ਆਪਸੀ ਝਗੜੇ ਕਾਰਨ ਦੋਸਤਾਂ ਨੇ ਨੌਜਵਾਨ ਨੂੰ ਕੁੱਟ-ਕੁੱਟ ਮਾਰਿਆ

ਸੁਨਾਮ, 20 ਜੂਨ, ਦੇਸ਼ ਕਲਿਕ ਬਿਊਰੋ :ਅੱਜ ਸ਼ੁੱਕਰਵਾਰ ਨੂੰ ਪਿੰਡ ਸ਼ਾਹਪੁਰ ਕਲਾਂ ਵਿੱਚ ਕੁਝ ਨੌਜਵਾਨਾਂ ਨੇ ਆਪਣੇ ਹੀ ਦੋਸਤ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਪੁਲਿਸ ਨੇ ਦੋ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।ਐਸਐਚਓ ਮਨਜੀਤ ਸਿੰਘ ਨੇ ਦੱਸਿਆ ਕਿ ਵੀਰਵਾਰ […]

Continue Reading

ਈਜ਼ੀ ਜਮਾਂਬੰਦੀ ਪੋਰਟਲ ਨੇ ਤਿੰਨ ਸਾਲ ਤੋਂ ਰੁਕਿਆ ਇੰਤਕਾਲ ਦਾ ਕੰਮ ਇੱਕ ਹੀ ਦਿਨ ਵਿੱਚ ਹੱਲ ਕਰਵਾਇਆ

ਅੰਮ੍ਰਿਤਸਰ, 20 ਜੂਨ 2025, ਦੇਸ਼ ਕਲਿੱਕ ਬਿਓਰੋ : ਹਾਲ ਹੀ ਵਿੱਚ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਮਾਲ ਵਿਭਾਗ ਦੇ ਕੰਮਾਂ ਨੂੰ ਆਸਾਨ ਬਣਾਉਣ ਲਈ ਸ਼ੁਰੂ ਕੀਤੇ ਗਏ ਇਜੀ ਜਮਾਂਬੰਦੀ ਪੋਰਟਲ ਨੇ ਪ੍ਰੋ ਅਵਤਾਰ ਸਿੰਘ ਉੱਪਲ ਦਾ ਤਿੰਨ ਸਾਲਾਂ ਤੋਂ ਰੁਕਿਆ ਇੰਤਕਾਲ ਦਾ ਕੰਮ ਇੱਕ ਹੀ ਦਿਨ ਵਿੱਚ ਹੱਲ ਕਰ ਦਿੱਤਾ। ਅੱਜ ਜਦ ਡਿਪਟੀ […]

Continue Reading

ਜਲ ਸਰੋਤਾਂ ਨੂੰ ਭਰਨ ਤੇ ਸੰਭਾਲਣ ਲਈ ਪਹਿਲੀ ਦਫ਼ਾ ਪੰਜਾਬ ਅਪਣਾਏਗਾ ਏਕੀਕ੍ਰਿਤ ਸੂਬਾਈ ਜਲ ਯੋਜਨਾ

ਮੁੱਖ ਮੰਤਰੀ ਵੱਲੋਂ 14 ਨੁਕਾਤੀ ਐਕਸ਼ਨ ਪਲਾਨ ਨੂੰ ਮਨਜ਼ੂਰੀ ਚੰਡੀਗੜ੍ਹ, 20 ਜੂਨ, ਦੇਸ਼ ਕਲਿੱਕ ਬਿਓਰੋ : ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਅਤੇ ਪਾਣੀ ਦਾ ਪੱਧਰ ਉੱਪਰ ਚੁੱਕਣ ਲਈ ਏਕੀਕ੍ਰਿਤ ਸੂਬਾਈ ਜਲ ਯੋਜਨਾ ਦੇ ਹਿੱਸੇ ਵਜੋਂ 14 ਨੁਕਾਤੀ ਐਕਸ਼ਨ ਪਲਾਨ ਨੂੰ ਮਨਜ਼ੂਰੀ […]

Continue Reading

ਜ਼ਮੀਨੀ ਵਿਵਾਦ ‘ਚ ਭੂ-ਮਾਫੀਆ ਉਤੇ ਨਜਾਇਜ਼ ਕਬਜ਼ਾ ਕਰਨ ਦਾ ਦੋਸ਼

ਪੀੜ੍ਹਤਾਂ ਵੱਲੋਂ ਸਰਕਾਰ ਅੱਗੇ ਲਗਾਈ ਮੱਦਦ ਦੀ ਗੁਹਾਰ ਮੋਹਾਲੀ, 20 ਜੂਨ, ਦੇਸ਼ ਕਲਿੱਕ ਬਿਓਰੋ : ਸੂਬਾ ਸਰਕਾਰ ਦੀਆਂ ਭੂ-ਮਾਫੀਆ ਖਿਲਾਫ਼ ਵਿੱਢੀ ਜੰਗ ਦੀਆਂ ਕੋਸ਼ਿਸ਼ਾਂ ਨੂੰ ਨਜ਼ਰਅੰਦਾਜ਼ ਕਰਦਿਆਂ ਕੁਝ ਗੁੰਡਾ ਅਨਸਰਾਂ ਵਲੋਂ ਅੱਜ ਵੀ ਕਥਿਤ ਤੌਰ ਉਤੇ ਨਜਾਇਜ਼ ਕਬਜ਼ੇ ਕਰਨ ਦਾ ਸਿਲਸਿਲਾ ਜਾਰੀ ਹੈ। ਅਜਿਹਾ ਇਕ ਮਾਮਲਾ ਬਨੂੜ ਇਲਾਕੇ ਵਿਖੇ ਸਾਹਮਣੇ ਆਇਆ ਹੈ। ਅੱਜ ਇਥੇ ਮੋਹਾਲੀ […]

Continue Reading

ਡੇਂਗੂ ’ਤੇ ਵਾਰ : ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵੱਖ-ਵੱਖ ਥਾਈਂ ਚੈਕਿੰਗ

ਡੇਂਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ: ਡਾ. ਸੰਗੀਤਾ ਜੈਨ ਮੋਹਾਲੀ, 20 ਜੂਨ, ਦੇਸ਼ ਕਲਿੱਕ ਬਿਓਰੋ : “ਹਰ ਸ਼ੁੱਕਰਵਾਰ, ਡੇਂਗੂ “ਤੇ ਵਾਰ” ਮੁਹਿੰਮ ਤਹਿਤ ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਜ਼ਿਲ੍ਹੇ ਵਿਚ ਵੱਖ-ਵੱਖ ਥਾਈਂ ਜਾ ਕੇ ਚੈਕਿੰਗ ਕੀਤੀ। ਡਾ. ਜੈਨ ਨੇ […]

Continue Reading

ਦਰਬਾਰ ਸਾਹਿਬ ਦਰਸ਼ਨ ਕਰਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਫੌਜੀ ਜਵਾਨ ਦੀ ਮੌਤ ਕਈ ਜ਼ਖ਼ਮੀ

ਕਲਾਨੌਰ, 20 ਜੂਨ, ਦੇਸ਼ ਕਲਿਕ ਬਿਊਰੋ :ਕਲਾਨੌਰ-ਬਟਾਲਾ ਮਾਰਗ ’ਤੇ ਪੈਂਦੇ ਪਿੰਡ ਭਾਗੋਵਾਲ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਛੁੱਟੀ ਆਏ ਫੌਜੀ ਮਹਿਕਦੀਪ ਸਿੰਘ (ਉਮਰ 24 ਸਾਲ) ਦੀ ਮੌਤ ਹੋ ਗਈ, ਜਦਕਿ ਉਸ ਦੀ ਮਾਂ, ਪਤਨੀ ਅਤੇ ਮਾਮੇ ਦਾ ਪੁੱਤ ਗੰਭੀਰ ਜ਼ਖ਼ਮੀ ਹੋ ਗਏ।ਮਿਲੀ ਜਾਣਕਾਰੀ ਮੁਤਾਬਕ ਮਹਿਕਦੀਪ ਸਿੰਘ, ਜੋ ਕਿ ਭੰਗਵਾਂ ਪਿੰਡ ਦਾ ਨਿਵਾਸੀ ਸੀ, ਆਪਣੇ […]

