ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 25-10-2025 ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ […]

Continue Reading

ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਮੁਲਾਜ਼ਮਾਂ ਦੇ ਤਨਖਾਹ ਵਾਧੇ ਸਬੰਧੀ ਵੱਡਾ ਫੈਸਲਾ

ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਮੁਲਾਜ਼ਮਾਂ ਵਿਰੁੱਧ ਐਫਆਈਆਰ ਦਰਜ ਹੋਣ ਸਬੰਧੀ ਵੱਡਾ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਮਹੱਤਵਪੂਰਣ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਕਰਮਚਾਰੀਆਂ ਖਿਲਾਫ ਕੇਵਲ ਐਫਆਈਆਰ ਦਰਜ ਹੋਣਾ ਦੁਰਵਿਵਹਾਰ ਨਹੀਂ ਮੰਨਿਆ ਜਾ ਸਕਦਾ। ਇਸ ਲਈ ਸਾਲਾਨਾ ਤਨਖਾਹ ਵਾਧਾ ਨਹੀਂ ਰੋਕਿਆ ਜਾ ਸਕਦਾ। ਇਹ ਵੀ ਪੜ੍ਹੋ : ਪੰਜਾਬ […]

Continue Reading

ਪੰਜਾਬ ’ਚ ਨਿਕਲੀਆਂ ਪ੍ਰੋਫੈਸਰਾਂ ਦੀਆਂ ਅਸਾਮੀਆਂ

ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ 106 ਪ੍ਰੋਫੈਸਰਾਂ ਦੀਆਂ ਅਸਾਮੀਆਂ ਨਿਕਲੀਆਂ ਹਨ। ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫਰੀਦਕੋਟ ਵਿੱਚ 106 ਪ੍ਰੋਫੈਸਰਾਂ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਹ ਅਸਾਮੀਆਂ ਰੇਗੂਲਰ ਤੌਰ ਉਤੇ ਹੋਣਗੀਆਂ। ਯੋਗ ਉਮੀਦਵਾਰ 3 ਨਵੰਬਰ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। posts of professors ਇਹ […]

Continue Reading

ਪਿਓ ਪੁੱਤ ਦਾ ਗੋਲੀਆਂ ਮਾਰ ਕੇ ਕਤਲ

ਅੱਜ ਸਵੇਰ ਸਮੇਂ ਹੀ ਨੈਸ਼ਨਲ ਹਾਈਵੇ ਉਤੇ ਗੋਲੀਆਂ ਮਾਰ ਕੇ ਪਿਤਾ ਅਤੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਸੋਨੀਪਤ, 24 ਅਕਤੂਬਰ, ਦੇਸ਼ ਕਲਿੱਕ ਬਿਓਰੋ : ਅੱਜ ਸਵੇਰ ਸਮੇਂ ਹੀ ਨੈਸ਼ਨਲ ਹਾਈਵੇ ਉਤੇ ਗੋਲੀਆਂ ਮਾਰ ਕੇ ਪਿਤਾ ਅਤੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਹਰਿਆਣਾ ਦੇ […]

Continue Reading

ਹੋਟਲ ’ਚੋਂ ਇਤਰਾਜਯੋਗ ਹਾਲਤ ਵਿਚ ਮਿਲੀਆਂ 4 ਲੜਕੀਆਂ

ਅੰਮ੍ਰਿਤਸਰ, 24 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੁਲਿਸ ਵੱਲੋਂ ਬੀਤੀ ਰਾਤ ਨੂੰ ਬੀ ਆਰ ਹੋਟਲ ਵਿੱਚ ਛਾਪਾ ਮਾਰਿਆ ਗਿਆ, ਜਿੱਥੋਂ ਇਤਰਾਜਯੋਗ ਹਾਲਤ ਵਿੱਚ 4 ਲੜਕੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅੰਮ੍ਰਿਤਸਰ ਦੇ ਬੀ ਆਰ ਹੋਟਲ ਵਿੱਚ ਦੇਰ ਰਾਤ ਨੂੰ ਅਚਾਨਕ ਛਾਪਾ ਮਾਰਿਆ ਗਿਆ। ਜਿੱਥੋਂ ਇਤਰਾਜਯੋਗ ਹਾਲਤ ਵਿੱਚ ਮੌਜੂਦ 4 ਲੜਕੀਆਂ ਅਤੇ ਹੋਟਲ ਦੇ ਮੈਨੇਜਰ […]

