗਰਸ ਦੀ ਹਾਰ ਤੋਂ ਬਾਅਦ ਉਨ੍ਹਾਂ ਨੇ ਇਹ ਕਦਮ ਚੁੱਕਿਆ। ਉਨ੍ਹਾਂ ਦੇ ਨਾਲ ਹੀ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿੱਕੀ ਢਿੱਲੋਂ ਨੇ ਵੀ ਮੀਤ ਪ੍ਰਧਾਨ […]

Continue Reading

ਜੰਮੂ ਵਿਖੇ ਚੋਰੀ ਦੇ ਮੁਲਜ਼ਮ ਨੂੰ ਜੁੱਤੀਆਂ ਦਾ ਹਾਰ ਪਾਇਆ, ਪੁਲਿਸ ਗੱਡੀ ਦੇ ਬੋਨਟ ‘ਤੇ ਬਿਠਾ ਕੇ ਘੁੰਮਾਇਆ

ਜੰਮੂ, 25 ਜੂਨ, ਦੇਸ਼ ਕਲਿਕ ਬਿਊਰੋ :ਜੰਮੂ ਵਿੱਚ ਇੱਕ ਚੋਰੀ ਦੇ ਮੁਲਜ਼ਮ ਨੂੰ ਜੁੱਤੀਆਂ ਦਾ ਹਾਰ ਪਾ ਕੇ ਸੜਕ ‘ਤੇ ਘੁੰਮਾਉਣ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ ਵਿੱਚ, ਕੁਝ ਪੁਲਿਸ ਕਰਮਚਾਰੀ ਮੁਲਜ਼ਮ ਨੂੰ ਪੁਲਿਸ ਵਾਹਨ ਦੇ ਬੋਨਟ ‘ਤੇ ਬਿਠਾਉਂਦੇ ਦਿਖਾਈ ਦੇ ਰਹੇ ਹਨ। ਉੱਥੇ ਮੌਜੂਦ ਲੋਕ ਮੁਲਜ਼ਮ ਦੀ ਇਸ ਹਾਲਤ ਲਈ ਪੁਲਿਸ ਦੀ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ

ਕਈ ਬ੍ਰਾਂਚਾਂ ਦਾ ਰਿਕਾਰਡ ਲਿਆ ਕਬਜ਼ੇ ਵਿੱਚ, ਤੁਰੰਤ ਦਿਸ਼ਾ ਨਿਰਦੇਸ਼ ਵੀ ਜਾਰੀ ਫਾਈਲਾਂ ਦਾ ਨਿਪਟਾਰਾ ਕਰਨ ਵਿੱਚ ਕੀਤੀ ਦੇਰੀ ਵੀ ਭ੍ਰਿਸ਼ਟਾਚਾਰ ਦਾ ਹਿੱਸਾ: ਚੀਮਾ ਕਿਹਾ, ਗ਼ੈਰ ਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਹੋਵੇਗੀ ਕਾਰਵਾਈ ਚੰਡੀਗੜ੍ਹ/ਪਟਿਆਲਾ, 24 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਟਿਆਲਾ ਵਿਖੇ ਆਬਕਾਰੀ […]

Continue Reading

ਪੰਜਾਬ ਸਰਕਾਰ ਨੇ ਝੋਨੇ ਦੇ ਖਰੀਦ ਸੀਜ਼ਨ ਤੋਂ 4 ਮਹੀਨੇ ਪਹਿਲਾਂ  ਤਿਆਰੀਆਂ ਵਿੱਢੀਆਂ

ਨਵੇਂ ਬਣੇ ਮੰਤਰੀ ਸਮੂਹ ਨੇ ਕਿਸਾਨਾਂ ਨੂੰ  ਝੋਨੇ ਦੇ ਸੁਚਾਰੂ ਖਰੀਦ ਸੀਜ਼ਨ ਦਾ ਦਿੱਤਾ ਭਰੋਸਾ;ਵਾਢੀ ਤੋਂ ਪਹਿਲਾਂ ਮੰਡੀਆਂ ਰਹਿਣਗੀਆਂ ਤਿਆਰ ਲੇਬਰ, ਕਾਰਟੇਜ ਅਤੇ ਟਰਾਂਸਪੋਰਟ ਨੀਤੀ ਨੂੰ  ਪਹਿਲਾਂ ਹੀ ਦੇ ਦਿੱਤਾ ਗਿਆ ਹੈ ਅੰਤਿਮ ਰੂਪ ਚੰਡੀਗੜ੍ਹ, 24 ਜੂਨ, ਦੇਸ਼ ਕਲਿੱਕ ਬਿਓਰੋ : ਝੋਨੇ ਦੀ ਖਰੀਦ ਸੀਜ਼ਨ 2025 ਤੋਂ 4 ਮਹੀਨੇ ਪਹਿਲਾਂ ਹੀ ਆਪਣੀਆਂ ਤਿਆਰੀਆਂ ਪੂਰੀਆਂ ਕਰਦੇ […]

Continue Reading