ਮਾਨ ਸਰਕਾਰ ਦਾ ਵੱਡਾ ਫੈਸਲਾ, ਤਹਿਸੀਲ ਦਫ਼ਤਰਾਂ ‘ਚ ਅਫ਼ਸਰਸ਼ਾਹੀ ਉੱਤੇ ਸਖ਼ਤੀ, ਹੁਣ ਨਹੀਂ ਚੱਲੇਗਾ ਮਨਮਰਜ਼ੀ ਦਾ ਰਵੱਈਆ

ਸਰਕਾਰ ਨੇ ਖਤਮ ਕੀਤੀ ਫਰਲੋ, ਸਵੇਰ 9 ਵਜੇ ਤੋਂ ਸ਼ਾਮ ਤੱਕ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਹਾਜ਼ਰੀ ਯਕੀਨੀ ਬਣਾਉਣ ਦੇ ਨਿਰਦੇਸ਼ ਚੰਡੀਗੜ੍ਹ, 6 ਮਈ, ਦੇਸ਼ ਕਲਿੱਕ ਬਿਓਰੋ ਤਹਿਸੀਲ ਦਫਤਰਾਂ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਗੈਰ ਹਾਜ਼ਰੀ ਰੋਕਣ ਅਤੇ ਆਮ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ […]

Continue Reading

10,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 6 ਮਈ, 2025, ਦੇਸ਼ ਕਲਿੱਕ ਬਿਓਰੋ : :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਮੋਗਾ ਜ਼ਿਲ੍ਹੇ ਦੇ ਥਾਣਾ ਸਮਾਲਪੁਰ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਹਰਬਿੰਦਰ ਸਿੰਘ (ਨੰਬਰ 115/ਮੋਗਾ) ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ […]

Continue Reading

ਪਾਕਿਸਤਾਨੀ ਸੈਨਾ ਉਤੇ ਵੱਡਾ ਹਮਲਾ, ਮੇਜਰ ਸਮੇਤ 6 ਫੌਜੀਆਂ ਦੀ ਮੌਤ

ਪਾਕਿਸਤਾਨ ਫੌਜ ਉਤੇ ਅੱਜ ਵੱਡਾ ਹੋਇਆ ਹੈ। ਇਸ ਹਮਲੇ ਵਿੱਚ ਇਕ ਮੇਜਰ ਸਮੇਤ 6 ਫੌਜੀਆਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਹੋਰ ਕਈ ਜ਼ਖਮੀ ਹੋਣ ਦੀ ਖਬਰ ਹੈ। ਨਵੀਂ ਦਿੱਲੀ, 6 ਮਈ, ਦੇਸ਼ ਕਲਿੱਕ ਬਿਓਰੋ : ਪਾਕਿਸਤਾਨ ਫੌਜ ਉਤੇ ਅੱਜ ਵੱਡਾ ਹੋਇਆ ਹੈ। ਇਸ ਹਮਲੇ ਵਿੱਚ ਇਕ ਮੇਜਰ ਸਮੇਤ 6 ਫੌਜੀਆਂ ਦੀ ਮੌਤ ਹੋ […]

Continue Reading

ਬੱਸ ਖੱਡ ’ਚ ਡਿੱਗੀ, 4 ਦੀ ਮੌਤ, 25 ਜ਼ਖਮੀ

ਪਹਾੜੀ ਖੇਤਰ ਵਿੱਚ ਬੱਸ ਦੇ ਖੱਡ ਵਿੱਚ ਡਿੱਗਣ ਕਾਰਨ ਵਾਪਰੇ ਭਿਆਨਕ ਹਾਦਸੇ ਵਿੱਚ 4 ਸਵਾਰੀਆਂ ਦੀ ਮੌਤ ਹੋ ਗਈ ਜਦੋਂ ਕਿ 25 ਹੋਰ ਜ਼ਖਮੀ ਹੋ ਗਏ। ਸ਼੍ਰੀਨਗਰ, 6 ਮਈ, ਦੇਸ਼ ਕਲਿੱਕ ਬਿਓਰੋ : ਪਹਾੜੀ ਖੇਤਰ ਵਿੱਚ ਬੱਸ ਦੇ ਖੱਡ ਵਿੱਚ ਡਿੱਗਣ ਕਾਰਨ ਵਾਪਰੇ ਭਿਆਨਕ ਹਾਦਸੇ ਵਿੱਚ 4 ਸਵਾਰੀਆਂ ਦੀ ਮੌਤ ਹੋ ਗਈ ਜਦੋਂ ਕਿ 25 […]

