ਪੰਜਾਬ ਸਰਕਾਰ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ’ਚ ਕੱਢੀਆਂ ਅਸਾਮੀਆਂ

ਚੰਡੀਗੜ੍ਹ, 5 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਵਿੱਚ ਵੱਖ ਵੱਖ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ ਆਨਲਾਈਨ ਅਪਲਾਈ ਕਰ ਸਕਦੇ ਹਨ।

Continue Reading

ਬਲਾਤਕਾਰ ਦੇ ਦੋਸ਼ ’ਚ ਇਕ ਹੋਰ ਡੇਰੇ ਦੇ ਬਾਬੇ ਨੂੰ ਹੋਈ 10 ਸਾਲ ਦੀ ਕੈਦ

ਸੂਰਤ, 5 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਨੌਜਵਾਨ ਲੜਕੀ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਇਕ ਹੋਰ ਬਾਬੇ ਨੂੰ ਅਦਾਲਤ ਵੱਲੋਂ 10 ਸਾਲ ਦੀ ਜੇਲ੍ਹ ਸੁਣਾਈ ਗਈ ਹੈ। ਬਾਬੇ ਉਤੇ ਇਕ 19 ਸਾਲਾ ਲੜਕੀ ਨਾਲ ਬਲਾਤਕਾਰ ਕਰਨ ਦੇ ਦੋਸ਼ ਸਨ। ਸੂਰਤ ਦੀ ਸੈਸ਼ਨ ਅਦਾਲਤ ਵੱਲੋਂ ਦਿਗੰਬਰ ਜੈਨਮੂਨੀ ਸ਼ਾਂਤੀਸਾਗਰ ਮਹਾਰਾਜ ਨੂੰ ਬਲਾਤਕਾਰ ਮਾਮਲੇ ਵਿੱਚ ਦੋਸ਼ੀ ਕਰਾਰ […]

Continue Reading

ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ SC ਕਮਿਸ਼ਨ ਦੇ ਚੇਅਰਮੈਨ ਜਸਵੀਰ ਗੜ੍ਹੀ ਵਲੋਂ ਕੀਤਾ ਜਾਵੇਗਾ ਸੂਬੇ ਦਾ ਦੌਰਾ

ਚੰਡੀਗੜ੍ਹ, 5 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਦੇ ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ  ਸੂਬੇ ਦਾ ਦੌਰਾ ਕੀਤਾ ਜਾਵੇਗਾ।  ਇਹ ਜਾਣਕਾਰੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ  ਬੁਲਾਰੇ ਨੇ ਅੱਜ ਇਥੇ ਇਕ ਪ੍ਰੈਸ ਨੋਟ ਰਾਹੀਂ ਦਿੱਤੀ। ਬੁਲਾਰੇ […]

Continue Reading

ਅੰਮ੍ਰਿਤਸਰ ‘ਚ Gay Parade ਸੱਦੀ, ਸਿੱਖ ਤੇ ਨਿਹੰਗ ਜਥੇਬੰਦੀਆਂ ਨੇ ਦਿੱਤੀ ਚਿਤਾਵਨੀ

ਅੰਮ੍ਰਿਤਸਰ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :27 ਅਪ੍ਰੈਲ ਨੂੰ ਅੰਮ੍ਰਿਤਸਰ ਸ਼ਹਿਰ ਵਿੱਚ ਗੇਅ ਪਰੇਡ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦਾ ਆਯੋਜਨ ਕਰਨ ਵਾਲੀ ਸੰਸਥਾ ਨੇ ਇਸ ਨੂੰ ਪ੍ਰਾਈਡ ਮਾਰਚ ਦਾ ਨਾਂ ਦਿੱਤਾ ਹੈ ਪਰ ਇਸ ਨੂੰ ਲੈ ਕੇ ਅੰਮ੍ਰਿਤਸਰ ‘ਚ ਵਿਵਾਦ ਸ਼ੁਰੂ ਹੋ ਗਿਆ ਹੈ। ਸਿੱਖ ਅਤੇ ਨਿਹੰਗ ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਹੈ […]

Continue Reading

ਪੰਜਾਬ ’ਚ ਸਰਪੰਚ ਦੇ ਘਰ ’ਤੇ ਗੋਲੀਬਾਰੀ

ਗੁਰਦਾਸਪੁਰ, 5 ਅਪ੍ਰੈਲ, ਦੇਸ਼ ਕਲਿੱਕ ਬਿਓਰੋ ; ਪੰਜਾਬ ਵਿੱਚ ਮੌਜੂਦਾ ਸਰਪੰਚ ਦੇ ਉਤੇ ਅਣਪਛਾਤਿਆਂ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਵਿਅਕਤੀਆਂ ਨੋ ਦੋ ਫਾਈਰ ਕੀਤੇ ਜਿਸ ਡਰਾਇੰਗ ਰੂਮ ਦੀ ਕੰਧ ਦਾ ਸ਼ੀਸ਼ਾ ਟੁੱਟ ਗਿਆ। ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਵੜੈਚ ਵਿੱਚ ਮੌਜੂਦਾ ਸਰਪੰਚ ਸੁਖਜੀਤ ਸਿੰਘ ਈ ਟੀ ਓ ਦੇ ਘਰ ਦੋ ਅਣਪਛਾਤੇ ਵਿਅਕਤੀਆਂ […]

