NIA ਵਲੋਂ ਪੰਜਾਬ ‘ਚ ਛਾਪੇਮਾਰੀ

ਫਿਰੋਜ਼ਪੁਰ, 1 ਮਈ, ਦੇਸ਼ ਕਲਿਕ ਬਿਊਰੋ :ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਅੱਜ ਵੀਰਵਾਰ ਸਵੇਰੇ ਫਿਰੋਜ਼ਪੁਰ ਵਿੱਚ ਛਾਪਾ ਮਾਰਿਆ। ਐਨਆਈਏ ਦੀ ਟੀਮ ਨੇ ਫਿਰੋਜ਼ਪੁਰ ਦੇ ਪਟੇਲ ਨਗਰ ਪਿੰਡ ਵਿੱਚ ਇੱਕ ਵਿਅਕਤੀ ਦੇ ਘਰ ਛਾਪਾ ਮਾਰਿਆ ਹੈ। ਘਰ ਦੇ ਬਾਹਰ ਪੁਲਿਸ ਕਰਮਚਾਰੀ ਤਾਇਨਾਤ ਹਨ ਅਤੇ ਅੰਦਰ NIA ਟੀਮ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕਰ ਰਹੀ ਹੈ। ਦੱਸਿਆ ਜਾ […]

Continue Reading

ਪੀਰੀਅਡ ਐਡਜਸਟਮੈਂਟ ਨੂੰ ਲੈ ਕੇ ਭਿੜੇ ਸਰਕਾਰੀ ਸਕੂਲ ਦੇ ਅਧਿਆਪਕ, ਇੱਕ-ਦੂਜੇ ਨੂੰ ਮਾਰੇ ਲੱਤਾਂ-ਮੁੱਕੇ ਤੇ ਕੁਰਸੀਆਂ

ਚੰਡੀਗੜ੍ਹ, 1 ਮਈ, ਦੇਸ਼ ਕਲਿਕ ਬਿਊਰੋ :ਸਰਕਾਰੀ ਸਕੂਲ ਦੋ ਅਧਿਆਪਕਾਂ ਵਿਚਕਾਰ ਡਿਊਟੀ ਅਤੇ ਪੀਰੀਅਡ ਐਡਜਸਟਮੈਂਟ ਨੂੰ ਲੈ ਕੇ ਹੋਈ ਲੜਾਈ ਦਾ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿੱਚ ਦੋਵੇਂ ਅਧਿਆਪਕ ਇੱਕ ਦੂਜੇ ਨੂੰ ਲੱਤਾਂ, ਮੁੱਕੇ ਮਾਰਦੇ ਅਤੇ ਕੁਰਸੀਆਂ ਨਾਲ ਮਾਰਦੇ ਦਿਖਾਈ ਦੇ ਰਹੇ ਹਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਡਾਇਰੈਕਟਰ ਸਕੂਲ ਸਿੱਖਿਆ ਹਰਸੁਹਿੰਦਰਪਾਲ ਸਿੰਘ ਬਰਾੜ […]

Continue Reading

ਹੋਟਲ ‘ਚ ਅੱਗ ਲੱਗਣ ਕਾਰਨ ਬੱਚੇ ਸਮੇਤ ਚਾਰ ਲੋਕਾਂ ਦੀ ਮੌਤ ਕਈ ਗੰਭੀਰ

ਅਜਮੇਰ, 1 ਮਈ, ਦੇਸ਼ ਕਲਿਕ ਬਿਊਰੋ :ਅਜਮੇਰ ਦੇ ਇੱਕ ਹੋਟਲ ਵਿੱਚ ਅੱਗ ਲੱਗਣ ਕਾਰਨ ਇੱਕ ਬੱਚੇ ਸਮੇਤ ਚਾਰ ਲੋਕਾਂ ਦੀ ਜ਼ਿੰਦਾ ਸੜ ਕੇ ਮੌਤ ਹੋ ਗਈ। ਕਈ ਹੋਰ ਝੁਲ਼ਸ ਗਏ ਹਨ। ਇੱਕ ਹੋਰ ਬੱਚਾ ਵੀ ਤੇਜ਼ੀ ਨਾਲ ਫੈਲ ਰਹੀ ਅੱਗ ਦਾ ਸ਼ਿਕਾਰ ਹੋ ਗਿਆ। ਮਾਂ ਨੇ ਉਸਨੂੰ ਚੁੱਕ ਕੇ ਖਿੜਕੀ ਤੋਂ ਹੇਠਾਂ ਸੁੱਟ ਦਿੱਤਾ। ਉਹ […]

