SBI ਨੇ ਵਿਆਜ਼ ਦਰਾਂ ਘਟਾਈਆਂ

ਮੁੰਬਈ, 16 ਮਈ, ਦੇਸ਼ ਕਲਿੱਕ ਬਿਓਰੋ : ਦੇਸ਼ ਦੀ ਸਭ ਤੋਂ ਵੱਡੀ ਸਰਕਾਰੀ ਬੈਂਕ ਭਾਰਤੀ ਸਟੇਟ ਬੈਂਕ (SBI) ਵੱਲੋਂ ਉਨ੍ਹਾਂ ਆਪਣੇ ਖਪਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ ਜਿੰਨਾਂ ਬੈਂਕ ਤੋਂ ਕਰਜ਼ਾ ਲਿਆ ਗਿਆ ਹੈ। ਐਸਬੀਆਈ ਵੱਲੋਂ ਵਿਆਜ਼ ਦਰਾਂ ਘਟਾਈਆਂ ਗਈਆਂ ਹਨ। ਐਸਬੀਆਈ ਨੇ 0.50 ਫੀਸਦੀ ਵਿਆਜ਼ ਦਰਾਂ ਦੀ ਕਟੌਤੀ ਕੀਤੀ ਹੈ। ਐਸਬੀਆਈ ਦੇ ਇਸ ਫੈਸਲਾ […]

Continue Reading

ਕੈਨੇਡਾ ‘ਚ ਖਾਲਿਸਤਾਨੀਆਂ ਵਲੋਂ PM ਮੋਦੀ ਦੇ ਦੌਰੇ ਖਿਲਾਫ਼ ਰੋਡ ਸ਼ੋਅ

ਓਟਾਵਾ, 16 ਜੂਨ, ਦੇਸ਼ ਕਲਿਕ ਬਿਊਰੋ :ਕੈਨੇਡਾ ਦੇ ਕਨਾਨਾਸਕਿਸ ਵਿੱਚ ਅੱਜ ਸੋਮਵਾਰ ਤੋਂ ਦੋ ਦਿਨਾਂ G7 ਸੰਮੇਲਨ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਸੋਮਵਾਰ ਨੂੰ ਕੈਨੇਡਾ ਪਹੁੰਚ ਰਹੇ ਹਨ। ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੈਨੇਡਾ ਪਹੁੰਚਣ ਤੋਂ ਪਹਿਲਾਂ ਹੀ ਖਾਲਿਸਤਾਨੀ ਸੰਗਠਨਾਂ ਦਾ ਸਮਰਥਨ ਕਰਨ ਵਾਲੇ ਅਨਸਰਾਂ ਨੇ ਇੱਕ ਸ਼ਾਨਦਾਰ ਰੋਡ […]

Continue Reading

ਸਰਕਾਰੀ ਬੈਂਕ ਵਿੱਚ ਨਿਕਲੀਆਂ 4500 ਅਸਾਮੀਆਂ

ਚੰਡੀਗੜ੍ਹ, 16 ਜੂਨ, ਦੇਸ਼ ਕਲਿੱਕ ਬਿਓਰੋ : ਬੈਂਕ ਖੇਤਰ ਵਿੱਚ ਨੌਕਰੀ ਕਰਨ ਦੇ ਚਾਹਵਾਨ ਨੌਜਵਾਨਾਂ ਲਈ ਇਹ ਖਾਸ ਖ਼ਬਰ ਹੈ। ਸਰਕਾਰੀ ਬੈਂਕ ਵੱਲੋਂ ਵੱਡੀ ਗਿਣਤੀ ਅਸਾਮੀਆਂ ਕੱਢੀਆਂ ਗਈਆਂ ਹਨ। ਸੈਂਟਰਲ ਬੈਂਕ ਆਫ ਇੰਡੀਆ ਵੱਲੋਂ 4500 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 23 ਜੂਨ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਇਨ੍ਹਾਂ […]