Continue Reading

ਮਿਡ ਡੇ ਮੀਲ ’ਚ ਵਿਦਿਆਰਥੀ ਨੇ ਪੁੱਛਿਆ ਮੀਨੂੰ ਮੁਤਾਬਕ ਖਾਣਾ ਨਹੀਂ ਦਿੱਤਾ, ਵਰਕਰ ਨੇ ਝਾੜੂ ਨਾਲ ਕੁੱਟਿਆ

ਪੁਲਿਸ ਨੇ ਦਰਜ ਕੀਤਾ ਮਾਮਲਾ, ਦੋ ਗ੍ਰਿਫਤਾਰ ਨਵੀਂ ਦਿੱਲੀ, 5 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸਰਕਾਰੀ ਸਕੂਲ ਦੇ ਵਿਦਿਆਰਥੀ ਨੇ ਮਿਡ ਡੇ ਮੀਲ ਵਿੱਚ ਮੀਨੂੰ ਖਾਣਾ ਨਾ ਦੇਣ ਸਬੰਧੀ ਪੁੱਛਣ ਉਤੇ ਝਾੜੂ ਨਾਲ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਤਮਿਲਨਾਡੂ ਦੀ ਹੈ, ਜਿੱਥੇ 5ਵੀਂ ਕਲਾਸ ਦੇ ਵਿਦਿਅਰਥੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। […]

Continue Reading

ਨਫਰਤ ਫੈਲਾਉਣ ਵਾਲਾ ਸਿੱਖ ਨਹੀਂ ਹੋ ਸਕਦਾ, ਪੰਨੂ ਨੂੰ ਸਿੱਖ ਧਰਮ ਨਾਲ ਜੋੜਨਾ ਗ਼ਲਤ! : ਗਿਆਸਪੁਰਾ

ਚੰਡੀਗੜ੍ਹ, 5 ਮਾਰਚ, ਦੇਸ਼ ਕਲਿੱਕ ਬਿਓਰੋ : ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਡਾ. ਭੀਮ ਰਾਓ ਅੰਬੇਡਕਰ ਬਾਰੇ ਕੀਤੀ ਗਈ ਅਪਮਾਨਜਨਕ ਟਿੱਪਣੀ ‘ਤੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਨਫ਼ਰਤ ਦੀ ਗੱਲ ਕਰਨ ਵਾਲਾ ਵਿਅਕਤੀ ਸਿੱਖ ਨਹੀਂ ਹੋ ਸਕਦਾ। ਗਿਆਸਪੁਰਾ ਨੇ ਕਿਹਾ ਕਿ ਸਾਡੇ ਗੁਰੂਆਂ ਨੇ ਸਾਨੂੰ ਨਫਰਤ ਤੇ ਹਿੰਸਾ […]

Continue Reading

ਸਰਕਾਰ ਵੱਲੋਂ 14 ਅਪ੍ਰੈਲ ਦੀ ਪਬਲਿਕ ਛੁੱਟੀ ਦਾ ਐਲਾਨ

ਚੰਡੀਗੜ੍ਹ, 5 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 14 ਅਪ੍ਰੈਲ 2025 ਨੂੰ ਪਬਲਿਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਸ ਛੁੱਟੀ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਹੈਰਾਨੀਜਨਕ ਮਾਮਲਾ, ਪਤਨੀ ਜ਼ਿੰਦਾ, ਪਤੀ ਨੇ ਉਸ ਦੇ ਕਤਲ ਕੇਸ ‘ਚ ਕੱਟੀ ਜੇਲ੍ਹ, Boyfriend ਨਾਲ ਰਹਿ ਰਹੀ

ਬੈਂਗਲੁਰੂ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਕਰਨਾਟਕ ਦੇ ਕੋਡਾਗੂ ਜ਼ਿਲੇ ‘ਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 2020 ‘ਚ ਇਕ ਔਰਤ ਮ੍ਰਿਤਕ ਮੰਨ ਕੇ ਅਤੇ ਉਸ ਦੇ ਕਤਲ ਦੇ ਦੋਸ਼ ‘ਚ ਪਤੀ ਨੂੰ ਜੇਲ ਭੇਜ ਦਿੱਤਾ ਗਿਆ ਸੀ, ਹੁਣ ਜ਼ਿੰਦਾ ਮਿਲੀ ਹੈ। ਔਰਤ ਨੂੰ 1 ਅਪ੍ਰੈਲ ਨੂੰ ਇਕ ਹੋਟਲ ਵਿਚ ਦੇਖਿਆ ਗਿਆ […]

Continue Reading

ਪੰਜਾਬ ਸਰਕਾਰ ਵੱਲੋਂ 2 PPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 5 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਦੋ ਪੀਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading