ਪੰਜਾਬ ਦੇ ਇਕ ਜ਼ਿਲ੍ਹੇ ’ਚ ਅਗਲੇ ਹੁਕਮਾਂ ਤੱਕ ਰਹੇਗਾ ‘ਬਲੈਕ ਆਊਟ’

ਭਾਰਤ ਤੇ ਪਾਕਿਸਤਾਨ ਵਿੱਚ ਚਲ ਰਹੇ ਤਣਾਅ ਦੇ ਮੱਦੇਨਜ਼ਰ ਪੰਜਾਬ ਦੇ ਇਕ ਜ਼ਿਲ੍ਹੇ ਵਿੱਚ ਅਗਲੇ ਹੁਕਮਾਂ ਤੱਕ ਬਲੈਕ ਆਊਟ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਗੁਰਦਾਸਪੁਰ, 8 ਮਈ, ਦੇਸ਼ ਕਲਿੱਕ ਬਿਓਰੋ : ਭਾਰਤ ਤੇ ਪਾਕਿਸਤਾਨ ਵਿੱਚ ਚਲ ਰਹੇ ਤਣਾਅ ਦੇ ਮੱਦੇਨਜ਼ਰ ਪੰਜਾਬ ਦੇ ਇਕ ਜ਼ਿਲ੍ਹੇ ਵਿੱਚ ਅਗਲੇ ਹੁਕਮਾਂ ਤੱਕ ਬਲੈਕ ਆਊਟ ਰੱਖਣ ਦੇ ਹੁਕਮ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ

ਚੰਡੀਗੜ੍ਹ, 8 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਹੋਵੇਗੀ।

Continue Reading

ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਇਕ ਜਵਾਨ ਸ਼ਹੀਦ

ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਨਾਲ ਪ੍ਰਗਟਾਈ ਹਮਦਰਦੀ ਚੰਡੀਗੜ੍ਹ, 8 ਮਈ, ਦੇਸ਼ ਕਲਿੱਕ ਬਿਓਰੋ : ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿੱਚਕਾਰ ਤਣਾਅ ਲਗਾਤਾਰ ਜਾਰੀ ਹੈ। ਪਾਕਿਸਤਾਨ ਵੱਲੋਂ ਐਲਓਸੀ ਉਤੇ ਕੀਤੀ ਗਈ ਗੋਲੀਬਾਰੀ ਵਿੱਚ ਭਾਰਤ ਦਾ ਇਕ ਜਵਾਨ ਸ਼ਹੀਦ ਹੋ ਗਿਆ। ਇਸ ਸਬੰਧੀ ਜਾਣਕਾਰੀ ਮੁੱਖ […]

Continue Reading

ਬਲੂਚ ਵਿਦਰੋਹੀਆਂ ਵੱਲੋਂ ਪਾਕਿਸਤਾਨੀ ਫੌਜ ਦੀਆਂ ਗੱਡੀਆਂ ’ਤੇ ਵੱਡਾ ਹਮਲਾ 12 ਫੌਜੀਆਂ ਦੀ ਮੌਤ

ਨਵੀਂ ਦਿੱਲੀ, 8 ਮਈ, ਦੇਸ਼ ਕਲਿੱਕ ਬਿਓਰੋ : ਪਾਕਿਸਤਾਨ ਫੌਜ ਦੀਆਂ ਗੱਡੀਆਂ ਉਤੇ ਵੱਡਾ ਹਮਲਾ ਹੋਣ ਦੀਆਂ ਖਬਰਾਂ ਹੈ, ਜਿਸ ਵਿੱਚ 12 ਪਾਕਿਸਤਾਨੀ ਫੌਜੀਆਂ ਦੀ ਮੌਤ ਹੋ ਗਈ। ਬਲੂਚਿਸਤਾਨ ਲਿਬਰੇਸ਼ਨ ਆਰਮੀ ਦੇ ਵਿਦਰੋਹੀਆਂ ਨੇ ਬੋਲਨ ਘਾਟੀ ਵਿੱਚ ਪਾਕਿਸਤਾਨੀ ਫੌਜੀਆਂ ਨਾਲ ਭਰੇ ਵਾਹਨ ਨੂੰ ਰਿਮੋਟ ਬੰਬ ਨਾਲ ਉਡਾ ਦਿੱਤਾ। ਇਸ ਧਮਾਕੇ ਵਿੱਚ ਵਾਹਨ ਦੇ ਪਰਖਚਚੇ ਉਡ […]

Continue Reading

ਜਲੰਧਰ ‘ਚ ਬਲੈਕਆਊਟ ਦੌਰਾਨ ਚੱਲਦੀ ਕਾਰ ਨੂੰ ਲੱਗੀ ਅੱਗ

ਜਲੰਧਰ, 8 ਮਈ, ਦੇਸ਼ ਕਲਿਕ ਬਿਊਰੋ :ਬੁੱਧਵਾਰ ਰਾਤ 9 ਵਜੇ ਜਲੰਧਰ ਵਿੱਚ ਬਲੈਕਆਊਟ ਹੋਇਆ ਸੀ।ਇਸ ਦੌਰਾਨ ਜਲੰਧਰ-ਪਠਾਨਕੋਟ ਹਾਈਵੇਅ ‘ਤੇ ਇੱਕ ਚੱਲਦੀ ਕਾਰ ਨੂੰ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਫਾਇਰ ਵਿਭਾਗ ਤਿੰਨ ਗੱਡੀਆਂ ਨਾਲ ਮੌਕੇ ‘ਤੇ ਪਹੁੰਚ ਗਿਆ ਅਤੇ ਅੱਗ ‘ਤੇ ਕਾਬੂ ਪਾ ਲਿਆ ਗਿਆ। […]