Continue Reading

ਨਦੀ ਦਾ ਪੁਲ ਢਹਿਣ ਕਾਰਨ ਵਾਪਰਿਆ ਵੱਡਾ ਹਾਦਸਾ, 6 ਸੈਲਾਨੀਆਂ ਦੀ ਮੌਤ, ਕਈ ਲਾਪਤਾ

ਪੁਣੇ, 15 ਜੂਨ, ਦੇਸ਼ ਕਲਿੱਕ ਬਿਓਰੋ : ਮੀਂਹ ਪੈਣ ਕਾਰਨ ਪੁਣੇ ਵਿੱਚ ਇੰਦਰਾਯਣੀ ਨਦੀ ਦਾ ਪੁਲ ਢਹਿਣ ਕਾਰਨ ਇਕ ਵੱਡਾ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ ਵਿੱਚ 25 ਤੋਂ ਵੱਧ ਸੈਲਾਨੀਆਂ ਦੇ ਪਾਣੀ ਵਿੱਚ ਵਹਿ ਜਾਣ ਦੀ ਖਬਰ ਹੈ। ਪੁਲ ਢਹਿਣ ਦੇ ਤੁਰੰਤ ਬਾਅਦ ਬਚਾਅ ਕੰਮ ਸ਼ੁਰੂ ਕੀਤੇ ਗਏ ਹਨ। ਹੁਣ ਤੱਕ 6 ਲੋਕਾਂ ਦੀਆਂ […]

Continue Reading

ਲਿਬਰੇਸ਼ਨ ਵੱਲੋਂ ਲੁਧਿਆਣਾ ‘ਚ ‘ਆਪ’ ਦਾ ਵਿਰੋਧ

ਮਾਨਸਾ, 15 ਜੂਨ 2025, ਦੇਸ਼ ਕਲਿੱਕ ਬਿਓਰੋ :ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਲੁਧਿਆਣਾ ਪਛਮੀ ਦੀ ਜਿਮਨੀ ਚੋਣ ਵਿਚ ਉਥੋ ਦੇ ਵੋਟਰਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋਡ਼ਾ ਨੂੰ ਹਰਾਉਣ ਦਾ ਸੱਦਾ ਦਿਤਾ ਹੈ।ਇਸ ਸਬੰਧੀ ਇਥੋਂ ਪਰੈਸ ਬਿਆਨ ਜਾਰੀ ਕਰਦਿਆਂ ਲਿਬਰੇਸ਼ਨ ਦੇ ਸੂਬਾ ਸੱਕਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਅਤੇ ਸੂਬਾਈ ਬੁਲਾਰੇ ਕਾਮਰੇਡ ਸੁਖਦਰਸ਼ਨ ਸਿੰਘ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਮੀਟਿੰਗ

ਜਲੰਧਰ, 15 ਜੂਨ, ਦੇਸ਼ ਕਲਿੱਕ ਬਿਓਰੋ :ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ। ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਵਿਭਾਗੀ ਮੰਤਰੀ ਡਾਕਟਰ ਬਲਜੀਤ ਕੌਰ, ਵਿਭਾਗ ਦੇ ਪ੍ਰਿੰਸੀਪਲ ਸਕੱਤਰ ਰਾਜੀ ਸ੍ਰੀ ਵਾਸਤਵ, ਆਈਏਐਸ ਕ੍ਰਿਸ਼ਨ ਕੁਮਾਰ ਤੋਂ ਇਲਾਵਾ ਉਚ ਅਧਿਕਾਰੀ ਹਾਜ਼ਰ ਸਨ। […]

