ਰਾਜਾ ਵੜਿੰਗ ਵੱਲੋਂ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦਾ ਸਮਰਥਨ
ਚੰਡੀਗੜ੍ਹ, 3 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਸਰਕਾਰ ਦੀ “ਲੈਂਡ ਪੂਲਿੰਗ” ਨੀਤੀ ਵਿਰੁੱਧ ਆਪਣੇ ਸਖ਼ਤ ਇਤਰਾਜ਼ ਦੁਹਰਾਉਂਦੇ ਹੋਏ ਚੇਤਾਵਨੀ ਦਿੱਤੀ ਹੈ ਕਿ ਇਹ ਪੰਜਾਬ ਦੀ ਖੇਤੀਬਾੜੀ ਅਰਥਵਿਵਸਥਾ ਨੂੰ ਤਬਾਹ ਕਰ ਦੇਵੇਗੀ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਪਾਰਟੀ ਆਗੂਆਂ ਨੂੰ ਕਾਂਗਰਸ ਵਿੱਚ ਦੁਬਾਰਾ ਸ਼ਾਮਲ ਕਰਨ ਦਾ […]
Continue Reading
