ਵਿਜੀਲੈਂਸ ਚੀਫ ਦੀ ਮੁਅੱਤਲੀ ਤੋਂ ਬਾਅਦ ਇਸ ADGP ਨੂੰ ਦਿੱਤਾ ਵਾਧੂ ਚਾਰਜ

ਚੰਡੀਗੜ੍ਹ, 25 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਬਿਓਰੋ ਦੇ ਚੀਫ ਨੂੰ ਅੱਜ ਮੁਅੱਤਲ ਕੀਤੇ ਜਾਣ ਤੋਂ ਬਾਅਦ ਏਡੀਜੀਪੀ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ADGP ਪ੍ਰਵੀਨ ਕੁਮਾਰ ਸਿਨਹਾ ਦਾ ਵਿਜੀਲੈਂਸ ਚੀਫ ਦਾ ਵਾਧੂ ਚਾਰਜ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ’ਚ ਡਰਾਈਵਿੰਗ ਲਾਇਸੈਂਸ ਘੁਟਾਲੇ ਨੇ ਤੂਫਾਨ ਮਚਾ ਦਿੱਤਾ […]

Continue Reading

ਪੰਜਾਬ ‘ਚ ਸਰਹੱਦ ‘ਤੇ ਫੌਜ ਦੀਆਂ ਸਰਗਰਮੀਆਂ ਅਚਾਨਕ ਵਧੀਆਂ

ਕਿਸਾਨਾਂ ਨੂੰ ਫ਼ਸਲ ਦੀ ਕਟਾਈ ਜਲਦ ਕਰਨ ਦੇ ਹੁਕਮਪਠਾਨਕੋਟ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਕਾਰਨ ਸਰਹੱਦ ‘ਤੇ ਬੀਐਸਐਫ ਦੇ ਨਾਲ-ਨਾਲ ਫੌਜ ਦੀ ਤਾਇਨਾਤੀ ਵੀ ਵਧਾ ਦਿੱਤੀ ਗਈ ਹੈ। ਪਠਾਨਕੋਟ ਤੋਂ ਫਾਜ਼ਿਲਕਾ ਤੱਕ 553 ਕਿਲੋਮੀਟਰ ਲੰਬੀ ਸਰਹੱਦ ‘ਤੇ ਫੌਜ ਦੀਆਂ ਸਰਗਰਮੀਆਂ ਅਚਾਨਕ ਵਧ ਗਈਆਂ ਹਨ। […]

Continue Reading

ਸੁਪਰੀਮ ਕੋਰਟ ਵਲੋਂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਰੱਦ ਕਰਨ ਦੀ ਪਟੀਸ਼ਨ ਖਾਰਜ

ਚੰਡੀਗੜ੍ਹ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੇਸ ਦੀ ਸੁਪਰੀਮ ਕੋਰਟ ਵਿੱਚ ਅੱਜ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਰੱਦ ਕਰਨ ਦੀ ਪੰਜਾਬ ਸਰਕਾਰ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਅਤੇ ਪੰਜਾਬ ਪੁਲਿਸ ਨੂੰ ਇਸ ਮਾਮਲੇ ਸਬੰਧੀ […]

Continue Reading

ਚੌਲ ਮਿੱਲ ‘ਚ ਧਮਾਕਾ, 5 ਲੋਕਾਂ ਦੀ ਮੌਤ 3 ਦੀ ਹਾਲਤ ਨਾਜ਼ੁਕ

ਲਖਨਊ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :ਉੱਤਰ ਪ੍ਰਦੇਸ਼ ਦੇ ਬਹਿਰਾਇਚ ਵਿਖੇ ਇੱਕ ਚੌਲ ਮਿੱਲ ਵਿੱਚ ਧਮਾਕਾ ਹੋਇਆ ਹੈ। ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਅੱਜ ਸ਼ੁੱਕਰਵਾਰ ਸਵੇਰੇ ਜਦੋਂ ਇਹ ਹਾਦਸਾ ਵਾਪਰਿਆ ਤਾਂ ਮਿੱਲ ਵਿੱਚ 15-17 ਮਜ਼ਦੂਰ ਕੰਮ ਕਰ ਰਹੇ ਸਨ।ਇਸੇ ਦੌਰਾਨ ਮਿੱਲ ਦਾ ਡਰਾਇਰ ਫਟ ਗਿਆ। […]

Continue Reading

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਏਅਰ ਇੰਡੀਆ ਦੀ ਉਡਾਣ ‘ਚ ਬਦਸਲੂਕੀ

ਅੰਮ੍ਰਿਤਸਰ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨਾਲ ਏਅਰ ਇੰਡੀਆ ਦੀ ਉਡਾਣ ਵਿੱਚ ਸਟਾਫ਼ ਵੱਲੋਂ ਬਦਸਲੂਕੀ ਕੀਤੀ ਗਈ। ਉਨ੍ਹਾਂ ਸਮੇਤ ਕਈ ਲੋਕਾਂ ਨੂੰ ਫਲਾਈਟ ਤੋਂ ਉਤਾਰ ਲਿਆ ਗਿਆ। ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਉਹ ਦੋ ਹੋਰ ਦੋਸਤਾਂ ਨਾਲ […]

Continue Reading

ਕਸ਼ਮੀਰ ‘ਚ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਦੇ ਘਰ ਧਮਾਕੇ ਨਾਲ ਢਹੇ

