ਪੇਕੇ ਰਹਿ ਰਹੀ ਮਾਂ ਨੇ ਸਹੁਰਿਆਂ ਘਰੋਂ ਬੱਚੀ ਨੂੰ ਜਬਰਨ ਚੁੱਕਿਆ, ਕੋਰਟ ਦੇ ਹੁਕਮਾਂ ‘ਤੇ ਪਰਚਾ ਦਰਜ

ਅੰਮ੍ਰਿਤਸਰ, 29 ਅਕਤੂਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਵਿੱਚ, ਅਦਾਲਤ ਦੇ ਹੁਕਮਾਂ ‘ਤੇ, ਜੀਟੀ ਰੋਡ ‘ਤੇ ਦਰਸ਼ਨ ਐਵੇਨਿਊ ਦੇ ਵਸਨੀਕ ਭੁਪਿੰਦਰਪਾਲ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ, ਪੁਲਿਸ ਨੇ ਲੁਧਿਆਣਾ ਦੇ ਇੱਕ ਪਰਿਵਾਰ ਵਿਰੁੱਧ ਗੰਭੀਰ ਦੋਸ਼ਾਂ ਵਿੱਚ ਕੇਸ ਦਰਜ ਕੀਤਾ ਹੈ। ਇਹ ਮਾਮਲਾ ਵਿਆਹ ਦੇ ਝਗੜੇ ਅਤੇ ਇੱਕ ਬੱਚੀ ਨੂੰ ਜ਼ਬਰਦਸਤੀ ਅਗਵਾ ਕਰਨ ਨਾਲ ਸਬੰਧਤ ਹੈ। […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 29-10-2025 ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ […]

Continue Reading

ਇਕ ਸਰਕਾਰੀ ਬੈਂਕ ਵੇਚਣ ਦੀ ਤਿਆਰੀ

ਨਵੀਂ ਦਿੱਲੀ, 28 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸਰਕਾਰ ਵੱਲੋਂ ਇਕ ਸਰਕਾਰੀ ਬੈਂਕ ਵੇਚਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸਰਕਾਰ ਨੇ ਆਪਣੀ ਹਿੱਸੇਦਾਰੀ ਵੇਚਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਸਰਕਾਰ ਨੇ IDBI Bank ਦੀ ਹਿੱਸੇਦਾਰੀ ਵੇਚਣ ਦੀ ਤਿਆਰ ਕਰ ਰਹੀ ਹੈ। ਸਰਕਾਰ ਅਪ੍ਰੈਲ ਤੱਕ IDBI Bank ਵਿੱਚ ਆਪਣੀ ਹਿੱਸੇਦਾਰੀ ਵੇਚੇਗੀ। ਸਕਰਾਰ ਨੇ […]

Continue Reading

ਮੰਤਰੀ ਮੰਡਲ ਨੇ ਨਗਰ ਕੌਂਸਲ ਬਰਨਾਲਾ ਨੂੰ ਬਣਾਇਆ ਨਗਰ ਨਿਗਮ

ਚੰਡੀਗੜ੍ਹ, 28 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਅੱਜ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਨਗਰ ਕੌਂਸਲ ਬਰਨਾਲਾ ਨੂੰ ਨਗਰ ਨਿਗਮ ਬਣਾਉਣ ਦਾ ਵੱਡਾ ਫੈਸਲਾ ਲਿਆ ਗਿਆ ਹੈ। ਮੰਤਰੀ ਮੰਡਲ ਨੇ ਮੌਜੂਦਾ ਨਗਰ ਕੌਂਸਲ, ਬਰਨਾਲਾ ਨੂੰ ਨਗਰ ਨਿਗਮ ਵਜੋਂ ਅਪਗ੍ਰੇਡ ਕਰਨ ਨੂੰ ਵੀ ਹਰੀ ਝੰਡੀ ਦੇ […]

Continue Reading

8th Pay Commission ਜਨਵਰੀ ਤੋਂ ਹੋਵੇਗਾ ਲਾਗੂ, ਸਰਕਾਰ ਨੇ ToR ਨੂੰ ਦਿੱਤੀ ਮਨਜ਼ੂਰੀ

ਨਵੀਂ ਦਿੱਲੀ, 28 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸਰਕਾਰੀ ਮੁਲਾਜ਼ਮਾਂ ਦੇ ਲਈ ਇਹ ਚੰਗੀ ਖਬਰ ਹੈ ਕਿ ਸਰਕਾਰ ਨੇ ਅੱਠਵੇਂ ਕੇਂਦਰੀ ਪੇਅ ਕਮਿਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੈਬਨਿਟ ਵੱਲੋਂ ਕਮਿਸ਼ਨ ਨੂੰ ਮਨਜ਼ੂਰੀ ਮਿਲ ਗਏ ਹੈ, ਜਿਸ ਨਾਲ ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀ ਤਨਖਾਹ ਅਤੇ ਭੱਤਿਆਂ ਵਿੱਚ ਵਾਧੇ ਦਾ ਰਾਹ ਪੱਧਰ ਹੋ ਗਿਆ। […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ’ਚ ਵੱਡੇ ਫੈਸਲੇ, ਮੁੱਖ ਮੰਤਰੀ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ

ਚੰਡੀਗੜ੍ਹ, 28 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ ਹੈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਕੀਤੇ ਗਏ ਹਨ। ਮੀਟਿੰਗ ਵਿੱਚ ਲਏ ਗਏ ਫੈਸਲਿਆਂ ਸਬੰਧੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਨੇ […]

Continue Reading

ਮੋਹਾਲੀ : ਚਿੜੀਆਘਰ ‘ਚ ਗੱਡੀਆਂ ਨੂੰ ਲੱਗੀ ਅੱਗ, 20 ਸੜ ਕੇ ਹੋਈਆਂ ਸੁਆਹ

ਮੋਹਾਲੀ, 28 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮੋਹਾਲੀ ਜ਼ਿਲ੍ਹੇ ਅੰਦਰ ਪੈਂਦਾ ਛਤਬੀੜ ਚਿੜੀਆ ਘਰ ਵਿੱਚ ਅੱਜ ਅਚਾਨਕ ਇਲੈਕਟ੍ਰਾਨਿਕ ਗੱਡੀਆਂ ਨੂੰ ਅੱਗ ਲੱਗ ਗਈ। ਥੋੜ੍ਹੇ ਸਮੇਂ ਵਿੱਚ ਹੀ ਅੱਗ ਭਿਆਨਕ ਰੂਪ ਧਾਰਨ ਕਰ ਗਈ। ਅੱਗ ਲੱਗਣ ਦੀ ਖਬਰ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਦਿੱਛੀ ਗਈ। ਖਬਰ ਮਿਲਦਿਆਂ ਹੀ ਫਾਇਰ ਬ੍ਰਿਗੇਡ ਅਤੇ ਪੁਲਿਸ ਦੀਆਂ ਟੀਮਾਂ ਮੌਤੇ ਉਤੇ […]

Continue Reading

ਪਹਿਲੀ ਤਾਰੀਕ ਤੋਂ ਦਿੱਲੀ ’ਚ ਲਾਗੂ ਹੋ ਜਾਵੇਗਾ ਸਖਤ ਨਿਯਮ, ਨਹੀਂ ਜਾ ਸਕਣਗੀਆਂ ਇਹ ਗੱਡੀਆਂ

ਨਵੀਂ ਦਿੱਲੀ, 28 ਅਕਤੂਬਰ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿੱਚ ਆਉਣ ਵਾਲੀ ਪਹਿਲੀ ਨਵੰਬਰ ਤੋਂ ਨਵੇਂ ਨਿਯਮ ਲਾਗੂ ਹੋ ਜਾਣਗੀਆਂ। ਇਨ੍ਹਾਂ ਨਿਯਮਾਂ ਮੁਤਾਬਕ ਦਿੱਲੀ ਦੇ ਬਾਹਰ ਦੀਆਂ ਰਜਿਸਟ੍ਰੇਸ਼ਨ ਗੈਰ ਬੀਐਸ-6 ਸਾਰੇ ਵਾਪਰਿਕ ਵਾਹਨਾਂ ਦੇ ਰਾਸ਼ਟਰੀ ਰਾਜਧਾਨੀ ਵਿਚ ਦਾਖਲ ਹੋਣ ਉਤੇ ਰੋਕ ਰਹੇਗੀ। ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ ਵਾਧੂ ਗੁਣਵਤਾ ਪ੍ਰਬੰਧਨ ਕਮਿਸ਼ਨ (ਸੀਐਕਊਐਮ) ਦੇ ਹੁਕਮਾਂ ਮੁਤਾਬਕ […]

Continue Reading

ਤਰਨਤਾਰਨ ਵਿੱਚ ਦਰਜਨਾਂ ਪਰਿਵਾਰ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ

ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਦਿੱਤਾ ਸਮਰਥਨ ਤਰਨਤਾਰਨ, 28 ਅਕਤੂਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਦੀ ਤਰਨਤਾਰਨ ਜਿਮਨੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸ ਪਾਰਟੀ ਨਾਲ ਜੁੜੇ ਦਰਜਨਾਂ ਪਰਿਵਾਰ ‘ਆਪ’ ਵਿੱਚ ਸ਼ਾਮਲ ਹੋ ਗਏ ਅਤੇ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਸ਼ਾਨਦਾਰ ਜਿੱਤ ਯਕੀਨੀ ਬਣਾਉਣ ਦਾ ਭਰੋਸਾ […]

Continue Reading

‘ਮਾਨ ਸਰਕਾਰ ਦੀ ਯੋਜਨਾ ‘ਜਿਸਦਾ ਖੇਤ, ਉਸਦੀ ਰੇਤ’  ਬੇਮਿਸਾਲ

‘ਜਿਸਦਾ ਖੇਤ, ਉਸਦੀ ਰੇਤ’ – ਕਿਸਾਨਾਂ ਲਈ ਵੱਡੀ ਰਾਹਤ, ਹੁਣ ਆਮ ਲੋਕਾਂ ਨੂੰ ਮਿਲ ਰਹੀ ਹੈ ਸਸਤੀ ਰੇਤ: ਹਰਮੀਤ ਸਿੰਘ ਸੰਧੂ ‘ਜਿਸਦਾ ਖੇਤ, ਉਸਦੀ ਰੇਤ’ ਯੋਜਨਾ ਨਾਲ ਰੇਤੇ ਦੀ ਕੀਮਤਾਂ ਵਿੱਚ ਆਈ 35% ਦੀ ਗਿਰਾਵਟ, ਹੁਣ 95 ਤੋਂ ਘਟ ਕੇ 60 ਰੁਪਏ ਪ੍ਰਤੀ ਕੁਇੰਟਲ ਵਿੱਚ ਉਪਲਬਧ ‘ਆਪ’ ਹਰ ਕਿਸਾਨ ਅਤੇ ਆਮ ਵਿਅਕਤੀ ਦੇ ਨਾਲ ਖੜ੍ਹੀ […]

Continue Reading