ਕੈਨੇਡਾ ’ਚ ਪੰਜਾਬੀ ਨੇ ਭਾਬੀ ਦਾ ਕੀਤਾ ਕਤਲ, ਪੁਲਿਸ ਨੇ ਕੀਤਾ ਗ੍ਰਿਫਤਾਰ

ਡੈਲਟਾ, 29 ਨਵੰਬਰ, ਦੇਸ਼ ਕਲਿੱਕ ਬਿਓਰੋ : ਕੈਨੇਡਾ ਵਿਚ ਇਕ ਪੰਜਾਬੀ ਨੌਜਵਾਨ ਵੱਲੋਂ ਆਪਣੀ ਹੀ ਭਾਬੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੈਨੇਡਾ ਦੇ ਡੈਲਟਾ ਸ਼ਹਿਰ ਵਿਚ ਪੰਜਾਬ ਦੇ ਲੁਧਿਆਣਾ ਦੀ ਇਕ ਔਰਤ ਦੇ ਕਤਲ ਮਾਮਲੇ ਵਿਚ ਵੱਡਾ ਖੁਲਾਸਾ ਸਾਹਮਣੇ ਆਇਆ ਹੈ। ਔਰਤ ਦੀ ਮੌਤ ਇਕ ਸੜਕ ਹਾਦਸੇ ਵਿੱਚ ਨਹੀਂ, ਉਸਦਾ ਕਤਲ ਦਿਓਰ […]

Continue Reading

ਮਲਟੀਪਰਪਜ਼ ਕੇਡਰ ਵੱਲੋਂ ਸਿਹਤ ਮੁਲਾਜ਼ਮਾਂ ਦੀਆਂ ਮੰਗਾਂ ਲਈ 2 ਦਸੰਬਰ ਨੂੰ ਡਾਇਰੈਕਟਰ ਦਫ਼ਤਰ ਅੱਗੇ ਰੋਸ ਧਰਨਾ ਦੇਣ ਦਾ ਐਲਾਨ

ਚੰਡੀਗੜ੍ਹ, 28 ਨਵੰਬਰ, ਦੇਸ਼ ਕਲਿੱਕ ਬਿਓਰੋ : ਸਿਹਤ ਵਿਭਾਗ ਦੇ ਮਲਟੀਪਰਪਜ਼ ਕੇਡਰ ਮੇਲ ਫੀਮੇਲ ਦੇ ਸਿਹਤ ਮੁਲਾਜ਼ਮ ਆਪਣੀਆਂ ਲੰਬੇ ਸਮੇਂ ਤੋਂ ਲਟਕੀਆਂ ਮੰਗਾਂ ਨੂੰ ਲੈ ਕੇ 2 ਦਸੰਬਰ ਨੂੰ ਡਾਇਰੈਕਟਰ ਸਿਹਤ ਸੇਵਾਵਾਂ ਪਰਿਵਾਰ ਭਲਾਈ ਦੇ ਦਫ਼ਤਰ ਦੇ ਬਾਹਰ ਰੋਸ ਧਰਨਾ ਦੇਣਗੇ। ਜਥੇਬੰਦੀ ਦੇ ਸੂਬਾਈ ਕਨਵੀਨਰਾ ਗੁਰਪ੍ਰੀਤ ਸਿੰਘ ਮੰਗਵਾਲ, ਹਰਵਿੰਦਰ ਸਿੰਘ ਛੀਨਾ, ਮਨਜੀਤ ਕੋਰ ਬਾਜਵਾ, ਜਨਰਲ […]

Continue Reading

ਵਾਈਟ ਹਾਊਸ ਨੇੜੇ ਗੋਲੀਬਾਰੀ, ਇਕ ਸੁਰੱਖਿਆ ਕਰਮੀ ਦੀ ਮੌਤ, ਟਰੰਪ ਨੇ ਦਿੱਤੀ ਜਾਣਕਾਰੀ

ਦੇਸ਼ ਕਲਿੱਕ ਬਿਓਰੋ : ਵਾਈਟ ਹਾਊਸ ਦੇ ਨੇੜੇ ਗੋਲੀਬਾਰੀ ਕੀਤੀ ਗਈ ਹੈ। ਇਸ ਘਟਨਾ ਵਿੱਚ ਇਕ ਨੈਸ਼ਨਲ ਗਾਰਡ ਦੇ 1 ਮੈਂਬਰ ਦੀ ਮੌਤ ਹੋ ਗਈ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਮੀਡੀਆ ਵਿਚ ਆਈਆਂ ਰਿਪੋਰਟਾਂ ਮੁਤਾਬਕ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕਿਹਾ ਵਾਈਟ ਹਾਊਸ ਦੇ ਨੇੜੇ ਇਕ ਅਫਗਾਨ ਨਾਗਰਿਕ ਵੱਲੋਂ ਕੀਤੀ ਗਈ […]

Continue Reading

ਪੰਜਾਬ ਸਰਕਾਰ ਵੱਲੋਂ 2026 ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 26 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਕਲੰਡਰ ਸਾਲ 2026 ਦੌਰਾਨ ਪੰਜਾਬ ਸਰਕਾਰ ਦੀਆਂ ਅਨੁਸੂਚੀ ਵਾਲੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

