ਅਧਿਕਾਰੀਆਂ ਤੇ ਕਰਮਚਾਰੀਆਂ ਦੇ ਸਟੇਸ਼ਨਾਂ ਛੱਡਣ ਨੂੰ ਲੈ ਕੇ ਨਵੇਂ ਹੁਕਮ ਜਾਰੀ

ਛੁੱਟੀ ਵਾਲੇ ਦਿਨ ਵੀ ਅਧਿਕਾਰੀ ਅਤੇ ਕਰਮਚਾਰੀ ਆਪਣਾ ਮੋਬਾਇਲ ਫੋਨ ਚਾਲੂ ਹਾਲਤ ਵਿੱਚ ਰੱਖਣਗੇ ਤਾਂ ਜੋ ਜ਼ਰੂਰਤ ਪੈਣ ‘ਤੇ ਉਨ੍ਹਾਂ ਨਾਲ ਤੁਰੰਤ ਸੰਪਰਕ ਕੀਤਾ ਜਾ ਸਕੇ- ਰਾਕੇਸ਼ ਪ੍ਰਕਾਸ਼ ਗਰਗ ਮਾਲੇਰਕੋਟਲਾ 29 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਰਕਾਰ ਵੱਲੋਂ ਸਟੇਸ਼ਨ ਛੱਡਣ ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਹੁਣ ਅਧਿਕਾਰੀਆਂ ਤੇ ਕਰਮਚਾਰੀਆਂ ਬਿਨਾਂ ਆਗਾਹੀ ਆਗਿਆ ਤੋਂ ਸਟੇਸ਼ਨ ਨਹੀਂ ਛੱਡ ਸਕਣਗੇ। ਇਸ ਸਬੰਧੀ ਸਹਾਇਕ ਕਮਿਸ਼ਨਰ(ਈ) ਕਮ ਐਸ.ਡੀ.ਐਮ ਮਾਲੇਰਕੋਟਲਾ ਰਾਕੇਸ਼ ਪ੍ਰਕਾਸ਼ ਗਰਗ ਨੇ ਇੱਕ ਮਹੱਤਵਪੂਰਨ ਆਦੇਸ਼ ਜਾਰੀ ਕਰਦੇ ਹੋਏ ਸਮੂਹ ਸਰਕਾਰੀ ਅਧਿਕਾਰੀਆਂ ਅਤੇ […]

Continue Reading

‘ਆਪ’ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਿਧਾਨ ਸਭਾ ਕੋਆਰਡੀਨੇਟਰਾਂ ਦਾ ਐਲਾਨ

ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਨਸ਼ਿਆਂ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦੇ ਤਹਿਤ ਹੀ ਆਮ ਆਦਮੀ ਪਾਰਟੀ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਿਧਾਨ ਸਭਾ ਕੋਆਰਡੀਨੇਟਰਾਂ (AAP vidhansabha coordinators) ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸੂਬਾ ਪ੍ਰਧਾਨ ਨੇ ਸਾਰੇ ਅਹੁਦੇਦਾਰਾਂ […]

Continue Reading

ਪਾਕਿਸਤਾਨ ਵਲੋਂ ਫੜੇ BSF ਜਵਾਨ ਦੀ ਪਤਨੀ ਪਹੁੰਚੀ ਪੰਜਾਬ

ਫਿਰੋਜ਼ਪੁਰ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਫਿਰੋਜ਼ਪੁਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਤੋਂ ਪਾਕਿਸਤਾਨੀ ਰੇਂਜਰਾਂ ਵੱਲੋਂ ਫੜੇ ਗਏ ਬੀਐਸਐਫ ਕਾਂਸਟੇਬਲ ਪੀਕੇ ਸਾਵ ਦੀ ਗਰਭਵਤੀ ਪਤਨੀ ਰਜਨੀ ਫਿਰੋਜ਼ਪੁਰ ਪਹੁੰਚ ਗਈ ਹੈ।ਅੱਜ ਮੰਗਲਵਾਰ ਨੂੰ ਉਹ ਆਪਣੇ ਬੇਟੇ ਅਤੇ ਰਿਸ਼ਤੇਦਾਰਾਂ ਨਾਲ ਪੱਛਮੀ ਬੰਗਾਲ ਦੇ ਹੁਗਲੀ ਤੋਂ ਚੰਡੀਗੜ੍ਹ ਏਅਰਪੋਰਟ ਪਹੁੰਚੀ। ਇੱਥੋਂ ਅਧਿਕਾਰੀ ਉਸ ਨੂੰ ਫਿਰੋਜ਼ਪੁਰ ਲੈ ਗਏ। ਰਜਨੀ ਬੀਐਸਐਫ ਅਧਿਕਾਰੀਆਂ ਨੂੰ […]

Continue Reading

ਅੱਤ ਦੀ ਗਰਮੀ ’ਚ ਮਿਡ ਡੇ ਮੀਲ ਬਣਾਉਣ ਵਾਲੀਆਂ ਵਰਕਰਾਂ ਦਾ ਹੋ ਰਿਹਾ ਸੋਸ਼ਣ, ਮਾਣਭੱਤਾ ਵਧਾਉਣ ਦੀ ਮੰਗ

