ਪੰਜਾਬ ‘ਚ ਕਾਨੂੰਨਗੋ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ ‘ਤੇ ਲਿਖਿਆ ਤਿੰਨ ਲੋਕਾਂ ਦਾ ਨਾਂ

ਮੁਕਤਸਰ, 19 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਇੱਕ ਕਾਨੂੰਨਗੋ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੂੰ ਲਾਸ਼ ਦੇ ਕੋਲ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ। ਜਿਸ ਵਿੱਚ ਮ੍ਰਿਤਕ ਨੇ ਕੋਟਕਪੂਰਾ ਦੇ ਤਿੰਨ ਲੋਕਾਂ ‘ਤੇ ਪੈਸਿਆਂ ਲਈ ਵਾਰ-ਵਾਰ ਤੰਗ ਕਰਨ ਦਾ ਦੋਸ਼ ਲਗਾਇਆ ਹੈ।ਮ੍ਰਿਤਕ ਮੁਕਤਸਰ ਦੇ ਲੇਨ ਨੰਬਰ 2 ਸਥਿਤ […]

Continue Reading

ਅੱਜ ਫਿਰ ਦੋ ਫਲਾਈਟਾਂ ਤਕਨੀਕੀ ਖਰਾਬੀ ਕਾਰਨ ਵਾਪਸ ਪਰਤੀਆਂ

ਨਵੀਂ ਦਿੱਲੀ, 19 ਜੂਨ, ਦੇਸ਼ ਕਲਿਕ ਬਿਊਰੋ :ਦਿੱਲੀ ਤੋਂ ਲੇਹ ਜਾ ਰਹੀ ਇੰਡੀਗੋ ਦੀ ਉਡਾਣ 6E 2006 ਅੱਜ ਵੀਰਵਾਰ ਸਵੇਰੇ ਤਕਨੀਕੀ ਖਰਾਬੀ ਕਾਰਨ ਦਿੱਲੀ ਵਾਪਸ ਆ ਗਈ। ਉਡਾਣ ਵਿੱਚ ਚਾਲਕ ਦਲ ਦੇ ਮੈਂਬਰਾਂ ਸਮੇਤ 180 ਲੋਕ ਸਵਾਰ ਸਨ।ਇਸ ਤੋਂ ਇਲਾਵਾ ਸਪਾਈਸਜੈੱਟ ਦੀ ਉਡਾਣ ਵੀ ਉਡਾਣ ਭਰਨ ਤੋਂ 10 ਮਿੰਟ ਬਾਅਦ ਵਾਪਸ ਆ ਗਈ। ਇਹ ਉਡਾਣ […]

Continue Reading

ਵਿਸ਼ਵ ਭੋਜਨ ਸੁਰੱਖਿਆ ਦਿਵਸ ਸਮਾਗਮ ‘ਚ ਸਿਹਤ ਮੰਤਰੀ ਨੇ ਕੁਦਰਤੀ ਭੋਜਨ ਅਭਿਆਸਾਂ ਨੂੰ ਅਪਣਾਉਣ ‘ਤੇ ਦਿੱਤਾ ਜ਼ੋਰ

ਐਫ.ਡੀ.ਏ. ਵੱਲੋਂ ਪੰਜਾਬ ਦੇ ਹਰ ਨਾਗਰਿਕ ਲਈ ਸ਼ੁੱਧ ਅਤੇ ਮਿਲਾਵਟ ਰਹਿਤ ਭੋਜਨ  ਯਕੀਨੀ ਬਣਾਇਆ ਜਾਵੇ: ਡਾ. ਬਲਬੀਰ ਸਿੰਘ ਸਿਹਤ ਮੰਤਰੀ ਨੇ ਲੋਕਾਂ ਨੂੰ ਮੋਬਾਈਲ ਫੂਡ ਟੈਸਟਿੰਗ ਵੈਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਆ ਚੰਡੀਗੜ੍ਹ, 18 ਜੂਨ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਿਹਤਮੰਦ ਸਮਾਜ ਸਿਰਜਣ ਅਤੇ ਸੂਬੇ ਨੂੰ ਮੁੜ […]