Continue Reading

ਬੈਂਕਾਂ ਨੇ ਬਦਲੇ ਅੱਜ ਤੋਂ ਕਈ ਨਿਯਮ, ATM ਵਰਤਣਾ ਹੋਇਆ ਮਹਿੰਗਾ

ਨਵੀਂ ਦਿੱਲੀ, 1 ਮਈ, ਦੇਸ਼ ਕਲਿੱਕ ਬਿਓਰੋ : ਮਈ ਮਹੀਨੇ ਦੇ ਸ਼ੁਰੂ ਹੁੰਦਿਆਂ ਹੀ ਕਈ ਬੈਂਕਾਂ ਵਿੱਚ ਨਿਯਮ ਬਦਲ ਗਏ ਹਨ। ਅੱਜ 1 ਮਈ 2025 ਤੋਂ ਰਜਿਰਵ ਬੈਂਕ ਇੰਡੀਆ (RBI) ਦੇ ਹੁਕਮਾਂ ਅਨੁਸਾਰ ਬੈਂਕਾਂ ਵੱਲੋਂ ਏਟੀਐਮ ਦੀ ਸੋਧ ਫੀਸ ਲਾਗੂ ਕਰ ਦਿੱਤੀ ਗਈ ਹੈ। ਬਂਕਾਂ ਦੇ ਇਸ ਕਦਮ ਤੋਂ ਬਾਅਦ ਮੁਫਤ ਲਿਮਿਟ ਦੇ ਬਾਅਦ ਏਟੀਐਮ […]

Continue Reading

ਨਵੀਂ ਪੈਨਸ਼ਨ ਸਕੀਮ ਸਬੰਧੀ ਸਰਕਾਰ ਵੱਲੋਂ ਅਹਿਮ ਪੱਤਰ ਜਾਰੀ

ਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਭਰ ਵਿੱਚ ਨਵੀਂ ਪੈਨਸ਼ਨ ਸਕੀਮ ਤਹਿਤ ਨੌਕਰੀ ਕਰਦੇ ਮੁਲਾਜ਼ਮਾਂ ਲਈ ਇਹ ਜ਼ਰੂਰੀ ਖ਼ਬਰ ਹੈ। ਸਰਕਾਰ ਵੱਲੋਂ ਨਵੀਂ ਪੈਨਸ਼ਨ ਸਕੀਮ ਤਹਿਤ ਕੰਟਰੀਬਿਊਸ਼ਨ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਡਾਇਰੈਕਟੋਰੇਟ ਸਥਾਨਕ ਸਰਕਾਰ ਵਿਭਾਗ ਵੱਲੋਂ ਨਵੀਂ ਪੈਨਸ਼ਨ ਸਕੀਮ ਤਹਿਤ ਕੰਟਰੀਬਿਊਸ਼ਨ ਅੱਪਲੋਕ ਕਰਨ ਸਬੰਧੀ ਸੂਚਨਾ ਭੇਜਣ ਬਾਰੇ ਕਿਹਾ ਗਿਆ ਹੈ।

Continue Reading

ਬਿਜਲੀ ਮੰਤਰੀ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਮੋਹਾਲੀ ਸਥਿਤ ਨਵੇਂ ਕਾਲ ਸੈਂਟਰ ਦੀ ਪ੍ਰਬੰਧਨ ਪ੍ਰਣਾਲੀ ਦੇ ਵਿਸਥਾਰ ਦਾ ਐਲਾਨ

750 ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ: ਹਰਭਜਨ ਸਿੰਘ ਈਟੀਓ ਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਖਪਤਕਾਰਾਂ ਲਈ ਸ਼ਿਕਾਇਤ ਨਿਵਾਰਣ ਅਤੇ ਸੇਵਾ ਪ੍ਰਦਾਨ ਪ੍ਰਣਾਲੀ ਦੀ ਮਜ਼ਬੂਤੀ ਵੱਲ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਕਾਲ ਸੈਂਟਰ ਦੇ ਬੁਨਿਆਦੀ ਢਾਂਚੇ ਦੇ ਵਿਸਥਾਰ […]