ਅੱਤ ਦੀ ਪੈ ਰਹੀ ਗਰਮੀ ਵਿੱਚ ਸਕੂਲਾਂ ਦੇ ਸੈਂਕੜੇ ਵਿਦਿਆਰਥੀਆਂ ਲਈ ਮਿਡ ਡੇ ਮੀਲ ਤਿਆਰ ਕਰਨ ਵਾਲੀਆਂ ਮਿਡ ਡੇ ਮੀਲ ਵਰਕਰਾਂ ਦਾ ਸੋਸ਼ਣ ਕੀਤਾ ਜਾ ਰਿਹਾ ਹੈ। ਕਈ ਕਈ ਘੰਟੇ ਕੰਮ ਕਰਨ ਦੇ ਬਦਲੇ ਸਿਰਫ ਸਰਕਾਰਾਂ ਵੱਲੋਂ ਬਹੁਤ ਥੋੜ੍ਹਾ ਮਾਣਭੱਤਾ ਸਿਰਫ 3000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾ ਰਿਹਾ ਹੈ। ਮੋਹਾਲੀ 29 ਅਪ੍ਰੈਲ, ਦੇਸ਼ ਕਲਿੱਕ ਬਿਓਰੋ […]

Continue Reading

ਨਵੀਂ ਖੋਜ : ਮਰਦਾਂ ਦੇ ਮੁਕਾਬਲੇ ਜਨਾਨੀਆਂ ਨੂੰ ਸੁਣਦਾ ਜ਼ਿਆਦਾ

ਹੁਣੇ ਹੀ ਇਕ ਹੋਈ ਨਵੀਂ ਖੋਜ ਮੁਤਾਬਕ ਔਰਤਾਂ ਨੂੰ ਮਰਦਾਂ ਨਾਲੋਂ ਵੱਧ ਸੁਣਾਈ ਦਿੰਦਾ ਹੈ। ਇਹ ਸਟੱਡੀ 13 ਦੇਸ਼ਾਂ ਵਿੱਚ ਕੀਤੀ ਗਈ, ਜਿਸ ਤੋਂ ਬਾਅਦ ਇਹ ਨਤੀਜਾ ਸਾਹਮਣੇ ਆਇਆ ਹੈ। ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਹੁਣੇ ਹੀ ਇਕ ਹੋਈ ਨਵੀਂ ਖੋਜ ਮੁਤਾਬਕ ਔਰਤਾਂ ਨੂੰ ਮਰਦਾਂ ਨਾਲੋਂ ਵੱਧ ਸੁਣਾਈ ਦਿੰਦਾ ਹੈ। ਇਹ ਸਟੱਡੀ 13 […]

Continue Reading

ਕੈਨੇਡਾ ਆਮ ਚੋਣਾਂ ‘ਚ NDP ਆਗੂ ਜਗਮੀਤ ਸਿੰਘ ਸੀਟ ਹਾਰੇ, ਪਾਰਟੀ ਦੀ ਅਗਵਾਈ ਛੱਡੀ

ਓਟਾਵਾ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਕੈਨੇਡਾ ਵਿੱਚ ਹੋਈਆਂ ਆਮ ਚੋਣਾਂ ਵਿੱਚ ਸਭ ਤੋਂ ਵੱਡੀ ਖ਼ਬਰ ਇਹ ਹੈ ਕਿ ਨੈਸ਼ਨਲ ਡੈਮੋਕਰੇਟਿਕ ਪਾਰਟੀ (ਐਨਡੀਪੀ) ਦੇ ਆਗੂ ਜਗਮੀਤ ਸਿੰਘ ਬਰਨਬੀ ਸੈਂਟਰਲ ਸੀਟ ਤੋਂ ਹਾਰ ਗਏ ਹਨ। ਇਸ ਹਾਰ ਨੂੰ ਸਵੀਕਾਰ ਕਰਦਿਆਂ ਜਗਮੀਤ ਸਿੰਘ ਨੇ ਪਾਰਟੀ ਦੀ ਅਗਵਾਈ ਛੱਡ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਉਦੋਂ ਤੱਕ ਅੰਤਰਿਮ ਅਹੁਦੇ […]

