ਸੇਮੀ ਫਾਈਨਲ ਜਿੱਤ ਲਿਆ, ਹੁਣ ਫਾਈਨਲ ਵੀ ਜਿੱਤਾਂਗੇ : ਸਿਸੋਦੀਆ

ਚੰਡੀਗੜ੍ਹ, 23 ਜੂਨ, ਦੇਸ਼ ਕਲਿੱਕ ਬਿਓਰੋ : ਅੱਜ ਜ਼ਿਮਨੀ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆਂ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਦੀ ਪੱਛਮੀ ਜ਼ਿਮਨੀ ਚੋਣ ਨੂੰ ਸੇਮੀ ਫਾਈਨਲ ਕਿਹਾ ਜਾ ਰਿਹਾ ਸੀ, ਸੇਮੀ ਫਾਈਨਲ ਜਿੱਤ ਲਿਆ ਹੈ  ਹੁਣ ਫਾਈਨਲ ਵੀ ਜਿੱਤਾਂਗੇ। ਸਿਸੋਦੀਆ ਨੇ […]

Continue Reading

ਕੇਂਦਰੀ ਮੰਤਰੀ ਨੇ ਸੰਜੀਵ ਅਰੋੜਾ ਨੂੰ ਜਿੱਤ ਦੀ ਦਿੱਤੀ ਵਧਾਈ

ਚੰਡੀਗੜ੍ਹ, 23 ਜੂਨ, ਦੇਸ਼ ਕਲਿੱਕ ਬਿਓਰੋ : ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ ਜਿੱਤ ਦੀ ਵਧਾਈ ਦਿੱਤੀ। ਰਵਨੀਤ ਬਿੱਟੁ ਨੇ ਕਿਹਾ, ਅਸੀਂ ਲੋਕਾਂ ਦੇ ਫੈਸਲੇ ਨੂੰ ਸਵੀਕਾਰ ਕਰਦੇ ਹਾਂ ਅਤੇ ਸੰਜੀਵ ਅਰੋੜਾ ਜੀ ਨੂੰ ਦਿਲੋਂ ਵਧਾਈ ਦਿੰਦੇ ਹਾਂ। ਸਾਨੂੰ ਉਮੀਦ ਹੈ ਕਿ […]

Continue Reading

AAP ਦੀ ਜਿੱਤ ਉਤੇ ਅਰਵਿੰਦ ਕੇਜਰੀਵਾਲ ਨੇ ਦਿੱਤੀ ਵਧਾਈ

ਜਿੱਤ ਦੱਸਦੀ ਹੈ ਪੰਜਾਬ ਦੇ ਲੋਕ ਸਾਡੀ ਸਰਕਾਰ ਤੋਂ ਖੁਸ਼ ਹਨ : ਕੇਜਰੀਵਾਲ ਚੰਡੀਗੜ੍ਹ, 23 ਜੂਨ, ਦੇਸ਼ ਕਲਿੱਕ ਬਿਓਰੋ : ਜ਼ਿਮਨੀ ਚੋਣਾਂ ਦੇ ਆਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਉਤੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵਧਾਈ ਦਿੱਤੀ ਹੈ। ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾਈ ਹੈ। ਉਨ੍ਹਾਂ ਕਿਹਾ ਗੁਜਰਾਤ ਦੀ ਵਿਸਾਵਦਰ […]

Continue Reading

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ, 23 ਜੂਨ, ਦੇਸ਼ ਕਲਿੱਕ ਬਿਓਰੋ : ਲੁਧਿਆਣਾ ਪੱਛਮੀ ਵਿਧਾਨ ਸਭਾ ਉਤੇ ਹੋਈ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਜਿੱਤ ਪ੍ਰਾਪਤ ਕਰ ਲਈ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘ਵਿਧਾਨ ਸਭਾ ਹਲਕਾ […]

Continue Reading

AAP ਨੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ’ਚ ਫੇਰਿਆ ਝਾੜੂ, ਸੰਜੀਵ ਅਰੋੜਾ ਵੱਡੇ ਫਰਕ ਨਾਲ ਜਿੱਤੇ

ਲੁਧਿਆਣਾ, 23 ਜੂਨ, ਦੇਸ਼ ਕਲਿਕ ਬਿਊਰੋ : ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਈ ਜ਼ਿਮਨੀ ਚੋਣ ਦੇ ਨਤੀਜੇ ਅੱਜ ਆ ਗਏ। ਇਸ ਜ਼ਿਮਨੀ ਚੋਣ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਵਿਰੋਧੀਆਂ ਨੂੰ ਝਾੜੂ ਫੇਰ ਕੇ ਸਾਫ ਕਰ ਦਿੱਤਾ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਵੱਡੇ ਅੰਤਰ ਨਾਲ ਜਿੱਤ ਪ੍ਰਾਪਤ ਕੀਤੀ ਹੈ। ਅਜੇ ਤੱਕ […]

Continue Reading

ਲੁਧਿਆਣਾ ਉਪ ਚੋਣ ਨਤੀਜੇ : 11 ਵੇਂ ਦੌਰ ‘ਚ APP ਦੀ ਲੀਡ 7500 ਪਾਰ, ਜਸ਼ਨ ਸ਼ੁਰੂ

ਲੁਧਿਆਣਾ, 23 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਗਿਣਤੀ ਜਾਰੀ ਹੈ। 14 ਦੌਰਾਂ ਵਿੱਚੋਂ 11 ਦੌਰ ਪੂਰੇ ਹੋ ਗਏ ਹਨ। ‘ਆਪ’ ਉਮੀਦਵਾਰ ਸੰਜੀਵ ਅਰੋੜਾ ਦੀ ਲੀਡ 7504 ਵੋਟਾਂ ਤੱਕ ਵਧ ਗਈ ਹੈ। ਅਜਿਹੀ ਸਥਿਤੀ ਵਿੱਚ, ਉਨ੍ਹਾਂ ਦੀ ਜਿੱਤ ਯਕੀਨੀ ਮੰਨੀ ਜਾ ਰਹੀ ਹੈ। ਕਾਂਗਰਸ ਦੂਜੇ ਸਥਾਨ ‘ਤੇ, ਭਾਜਪਾ ਤੀਜੇ ਸਥਾਨ ‘ਤੇ […]

Continue Reading

By Election Result : ਗੁਜਰਾਤ ’ਚ AAP ਤੇ BJP ਨੇ ਇੱਕ-ਇੱਕ ਸੀਟ ਜਿੱਤੀ

ਨਵੀਂ ਦਿੱਲੀ,  23 ਜੂਨ, ਦੇਸ਼ ਕਲਿੱਕ ਬਿਓਰੋ : ਚਾਰ ਸੂਬਿਆਂ ਵਿੱਚ ਹੋਈਆਂ ਉਪ ਚੋਣਾਂ ਦੀ ਗਿਣਤੀ ਅੱਜ ਜਾਰੀ ਹੈ। ਗੁਜਰਾਤ ਵਿੱਚ ਹੋਈਆਂ ਦੋ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਗਏ ਹਨ। ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਨੇ ਇਕ ਇਕ ਸੀਟ ਉਤੇ ਜਿੱਤ ਦਰਜ ਕਰਵਾਈ ਹੈ। ਵਿਸਾਵਦਰ (VISAVADAR) ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ […]

Continue Reading

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਰੁਝਾਨ : ਛੇਵੇਂ ਦੌਰ ‘ਚ ਵੀ ਆਮ ਆਦਮੀ ਪਾਰਟੀ ਲਗਾਤਾਰ ਅੱਗੇ

ਲੁਧਿਆਣਾ, 23 ਜੂਨ, ਦੇਸ਼ ਕਲਿਕ ਬਿਊਰੋ : ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਗਿਣਤੀ ਸ਼ੁਰੂ ਹੋ ਗਈ ਹੈ। ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਪਹਿਲਾਂ ਡਾਕ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਸੀ। ਪਹਿਲਾ ਰੁਝਾਨ ਤੋਂ ਬਾਅਦ ਲਗਾਤਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਅੱਗੇ ਚੱਲ ਰਹੇ ਹਨ। ਛੇਵੇਂ ਦੌਰ ਵਿੱਚ ਵੀ ਆਮ […]

Continue Reading

ਫਤਿਹਗੜ੍ਹ ਚੂੜੀਆਂ-ਡੇਰਾ ਬਾਬਾ ਨਾਨਕ ਹਾਈਵੇਅ ‘ਤੇ ਹਾਦਸੇ ‘ਚ ਦੋ ਨਾਬਾਲਗਾਂ ਦੀ ਮੌਤ

ਬਟਾਲਾ, 23 ਜੂਨ, ਦੇਸ਼ ਕਲਿਕ ਬਿਊਰੋ :ਫਤਿਹਗੜ੍ਹ ਚੂੜੀਆਂ-ਡੇਰਾ ਬਾਬਾ ਨਾਨਕ ਹਾਈਵੇਅ ‘ਤੇ ਹੋਏ ਸੜਕ ਹਾਦਸੇ ਵਿੱਚ ਦੋ ਨਾਬਾਲਗਾਂ ਦੀ ਮੌਤ ਹੋ ਗਈ। ਇਹ ਹਾਦਸਾ ਦੇਰ ਰਾਤ ਪਿੰਡ ਨਿਕੋਸਰਾ ਨੇੜੇ ਵਾਪਰਿਆ। ਮ੍ਰਿਤਕਾਂ ਦੀ ਪਛਾਣ 15 ਸਾਲਾ ਮਨਜੋਤ ਸਿੰਘ (ਪਿਤਾ ਰਣਜੀਤ ਸਿੰਘ) ਅਤੇ 14 ਸਾਲਾ ਸ਼ੁਭਦੀਪ ਸਿੰਘ (ਪਿਤਾ ਰਾਜਬੀਰ ਸਿੰਘ) ਵਜੋਂ ਹੋਈ ਹੈ, ਜੋ ਪਿੰਡ ਚੱਕ ਮਹਿਮਾ […]

Continue Reading

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਰੁਝਾਨ : ਕਾਂਗਰਸ ਤੇ ਅਕਾਲੀ ਦਲ ਨਾਲੋਂ ਅੱਗੇ ਨਿਕਲੀ BJP

ਲੁਧਿਆਣਾ, 23 ਜੂਨ, ਦੇਸ਼ ਕਲਿਕ ਬਿਊਰੋ : ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਗਿਣਤੀ ਸ਼ੁਰੂ ਹੋ ਗਈ ਹੈ। ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਪਹਿਲਾਂ ਡਾਕ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਸੀ। ਪਹਿਲਾ ਰੁਝਾਨ ਤੋਂ ਬਾਅਦ ਲਗਾਤਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਅੱਗੇ ਚੱਲ ਰਹੇ ਹਨ, ਦੂਜੇ ਨੰਬਰ ਉਤੇ ਭਾਜਪਾ ਉਮੀਦਵਾਰ […]

Continue Reading