ਮੁਲਾਜ਼ਮਾਂ ਦੀਆਂ ਛੁੱਟੀਆਂ ਕੀਤੀਆਂ ਰੱਦ

ਚੰਡੀਗੜ੍ਹ, 18 ਜੂਨ, ਦੇਸ਼ ਕਲਿੱਕ ਬਿਓਰੋ : ਮੁਲਾਜ਼ਮਾਂ ਦੀਆਂ ਛੁੱਟੀਆਂ ਨੂੰ ਲੈ ਕੇ ਨਗਰ ਨਿਗਮ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਨਗਰ ਨਿਗਮ ਵੱਲੋਂ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕੀਤੀਆਂ ਗਈਆਂ ਹਨ। ਨਗਰ ਨਿਗਮ ਲੁਧਿਆਣਾ ਦਫ਼ਤਰ ਵੱਲੋਂ ਛੁੱਟੀਆਂ ਰੱਦ ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਨਗਰ ਨਿਗਮ ਲੁਧਿਆਣਾ 30-9-2025 ਤੱਕ […]

Continue Reading

ਮਾਮੂਲੀ ਵਿਵਾਦ ਕਾਰਨ ਮਸ਼ਹੂਰ ਵਾਲੀਬਾਲ ਖਿਡਾਰੀ ਦਾ ਕਤਲ

ਬੀਤੀ ਸ਼ਾਮ ਕਿਰਚ ਮਾਰ ਕੇ ਵਾਲੀਬਾਲ ਖਿਡਾਰੀ ਬਿਬੇਕਬੀਰ ਸਿੰਘ (18) ਦੀ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਥਾਣਾ ਸਰਹਾਲੀ ਅਧੀਨ ਪੈਂਦੇ ਪਿੰਡ ਠੱਟਾ ਵਿੱਚ ਵਾਪਰੀ। ਖਡੂਰ ਸਾਹਿਬ, 18 ਜੂਨ, ਦੇਸ਼ ਕਲਿਕ ਬਿਊਰੋ :ਖਡੂਰ ਸਾਹਿਬ ਵਿੱਚ ਬੀਤੀ ਸ਼ਾਮ ਕਿਰਚ ਮਾਰ ਕੇ ਵਾਲੀਬਾਲ ਖਿਡਾਰੀ ਬਿਬੇਕਬੀਰ ਸਿੰਘ (18) ਦੀ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਥਾਣਾ ਸਰਹਾਲੀ ਅਧੀਨ […]

Continue Reading

ਸ਼ੋਸ਼ਲ ਮੀਡੀਆ ‘ਤੇ ਇਤਰਾਜ਼ਯੋਗ ਫੋਟੋਆਂ ਵਾਇਰਲ ਹੋਣ ਤੋਂ ਬਾਅਦ AAP ਦੇ ਮੰਤਰੀ ਡਾ. ਰਵਜੋਤ ਦਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ, 18 ਜੂਨ, ਦੇਸ਼ ਕਲਿਕ ਬਿਊਰੋ:ਸ਼ੋਸ਼ਲ ਮੀਡੀਆ ‘ਤੇ ਕੁੱਝ ਇਤਰਾਜ਼ਯੋਗ ਫੋਟੋਆਂ ਵਾਇਰਲ ਹੋਣ ਤੋਂ ਬਾਅਦ ‘ਆਪ’ ਦੇ ਮੰਤਰੀ ਡਾਕਟਰ ਰਵਜੋਤ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਉਪ-ਚੋਣ ਵਿੱਚ AAP ਦੀ ਸ਼ਾਨਦਾਰ ਜਿੱਤ ਵੇਖ ਕੇ ਵਿਰੋਧੀ ਧਿਰ ਇੰਨੀ ਬੌਖਲਾ ਗਈ ਹੈ ਕਿ ਉਸ ਦੇ ਆਗੂਆਂ ਨੇ ਨੀਚਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ […]

