ਨਵਜੋਤ ਸਿੱਧੂ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਵੱਡਾ ਐਲਾਨ

ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕਾਂਗਰਸ ਦੀ ਪ੍ਰਧਾਨੀ ਖੁੱਸਣ ਤੋਂ ਬਾਅਦ ਖਾਮੋਸ਼ ਚਲੇ ਆ ਰਹੇ ਨਵਜੋਤ ਸਿੱਧੂ ਵੱਲੋਂ ਅੱਜ ਪ੍ਰੈਸ ਕਾਨਫਰੰਸ ਕਰਕੇ ਅਹਿਮ ਐਲਾਨ ਕੀਤਾ ਗਿਆ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਅੱਜ ਮੈਂ ਨਵੀਂ ਸ਼ੁਰੂਆਤ ਕਰਨ ਜਾ ਰਿਹਾ ਹਾਂ। ਉਨ੍ਹਾਂ ਸਿਆਸਤ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰੀ […]

Continue Reading

ਪੰਜਾਬ ’ਚ ਭਲਕੇ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਭਲਕੇ ਦੀ ਸੂਬੇ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਛੁੱਟੀ ਦੇ ਚਲਦਿਆਂ ਸੂਬੇ ਵਿੱਚ ਸਾਰੇ ਵਿਦਿਅਕ ਅਦਾਰੇ ਸਕੂਲ, ਕਲਾਜਾਂ ਸਮੇਤ ਸਾਰੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਪੰਜਾਬ ਸਰਕਾਰ ਨੇ 1 ਮਈ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਇਸ ਦਿਨ ਲੇਬਰ […]

Continue Reading

ਪੰਜਾਬ ਪੁਲਿਸ ਨੇ ਚਿਖਾ ‘ਚੋਂ ਲਾਸ਼ ਕੱਢ ਕੇ ਬਜ਼ੁਰਗ ਔਰਤ ਦਾ ਸਸਕਾਰ ਹੋਣੋਂ ਰੋਕਿਆ

ਦੀਨਾਨਗਰ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੀਨਾਨਗਰ ਦੀ ਮਾਸਟਰ ਕਲੋਨੀ ’ਚ ਆਪਣੀ ਵੱਡੀ ਲੜਕੀ ਕੋਲ ਰਹਿ ਰਹੀ ਇਕ 82 ਸਾਲਾ ਬਜ਼ੁਰਗ ਔਰਤ ਦੀ ਅਚਾਨਕ ਮੌਤ ਹੋ ਗਈ। ਮੌਤ ਤੋਂ ਬਾਅਦ ਜਦੋਂ ਮਗਰਾਲਾ ਪਿੰਡ ਦੇ ਸ਼ਮਸ਼ਾਨਘਾਟ ਵਿਚ ਅੰਤਿਮ ਸਸਕਾਰ ਦੀ ਤਿਆਰੀ ਚੱਲ ਰਹੀ ਸੀ ਤਾਂ ਉਸ ਵੇਲੇ ਮ੍ਰਿਤਕ ਦੀ ਛੋਟੀ ਧੀ ਨੇ ਪੁਲਿਸ ਨੂੰ ਸੂਚਨਾ ਦੇ […]

Continue Reading

ਪੰਜਾਬ ਪੁਲਿਸ ਦੇ SHO ਤੇ ASI ਮੁਅੱਤਲ

ਜਲੰਧਰ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜਲੰਧਰ ਦਿਹਾਤੀ ਪੁਲਿਸ ਦੇ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਮਹਿਤਪੁਰ ਥਾਣੇ ਦੇ ਐਸਐਚਓ ਅਤੇ ਏਐਸਆਈ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਥਾਣਾ ਮਹਿਤਪੁਰ ਦੇ ਐਸਐਚਓ ਲਖਬੀਰ ਸਿੰਘ ਅਤੇ ਏਐਸਆਈ ਧਰਮਿੰਦਰ ਸਿੰਘ ਖ਼ਿਲਾਫ਼ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਥਾਣੇ ਬੁਲਾ ਕੇ ਉਨ੍ਹਾਂ ਨੂੰ ਡਰਾ ਧਮਕਾ ਕੇ ਗਲਤ ਕੰਮ ਕਰਵਾਉਣ […]