Continue Reading

ਫਾਜ਼ਿਲਕਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਯੁੱਧ ਵਿਚ ਇਕ ਹੋਰ ਕਦਮ

ਅਰਨੀਵਾਲਾ ਵਿਚ ਦੋ ਹੋਰ ਨਸ਼ਾ ਤਸਕਰਾਂ ਦੇ ਘਰ ਨੂੰ ਕੀਤਾ ਗਿਆ ਢਹਿ ਢੇਰੀ, ਨਸ਼ਾ ਤਸਕਰੀ ਵਿਚ ਸ਼ਾਮਲ ਲੋਕਾਂ ਦਾ ਇਹੀ ਹਸ਼ਰ ਹੋਵੇਗਾ: ਐਸ.ਐਸ.ਪੀ ਫਾਜ਼ਿਲਕਾ ਚੰਡੀਗੜ੍ਹ/ਫਾਜ਼ਿਲਕਾ, ਜੂਨ 18, ਦੇਸ਼ ਕਲਿੱਕ ਬਿਓਰੋ : ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਸ੍ਰੀ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ […]

Continue Reading

ਆਂਗਨਵਾੜੀ ਸੈਂਟਰਾਂ ਦੀ ਰੋਜ਼ਾਨਾ ਮੋਨੀਟਰਿੰਗ ਅਤੇ ਪੋਸ਼ਣ ਟ੍ਰੈਕਰ ਕੰਮ ਦੀ ਰਫਤਾਰ ਵਧਾਉਣ ਦੇ ਆਦੇਸ਼

ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼; ਪੰਜਾਬ ਸਰਕਾਰ ਦੀ ਸਕੀਮਾਂ ਦਾ ਲਾਭ ਲੋੜਵੰਦ ਮਹਿਲਾਵਾਂ, ਬਜ਼ੁਰਗਾਂ ਤੇ ਬੱਚਿਆਂ ਤੱਕ ਸਮੇਂ ਸਿਰ ਪਹੁੰਚਾਇਆ ਜਾਵੇ ਚੰਡੀਗੜ੍ਹ, 18 ਜੂਨ, ਦੇਸ਼ ਕਲਿੱਕ ਬਿਓਰੋ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ […]

Continue Reading

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਸਥਾਪਤ : ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਭਰ ਵਿੱਚ ਸਭ ਤੋਂ ਘੱਟ

ਨਿਰਧਾਰਤ ਸਮਾਂ ਸੀਮਾ ਅੰਦਰ 99.98 ਫ਼ੀਸਦੀ ਸੇਵਾਵਾਂ ਪ੍ਰਦਾਨ ਕੀਤੀਆਂ, 48 ਲੱਖ ਤੋਂ ਵੱਧ ਨਾਗਰਿਕਾਂ ਨੇ ਲਿਆ ਲਾਭ: ਅਮਨ ਅਰੋੜਾ ਜ਼ੀਰੋ ਪੈਂਡੈਂਸੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਕੀਤਾ ਜਾਵੇਗਾ ਸਨਮਾਨ: ਅਰੋੜਾ ਚੰਡੀਗੜ੍ਹ, 18 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ […]

Continue Reading

ਮਨਜੀਤ ਸਿੰਘ ਮੋਹਾਲੀ ਨੂੰ ਰਾਸ਼ਟਰੀ ਲੋਕ ਦਲ ਪਾਰਟੀ ਦਾ ਪੰਜਾਬ ਪ੍ਰਧਾਨ ਥਾਪਿਆ

ਪੰਜਾਬ ਦੀ ਕਿਸਾਨੀ ਅਤੇ ਨਸ਼ਿਆਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ਉਤੇ ਹੱਲ ਕਰਵਾਵਾਂਗੇ: ਤਿਰਲੋਕ ਤਿਆਗੀ ਮੋਹਾਲੀ, 18 ਜੂਨ, ਦੇਸ਼ ਕਲਿੱਕ ਬਿਓਰੋ : ਦੇਸ਼ ਦੀ ਕੌਮੀ ਰਾਜਨੀਤਕ ਪਾਰਟੀ ਰਾਸ਼ਟਰੀ ਲੋਕ ਦਲ ਵੱਲੋਂ ਅੱਜ ਮੋਹਾਲੀ ਵਿਚ ਕੀਤੀ ਇਕ ਪ੍ਰੈਸ ਕਾਨਫਰੰਸ ਦੌਰਾਨ ਮਨਜੀਤ ਸਿੰਘ ਮੋਹਾਲੀ ਨੂੰ ਪੰਜਾਬ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੀ ਇਹ […]