Continue Reading

ਕੈਨੇਡਾ ‘ਚ ਆਮ ਚੋਣਾਂ ਲਈ ਵੋਟਿੰਗ ਖ਼ਤਮ, ਲਿਬਰਲ ਪਾਰਟੀ ਨੂੰ ਜ਼ਿਆਦਾ ਸੀਟਾਂ ਮਿਲਣ ਦੀ ਸੰਭਾਵਨਾ

ਓਟਾਵਾ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਕੈਨੇਡਾ ‘ਚ ਆਮ ਚੋਣਾਂ ਲਈ ਵੋਟਿੰਗ ਲਗਭਗ ਪੂਰੀ ਹੋ ਚੁੱਕੀ ਹੈ। ਸ਼ੁਰੂਆਤੀ ਨਤੀਜਿਆਂ ਵਿੱਚ ਪੀਐਮ ਮਾਰਕ ਕਾਰਨੇ ਦੀ ਲਿਬਰਲ ਪਾਰਟੀ ਦੀ ਜਿੱਤ ਲਗਭਗ ਤੈਅ ਹੈ।ਕੈਨੇਡਾ ਦੇ ਰਾਸ਼ਟਰੀ ਪ੍ਰਸਾਰਕ ਸੀਬੀਸੀ ਮੁਤਾਬਕ ਲਿਬਰਲ ਪਾਰਟੀ ਨੂੰ ਕਾਫੀ ਸੀਟਾਂ ਮਿਲਣ ਦੀ ਸੰਭਾਵਨਾ ਹੈ। ਹਾਲਾਂਕਿ, ਫਿਲਹਾਲ ਇਹ ਨਹੀਂ ਕਿਹਾ ਜਾ ਸਕਦਾ ਕਿ ਪਾਰਟੀ 172 […]

Continue Reading

ਪੰਜਾਬ ਦੇ ਇੱਕ ਕਾਂਗਰਸੀ ਵਿਧਾਇਕ ਤੇ ਹੋਰਾਂ ‘ਤੇ FIR ਦਰਜ

ਜਲੰਧਰ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਕੁਝ ਦਿਨ ਪਹਿਲਾਂ ਜਲੰਧਰ ਦੀ ਇੱਕ ਸ਼ੂਗਰ ਮਿੱਲ ਵਿੱਚ ਲਗਾਏ ਜਾ ਰਹੇ ਸੀਐਨਜੀ ਪਲਾਂਟ ਦੇ ਵਿਰੋਧ ਵਿੱਚ ਕੁਝ ਲੋਕਾਂ ਨੇ ਜਲੰਧਰ-ਜੰਮੂ ਰਾਸ਼ਟਰੀ ਰਾਜ ਮਾਰਗ ਜਾਮ ਕਰ ਦਿੱਤਾ ਸੀ। ਇਸ ਮਾਮਲੇ ਵਿੱਚ ਜਲੰਧਰ ਦਿਹਾਤੀ ਪੁਲੀਸ ਨੇ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਨਗਰ ਕੌਂਸਲ ਪ੍ਰਧਾਨ ਅਤੇ 150 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ […]

Continue Reading

ਦਿਲਜੀਤ ਦੁਸਾਂਝ ਦੇ ਪਿੰਡ ‘ਚ ਇੱਕੋ ਰਾਤ ਤਿੰਨ ਬੈਂਕਾਂ ਵਿੱਚ ਚੋਰੀ ਦੀ ਕੋਸ਼ਿਸ਼

ਜਲੰਧਰ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦੇ ਪਿੰਡ ਦੁਸਾਂਝ ਕਲਾਂ ‘ਚ ਇੱਕੋ ਰਾਤ ਤਿੰਨ ਬੈਂਕਾਂ ‘ਚ ਚੋਰੀ ਦੀ ਕੋਸ਼ਿਸ਼ ਕੀਤੀ ਗਈ। ਮੁਲਜ਼ਮਾਂ ਨੇ ਪਹਿਲਾਂ ਸਹਿਕਾਰੀ ਬੈਂਕ, ਫਿਰ ਐਸਬੀਆਈ ਬੈਂਕ ਅਤੇ ਅੰਤ ਵਿੱਚ ਪੰਜਾਬ ਨੈਸ਼ਨਲ ਬੈਂਕ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਚੋਰ ਤਿੰਨੋਂ ਥਾਵਾਂ ਤੋਂ ਚੋਰੀ ਕਰਨ ਵਿੱਚ ਨਾਕਾਮ […]

Continue Reading

DGP ਗੌਰਵ ਯਾਦਵ ਨੇ ਅੱਜ ਸਾਰੇ ਜ਼ਿਲਿਆਂ ਦੇ SSPs ਤੇ CPs ਦੀ ਮੀਟਿੰਗ ਸੱਦੀ

ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ‘ਚੋਂ 31 ਮਈ ਤੱਕ ਨਸ਼ਾ ਖਤਮ ਕਰਨ ਲਈ ਪੁਲਸ ਐਕਸ਼ਨ ਮੋਡ ‘ਚ ਹੈ। ਨਸ਼ਾ ਖਤਮ ਕਰਨ ਦੀ ਸਮਾਂ ਸੀਮਾ ਤੈਅ ਕਰਨ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਅੱਜ (29 ਅਪ੍ਰੈਲ) ਨੂੰ ਸਾਰੇ ਜ਼ਿਲਿਆਂ ਦੇ ਐੱਸਐੱਸਪੀਜ਼ ਅਤੇ ਸੀਪੀਜ਼ ਦੀ ਮੀਟਿੰਗ ਸੱਦੀ ਹੈ। ਮੀਟਿੰਗ ਚੰਡੀਗੜ੍ਹ ਵਿੱਚ ਹੋਵੇਗੀ। ਇਸ ਦੌਰਾਨ ਹਰ […]

Continue Reading