ਭਾਰਤ ‘ਚੋਂ ਪਾਕਿਸਤਾਨੀ ਨਾਗਰਿਕਾਂ ਦੀ ਵਾਪਸੀ ਦਾ ਅੱਜ ਆਖਰੀ ਦਿਨ

ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਲਏ ਗਏ ਫੈਸਲੇ ਮੁਤਾਬਕ ਪਾਕਿਸਤਾਨੀ ਨਾਗਰਿਕਾਂ ਦੀ ਵਾਪਸੀ ਦਾ ਅੱਜ ਆਖਰੀ ਦਿਨ ਹੈ। ਭਾਰਤ ਸਰਕਾਰ ਇਸ ਸਮੇਂ ਦੀ ਮਿਆਦ ਪਹਿਲਾਂ ਦੋ ਵਾਰ ਵਧਾ ਚੁੱਕੀ ਹੈ।ਇਹ ਅੱਜ ਸ਼ਾਮ ਤੱਕ ਸਪੱਸ਼ਟ ਹੋ ਜਾਵੇਗਾ ਕਿ ਇਸ ਨੂੰ ਇਕ ਵਾਰ ਫਿਰ […]

Continue Reading

ਪੰਜਾਬ ਸਰਕਾਰ ਦਾ ਇੱਕ ਹੋਰ ਲੋਕ-ਪੱਖੀ ਕਦਮ- ਹੁਣ ਸਰਕਾਰੀ ਅਧਿਕਾਰੀ ਰਹਿਣਗੇ 24×7 ਉਪਲਬਧ : ਵਿਧਾਇਕ ਸੁਖਾਨੰਦ

ਮਾਨ ਸਰਕਾਰ ਆਮ ਲੋਕਾਂ ਦੀ ਸਰਕਾਰ, ਦਲੇਰਾਨਾ ਫੈਸਲਿਆਂ ਰਾਹੀਂ ਲੋਕਾਂ ਨੂੰ ਪ੍ਰਦਾਨ ਕਰ ਰਹੀ ਸਹੂਲਤਾਂ- ਵਿਧਾਇਕ ਅੰਮ੍ਰਿਤਪਾਲ ਸੁਖਾਨੰਦ ਸਾਰਿਆਂ ਲਈ ਪਹੁੰਚਯੋਗ,ਪਾਰਦਰਸ਼ੀ ਅਤੇ ਲੋਕ-ਕੇਂਦ੍ਰਿਤ ਸ਼ਾਸਨ ਸਾਡੀ ਪ੍ਰਮੁੱਖ ਤਰਜੀਹ- ‘ਆਪ’ ਵਿਧਾਇਕ ਚੰਡੀਗੜ੍ਹ, 28 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਜਨਤਕ ਸੇਵਾ ਪ੍ਰਦਾਨ ਕਰਨ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਪ੍ਰਸ਼ਾਸਕੀ ਸੁਧਾਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ […]

Continue Reading

ਨੌਕਰੀ ਖੁੱਸ ਜਾਣ ਦੀ ਚਿੰਤਾ ਹੇਠ ਸੌਣਗੇ 100 ਤੋਂ ਵਧੇਰੇ ਅਧਿਆਪਕਾਂ ਦੇ ਪਰਿਵਾਰ : ਡੀਟੀਐਫ

ਬੰਦ ਹੋ ਚੁੱਕੀ 899 ਅਧਿਆਪਕਾਂ ਦੀ ਭਰਤੀ ਦੀਆਂ ਸੋਧੀਆਂ ਸੂਚੀਆਂ ‘ਚੋਂ ਕੀਤਾ ਬਾਹਰ ਚੰਡੀਗੜ੍ਹ, 28 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਕਿ ਚਾਰ ਸਾਲ ਪਹਿਲਾਂ ਪੂਰੀ ਹੋ ਚੁੱਕੀ ਭਰਤੀ ਦੇ 899 ਅੰਗਰੇਜ਼ੀ ਵਿਸ਼ੇ ਦੇ ਅਧਿਆਪਕਾਂ ਦੀਆਂ […]

Continue Reading

ਯੂਰਪ ’ਚ ਛਾਇਆ ਹਨ੍ਹੇਰਾ, ਫਰਾਂਸ ਸਮੇਤ 4 ਦੇਸ਼ਾਂ ਦੀ ਬੱਤੀ ਗੁੱਲ, ਮੈਟਰੋ ਤੇ ਹਵਾਈ ਸੇਵਾਵਾਂ ਠੱਪ

ਨਵੀਂ ਦਿੱਲੀ, 28 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕਈ ਦੇਸ਼ਾਂ ਵਿੱਚ ਬਿਜਲੀ ਗੁੱਲ ਹੋਣ ਕਾਰਨ ਬਲੈਕਆਊਟ ਹੋ ਗਿਆ ਹੈ। 4 ਦੇਸ਼ਾਂ ਵਿੱਚ ਬਿਜਲੀ ਦੀ ਸਪਲਾਈ ਠੱਪ ਹੋ ਗਈ। ਬਿਜਲੀ ਨਾ ਹੋਣ ਕਾਰਨ ਹਵਾਈ ਅਤੇ ਮੈਟਰੋ ਸੇਵਾਵਾਂ ਉਤੇ ਵੱਡਾ ਅਸਰ ਪਿਆ ਹੈ। ਯੂਰਪ ਦੇ ਕਈ ਦੇਸ਼ਾਂ ਵਿੱਚ ਬਲੈਕਆਊਟ ਹੋਇਆ ਹੈ। ਫਰਾਂਸ, ਸਪੇਨ, ਪੁਰਤਗਲ ਅਤੇ ਬੈਲਜ਼ੀਅਮ ਵਿੱਚ […]

Continue Reading

20 ਮਈ ਨੂੰ ਦੇਸ਼ ਵਿਆਪੀ ਹੜਤਾਲ ਦੀ ਸਫਲਤਾ ਲਈ ਜਲੰਧਰ ਵਿਖੇ ਸੂਬਾਈ ਕਨਵੈਂਸ਼ਨ 4 ਨੂੰ

ਪ.ਸ.ਸ.ਫ. ਵਲੋਂ ਕਨਵੈਨਸ਼ਨ ਵਿੱਚ ਭਰਵੀਂ ਸ਼ਮੂਲੀਅਤ ਦਾ ਐਲਾਨਚੰਡੀਗੜ੍ਹ, 28 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕੇਂਦਰੀ ਟ੍ਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਵਲੋਂ ਕੇਂਦਰ ਅਤੇ ਰਾਜ ਸਰਕਾਰਾਂ ਵਿਰੁੱਧ ਲੋਕ ਅਤੇ ਮੁਲਾਜ਼ਮ, ਮਜ਼ਦੂਰ, ਕਿਸਾਨ ਵਿਰੋਧੀ ਨੀਤੀਆਂ ਦੇ ਵਿਰੁੱਧ ਮਿਤੀ 20 ਮਈ ਨੂੰ ਦੇਸ਼ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਗਿਆ। ਪੰਜਾਬ ਅੰਦਰ ਵੀ ਇਸ ਹੜਤਾਲ ਦੀ ਤਿਆਰੀ ਅਤੇ ਸਫਲਤਾ […]

Continue Reading

ਭਾਰਤ ਅਤੇ ਫਰਾਂਸ ਨੇ ਕੀਤੇ ਰਾਫੇਲ ਮਰੀਨ ਜਹਾਜ਼ਾਂ ਦੇ ਸੌਦੇ ‘ਤੇ ਦਸਤਖਤ

ਨਵੀਂ ਦਿੱਲੀ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :ਭਾਰਤ ਅਤੇ ਫਰਾਂਸ ਵਿਚਾਲੇ ਅੱਜ ਸੋਮਵਾਰ ਨੂੰ ਨਵੀਂ ਦਿੱਲੀ ‘ਚ 26 ਰਾਫੇਲ ਮਰੀਨ ਜਹਾਜ਼ਾਂ ਦੇ ਸੌਦੇ ‘ਤੇ ਦਸਤਖਤ ਕੀਤੇ ਗਏ। ਭਾਰਤ ਵਲੋਂ ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਇਸ ਸਮਝੌਤੇ ‘ਤੇ ਦਸਤਖਤ ਕੀਤੇ। ਇਸ ਸੌਦੇ ਤਹਿਤ ਭਾਰਤ ਫਰਾਂਸ ਤੋਂ 22 ਸਿੰਗਲ ਸੀਟਰ ਅਤੇ 4 ਡਬਲ ਸੀਟਰ ਜਹਾਜ਼ ਖਰੀਦੇਗਾ। […]