Continue Reading

ਫੌਜ ਨੂੰ ਖੁੱਲ੍ਹੀ ਛੂਟ ਦੇਣ ਤੋਂ ਬਾਅਦ PM ਮੋਦੀ ਨੇ ਅੱਜ ਸੱਦੀ ਕੈਬਨਿਟ ਮੀਟਿੰਗ

ਨਵੀਂ ਦਿੱਲੀ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੀਐਮ ਮੋਦੀ ਨੇ ਮੰਗਲਵਾਰ ਨੂੰ ਤਿੰਨਾਂ ਸੈਨਾਵਾਂ ਦੇ ਮੁਖੀਆਂ, ਐਨਐਸਏ ਅਜੀਤ ਡੋਭਾਲ, ਸੀਡੀਐਸ ਅਨਿਲ ਚੌਹਾਨ ਨਾਲ ਡੇਢ ਘੰਟੇ ਤੱਕ ਉੱਚ ਪੱਧਰੀ ਮੀਟਿੰਗ ਕੀਤੀ। ਪੀਐੱਮ ਨੇ ਕਿਹਾ ਕਿ ਫੌਜ ਅੱਤਵਾਦ ਖਿਲਾਫ ਕਾਰਵਾਈ ਦਾ ਤਰੀਕਾ, ਨਿਸ਼ਾਨਾ ਅਤੇ ਸਮਾਂ ਤੈਅ ਕਰੇ।ਅੱਜ ਸਵੇਰੇ 11 ਵਜੇ ਕੈਬਨਿਟ ਦੀ ਮੀਟਿੰਗ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ […]

Continue Reading

ਨਵਜੋਤ ਸਿੱਧੂ ਕਰਨਗੇ ਨਵੀਂ ਸ਼ੁਰੂਆਤ, ਸੱਦੀ ਪ੍ਰੈਸ ਕਾਨਫਰੰਸ

ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕਾਂਗਰਸ ਦੀ ਪ੍ਰਧਾਨੀ ਖੁੱਸਣ ਤੋਂ ਬਾਅਦ ਖਾਮੋਸ਼ ਚਲੇ ਆ ਰਹੇ ਨਵਜੋਤ ਸਿੱਧੂ ਵੱਲੋਂ ਹੁਣ ਅਚਾਨਕ ਪ੍ਰੈਸ ਕਾਨਫਰੰਸ ਸੱਦੀ ਗਈ ਹੈ। ਨਵਜੋਤ ਸਿੱਧੂ ਹੁਣ ਆਪਣੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ। ਨਵਜੋਤ ਸਿੱਧੂ ਭਲਕੇ ਇਸ ਸਬੰਧੀ ਐਲਾਨ ਕਰਨਗੇ। ਸਿੱਧੂ ਵੱਲੋਂ ਭਲਕੇ ਪ੍ਰੈਸ ਕਾਨਫਰੰਸ ਸੱਦੀ ਗਈ ਹੈ। ਉਹ ਕੱਲ੍ਹ 30 […]

Continue Reading

ਜ਼ਮੀਨੀ ਪੱਧਰ ‘ਤੇ ਹੋਵੇਗਾ ਨਸ਼ਿਆਂ ਦਾ ਖਾਤਮਾ: ਡੀਜੀਪੀ ਗੌਰਵ ਯਾਦਵ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੌਰਾਨ ਸਪੱਸ਼ਟ ਸੰਦੇਸ਼

ਅਸਫਲ ਰਹਿਣ ’ਤੇ ਐਸਐਚਓ ਦੀ ਜਵਾਬਦੇਹੀ ਹੋਵੇਗੀ ਤੈਅ ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਨੂੰ ‘ਨਸ਼ਾ ਮੁਕਤ ਪੰਜਾਬ’ ਬਣਾਉਣ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ 31 ਮਈ ਤੱਕ ਜ਼ਮੀਨੀ […]

