ਵਿਭਾਗੀ ਮਾਮਲਿਆਂ ‘ਤੇ ਡੀ ਟੀ ਐੱਫ ਦੀ ਡਾਇਰੈਕਟਰ ਸਕੂਲ ਸਿੱਖਿਆ ਨਾਲ ਹੋਈ ਮੀਟਿੰਗ

ਰੀਕਾਸਟ ਸੂਚੀਆਂ, ਬਦਲੀਆਂ, ਪ੍ਰੋਮੋਸ਼ਨਾਂ ਅਤੇ ਪੈਂਡਿੰਗ ਰੈਗੂਲਰਾਇਜੇਸ਼ਨ ‘ਤੇ ਖੁੱਲ ਕੇ ਹੋਈ ਵਿਚਾਰ ਮੋਹਾਲੀ, 24 ਜੂਨ, ਦੇਸ਼ ਕਲਿੱਕ ਬਿਓਰੋ :ਅਧਿਆਪਕਾਂ ਦੇ ਵਿਭਾਗੀ ਮਾਮਲਿਆਂ ਨੂੰ ਲੈ ਕੇ ਡੀ ਟੀ ਐੱਫ ਦੇ ਵਫ਼ਦ ਵੱਲੋਂ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਅਤੇ ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਦੀ ਅਗਵਾਈ ਹੇਠ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਗੁਰਿੰਦਰਜੀਤ ਸਿੰਘ ਸੋਢੀ ਨਾਲ ਵਿਸਤ੍ਰਿਤ ਮੀਟਿੰਗ ਕੀਤੀ ਗਈ। […]

Continue Reading

ਪ੍ਰੇਮੀ ਨਾਲ ਮਿਲ ਕੇ 10ਵੀਂ ਕਲਾਸ ਦੀ ਵਿਦਿਆਰਥਣ ਨੇ ਮਾਂ ਦਾ ਕੀਤਾ ਕਤਲ

10ਵੀਂ ਕਲਾਸ ਵਿੱਚ ਪੜ੍ਹਦੀ ਇਕ ਨਾਬਾਲਗ ਲੜਕੀ ਵੱਲੋਂ ਆਪਣੀ ਮਾਂ ਦਾ ਕਤਲ ਕੀਤੇ ਜਾਣ ਦੀ ਸਨਸਨੀਖੇਜ਼ ਖਬਰ ਸਾਹਮਣੇ ਆਈ ਹੈ। 16 ਸਾਲਾ ਲੜਕੀ ਨੇ ਆਪਣੇ ਪ੍ਰੇਮੀ ਨਾਲ ਮਿਲਕੇ ਮਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਨਵੀਂ ਦਿੱਲੀ, 24 ਜੂਨ, ਦੇਸ਼ ਕਲਿੱਕ ਬਿਓਰੋ : 10ਵੀਂ ਕਲਾਸ ਵਿੱਚ ਪੜ੍ਹਦੀ ਇਕ ਨਾਬਾਲਗ ਲੜਕੀ ਵੱਲੋਂ ਆਪਣੀ ਮਾਂ ਦਾ ਕਤਲ […]

Continue Reading

ਹਿਮਾਚਲ ‘ਚ ਪੰਜਾਬ ਦੇ 3 ਤਸਕਰ ਨਸ਼ੇ ਸਮੇਤ ਗ੍ਰਿਫਤਾਰ

ਕਾਂਗੜਾ, 24 ਜੂਨ, ਦੇਸ਼ ਕਲਿਕ ਬਿਊਰੋ :ਕਾਂਗੜਾ ਵਿੱਚ ਪੰਜਾਬ ਦੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਲ੍ਹਾ ਨੂਰਪੁਰ ਪੁਲਿਸ ਨੇ ਕੰਡਵਾਲ ਬੈਰੀਅਰ ‘ਤੇ ਨਾਕਾਬੰਦੀ ਦੌਰਾਨ ਦਿੱਲੀ ਨੰਬਰ ਵਾਲੀ ਹੁੰਡਈ ਆਈ-20 ਕਾਰ ‘ਚੋਂ 538 ਗ੍ਰਾਮ ਹਸ਼ੀਸ਼ ਬਰਾਮਦ ਕੀਤੀ। ਪੁਲਿਸ ਨੇ ਕਾਰ ਵਿੱਚ ਯਾਤਰਾ ਕਰ ਰਹੇ ਪਠਾਨਕੋਟ ਦੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਤਸਕਰਾਂ […]

Continue Reading

ਫੌਜ ‘ਚ ਅਗਨੀਵੀਰ ਭਰਤੀ ਦੀ ਪ੍ਰਕਿਰਿਆ ਸ਼ੁਰੂ, ਪੰਜਾਬ ‘ਚ ਦੋ ਥਾਂਈਂ ਪ੍ਰੀਖਿਆ 30 ਜੂਨ ਤੋਂ

ਚੰਡੀਗੜ੍ਹ, 24 ਜੂਨ, ਦੇਸ਼ ਕਲਿਕ ਬਿਊਰੋ :ਭਾਰਤੀ ਫੌਜ ਵਿੱਚ ਸਾਲ 2025-26 ਲਈ ਅਗਨੀਵੀਰ ਭਰਤੀ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਔਨਲਾਈਨ ਕਾਮਨ ਐਂਟਰੈਂਸ ਪ੍ਰੀਖਿਆ (CEE) 30 ਜੂਨ ਤੋਂ 10 ਜੁਲਾਈ ਦੇ ਵਿਚਕਾਰ ਲਈ ਜਾਵੇਗੀ। ਇਹ ਪ੍ਰੀਖਿਆ ION ਡਿਜੀਟਲ ਜ਼ੋਨ ਬਹਾਦਰਗੜ੍ਹ ਪਟਿਆਲਾ ਅਤੇ RIMT ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵਿਖੇ ਲਈ ਜਾਵੇਗੀ।ਫੌਜ ਦੀ ਅਧਿਕਾਰਤ ਵੈੱਬਸਾਈਟ ‘ਤੇ ਮਿਤੀ ਅਨੁਸਾਰ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 26 ਜੂਨ ਨੂੰ

ਚੰਡੀਗੜ੍ਹ, 24 ਜੂਨ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 26 ਜੂਨ ਨੂੰ ਬੁਲਾੲਈ ਗਈ ਹੈ। ਇਹ ਮੀਟਿੰਗ ਸੀਐੱਮ ਹਾਊਸ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਵੇਰੇ 11 ਵਜੇ ਹੋਵੇਗੀ। ਮੀਟਿੰਗ ਸਬੰਧੀ ਅਜੇ ਤੱਕ ਅਜੰਡਾ ਸਪੱਸ਼ਟ ਤੌਰ ਤੇ ਸਾਹਮਣੇ ਨਹੀਂ ਆਇਆ।

Continue Reading

ਪੰਜਾਬ ਦੀ ਧਰੋਹਰ ਸੰਭਾਲਣ ਵਾਲੇ ਪੁਰਾਲੇਖ ਵਿਭਾਗ ਦੀ ਹੋਵੇਗੀ ਕਾਇਆਂਕਲਪ : ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਸਟੇਟ ਆਰਕਾਈਵਜ ਵਿਭਾਗ ਕੋਲ 10 ਲੱਖ ਪੁਰਾਤਨ ਰਿਕਾਰਡ ਸੁਰੱਖਿਅਤ, 6 ਕਰੋੜ ਪੇਜ ਡਿਜੀਟਲਾਈਜ ਕੀਤੇ ਕਿਹਾ, ਖੋਜ ਕਾਰਜਾਂ ਲਈ ਦੇਸ਼-ਵਿਦੇਸ਼ ਤੋਂ ਆਉਂਦੇ ਸਕਾਲਰਾਂ, ਇਤਿਹਾਸਕਾਰਾਂ ਤੇ ਖੋਜਾਰਥੀਆਂ ਨੂੰ ਖੋਜ ਲਈ ਮਿਲੇਗਾ ਕੌਮਾਂਤਰੀ ਪੱਧਰ ਦਾ ਸਾਜ਼ਗਾਰ ਮਾਹੌਲਪਟਿਆਲਾ, 24 ਜੂਨ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੁਰਾਲੇਖ […]

Continue Reading

ਲੁਧਿਆਣਾ ਪੱਛਮੀ ’ਚ ਜਿੱਤ ਤੋਂ ਬਾਅਦ ‘ਆਪ’ ਨੇ ਕੱਢਿਆ ਰੋਡ ਸ਼ੋਅ

ਮੁੱਖ ਮੰਤਰੀ ਭਗਵੰਤ ਮਾਨ, ਮਨੀਸ਼ ਸਿਸੋਦੀਆ ਨੇ ਕੀਤੀ ਸ਼ਮੂਲੀਅਤ ਲੁਧਿਆਣਾ, 24 ਜੂਨ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਜਿੱਤ ਦੇ ਦੂਜੇ ਦਿਨ ਬਾਅਦ ਆਮ ਆਦਮੀ ਪਾਰਟੀ ਵੱਲੋਂ ਅੱਜ ਲੁਧਿਆਣਾ ਵਿੱਚ ਰੋਡ ਸ਼ੋਅ ਕੱਢਿਆ ਗਿਆ। ਰੋਡ ਸ਼ੋਅ ਵਿਚ […]

Continue Reading

ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੀਆਂ ਤਰੱਕੀਆਂ

ਚੰਡੀਗੜ੍ਹ, 24 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 5 ਆਈਪੀਐਸ ਅਧਿਕਾਰੀਆਂ ਦੀਆਂ ਤਰੱਕੀਆਂ ਕੀਤੀਆਂ ਗਈਆਂ ਹਨ।

Continue Reading

ਅਮਰੀਕਾ ‘ਚ ਬੇਕਾਬੂ ਕਾਰ ਨੂੰ ਟਰੱਕ ਨਾਲ ਟਕਰਾਉਣ ਤੋਂ ਬਾਅਦ ਅੱਗ ਲੱਗੀ, 2 ਭਾਰਤੀ ਵਿਦਿਆਰਥੀਆਂ ਦੀ ਮੌਤ

ਚੰਡੀਗੜ੍ਹ, 24 ਜੂਨ, ਦੇਸ਼ ਕਲਿਕ ਬਿਊਰੋ : 2 Indian students die-ਅਮਰੀਕਾ ਦੇ ਕੈਲੀਫੋਰਨੀਆ ਵਿੱਚ ਇੱਕ ਸੜਕ ਹਾਦਸੇ ਵਿੱਚ ਭਾਰਤ ਦੇ ਦੋ ਨੌਜਵਾਨਾਂ (2 Indian students) ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦੋਵੇਂ ਨੌਜਵਾਨ ਘੁੰਮਣ ਲਈ ਜਾ ਰਹੇ ਸਨ। ਕਾਰ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ ਅਤੇ ਇਸ ਨੇ ਕੰਟਰੋਲ ਗੁਆ […]

Continue Reading

ਦੋ ਕਾਰਾਂ ਦੀ ਟੱਕਰ, ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਸਣੇ 2 ਦੀ ਮੌਤ

ਫਿਰੋਜ਼ਪੁਰ, 24 ਜੂਨ, ਦੇਸ਼ ਕਲਿਕ ਬਿਊਰੋ :ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਪਿੰਡ ਪੀਰ ਖਾਨ ਸ਼ੇਖ (ਮਮਦੋਟ) ਨੇੜੇ ਦੋ ਕਾਰਾਂ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਪੰਜਾਬ ਪੁਲਿਸ ਦੇ ਇੱਕ ਸਬ-ਇੰਸਪੈਕਟਰ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ। ਜਦੋਂ ਕਿ ਦੋ ਲੋਕ ਜ਼ਖਮੀ ਹੋ ਗਏ। ਉਨ੍ਹਾਂ ਨੂੰ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਚਸ਼ਮਦੀਦਾਂ ਦਾ ਕਹਿਣਾ ਹੈ […]

Continue Reading