Continue Reading

Gold Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਵਾਧਾ

ਨਵੀਂ ਦਿੱਲੀ, 26 ਨਵੰਬਰ, ਦੇਸ਼ ਕਲਿੱਕ ਬਿਓਰੋ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਰੋਜ਼ਾਨਾ ਬਦਲਾਅ ਹੁੰਦਾ ਹੈ। ਸੋਨੇ ਦੀਆਂ ਕੀਮਤਾਂ ਵਿਚ ਪਿਛਲੇ ਦਿਨੀਂ ਕੁਝ ਗਿਰਾਵਟ ਦਿਖਾਈ ਦਿੱਤੀ ਸੀ, ਹੁਣ ਫਿਰ ਮੁੜ ਤੇਜ਼ੀ ਦਿਖਾਈ ਦਿੱਤੀ ਹੈ। ਅੱਜ 26 ਨਵੰਬਰ ਨੂੰ ਮੁੜ ਸੋਨੇ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ। ਜਦੋਂ ਕਿ ਇਸ ਤੋਂ ਪਹਿਲਾਂ 24 ਨਵੰਬਰ […]

Continue Reading

ਦੇਰ ਰਾਤ ਨੂੰ ਵਿਆਹ ਤੋਂ ਵਾਪਸ ਆ ਰਹੀ ਕਾਰ ਨਹਿਰ ’ਚ ਡਿੱਗੀ, 5 ਦੀ ਮੌਤ

ਦੇਸ਼ ਕਲਿੱਕ ਬਿਓਰੋ : ਬੀਤੇ ਦੇਰ ਰਾਤ ਨੂੰ ਵਿਆਹ ਤੋਂ ਵਾਪਸ ਆ ਰਹੀ ਬਰਾਤੀਆਂ ਦੀ ਇਕ ਕਾਰ ਨਹਿਰ ਵਿਚ ਡਿੱਗਣ ਕਾਰਨ ਵੱਡਾ ਹਾਦਸਾ ਵਾਪਰਿਆ, ਜਿਸ ਵਿਚ 5 ਦੀ ਮੌਤ ਹੋ ਗਈ ਅਤੇ ਇਕ ਦੀ ਹਾਲਤ ਗੰਭੀ ਰ ਹੈ। ਇਹ ਹਾਦਸਾ ਉਤਰ ਪ੍ਰਦੇਸ਼ ਵਿੱਚ ਮੰਗਲਵਾਰ ਦੀ ਰਾਤ ਨੂੰ ਵਾਪਰਿਆ। ਥਾਣਾ ਪੜੂਆ ਖੇਤਰ ਦੇ  ਢਖੇਰਵਾ-ਗਿਰਜਾਪੁਰੀ ਹਾਈਵੇ ਉਤੇ […]

Continue Reading

ਮੁੱਖ ਮੰਤਰੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ‘ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਦਾ ਐਲਾਨ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਮਹਾਨ ਜੀਵਨ ਅਤੇ ਫਲਸਫਾ ਵਿਸ਼ਵ ਸ਼ਾਂਤੀ ਲਈ ਰਾਹ ਦਸੇਰਾ-ਅਰਵਿੰਦ ਕੇਜਰੀਵਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਯਾਦਗਾਰੀ ਸਮਾਗਮਾਂ ਲਈ ਸ਼ਰਧਾ ਭਾਵਨਾ ਨਾਲ ਯੋਗਦਾਨ ਪਾਉਣ ਲਈ ਭਗਵੰਤ ਮਾਨ ਸਰਕਾਰ ਦੀ ਸ਼ਲਾਘਾਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ, ਦੇਸ਼ ਕਲਿੱਕ ਬਿਓਰੋ :ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ […]

Continue Reading

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ : ਬੈਂਸ

•ਸੰਗਤ ਲਈ ਟੈਂਟ ਸਿਟੀ ਅਤੇ ਪਾਰਕਿੰਗ ਦੀ ਸਹੂਲਤ 29 ਨਵੰਬਰ ਤੱਕ ਜਾਰੀ ਰਹੇਗੀ: ਹਰਜੋਤ ਸਿੰਘ ਬੈਂਸ ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 25 ਨਵੰਬਰ, ਦੇਸ਼ ਕਲਿੱਕ ਬਿਓਰੋ : ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਤੌਰ ‘ਤੇ ਸਥਾਪਤ ਕੀਤਾ ਗਿਆ ਪੰਜਾਬ ਵਿਧਾਨ […]

Continue Reading

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

“ਹਿੰਦ ਦੀ ਚਾਦਰ” ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਯਾਤਰਾ ਦੇ 11 ਮਹੱਤਵਪੂਰਨ ਪਲਾਂ ਨੂੰ ਕੀਤਾ ਜੀਵੰਤ ਸਮਾਰਟਫ਼ੋਨ ਰਾਹੀਂ ਕਿਊਆਰ ਕੋਡ ਸਕੈਨ ਕਰਕੇ ਸੰਗਤ ਇਹਨਾਂ ਇਤਿਹਾਸਕ ਘਟਨਾਵਾਂ ਦਾ ਕਰ ਸਕਦੀ ਹੈ ਅਨੁਭਵ ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ […]

Continue Reading