ਸੰਯੁਕਤ ਕਿਸਾਨ ਮੋਰਚਾ ਕਿਸਾਨੀ ਸੰਘਰਸ਼ ਸ਼ੰਭੂ ‘ਚ ਸ਼ਾਮਲ ਹੋਵੇਗਾ ਜਾਂ ਨਹੀਂ, ਫ਼ੈਸਲਾ ਅੱਜ

ਚੰਡੀਗੜ੍ਹ, 24 ਦਸੰਬਰ, ਦੇਸ਼ ਕਲਿਕ ਬਿਊਰੋ :ਫਸਲਾਂ ‘ਤੇ MSP ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨ ਕੜਾਕੇ ਦੀ ਠੰਢ ਵਿਚ ਡਟੇ ਹੋਏ ਹਨ। ਕਿਸਾਨਾਂ ਨੂੰ ਦੋਵੇਂ ਮੋਰਚਿਆਂ ’ਤੇ ਬੈਠਿਆਂ 10 ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ। ਇਸ ਦਰਮਿਆਨ, ਅੱਜ ਫੈਸਲਾ ਹੋਵੇਗਾ ਕਿ ਸੰਯੁਕਤ ਕਿਸਾਨ […]

Continue Reading

ਅੱਜ ਦਾ ਇਤਿਹਾਸ : 24 ਦਸੰਬਰ 1989 ਨੂੰ ਮੁੰਬਈ ‘ਚ ਦੇਸ਼ ਦਾ ਪਹਿਲਾ ਮਨੋਰੰਜਨ ਪਾਰਕ ‘ਈਸੇਲ ਵਰਲਡ’ ਖੋਲ੍ਹਿਆ ਗਿਆ ਸੀ

ਚੰਡੀਗੜ੍ਹ, 24 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 24 ਦਸੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ 24 ਦਸੰਬਰ ਦੇ ਇਤਿਹਾਸ ਬਾਰੇ :-* ਅੱਜ ਦੇ ਦਿਨ 2014 ਵਿੱਚ ਅਟਲ ਬਿਹਾਰੀ ਵਾਜਪਾਈ ਅਤੇ ਮਦਨ ਮੋਹਨ ਮਾਲਵੀਆ ਨੂੰ ਭਾਰਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੧੦ ਪੋਹ (ਸੰਮਤ ੫੫੬ ਨਾਨਕਸ਼ਾਹੀ)24-12-20245.30 AM ਗੂਜਰੀ ਮਹਲਾ ੫ ਚਉਪਦੇ ਘਰੁ ੨ੴ ਸਤਿਗੁਰ ਪ੍ਰਸਾਦਿ ॥ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥ ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥ ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ […]

Continue Reading

ਫਿਲਮ ਨਿਰਮਾਤਾ ਸ਼ਿਆਮ ਬੇਨੇਗਲ ਦਾ ਦੇਹਾਂਤ

ਮੁੰਬਈ, 23 ਦਸੰਬਰ, ਦੇਸ਼ ਕਲਿੱਕ ਬਿਓਰੋ : ਮਸ਼ਹੂਰ ਫਿਲਮ ਨਿਰਮਾਤਾ ਸ਼ਿਆਮ ਬੇਨੇਗਲ ਦਾ ਅੱਜ 90 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਸ਼ਿਆਮ ਬੇਨੇਗਲ ਨੇ ਅੱਜ ਮੁੰਬਈ ਦੇ ਲੀਲਾਵਤੀ ਹਸਪਤਾਲ ਵਿੱਚ ਸ਼ਾਮ 7 ਵਜੇ ਆਖਰੀ ਸ਼ਾਹ ਲਏ। ਉਨ੍ਹਾਂ 14 ਦਸੰਬਰ ਨੂੰ ਆਪਣਾ 90ਵਾਂ ਜਨਮ ਦਿਨ ਮਨਾਇਆ ਸੀ। ਉਹ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ […]

Continue Reading

1 ਜਨਵਰੀ ਤੋਂ ਇਨ੍ਹਾਂ ਫੋਨਾਂ ਉਤੇ ਨਹੀਂ ਚਲੇਗਾ whatsapp

ਚੰਡੀਗੜ੍ਹ, 23 ਦਸੰਬਰ, ਦੇਸ਼ ਕਲਿੱਕ ਬਿਓਰੋ : Whatsapp ਦੀ ਵਰਤੋਂ ਕਰਨ ਵਾਲੀਆਂ ਲਈ ਇਹ ਖਾਸ ਖਬਰ ਹੈ ਕਿ 1 ਜਨਵਰੀ 2025 ਤੋਂ ਕੁਝ ਮੋਬਾਇਲਾਂ ਉਤੇ ਵਟਸਐਪ ਬੰਦ ਹੋ ਜਾਵੇਗੀ। ਵਟਸਐਪ ਦੀ ਕੰਪਨੀ ਮੇਟਾ (Meta) ਨੇ ਕਿਹਾ ਹੈ ਕਿ ਵਟਸਐਪ ਨਵੇਂ ਸਾਲ ਤੋਂ ਉਨ੍ਹਾਂ ਐਂਡਰਾਇਡ ਡਿਵਾਈਸਜ਼ ਉਤੇ ਕੰਮ ਨਹੀਂ ਕਰੇਗਾ ਜੋ KitKat OS ਜਾਂ ਫਿਰ ਉਸ […]

Continue Reading

ਭਾਜਪਾ ਦੀ ਭਗਵੰਤ ਮਾਨ ਨੂੰ ਚੁਣੌਤੀ, ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦੇ ਫਸਲਾਂ

ਚੰਡੀਗੜ੍ਹ, 23 ਦਸੰਬਰ, ਦੇਸ਼ ਕਲਿੱਕ ਬਿਓਰੋ : ਭਾਜਪਾ ਦੇ ਰਾਸ਼ਟਰੀ ਕਾਰਜਕਰਨੀ ਮੈਂਬਰ ਅਤੇ ਸੀਨੀਅਰ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੂੰ ਖੁੱਲ੍ਹੀ ਚੁਣੌਤੀ ਦਿੰਦਿਆਂ ਕਿਹਾ ਹੈ ਕਿ ਜੇਕਰ ਉਹ ਜਾਂ ਉਨ੍ਹਾਂ ਦੀ ਸਰਕਾਰ ਵਿੱਚ ਹਿੰਮਤ ਹੈ, ਤਾਂ ਉਹ ਹਰਿਆਣਾ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵਾਂਗ ਪੰਜਾਬ […]

Continue Reading

ਸੁਖਬੀਰ ਬਾਦਲ ’ਤੇ ਹਮਲੇ ਦੌਰਾਨ ਨਰਾਇਣ ਚੌੜਾ ਨੂੰ ਫੜ੍ਹਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਰਾਸ਼ਟਰਪਤੀ ਮੈਡਲ ਦੇਣ ਦੀ ਮੰਗ

ਚੰਡੀਗੜ੍ਹ, 23 ਦਸੰਬਰ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਉਤੇ ਗੋਲੀਆਂ ਚਲਾਉਣ ਵਾਲੇ ਨੂੰ ਫੜ੍ਹਨ ਵਾਲੇ ਪੁਲਿਸ ਦੇ ਏਐਸਆਈ ਨੂੰ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਤ ਕਰਨ ਦੀ ਮੰਗ ਉਠਣ ਲੱਗੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਏਐਸਆਈ ਜਸਬੀਰ ਸਿੰਘ ਅਤੇ ਏਐਸਆਈ ਹੀਰਾ ਸਿੰਘ ਨੂੰ ਰਾਸ਼ਟਰਪਤੀ ਪੁਲਿਸ ਮੈਡਲ ਦੇਣ ਦੀ […]