Continue Reading

ਪੰਜਾਬੀ ਨੌਜਵਾਨ ਦਾ ਕੈਨੇਡਾ ‘ਚ ਗੋਲੀਆਂ ਮਾਰ ਕੇ ਕਤਲ

ਕਰੀਬ ਸਾਢੇ ਸੱਤ ਸਾਲ ਪਹਿਲਾਂ ਰੁਜ਼ਗਾਰ ਲਈ ਕੈਨੇਡਾ ਗਏ ਪੰਜਾਬ ਦੇ ਇਕ ਗੱਭਰੂ ਦਾ ਕੈਨੇਡਾ ਦੇ ਸਰੀ ਵਿਖੇ ਕੁਝ ਵਿਅਕਤੀਆਂ ਨੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਹੈ। ਇਹ ਘਟਨਾ 29 ਅਪਰੈਲ ਦੀ ਹੈ, ਜਦੋਂ ਕਿ ਪੰਜਾਬ ਬੈਠੇ ਪਰਿਵਾਰ ਨੂੰ ਇਸ ਘਟਨਾ ਦਾ ਪਤਾ ਹੁਣ ਲੱਗਿਆ ਹੈ। ਮਾਨਸਾ, 6 ਮਈ, ਜਗਤਾਰ ਸਿੰਘ ਧੰਜਲ : ਕਰੀਬ ਸਾਢੇ […]

Continue Reading

ਦਿਲਜੀਤ ਦੋਸਾਂਝ ਨੇ ਫਿਰ ਜਿੱਤੇ ਪ੍ਰਸ਼ੰਸ਼ਕਾਂ ਦੇ ਦਿਲ

‘MET GALA‘ ’ਚ ਪਹੁੰਚਣ ਵਾਲਾ ਬਣਿਆ ਪਹਿਲਾ ਪੰਜਾਬੀ ਚੰਡੀਗੜ੍ਹ, 6 ਮਈ, ਦੇਸ਼ ਕਲਿੱਕ ਬਿਓਰੋ : ਦਿਲਜੀਤ ਦੋਸਾਂਝ ਨੇ ਫਿਰ ਤੋਂ ਪ੍ਰਸ਼ੰਸ਼ਕਾਂ ਦੇ ਦਿਲ ਜਿੱਤ ਲਏ। ਦਿਲਜੀਤ ਦੋਸਾਂਝ ਪਹਿਲਾ ਪੰਜਾਬੀ ਹੈ ਜਿਸ ਨੇ ਮੇਟ ਗਾਲਾ ਵਿੱਚ ਹਿੱਸਾ ਲਿਆ ਹੈ। ਨਿਊਯਾਰਕ ਦੇ ਮੈਟਰੋਪੋਲਿਟਨ ਮਿਊਜ਼ੀਅਮ ਆਫ਼ ਆਰਟ ਵਿਖੇ ਹੋਏ ਮੇਟ ਗਾਲਾ 2025 ਵਿੱਚ ਪੰਜਾਬ ਗਾਇਤ ਤੇ ਆਦਾਕਾਰ ਦਿਲਜੀਤ […]

Continue Reading

ਹਰਿਮੰਦਰ ਸਾਹਿਬ ਦਰਸ਼ਨ ਕਰਨ ਆਈ ਔਰਤ ਨਾਲ ਹੋਟਲ ‘ਚ ਸਮੂਹਿਕ ਬਲਾਤਕਾਰ

ਅੰਮ੍ਰਿਤਸਰ, 6 ਮਈ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਵਿੱਚ ਇੱਕ ਔਰਤ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਆਪਣੇ ਦੋਸਤ ਨਾਲ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਈ ਸੀ। ਦਰਸ਼ਨ ਤੋਂ ਬਾਅਦ, ਦੋਵੇਂ ਪਾਣੀ ਪੀਣ ਲਈ ਇੱਕ ਹੋਟਲ ਵਿੱਚ ਚਲੇ ਗਏ। ਉੱਥੇ ਦੋਸਤ ਨੇ ਆਪਣੇ ਕੁਝ ਦੋਸਤਾਂ ਨੂੰ ਬੁਲਾਇਆ ਅਤੇ ਔਰਤ ਨਾਲ ਸਮੂਹਿਕ ਬਲਾਤਕਾਰ ਕੀਤਾ। […]

Continue Reading

ਪੰਜਾਬ ਨੈਸ਼ਨਲ ਬੈਂਕ ਦੇ ਬਾਹਰ ਚੱਲੀ ਗੋਲੀ, ਸੁਰੱਖਿਆ ਗਾਰਡ ਜ਼ਖ਼ਮੀ

ਰੇਲਵੇ ਰੋਡ ‘ਤੇ ਨਕਦੀ ਲੈ ਕੇ ਆਏ ਇੱਕ ਸੁਰੱਖਿਆ ਗਾਰਡ ਦੇ ਹਥਿਆਰ ਤੋਂ ਗੋਲੀ ਚਲ ਗਈ। ਇਹ ਘਟਨਾ ਰੇਲਵੇ ਰੋਡ ‘ਤੇ ਸਥਿਤ ਪੰਜਾਬ ਨੈਸ਼ਨਲ ਬੈਂਕ (ਪੀਐਨਬੀ ਬੈਂਕ) ਦੇ ਬਿਲਕੁਲ ਸਾਹਮਣੇ ਵਾਪਰੀ। ਜਲੰਧਰ, 6 ਮਈ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਰੇਲਵੇ ਰੋਡ ‘ਤੇ ਲਕਸ਼ਮੀ ਸਿਨੇਮਾ ਨੇੜੇ ਨਕਦੀ ਲੈ ਕੇ ਆਏ ਇੱਕ ਸੁਰੱਖਿਆ ਗਾਰਡ ਦੇ ਹਥਿਆਰ ਤੋਂ […]

Continue Reading

ਪੰਜਾਬ ਸਰਕਾਰ ਵੱਲੋਂ ਨਵੀਂ ਮਾਈਨਿੰਗ ਨੀਤੀ ਦਾ ਪੋਰਟਲ ਲਾਂਚ

ਚੰਡੀਗੜ੍ਹ, 6 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਨੇ ਅੱਜ (ਮੰਗਲਵਾਰ) ਨਵੀਂ ਮਾਈਨਿੰਗ ਨੀਤੀ ਦ ਪੋਰਟਲ ਲਾਂਚ ਕੀਤਾ ਹੈ। ਜਿਸ ਕਾਰਨ ਪੰਜਾਬ ਵਿੱਚ ਮਾਈਨਿੰਗ ਵਿੱਚ ਵੱਡਾ ਸੁਧਾਰ ਹੋਣ ਦੀ ਉਮੀਦ ਹੈ। ਹੁਣ ਆਮ ਲੋਕਾਂ ਨੂੰ ਵੀ ਮਾਈਨਿੰਗ ਦੀ ਸਹੂਲਤ ਮਿਲੇਗੀ।ਮੰਤਰੀ ਹਰਪਾਲ ਚੀਮਾ ਅਤੇ ਮੰਤਰੀ ਬੀਰੇਂਦਰ ਗੋਇਲ ਨੇ ਨਵੀਂ ਮਾਈਨਿੰਗ ਨੀਤੀ ਦਾ ਪੋਰਟਲ ਲਾਂਚ ਕੀਤਾ। ਪੰਜਾਬ […]

Continue Reading

ਦਿੱਲੀ ਤੋਂ ਜਾ ਰਿਹਾ ਕੇਂਦਰੀ ਮੰਤਰੀ ਰਹੱਸਮਈ ਢੰਗ ਨਾਲ ਹੋਇਆ ਇੱਧਰ-ਉੱਧਰ, ਪੁਲਿਸ ਨੂੰ ਪਈਆਂ ਭਾਜੜਾਂ

ਦਿੱਲੀ ਤੋਂ ਜਾਂਦੇ ਸਮੇਂ ਕੇਂਦਰੀ ਮੰਤਰੀ ਦੇ ਰਹੱਸਮਈ ਢੰਗ ਨਾਲ ਇੱਧਰ-ਉੱਧਰ ਹੋਣ ਨਾਲ ਹੜਕਪ ਮਚ ਗਿਆ। ਇਸ ਦਾ ਪਤਾ ਚਲਦਿਆਂ ਹੀ ਸਟਾਫ ਨੂੰ ਹੱਥਾਂ ਪੈਰਾਂ ਦੀ ਪੈ ਗਈ। ਨਵੀਂ ਦਿੱਲੀ, 6 ਮਈ, ਦੇਸ਼ ਕਲਿੱਕ ਬਿਓਰੋ : ਦਿੱਲੀ ਤੋਂ ਜਾਂਦੇ ਸਮੇਂ ਕੇਂਦਰੀ ਮੰਤਰੀ ਦੇ ਰਹੱਸਮਈ ਢੰਗ ਨਾਲ ਇੱਧਰ-ਉੱਧਰ ਹੋਣ ਨਾਲ ਹੜਕਪ ਮਚ ਗਿਆ। ਇਸ ਦਾ ਪਤਾ […]

Continue Reading