Continue Reading

ਦੇਸ਼ ’ਚ 17 ਔਰਤਾਂ MP ਤੇ MLA ਧਨਕੁਬੇਰ, ਅਰਬਾਂ ਰੁਪਏ ਦੀਆਂ ਮਾਲਕਾਂ

ਨਵੀਂ ਦਿੱਲੀ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਦੇਸ਼ ਭਰ ਵਿੱਚ 17 ਔਰਤਾਂ ਸੰਸਦ ਮੈਂਬਰ ਅਤੇ ਵਿਧਾਇਕ ਅਜਿਹੀਆਂ ਹਨ ਜਿੰਨਾ ਨੇ ਆਪਣੇ ਆਪ ਨੂੰ ਅਰਬਾਪਤੀ ਐਲਾਨਿਆ ਹੋਇਆ ਹੈ। ਇਹ ਖੁਲਾਸਾ ਏਡੀਆਰ ਵੱਲੋਂ ਜਾਰੀ ਕੀਤੀ ਗਈ ਇਕ ਰਿਪੋਰਟ ਵਿੱਚ ਹੋਇਆ ਹੈ। ਰਿਪੋਰਟ ਮੁਤਾਬਕ 17 ਅਰਬਪਤੀ ਸਾਂਸਦਾਂ ਅਤੇ ਵਿਧਾਇਕਾਂ ਵਿਚੋਂ ਲੋਕ ਸਭਾ ਦੀਆਂ 75 ਔਰਤਾਂ ਮੈਂਬਰਾਂ ਵਿਚੋਂ […]

Continue Reading

ਦੇਸ਼ ’ਚ ਹੋਵੇਗੀ ਜਾਤੀ ਜਨਗਣਨਾ, ਕੇਂਦਰੀ ਮੰਤਰੀ ਮੰਡਲ ਦਾ ਫੈਸਲਾ

ਨਵੀਂ ਦਿੱਲੀ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕੇਂਦਰੀ ਮੰਤਰੀ ਮੰਡਲ ਵੱਲੋਂ ਅੱਜ ਇਕ ਵੱਡਾ ਫੈਸਲਾ ਕੀਤਾ ਗਿਆ ਹੈ ਕਿ ਦੇਸ਼ ਭਰ ਵਿੱਚ ਜਾਤੀ ਜਨਗਣਨਾ ਕਰਵਾਈ ਜਾਵੇਗੀ। ਮੰਤਰੀ ਮੰਡਲ ਦੇ ਫੈਸਲੇ ਦੀ ਜਾਣਕਾਰੀ ਕੇਂਦਰੀ ਮੰਤਰੀ ਅਸ਼ਵਿਨੀ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਕੇਂਦਰੀ ਮੰਤਰੀ ਨੇ ਦੱਸਿਆ ਕਿ ਪੂਰੇ ਦੇਸ਼ ਵਿੱਚ ਜਾਤੀ ਜਨਗਣਨਾ ਕਰਵਾਈ ਜਾਵੇਗੀ। ਕੇਂਦਰੀ […]

Continue Reading

‘ਆਪ’ ਆਗੂ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਖਿਲਾਫ FIR ਦਰਜ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਨਵੀਂ ਦਿੱਲੀ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਾਬਕਾ ਸਿਹਤ ਮੰਤਰੀ ਸਤੇਂਦਰ […]

Continue Reading

ਪੰਜਾਬ ਦੇ ਕਾਲਜਾਂ ਦੀਆਂ ਫੀਸਾਂ ‘ਚ ਵਾਧਾ, ਦਾਖਲਿਆਂ ਲਈ ਪ੍ਰਾਸਪੈਕਟਸ ਜਾਰੀ

ਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਯੂਨੀਵਰਸਿਟੀ (ਪੀ.ਯੂ.) ਨਾਲ ਸਬੰਧਤ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਨਵੇਂ ਵਿੱਦਿਅਕ ਸੈਸ਼ਨ ਵਿੱਚ 5 ਤੋਂ 10 ਫੀਸਦੀ ਤੱਕ ਵਧੀ ਹੋਈ ਫੀਸ ਅਦਾ ਕਰਨੀ ਪਵੇਗੀ। ਯੂਨੀਵਰਸਿਟੀ ਨੇ ਫੀਸ ਵਾਧੇ ਦੇ ਨਾਲ ਦਾਖਲਿਆਂ ਲਈ ਪ੍ਰਾਸਪੈਕਟਸ ਜਾਰੀ ਕਰ ਦਿੱਤਾ ਹੈ। ਵਿਦਿਆਰਥੀ 20 ਮਈ ਤੱਕ ਅਪਲਾਈ ਕਰ ਸਕਣਗੇ। ਇਸ ਵਾਰ ਦਾਖ਼ਲਾ […]

Continue Reading