ਮੁਲਾਜ਼ਮਾਂ ਨੇ ਨਾ ਕੀਤਾ ਇਹ ਕੰਮ ਤਾਂ ਨਹੀਂ ਆਵੇਗੀ ਤਨਖਾਹ, ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ

ਚੰਡੀਗੜ੍ਹ, 24 ਜੂਨ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਵੱਲੋਂ ਮੁਲਾਜ਼ਮਾਂ ਦੀਆਂ ਤਨਖਾਹਾਂ ਨੂੰ ਲੈ ਕੇ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਕ ਬੈਂਕ ਦੇ ਖਾਤਿਆਂ ਵਿੱਚ ਤਨਖਾਹ ਨਹੀਂ ਪਾਈ ਜਾਵੇਗੀ। ਪੱਤਰ ਵਿੱਚ ਕਿਹਾ ਗਿਆ ਹੈ ਕਿ ਜਿੰਨਾਂ ਅਧਿਕਾਰੀਆਂ, ਕਰਮਚਾਰੀਆਂ ਦੇ ਸੈਲਰੀ ਖਾਤੇ ਐਚਡੀਐਫਸੀ ਬੈਂਕ […]

Continue Reading

ਸੰਸਦ ਮੈਂਬਰ ਰਾਘਵ ਚੱਢਾ ਨੇ ਪੰਜਾਬੀ ਗਾਇਕ ਕਰਨ ਔਜਲਾ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 24 ਜੂਨ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸੰਸਦ ਮੈਂਬਰ ਰਾਘਵ ਚੱਢਾ ਨੇ ਪੰਜਾਬੀ ਗਾਇਕ ਕਰਨ ਔਜਲਾ ਨਾਲ ਮੁਲਾਕਾਤ ਕੀਤੀ। ਪੰਜਾਬੀ ਗਾਇਕ ਕਰਨ ਔਜਲਾ ਨੇ ਖੁਦ ਇਸ ਸੰਬੰਧੀ ਫੋਟੋਆਂ ਸਾਂਝੀਆਂ ਕੀਤੀਆਂ ਹਨ। ਚੱਢਾ ਨੇ ਕਰਨ ਔਜਲਾ ਦੇ ਗੀਤ ਬਣਾਉਣ ਵਾਲੇ ਦੀਪ ਰੇਹਾਨ ਨਾਲ ਵੀ ਮੁਲਾਕਾਤ ਕੀਤੀ। ਉਕਤ ਫੋਟੋ ਸੰਸਦ ਮੈਂਬਰ ਰਾਘਵ […]

Continue Reading

ਘਰ ਦੇ ਬਾਹਰ ਬੈਠੇ ਨੌਜਵਾਨ ਨੂੰ ਮਾਰੀਆਂ ਗੋਲੀਆਂ

ਮੋਗਾ, 24 ਜੂਨ, ਦੇਸ਼ ਕਲਿੱਕ ਬਿਓਰੋ : ਆਪਣੇ ਘਰ ਦੇ ਬਾਹਰ ਹੀ ਆਪਣੇ ਦੋਸਤਾਂ ਨਾਲ ਬੈਠੇ ਨੌਜਵਾਨ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰਨ ਦੀ ਖਬਰ ਸਾਹਮਣੇ ਆਈ ਹੈ। ਇੱਥੋਂ ਦੇ ਮਹਾਵੀਰ ਨਗਰ ਵਿੱਚ ਇਕ ਨੌਜਵਾਨ ਆਪਣੇ ਘਰ ਦੇ ਬਾਹਰ ਬੈਠਾ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਗੋਲੀਆਂ ਮਾਰ ਦਿੱਤੀਆਂ। ਇਸ ਦੌਰਾਨ ਨੌਜ਼ਵਾਨ ਗੰਭੀਰ […]

Continue Reading

ਸਪਾਈਸਜੈੱਟ ਦੀ ਅੰਮ੍ਰਿਤਸਰ ਤੋਂ ਦੁਬਈ ਜਾਣ ਵਾਲੀ ਉਡਾਣ ਰੱਦ

ਅੰਮ੍ਰਿਤਸਰ, 24 ਜੂਨ, ਦੇਸ਼ ਕਲਿਕ ਬਿਊਰੋ :ਮੱਧ ਪੂਰਬ ਖੇਤਰ ਵਿੱਚ ਮੌਜੂਦਾ ਤਣਾਅ ਅਤੇ ਹਵਾਈ ਖੇਤਰ ਬੰਦ ਹੋਣ ਕਾਰਨ, ਭਾਰਤੀ ਏਅਰਲਾਈਨਾਂ ਦੀਆਂ ਅੰਤਰਰਾਸ਼ਟਰੀ ਉਡਾਣਾਂ ਪ੍ਰਭਾਵਿਤ ਹੋਣੀਆਂ ਸ਼ੁਰੂ ਹੋ ਗਈਆਂ ਹਨ। ਇਸਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੀ ਅਸਰ ਪਿਆ ਹੈ। ਇਸ ਕ੍ਰਮ ਵਿੱਚ, ਸਪਾਈਸਜੈੱਟ ਨੇ ਜਾਣਕਾਰੀ ਦਿੱਤੀ ਹੈ ਕਿ ਉਸਦੀਆਂ ਕੁਝ ਉਡਾਣਾਂ ਅੰਸ਼ਕ ਤੌਰ ‘ਤੇ ਪ੍ਰਭਾਵਿਤ ਹੋ […]