Continue Reading

ਕਸ਼ਮੀਰ ‘ਚ 48 ਸੈਰ-ਸਪਾਟਾ ਸਥਾਨ ਬੰਦ, ਗ੍ਰਹਿ ਮੰਤਰੀ ਵਲੋਂ ਉੱਚ ਪੱਧਰੀ ਮੀਟਿੰਗ

ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਅੱਜ ਮੰਗਲਵਾਰ ਨੂੰ ਗ੍ਰਹਿ ਮੰਤਰਾਲੇ ‘ਚ ਇਕ ਅਹਿਮ ਬੈਠਕ ਹੋਈ। ਇਸ ਉੱਚ ਪੱਧਰੀ ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਰਾਸ਼ਟਰੀ ਸੁਰੱਖਿਆ ਗਾਰਡ (ਐਨਐਸਜੀ), ਸੀਮਾ ਸੁਰੱਖਿਆ ਬਲ (ਬੀਐਸਐਫ), ਕੇਂਦਰੀ ਰਿਜ਼ਰਵ ਪੁਲੀਸ ਬਲ (ਸੀਆਰਪੀਐਫ) ਅਤੇ ਸਸ਼ਤ੍ਰ ਸੀਮਾ ਬਲ (ਐਸਐਸਬੀ) ਦੇ ਸੀਨੀਅਰ ਅਧਿਕਾਰੀ ਮੌਜੂਦ ਸਨ। ਕੇਂਦਰ […]

Continue Reading

ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ 20 ਮਈ ਦੀ ਹੜਤਾਲ ਨੂੰ ਪੂਰੇ ਜੋਸ਼ ਨਾਲ ਸਫਲ ਬਣਾਇਆ ਜਾਵੇਗਾ: ਊਸ਼ਾ ਰਾਣੀ

9 ਮਈ ਨੂੰ ਜ਼ਿਲ੍ਹਾ ਪੱਧਰ ’ਤੇ ਪੋਸ਼ਣ ਟਰੈਕ ਖਿਲਾਫ ਮੰਗ ਪੱਤਰ ਮੰਤਰੀ ਨੂੰ ਭੇਜੇ ਜਾਣਗੇ ਜਲੰਧਰ, 29 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਅੱਜ ਸੰਘਰਸ਼ ਦੇ ਬਿਗਲ ਨੂੰ ਅੱਗੇ ਵਧਾਉਂਦੇ ਹੋਏ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ 20 ਮਈ ਦੀ ਹੜਤਾਲ ਨੂੰ ਲੈ ਕੇ ਤਿਆਰੀਆਂ ਆਰੰਭ ਦਿੱਤੀਆਂ ਹਨ।  ਦੁਆਬਾ ਜੋਨ ਦੀ ਕਨਵੈਂਸ਼ਨ ਸੂਬਾ ਪ੍ਰਧਾਨ ਹਰਜੀਤ ਕੌਰ […]

Continue Reading

ਹਰਿਆਣਾ ਨੂੰ ਦਿੱਤੇ ਜਾਣ ਵਾਲੇ ਪਾਣੀ ਨੂੰ ਲੈ ਕੇ CM ਮਾਨ ਨੇ ਲਿਆ ਸਖ਼ਤ ਸਟੈਂਡ

ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਭਾਖੜਾ ਨਹਿਰ ਦੇ ਪਾਣੀ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਸਰਕਾਰਾਂ ਵਿਚਾਲੇ ਟਕਰਾਅ ਹੋ ਗਿਆ ਹੈ। ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਭਾਖੜਾ ਨਹਿਰ ਤੋਂ ਹਰਿਆਣਾ ਨੂੰ ਦਿੱਤਾ ਜਾਣ ਵਾਲਾ ਪਾਣੀ ਘਟਾ ਦਿੱਤਾ ਹੈ। ਇਸ ਤੋਂ ਪਹਿਲਾਂ ਹਰਿਆਣਾ ਨੂੰ 9.5 ਹਜ਼ਾਰ ਕਿਊਸਿਕ ਪਾਣੀ ਮਿਲ ਰਿਹਾ ਸੀ। ਹੁਣ […]

Continue Reading