Continue Reading

ਸਰਕਾਰ ਦਾ ਵੱਡਾ ਫੈਸਲਾ, ਹੁਣ ਫੇਲ੍ਹ ਹੋਏ ਵਿਦਿਆਰਥੀ ਨਹੀਂ ਜਾਣਗੇ ਅਗਲੀ ਕਲਾਸ ’ਚ

ਨਵੀਂ ਦਿੱਲੀ, 23 ਦਸੰਬਰ, ਦੇਸ਼ ਕਲਿੱਕ ਬਿਓਰੋ : ਕੇਂਦਰ ਸਰਕਾਰ ਨੇ NO Detention Policy ਨੂੰ ਖਤਮ ਕਰਦੇ ਹੋਏ ਵੱਡਾ ਫੈਸਲਾ ਕੀਤਾ ਹੈ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ 5ਵੀਂ ਅਤੇ 8ਵੀਂ ਕਲਾਸ ਵਿੱਚੋਂ ਫੇਲ੍ਹ ਹੋਏ ਵਿਦਿਆਰਥੀ ਅਗਲੀ ਕਲਾਸ ਵਿੱਚ ਪ੍ਰਮੋਟ ਨਹੀਂ ਕੀਤੇ ਜਾਣਗੇ। ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਹੁਣ 5ਵੀਂ ਅਤੇ 8ਵੀਂ ਦੀਆਂ ਸਾਲਾਨਾ […]

Continue Reading

13 ਕਰੋੜ ਰੁਪਏ ਦੀਆਂ ਦੋ ਘੜੀਆਂ ਖਰੀਦ ਕੇ ਲਿਆਉਣ ਵਾਲੇ ਪਤੀ ਪਤਨੀ ਗ੍ਰਿਫਤਾਰ

ਅਹਿਮਦਾਬਾਦ, 23 ਦਸੰਬਰ, ਦੇਸ਼ ਕਲਿੱਕ ਬਿਓਰੋ : ਦੁਬਈ ਤੋਂ 13 ਕਰੋੜ ਰੁਪਏ ਦੀਆਂ ਘੜੀਆਂ ਖਰੀਦ ਕੇ ਲਿਆਉਣ ਵਾਲੇ ਪਤੀ ਪਤਨੀ ਨੂੰ ਅਹਿਮਾਦਬਾਦ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਰਾਜਸਥਾਨ ਦੇ ਪ੍ਰਤਾਪਗੜ੍ਹ ਦੇ ਰਹਿਣ ਵਾਲੇ ਪਤੀ ਪਤਨੀ ਦੁਬਈ ਤੋਂ 13 ਕਰੋੜ ਰੁਪਏ ਦੀਆਂ ਦੋ ਘੜੀਆਂ ਖਰੀਦ ਕੇ ਲਿਆਏ ਸਨ। ਜਦੋਂ ਸਰਦਾਰ ਵਲਭਭਾਈ ਪਟੇਲ ਅੰਤਰਰਾਸ਼ਟਰੀ […]

Continue Reading

ਸ਼ਿਮਲਾ ਸਮੇਤ ਹਿਮਾਚਲ ’ਚ ਵੱਖ ਵੱਖ ਥਾਵਾਂ ਉਤੇ ਬਰਫਬਾਰੀ

ਸ਼ਿਮਲਾ, 23 ਦਸੰਬਰ, ਦੇਸ਼ ਕਲਿੱਕ ਬਿਓਰੋ : ਮੌਸਮ ਦੇ ਬਦਲਣ ਤੋਂ ਬਾਅਦ ਅੱਜ  ਹਿਮਾਚਲ ਪ੍ਰਦੇਸ਼ ਵਿੱਚ  ਬਰਫਬਾਰੀ ਸ਼ੁਰੂ ਹੋ ਗਈ ਹੈ। ਅੱਜ ਸਵੇਰ ਤੋਂ ਹੀ ਹਿਮਾਚਲ ਪ੍ਰਦੇਸ਼ ਵਿੱਚ ਕਈ ਥਾਵਾਂ ਉਤੇ ਬਰਫਬਾਰੀ ਹੋ ਰਹੀ ਹੈ। ਮੌਸਮ ਬਦਲਣ ਤੋਂ ਬਾਅਦ ਸ਼ਿਮਲਾ ਸਮੇਤ ਵੱਖ ਵੱਖ ਥਾਵਾਂ ਉਤੇ ਬਰਫਬਾਰੀ ਸ਼ੁਰੂ ਹੋ ਗਈ ਹੈ। ਸ਼ਿਮਲਾ ਵਿੱਚ ਬਰਫ ਪੈ ਰਹੀ […]

Continue Reading