Continue Reading

ਚੋਣ ਹਾਰਨ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ ਨੇ ਕਾਂਗਰਸ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਲੁਧਿਆਣਾ, 23 ਜੂਨ, ਦੇਸ਼ ਕਲਿੱਕ ਬਿਓਰੋ : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੇ ਆਏ ਨਤੀਜਿਆਂ ਵਿੱਚ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਹਾਰ ਹੋਣ ਤੋਂ ਬਾਅਦ ਪਾਰਟੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਭਾਰਤ ਭੂਸ਼ਨ ਨੇ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਉਨ੍ਹਾਂ ਵੱਲੋਂ ਇਹ ਅਸਤੀਫਾ ਕਾਂਗਰਸ ਦੇ ਪ੍ਰਧਾਨ ਨੂੰ ਭੇਜਿਆ […]

Continue Reading

ਮੁਲਾਜ਼ਮਾਂ ਦੀ UPS ਸਬੰਧੀ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ

ਮੁਲਾਜ਼ਮਾਂ ਲਈ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ Unified Pension Scheme ਸਬੰਧੀ ਇਕ ਵੱਡਾ ਫੈਸਲਾ ਕੀਤਾ ਗਿਆ ਹੈ। ਨਵੀਂ ਦਿੱਲੀ, 23 ਜੂਨ, ਦੇਸ਼ ਕਲਿੱਕ ਬਿਓਰੋ : ਮੁਲਾਜ਼ਮਾਂ ਲਈ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ Unified Pension Scheme ਸਬੰਧੀ ਇਕ ਵੱਡਾ ਫੈਸਲਾ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਯੋਗ ਕਰਮਚਾਰੀਆਂ ਲਈ UPS ਨੂੰ ਵਿੱਤ ਵਿਭਾਗ, ਭਾਰਤ ਸਰਕਾਰ ਵੱਲੋਂ […]

Continue Reading

’ਯੁੱਧ ਨਸ਼ਿਆਂ ਵਿਰੁੱਧ’ ਦੇ 114ਵੇਂ ਦਿਨ ਪੰਜਾਬ ਪੁਲਿਸ ਵੱਲੋਂ 126 ਨਸ਼ਾ ਤਸਕਰ ਗ੍ਰਿਫ਼ਤਾਰ; 5.3 ਕਿਲੋ ਹੈਰੋਇਨ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 47 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 23 ਜੂਨ, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 114ਵੇਂ ਦਿਨ ਪੰਜਾਬ ਪੁਲਿਸ ਨੇ ਅੱਜ […]

Continue Reading

ਸਰਕਾਰ ਵੱਲੋਂ ਤਰਨਤਾਰਨ ‘ਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਬਲਜੀਤ ਕੌਰ

ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਪਹਿਲਾਂ ਹੀ ਅੰਬੇਡਕਰ ਭਵਨ ਬਣ ਚੁੱਕੇ, ਹੋਰ 5 ਜ਼ਿਲ੍ਹਿਆਂ ‘ਚ ਜਲਦ ਸ਼ੁਰੂ ਹੋਣਗੇ ਨਵੇਂ ਭਵਨ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਗਰੀਬ ਵਰਗ ਨੂੰ ਇੱਕੋ ਥਾਂ ਹੇਠ ਸਾਰੀਆਂ ਸਹੂਲਤਾਂ ਦੇਣ ਲਈ ਬਣ ਰਹੇ ਹਨ ਅੰਬੇਡਕਰ ਭਵਨ ਚੰਡੀਗੜ੍ਹ, 23 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਸਬੰਧੀ ਅਹਿਮ ਪੱਤਰ ਜਾਰੀ

ਚੰਡੀਗੜ੍ਹ, 23 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਪੁਰਾਣੀ ਪੈਨਸ਼ਨ ਸਕੀਮ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਚੀਮਾ

ਕਿਹਾ, ਪੰਜਾਬ ਸਰਕਾਰ ਮੌਜੂਦਾ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਸੂਬੇ ਵਿੱਚ ਨਵੇਂ ਉਦਯੋਗ ਲਿਆਉਣ ਲਈ ਯਤਨਸ਼ੀਲ ਫਾਸਟ ਟਰੈਕ ਸਿੰਗਲ ਵਿੰਡੋ ਸਿਸਟਮ ਨੇ ਸੂਬੇ ਅੰਦਰ ਉਦਯੋਗਿਕ ਇਨਕਲਾਬ ਲਿਆਂਦਾ ਚੰਡੀਗੜ੍ਹ, 23 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ […]

Continue Reading