Continue Reading

ਉੱਤਰ ਪ੍ਰਦੇਸ਼ ‘ਚ ਬਿਜਲੀ ਡਿੱਗਣ ਕਾਰਨ 10 ਲੋਕਾਂ ਦੀ ਮੌਤ

ਨਵੀਂ ਦਿੱਲੀ, 20 ਜੂਨ, ਦੇਸ਼ ਕਲਿਕ ਬਿਊਰੋ :ਪਿਛਲੇ ਦੋ ਦਿਨਾਂ ਵਿੱਚ ਮੌਨਸੂਨ ਰਾਜਸਥਾਨ, ਮੱਧ ਪ੍ਰਦੇਸ਼, ਗੁਜਰਾਤ, ਝਾਰਖੰਡ, ਬਿਹਾਰ ਅਤੇ ਉੱਤਰ ਪ੍ਰਦੇਸ਼ ਵਿੱਚ ਦਾਖਲ ਹੋ ਗਿਆ ਹੈ। ਭਾਰੀ ਬਾਰਿਸ਼ ਕਾਰਨ ਗੁਜਰਾਤ ਦੇ ਅਹਿਮਦਾਬਾਦ, ਵਾਪੀ ਅਤੇ ਰਾਜਕੋਟ ਵਿੱਚ ਸੜਕਾਂ, ਘਰਾਂ ਅਤੇ ਦੁਕਾਨਾਂ ਵਿੱਚ ਪਾਣੀ ਭਰ ਗਿਆ। ਸਾਵਰਕੁੰਡਲਾ ਅਤੇ ਰਾਜੁਲਾ ਵਿੱਚ ਸਥਾਨਕ ਨਦੀਆਂ ਭਰ ਗਈਆਂ ਹਨ।ਉੱਤਰ ਪ੍ਰਦੇਸ਼ ਦੇ […]

Continue Reading

ਸਬ-ਇੰਸਪੈਕਟਰ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਚੰਡੀਗੜ੍ਹ, 20 ਜੂਨ, ਦੇਸ਼ ਕਲਿਕ ਬਿਊਰੋ :ਅੱਜ ਇੱਕ ਪੁਲਿਸ ਸਬ-ਇੰਸਪੈਕਟਰ (ਐਸਆਈ) ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਣ ‘ਤੇ ਪੀਜੀਆਈ ਪੁਲਿਸ ਸਟੇਸ਼ਨ ਮੌਕੇ ‘ਤੇ ਪਹੁੰਚਿਆ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਇਹ ਘਟਨਾ ਹਰਿਆਣਾ ਦੇ ਰੋਹਤਕ ਵਿੱਚ ਪੀਜੀਆਈ ਪੋਸਟਮਾਰਟਮ ਹਾਊਸ ਦੇ ਬਾਹਰ ਵਾਪਰੀ।ਐਸਆਈ ਪਵਨ ਰੋਹਤਕ […]

Continue Reading

ਏਅਰ ਇੰਡੀਆ ਦੀਆਂ ਅੱਜ 8 ਉਡਾਣਾਂ ਰੱਦ

ਨਵੀਂ ਦਿੱਲੀ, 20 ਜੂਨ, ਦੇਸ਼ ਕਲਿਕ ਬਿਊਰੋ :ਏਅਰ ਇੰਡੀਆ ਨੇ ਅੱਜ ਸ਼ੁੱਕਰਵਾਰ ਨੂੰ 8 ਉਡਾਣਾਂ ਰੱਦ ਕੀਤੀਆਂ ਹਨ। ਇਨ੍ਹਾਂ ਵਿੱਚ 4 ਅੰਤਰਰਾਸ਼ਟਰੀ ਅਤੇ 4 ਘਰੇਲੂ ਉਡਾਣਾਂ ਸ਼ਾਮਲ ਹਨ। ਏਅਰ ਇੰਡੀਆ ਨੇ ਕਿਹਾ ਕਿ ਇਹ ਉਡਾਣਾਂ ਹਵਾਈ ਅੱਡੇ ‘ਤੇ ਰੱਖ-ਰਖਾਅ ਅਤੇ ਸੰਚਾਲਨ ਕਾਰਨਾਂ ਕਰਕੇ ਰੱਦ ਕੀਤੀਆਂ ਗਈਆਂ ਹਨ।ਘਰੇਲੂ ਉਡਾਣਾਂ ਵਿੱਚ, ਪੁਣੇ ਤੋਂ ਦਿੱਲੀ ਜਾਣ ਵਾਲੀ ਫਲਾਈਟ […]

Continue Reading

ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਬਾਬਾ ਫ਼ਰਾਰ, ਲੋਕ DC ਨੂੰ ਮਿਲਣਗੇ

ਲੁਧਿਆਣਾ, 20 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਇੱਕ ਬਾਬੇ ਦੀ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਇੱਕ ਕੇਸ ਦਰਜ ਕੀਤਾ ਗਿਆ ਹੈ ਪਰ ਮੁਲਜ਼ਮ ਬਾਬਾ ਅਜੇ ਵੀ ਫਰਾਰ ਹੈ। ਇਹ ਵੀਡੀਓ ਜਗਰਾਉਂ ਦੇ ਤਲਵੰਡੀ ਖੁਰਦ ਪਿੰਡ ਵਿੱਚ ਸਥਿਤ ਭੂਰੀ ਵਾਲਾ ਡੇਰਾ ਦੇ ਮੁਖੀ ਸ਼ੰਕਰਾ ਨੰਦ ਦਾ ਹੈ। ਇਹ […]

Continue Reading