Continue Reading

ਭਲਕੇ ਪੰਜਾਬ ਰੋਡਵੇਜ਼, ਪਨਬੱਸ, PRTC ਦੀਆਂ ਬੱਸਾਂ ਰਹਿਣਗੀਆਂ ਬੰਦ

ਪਟਿਆਲਾ, 18 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਬੱਸਾਂ ਵਿੱਚ ਯਾਤਰਾ ਕਰਨ ਵਾਲੇ ਲੋਕਾਂ ਨੂੰ ਇੱਕ ਵਾਰ ਫਿਰ ਮੁਸ਼ਕਲ ਦਾ ਸਾਹਮਣਾ ਕਰਨਾ ਪਵੇਗਾ। ਯਾਤਰੀਆਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਉਂਕਿ ਪੰਜਾਬ ਰੋਡਵੇਜ਼/ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਪੰਜਾਬ ਵਿੱਚ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। […]

Continue Reading

ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਰੈਲੀ ਕਰਕੇ ਕੀਤੀ ਸੰਘਰਸ਼ ਦੀ ਸ਼ੁਰੂਆਤ

DA ਤਿੰਨ ਕਿਸ਼ਤਾਂ ਜਾਰੀ ਕਰਨ ਦੀ ਮੰਗ ਸਰਕਾਰ ਨੇ ਸ਼ੁਰੂ ਕੀਤਾ ਮੀਟਿੰਗਾਂ ਦਾ ਦੌਰ ਚੰਡੀਗੜ੍ਹ, 18 ਜੂਨ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਸਿਵਲ ਸਕੱਤਰੇਤ ਸੈਕਟਰ-1, ਚੰਡੀਗੜ੍ਹ ਦੀ ਕਾਰ ਪਾਰਕਿੰਗ ਵਿਖੇ ਜੁਆਇੰਟ ਐਕਸ਼ਨ ਕਮੇਟੀ ਦੇ ਝੰਡੇ ਹੇਠ ਪੰਜਾਬ ਸਰਕਾਰ ਵਿਰੁੱਧ ਵੱਡਾ ਇਤਿਹਾਸਕ ਇਕੱਠ ਕਰਦੇ ਹੋਏ ਜ਼ੋਰਦਾਰ ਰੈਲੀ ਕੀਤੀ ਗਈ। ਸਕੱਤਰੇਤ ਦੇ ਮੁਲਾਜ਼ਮਾਂ ਦੇ ਪਿੱਛਲੇ ਦਿਨਾਂ […]

Continue Reading

FASTag ਦੇ ਬਦਲ ਜਾਣਗੇ ਨਿਯਮ, ਕੇਂਦਰੀ ਮੰਤਰੀ ਨੇ ਦਿੱਤੀ ਜਾਣਕਾਰੀ

ਨਵੀਂ ਦਿੱਲੀ, 18 ਜੂਨ, ਦੇਸ਼ ਕਲਿੱਕ ਬਿਓਰੋ : ਕਾਰ, ਜੀਪ ਚਲਾਉਣ ਵਾਲਿਆਂ ਲਈ ਇਹ ਜ਼ਰੂਰੀ ਖਬਰ ਹੈ। ਛੇਤੀ ਹੀ FASTag ਨੂੰ ਲੈ ਕੇ ਨਿਯਮ ਬਦਲ ਜਾਣਗੇ। ਇਨ੍ਹਾਂ ਨਿਯਮਾਂ ਦੇ ਬਦਲ ਸਬੰਧੀ ਜਾਣਕਾਰੀ ਕੇਂਦਰੀ ਸੜਕ ਤੇ ਪਰਿਵਾਹਨ ਮੰਤਰੀ ਨਿਤਿਨ ਗਡਕਰੀ ਨੇ ਦਿੱਤੀ ਹੈ। ਕੇਂਦਰ ਸਰਕਾਰ ਆਉਣ ਵਾਲੀ 15 ਅਗਸਤ ਤੋਂ ਫਾਸਟੈਗ ਦੇ ਨਿਯਮ ਬਦਲਣ ਜਾ ਰਹਿੇ […]

Continue Reading