Continue Reading

ਪੰਜਾਬ ਪੁਲਿਸ ਨੇ ਗੈਂਗਸਟਰ ਦਾ ਕੀਤਾ Encounter

ਅੰਮ੍ਰਿਤਸਰ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਅੱਜ ਸੋਮਵਾਰ ਨੂੰ ਵੇਰਕਾ ਬਾਈਪਾਸ ਇਲਾਕੇ ‘ਚ ਮੁਕਾਬਲੇ ਦੌਰਾਨ ਇਕ ਗੈਂਗਸਟਰ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ। ਮੁਲਜ਼ਮ ਦੀ ਪਛਾਣ ਸ਼ਿਵਮ ਸਿੰਘ ਵਜੋਂ ਹੋਈ ਹੈ, ਜਿਸ ਨੂੰ ਮੁਕਾਬਲੇ ਦੌਰਾਨ ਗੋਲੀਆਂ ਲੱਗੀਆਂ । ਪੁਲੀਸ ਨੇ ਜ਼ਖ਼ਮੀ ਮੁਲਜ਼ਮ ਨੂੰ ਤੁਰੰਤ ਸਿਵਲ ਹਸਪਤਾਲ ਅੰਮ੍ਰਿਤਸਰ ਦਾਖ਼ਲ ਕਰਵਾਇਆ, ਜਿੱਥੇ […]

Continue Reading

ਜ਼ਿਲ੍ਹਾ ਲੋਕ ਸੰਪਰਕ ਅਫ਼ਸਰਾਂ ਦੀਆਂ ਬਦਲੀਆਂ

ਚੰਡੀਗੜ੍ਹ,  28 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਲੋਕ ਸੰਪਰਕ ਅਫਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਬਦਲੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਬਦਲੇ ਗਏ ਜ਼ਿਨ੍ਹਾ ਅਧਿਕਾਰੀਆਂ ਵਿੱਚ 5 ਡੀ ਪੀ ਆਰ ਓ ਅਤੇ 2 ਏ ਪੀ ਆਰ ਓ ਹਨ, ਜ਼ਿਨ੍ਹਾਂ ਨੂੰ ਪ੍ਰਬੰਧਕੀ ਆਧਾਰ ‘ਤੇ ਬਦਲਿਆ […]

Continue Reading

ਪਾਕਿਸਤਾਨੀ 16 Youtube ਚੈਨਲਾਂ ਉਤੇ ਭਾਰਤ ’ਚ ਲਾਈ ਪਾਬੰਦੀ

ਨਵੀਂ ਦਿੱਲੀ, 28 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਅੱਤਵਾਦੀਆਂ ਵੱਲੋਂ ਪਹਿਲਗਾਮ ਵਿੱਚ ਸੈਲਾਨੀਆਂ ਉਤੇ ਕੀਤੇ ਗਏ ਹਮਲੇ ਤੋਂ ਬਾਅਦ ਭਾਰਤ ਸਰਕਾਰ ਸਖਤ ਕਦਮ ਚੁੱਕ ਰਹੀ ਹੈ। ਭਾਰਤ ਸਰਕਾਰ ਵੱਲੋਂ ਪਾਕਿਸਤਾਨ ਦੇ 16 ਯੂਟਿਊਬ ਚੈਨਲਾਂ ਨੂੰ ਬੰਦ ਕੀਤਾ ਹੈ ਜੋ ਭਾਰਤ ਦੇ ਮਾਹੌਲ ਨੂੰ ਵਿਗਾੜਨ ਲਈ ਕੂੜ ਪ੍ਰਚਾਰ ਕਰਦੇ ਸਨ। ਹੁਣ ਭਾਰਤ ਨੇ ਪਾਕਿਸਤਾਨ ਦੇ ਇਕਾ […]

Continue Reading

ਪੰਜਾਬ ’ਚ ਭਲਕੇ ਬੰਦ ਰਹਿਣਗੇ ਸਰਕਾਰੀ ਅਦਾਰੇ

ਚੰਡੀਗੜ੍ਹ, 28 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਅਗਲੇ ਮੰਗਲਵਾਰ ਨੂੰ ਸਾਰੇ ਸਰਕਾਰੀ ਅਦਾਰਿਆਂ ਵਿੱਚ ਛੁੱਟੀ ਰਹੇਗੀ। ਪੰਜਾਬ ਸਰਕਾਰ ਵੱਲੋਂ ਮੰਗਲਵਾਰ 29 ਅਪ੍ਰੈਲ 2025 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਭਗਵਾਨ ਪਰਸ਼ੂ ਰਾਮ ਜੈਯੰਤੀ ਮੌਕੇ ਪੰਜਾਬ ਸਰਕਾਰ ਵੱਲੋਂ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ। ਜ਼ਿਕਰਯੋਗ […]

Continue Reading