Continue Reading

ਪੰਜਾਬ ’ਚ ਪੁਲਿਸ ਚੌਂਕੀ ਉਤੇ ਗ੍ਰੇਨੇਡ ਹਮਲਾ ਕਰਨ ਮਾਮਲੇ ਵਿੱਚ ਚਾਰਜਸੀਟ ਦਾਖਲ

ਨਵੀਂ ਦਿੱਲੀ, 15 ਜੂਨ, ਦੇਸ਼ ਕਲਿੱਕ ਬਿਓਰੋ : ਨਵਾਂ ਸ਼ਹਿਰ ਵਿੱਚ ਪੁਲਿਸ ਚੌਂਕੀ ਉਤੇ ਗ੍ਰੇਨੇਡ ਹਮਲਾ ਕਰਨ ਦੇ ਮਾਮਲੇ ਵਿੱਚ ਰਾਸ਼ਟਰੀ ਜਾਂਚ ਏਜੰਸੀ (NIA) ਵੱਲੋਂ ਚਾਰਜਸੀਟ ਦਾਖਲ ਕੀਤੀ ਗਈ ਹੈ। ਇਹ ਹਮਲੇ ਸਾਲ 2024 ਵਿੱਚ ਕੀਤਆ ਗਿਆ ਸੀ, ਜਿਸ ਵਿੱਚ ਤਿੰਨ ਅੱਤਵਾਦੀਆਂ ਖਿਲਾਫ ਚਾਰਜਸੀਟ ਦਾਖਲ ਕੀਤੀ ਗਈ ਹੈ। ਇਸ ਸਾਰੇ ਖਾਲਿਸਤਾਨ ਜਿੰਦਾਬਾਦ ਫੋਰ ਨਾਲ ਜੁੜੇ […]

Continue Reading

ਵਿਦੇਸ਼ ’ਚ ਵਾਪਰੇ ਸੜਕ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ

ਚੰਡੀਗੜ੍ਹ, 15 ਜੂਨ, ਦੇਸ਼ ਕਲਿੱਕ ਬਿਓਰੋ : ਆਪਣੇ ਚੰਗੇ ਭਵਿੱਖ ਲਈ ਦੇਸ਼ ਛੱਡ ਕੇ ਵਿਦੇਸ਼ ਗਏ ਪੰਜਾਬੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਭੁਲੱਥ ਦੇ ਰਹਿਣ ਵਾਲੇ ਵਿਅਕਤੀ ਦੀ ਵਾਪਰੇ ਇਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਹਰਵਿੰਦਰ ਸਿੰਘ ਵਾਸੀ ਭੁਲੱਥ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਗੱਡੀਆਂ […]

Continue Reading

Ahmedabad Plane Crash : ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦਾ DNA ਹੋਇਆ ਮੈਚ

ਅਹਿਮਦਾਬਾਦ, 15 ਜੂਨ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਮ੍ਰਿਤਕ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦਾ ਡੀਐਨਏ ਮੈਤ ਹੋ ਗਿਆ ਹੈ। ਡੀਐਨਏ ਮੈਚ ਹੋਣ ਸਬੰਧੀ ਉਨ੍ਹਾਂ ਦੇ ਪਰਿਵਾਰ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ। ਵਿਜੈ ਰੂਪਾਨੀ ਮ੍ਰਿਤਕ ਦੇਹ ਉਨ੍ਹਾਂ ਦੇ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਉਨ੍ਹਾਂ ਦਾ ਅੰਮਿਤ ਸੰਸਕਾਰ […]

Continue Reading

ਪੰਜਾਬ ਦੀ ਇਕ ਜ਼ਿਲ੍ਹਾ ਅਦਾਲਤ ’ਚ ਨਿਕਲੀਆਂ ਅਸਾਮੀਆਂ

ਚੰਡੀਗੜ੍ਹ, 15 ਜੂਨ, ਦੇਸ਼ ਕਲਿੱਕ ਬਿਓਰੋ : ਸਰਕਾਰੀ ਅਸਾਮੀਆਂ ਨਿਕਲਣ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਅਹਿਮ ਖਬਰ ਹੈ। ਪੰਜਾਬ ਦੀ ਇਕ ਜ਼ਿਲ੍ਹਾ ਅਦਾਲਤ ਵਿੱਚ ਅਸਾਮੀਆਂ ਨਿਕਲੀਆਂ ਹਨ। ਅਸਾਮੀਆਂ ਲਈ ਯੋਗ ਉਮੀਦਵਾਰ 25 ਜੂਨ ਤੱਕ ਫਾਰਮ ਭਰ ਸਕਦੇ ਹਨ। ਜ਼ਿਲ੍ਹਾ ਤੇ ਸੈਸ਼ਨ ਜੱਜ, ਬਠਿੰਡਾ ਵੱਲੋਂ 38 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

Continue Reading