ਸ਼੍ਰੀਨਗਰ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :Pahalgam attack: ਕਸ਼ਮੀਰ ‘ਚ ਅੱਜ ਸ਼ੁੱਕਰਵਾਰ ਸਵੇਰੇ ਹੋਏ ਧਮਾਕੇ ‘ਚ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਦੇ ਘਰ ਉਡ ਗਏ। ਫੌਜ ਦੇ ਸੂਤਰਾਂ ਨੇ ਦੱਸਿਆ ਕਿ ਤਰਾਲ ‘ਚ ਆਸਿਫ ਸ਼ੇਖ ਅਤੇ ਅਨੰਤਨਾਗ ਦੇ ਬਿਜਬੇਹਰਾ ‘ਚ ਆਦਿਲ ਠੋਕਰ ਦੇ ਘਰਾਂ ‘ਤੇ ਤਲਾਸ਼ੀ ਮੁਹਿੰਮ ਚੱਲ ਰਹੀ ਸੀ।ਆਪਰੇਸ਼ਨ ਦੌਰਾਨ ਦੋਵਾਂ ਘਰਾਂ ‘ਚੋਂ ਵਿਸਫੋਟਕ ਬਰਾਮਦ […]

Continue Reading

ਭਾਰਤ ਵਲੋਂ ਪਾਕਿਸਤਾਨ ਨਾਲ ਸਿੰਧੂ ਜਲ ਸੰਧੀ ਤਤਕਾਲ ਪ੍ਰਭਾਵ ਨਾਲ ਮੁਅੱਤਲ, ਪੱਤਰ ਭੇਜ ਕੇ ਦਿੱਤੀ ਜਾਣਕਾਰੀ

ਨਵੀਂ ਦਿੱਲੀ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਨੇ ਪਾਕਿਸਤਾਨ ਨਾਲ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਸੀ। ਇਸ ਸਬੰਧੀ ਅਧਿਕਾਰਤ ਜਾਣਕਾਰੀ ਭਾਰਤ ਨੇ ਵੀਰਵਾਰ ਦੇਰ ਰਾਤ ਪਾਕਿਸਤਾਨ ਨੂੰ ਪੱਤਰ ਭੇਜ ਕੇ ਦਿੱਤੀ।ਭਾਰਤ ਵਿੱਚ ਜਲ ਸ਼ਕਤੀ ਮੰਤਰੀ ਸਕੱਤਰ ਦੇਬਾਸ਼੍ਰੀ ਮੁਖਰਜੀ ਨੇ ਪਾਕਿਸਤਾਨੀ ਜਲ ਸਰੋਤ ਮੰਤਰਾਲੇ ਦੇ […]

Continue Reading

ਬ੍ਰਿਟਿਸ਼ ਸੰਸਦ ‘ਚ ਗੂੰਜਿਆ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਦਾ ਮੁੱਦਾ

ਚੰਡੀਗੜ੍ਹ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ‘ਤੇ ਬ੍ਰਿਟਿਸ਼ ਸੰਸਦ ‘ਚ ਡੂੰਘੀ ਚਿੰਤਾ ਅਤੇ ਸੋਗ ਪ੍ਰਗਟ ਕੀਤਾ ਗਿਆ। ਇਸ ਹਮਲੇ ‘ਚ 26 ਲੋਕ ਮਾਰੇ ਗਏ ਸਨ ਅਤੇ 17 ਜ਼ਖਮੀ ਹੋ ਗਏ ਸਨ। ਬ੍ਰਿਟਿਸ਼ ਸਿੱਖ ਸੰਸਦ ਮੈਂਬਰਾਂ ਤਨਮਨਜੀਤ ਸਿੰਘ ਢੇਸੀ ਅਤੇ ਬੌਬ ਬਲੈਕਮੈਨ ਨੇ ਸੰਸਦ ‘ਚ ਇਹ ਮੁੱਦਾ ਉਠਾਇਆ ਅਤੇ […]

Continue Reading

ਮੋਹਾਲੀ ਪੁਲਿਸ ਵੱਲੋਂ ਦੂਜੇ ਰਾਜਾਂ ਦੇ ਵਿਦਿਆਰਥੀਆਂ ਦੀ ਸੁਰੱਖਿਆ ਲਈ ਵਿਸ਼ੇਸ਼ ਉਪਰਾਲੇ

ਵਿਦਿਆਰਥੀਆਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਵਿਦਿਅਕ ਸੰਸਥਾਵਾਂ ਦਾ ਦੌਰਾ ਕੀਤਾ ਐਸ.ਏ.ਐਸ. ਨਗਰ, 24 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਮੋਹਾਲੀ ਦੇ ਐਸ ਐਸ ਪੀ, ਦੀਪਕ ਪਾਰੀਕ ਨੇ ਐਸ.ਏ.ਐਸ. ਨਗਰ ਜ਼ਿਲ੍ਹੇ ਦੀਆਂ ਵੱਖ-ਵੱਖ ਸੰਸਥਾਵਾਂ ਵਿੱਚ ਪੜ੍ਹ ਰਹੇ ਸਾਰੇ ਵਿਦਿਆਰਥੀਆਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਹੈ ਕਿ ਉਨ੍ਹਾਂ ਦੀ ਸੁਰੱਖਿਆ ਮੋਹਾਲੀ […]

Continue Reading

ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਸਮੇਤ 10 ਮੁਲਾਜ਼ਮ ਯੂਨੀਅਨਾਂ ਨੇ ਕੀਤਾ ਆਪਣਾ ਪੱਖ ਪੇਸ਼ ਚੰਡੀਗੜ੍ਹ, 24 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਗਰਮ ਕਦਮ ਚੁੱਕਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਸਿੱਖਿਆ ਵਿਭਾਗ ਨਾਲ […]

Continue Reading