Continue Reading

ਨਾਕੇ ‘ਤੇ ਰੋਕਣ ‘ਤੇ ਬਦਮਾਸ਼ਾਂ ਨੇ ਪੰਜਾਬ ਪੁਲਿਸ ‘ਤੇ ਚਲਾਈਆਂ ਗੋਲ਼ੀਆਂ, SHO ‘ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼

ਲੁਧਿਆਣਾ, 18 ਜੂਨ, ਦੇਸ਼ ਕਲਿਕ ਬਿਊਰੋ :ਸ਼ਹਿਰ ਵਿੱਚ ਕਾਰ ਸਵਾਰਾਂ ਨੇ ਪੁਲਿਸ ‘ਤੇ ਗੋਲੀਆਂ ਚਲਾਈਆਂ। ਨਾਕਾਬੰਦੀ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਿਆ ਸੀ। ਰੁਕਣ ਦੀ ਬਜਾਏ, ਕਾਰ ਸਵਾਰਾਂ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਬਦਮਾਸ਼ਾਂ ਨੇ ਐਸਐਚਓ ‘ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਪੁਲਿਸ ਨੇ ਵੀ ਜਵਾਬੀ ਕਾਰਵਾਈ ਵਿੱਚ ਕਾਰ […]

Continue Reading

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ

ਚੰਡੀਗੜ੍ਹ, 17 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵਾਸੀ ਪਿੰਡ ਧੂਤ ਕਲਾਂ, ਹੁਸ਼ਿਆਰਪੁਰ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ […]

Continue Reading

ਵਾਅਦੇ ਮੁਤਾਬਕ ਪੰਜਾਬੀ ਗਾਇਕ ਕੈਂਬੀ ਨਵੇਂ ਗੀਤ ‘ਚ ਨੰਗਾ ਹੋ ਕੇ ਨੱਚਿਆ

ਚੰਡੀਗੜ੍ਹ, 17 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕ ਕੈਂਬੀ ਨੇ ਅੱਜ ਆਪਣਾ ਨਵਾਂ ਗੀਤ ‘ਤੇਜ ਮਾਨ’ ਰਿਲੀਜ਼ ਕੀਤਾ। ਇਸ ਗੀਤ ਦੇ ਵੀਡੀਓ ਦੇ ਅੰਤ ਵਿੱਚ, ਕੈਂਬੀ ਨੇ ਲਗਭਗ 13 ਸਕਿੰਟਾਂ ਲਈ ਇੱਕ ਨਗਨ ਡਾਂਸ ਕਰਦਿਆਂ ਵੀਡੀਓ ਬਣਾਈ ਹੈ।ਕੈਂਬੀ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਪੰਜਾਬ ਕਿੰਗਜ਼ ਦੀ ਟੀਮ ਆਈਪੀਐਲ 2025 ਵਿੱਚ ਮੈਚ ਹਾਰ ਗਈ ਸੀ। […]

Continue Reading

ਪੰਜਾਬ ‘ਚ RMP ਡਾਕਟਰ ਦੀ ਗੋਲੀਆਂ ਮਾਰ ਕੇ ਹੱਤਿਆ

ਬਟਾਲਾ, 17 ਜੂਨ, ਦੇਸ਼ ਕਲਿਕ ਬਿਊਰੋ :ਸੋਮਵਾਰ ਰਾਤ ਨੂੰ ਕੁਝ ਅਣਪਛਾਤੇ ਹਮਲਾਵਰਾਂ ਨੇ ਇੱਕ ਆਰਐਮਪੀ ਡਾਕਟਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਡਾਕਟਰ ਦੀ ਪਛਾਣ ਮੇਜਰ ਸਿੰਘ (55) ਵਾਸੀ ਨਿਊ ਹਰਨਾਮ ਨਗਰ ਬਟਾਲਾ ਵਜੋਂ ਹੋਈ ਹੈ।ਇਹ ਘਟਨਾ ਬਟਾਲਾ ਨੇੜੇ ਪਿੰਡ ਕੇਹਲੇ ਕਲਾਂ ਵਿੱਚ ਵਾਪਰੀ।ਜਾਣਕਾਰੀ ਅਨੁਸਾਰ ਆਰਐਮਪੀ ਡਾਕਟਰ ਮੇਜਰ ਸਿੰਘ ਦਾ ਕਲੀਨਿਕ ਬਟਾਲਾ ਨੇੜੇ […]

Continue Reading

ਛਾਪਾ ਮਾਰਨ ਗਈ ਪੁਲਿਸ ਟੀਮ ਨਾਲ ਵਾਪਰਿਆ ਹਾਦਸਾ, ASI ਦੀ ਮੌਤ ਕਈ ਮੁਲਾਜ਼ਮ ਗੰਭੀਰ

ਬਠਿੰਡਾ, 17 ਜੂਨ, ਦੇਸ਼ ਕਲਿਕ ਬਿਊਰੋ :ਬਠਿੰਡਾ ਵਿੱਚ ਥਾਣਾ ਰਾਮਪੁਰਾ ਸਦਰ ਖੇਤਰ ਅਧੀਨ ਚੰਡੀਗੜ੍ਹ ਰਾਸ਼ਟਰੀ ਰਾਜਮਾਰਗ ‘ਤੇ ਜਾ ਰਹੇ ਇੱਕ ਟਰੱਕ ਦੇ ਪਿੱਛੇ ਇੱਕ ਸਕਾਰਪੀਓ ਕਾਰ ਟਕਰਾ ਗਈ। ਇਸ ਹਾਦਸੇ ਵਿੱਚ ਅਗਲੀ ਸੀਟ ‘ਤੇ ਬੈਠੇ ਏਐਸਆਈ ਜਲੰਧਰ ਸਿੰਘ ਦੀ ਮੌਤ ਹੋ ਗਈ, ਜਦੋਂ ਕਿ ਪਿਛਲੀ ਸੀਟ ‘ਤੇ ਬੈਠੇ ਇੰਸਪੈਕਟਰ ਰਾਜਵੀਰ ਸਿੰਘ, ਹੌਲਦਾਰ ਮਨਪ੍ਰੀਤ ਸਿੰਘ, ਜਗਰੂਪ […]

Continue Reading

ਬੁਆਏਫਰੈਂਡ ਨੇ ਕੀਤਾ ਮਾਡਲ ਸ਼ੀਤਲ ਦਾ ਕਤਲ, ਗ੍ਰਿਫਤਾਰ

ਚੰਡੀਗੜ੍ਹ, 17 ਜੂਨ, ਦੇਸ਼ ਕਲਿੱਕ ਬਿਓਰੋ : ਹਰਿਆਣਵੀਂ ਮਾਡਲ ਸ਼ੀਤਲ ਉਰਫ ਸਿੰਮੀ ਚੌਧਰੀ ਕਤਲ ਮਾਮਲੇ ਨੂੰ ਪੁਲਿਸ ਨੇ ਹੱਲ ਕਰ ਲਿਆ ਹੈ। ਸਿੰਮੀ ਚੌਧਰੀ ਦਾ ਕਤਲ ਕੋਈ ਹੋਰ ਨਹੀਂ ਉਸਦਾ ਬੁਆਏ ਫਰੈਂਡ ਹੀ ਨਿਕਲਿਆ ਹੈ। ਸਿੰਮੀ ਚੌਧਰੀ ਦਾ ਕਤਲ ਉਸਦਾ ਸ਼ਾਦੀਸ਼ੁਦਾ ਪ੍ਰੇਮੀ ਹੀ ਹੈ। ਹਰਿਆਣਾ ਪੁਲਿਸ ਨੇ ਸਿੰਮੀ ਚੌਧਰੀ ਕਤਲ ਕੇਸ ਦਾ ਖੁਲਾਸ਼ਾ ਕਰਦੇ ਹੋਏ […]

Continue Reading