Continue Reading

ਜਲੰਧਰ ਦੇ ਮੁਅੱਤਲ SHO ਉਤੇ ਲੱਗੇਗਾ ਪੋਕਸੋ ਐਕਟ

ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿੱਕ ਬਿਓਰੋ : ਥਾਣਾ ਫਿਲੌਰ ਦੇ ਮੁਅੱਤਲ ਐਸਐਚਓ ਭੂਸ਼ਣ ਕੁਮਾਰ ਦੀਆਂ ਹੋਰ ਮੁਸ਼ਕਲਾਂ ਵਧਣਗੀਆਂ। ਹੁਣ ਜਲੰਧਰ ਦੇ ਮੁਅੱਤਲ ਐਸਐਚਓ ਭੂਸ਼ਣ ਕੁਮਾਰ ਵਿਰੁੱਧ ਹੁਣ ਪੋਕਸੋ ਐਕਟ ਲਗਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਭੂਸ਼ਣ ਕੁਮਾਰ ਉਤੇ ਆਰੋਪ ਹੈ ਕਿ ਉਨ੍ਹਾਂ ਨੇ ਬਲਾਤਕਾਰ ਪੀੜਤਾ ਨੂੰ ਕਿਹਾ ਕਿ ਤੁਸੀਂ ਮੈਨੂੰ ਉਹ ਬਹੁਤ ਸੋਹਣੇ ਲੱਗਦੇ ਹੋ ਅਤੇ […]

Continue Reading

ਸੱਪ ਦੇ ਡੰਗਣ ਕਾਰਨ ਮਜ਼ਦੂਰ ਦੀ ਮੌਤ

ਬਠਿੰਡਾ, 24 ਅਕਤੂਬਰ, ਦੇਸ਼ ਕਲਿੱਕ ਬਿਓਰੋ : ਬਠਿੰਡਾ ਜ਼ਿਲ੍ਹੇ ਦੇ ਪਿੰਡ ਮੌੜ ਕਲਾਂ ਵਿੱਚ ਇਕ ਜ਼ਹਿਰੀਲੇ ਸੱਪ ਦੇ ਡੰਗਣ ਕਾਰਨ ਮਜ਼ਦੂਰ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ।  ਮਿਲੀ ਜਾਣਕਾਰੀ ਅਨੁਸਾਰ 50 ਸਾਲਾ ਮਜ਼ਦੂਰ ਦਰਸ਼ਨ ਸਿੰਘ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ।  ਮ੍ਰਿਤਕ ਦੇ ਲੜਕੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ […]

Continue Reading

29 ਅਕਤੂਬਰ ਨੂੰ ਦਿੱਲੀ ’ਚ ਪਵਾਇਆ ਜਾਵੇਗਾ ਨਕਲੀ ਮੀਂਹ

ਨਵੀਂ ਦਿੱਲੀ, 24 ਅਕਤੂਬਰ, ਦੇਸ਼ ਕਲਿਕ ਬਿਊਰੋ : ਦਿੱਲੀ ਵਿੱਚ ਲਗਾਤਾਰ ਵਧਦੇ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਸਾਹ ਲੈਣਾ ਮੁਸ਼ਕਿਲ ਹੋ ਰਿਹਾ ਹੈ। ਲੋਕਾਂ ਨੂੰ ਪ੍ਰਦੂਸ਼ਣ ਤੋਂ ਰਾਹਤ ਦੇਣ ਲਈ ਦਿੱਲੀ ਸਰਕਾਰ ਵੱਲੋਂ ਦਿੱਲੀ ਵਿੱਚ ਨਕਲੀ ਮੀਂਹ ਪਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਆਉਣ ਵਾਲੇ ਕੁਝ ਦਿਨਾਂ ਵਿੱਚ ਦਿੱਲੀ ਵਿਖੇ ਨਕਲੀ ਮੀਂਹ (artificial rain) ਪਵਾਇਆ […]

Continue Reading

ਬੱਸ ਨੂੰ ਲਗੀ ਭਿਆਨਕ ਅੱਗ, 11 ਦੀ ਮੌਤ, ਕਈ ਗੰਭੀਰ ਜ਼ਖਮੀ

ਨਵੀਂ ਦਿੱਲੀ, 24 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸਵਾਰੀਆਂ ਨਾਲ ਭਰੀ ਬੱਸ ਨੂੰ ਭਿਆਨਕ ਅੱਗ ਲੱਗਣ ਵਾਰਨ ਵੱਡਾ ਹਾਦਸਾ ਵਾਪਰਿਆ ਹੈ ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਹੋਰ ਕਈ ਗੰਭੀਰ ਰੂਪ ਵਿੱਚ ਜ਼ਖਮੀ ਹਨ। ਮ੍ਰਿਤਕਾਂ ਦੀ ਗਿਣਤੀ ਹੋਰ ਵੀ ਵੱਧਣ ਦਾ ਖਾਦਸਾ ਹੈ। ਮਿਲੀ ਜਾਣਕਾਰੀ ਅਨੁਸਾਰ ਬੱਸ ਵਿੱਚ ਡਰਾਈਵਰ ਅਤੇ ਕੰਡਕਟਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 24-10-2025 ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ […]

Continue Reading