Continue Reading

ਪੰਜਾਬ ‘ਚ ਅੱਧੀ ਰਾਤੀਂ ਸੁਣਾਈ ਦਿੱਤੀਆਂ ਧਮਾਕਿਆਂ ਦੀਆਂ ਆਵਾਜ਼ਾਂ

ਚੰਡੀਗੜ੍ਹ, 8 ਮਈ, ਦੇਸ਼ ਕਲਿਕ ਬਿਊਰੋ :ਆਪ੍ਰੇਸ਼ਨ ਸੰਧੂਰ ਦੇ 24 ਘੰਟੇ ਬਾਅਦ, ਬੁੱਧਵਾਰ-ਵੀਰਵਾਰ ਦੀ ਅੱਧੀ ਰਾਤ ਨੂੰ ਪੰਜਾਬ ਵਿੱਚ ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਗਈਆਂ। ਇਹ ਆਵਾਜ਼ਾਂ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਸੁਣਾਈ ਦਿੱਤੀਆਂ। ਅੰਮ੍ਰਿਤਸਰ ਵਿੱਚ, ਲੋਕਾਂ ਨੇ ਰਾਤ 1:02 ਵਜੇ ਤੋਂ 1:09 ਵਜੇ ਦੇ ਵਿਚਕਾਰ 6 ਧਮਾਕਿਆਂ ਦੀ ਆਵਾਜ਼ ਸੁਣੀ।ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ […]

Continue Reading

ਮੁੱਖ ਮੰਤਰੀ ਨੇ ਪੁਣਛ ਸੈਕਟਰ ਦੇ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ‘ਚ ਚਾਰ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ

ਚੰਡੀਗੜ੍ਹ, 8 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਇੱਕ ਗੁਰਦੁਆਰਾ ਸਾਹਿਬ ‘ਤੇ ਪਾਕਿਸਤਾਨ ਵੱਲੋਂ ਕੀਤੀ ਬੰਬਾਰੀ ਦੌਰਾਨ ਇੱਕ ਰਾਗੀ ਸਿੰਘ ਸਮੇਤ ਚਾਰ ਵਿਅਕਤੀਆਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਸਾਰਿਆਂ ਦੀ ਭਲਾਈ […]

Continue Reading

ਸਾਵਧਾਨ : ਜਮ੍ਹਾਂਖੋਰਾਂ ਅਤੇ ਅਫਵਾਹਾਂ ਫੈਲਾਉਣ ਵਾਲਿਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ

ਮੋਹਾਲੀ ਦਾ ਏਅਰ ਸਪੇਸ ਅਗਲੇ ਹੁਕਮਾਂ ਤੱਕ ਬੰਦ ਰਹੇਗਾ ਡੀ ਸੀ ਅਤੇ ਐਸ ਐਸ ਪੀ ਦੀ ਨਿਗਰਾਨੀ ਵਿੱਚ ਬੈੱਸਟੈੱਕ ਮਾਲ ਮੋਹਾਲੀ ਵਿਖੇ ਕਰਵਾਈ ਗਈ ਮੌਕ ਡ੍ਰਿਲ  ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਮਈ, ਦੇਸ਼ ਕਲਿੱਕ ਬਿਓਰੋ : ਮੋਹਾਲੀ ਵਿਖੇ ਹੰਗਾਮੀ ਹਾਲਤ ਵਿੱਚ ਨਾਗਰਿਕਾਂ ਦੇ ਬਚਾਅ ਦੀਆਂ ਤਿਆਰੀਆਂ ਦੀ ਜਾਂਚ ਕਰਨ ਲਈ, ਸੰਭਾਵੀ ਐਮਰਜੈਂਸੀ ਰਿਸਪੋਂਸ ਸਿਸਟਮ ਨੂੰ […]

Continue Reading

ਪੰਜਾਬ ਵਿੱਚ 33 ਫੀਸਦੀ ਸਰਕਾਰੀ ਨੌਕਰੀਆਂ ਔਰਤਾਂ ਲਈ ਹੋਣਗੀਆਂ ਰਾਖਵੀਆਂ, ਨਿਯਮ ਲਾਗੂ : ਡਾ. ਬਲਜੀਤ ਕੌਰ

ਲਿੰਗ ਸਮਾਨਤਾ ਲਈ ਮਾਨ ਸਰਕਾਰ ਦਾ ਇਤਿਹਾਸਕ ਕਦਮ ਚੰਡੀਗੜ੍ਹ, 7 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਸਰਕਾਰੀ ਨੌਕਰੀਆਂ ‘ਚ ਹੋਰ ਵਧੇਰੇ ਮੌਕੇ ਦੇਣ ਅਤੇ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਵੱਲ ਇਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਿਵਲ ਸੇਵਾਵਾਂ (ਔਰਤਾਂ ਲਈ ਅਸਾਮੀਆਂ ‘ਚ ਰਿਜ਼ਰਵੇਸ਼ਨ) ਨਿਯਮ ਤਿਆਰ ਕਰਕੇ ਲਾਗੂ ਕਰ ਦਿੱਤੇ ਗਏ ਹਨ। ਸਮਾਜਿਕ […]

Continue Reading

ਪੰਜਾਬ ਸਰਕਾਰ ਵੱਲੋਂ 1 IAS ਅਤੇ 55 PCS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 7 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ਉਤੇ ਪ੍ਰਸ਼ਾਸਨਿਕ ਬਦਲਾਅ ਕੀਤੇ ਗਏ ਹਨ। ਸਰਕਾਰ ਵੱਲੋਂ 1 ਆਈਏਐਸ ਅਤੇ 55 ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading