ਪ੍ਰਤਾਪ ਸਿੰਘ ਬਾਜਵਾ ਅੱਜ ਪੁਲਿਸ ਅੱਗੇ ਹੋਣਗੇ ਪੇਸ਼, ਕਾਂਗਰਸ ਕਰੇਗੀ ਰੋਸ ਪ੍ਰਦਰਸ਼ਨ

ਮੋਹਾਲੀ, 15 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਕਾਂਗਰਸ ਦੇ ਵਿਧਾਇਕ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ 32 ਬੰਬਾਂ ਸਬੰਧੀ ਦਿੱਤੇ ਬਿਆਨ ‘ਤੇ ਮੁਹਾਲੀ ਦੇ ਸਾਈਬਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਹ ਅੱਜ (ਮੰਗਲਵਾਰ) ਦੁਪਹਿਰ 2 ਵਜੇ ਮੁਹਾਲੀ ਪੁਲੀਸ ਸਾਹਮਣੇ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਇਸ ਮੁੱਦੇ ‘ਤੇ […]

Continue Reading

ਆਪ ਨੇਤਾ ਦੀਪਕ ਬਾਲੀ ਨੇ ਪ੍ਰਤਾਪ ਬਾਜਵਾ ਨੂੰ ਲਿਆ ਆੜੇ ਹੱਥੀਂ, ਕਿਹਾ – ਜਦੋਂ ਤੁਸੀਂ ਮੀਡੀਆ ਵਿੱਚ ਇਹ ਬਿਆਨ ਦੇ ਸਕਦੇ ਹੋ ਤਾਂ ਪੁਲਿਸ ਨੂੰ ਕਿਉਂ ਨਹੀਂ ਦੱਸ ਰਹੇ

ਚੰਡੀਗੜ੍ਹ, 14 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਸੈਰ-ਸਪਾਟਾ ਅਤੇ ਸੱਭਿਆਚਾਰਕ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਉਸ ਬਿਆਨ ਦੀ ਸਖ਼ਤ ਨਿੰਦਾ ਕੀਤੀ ਹੈ ਜਿਸ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 50 ਗ੍ਰਨੇਡ ਆਏ ਹਨ, ਜਿਨ੍ਹਾਂ ਵਿੱਚੋਂ 18 ਚੱਲ ਚੁੱਕੇ […]

Continue Reading

ਕਮਿਸ਼ਨ ਮੰਗਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਸੁਪਰਡੈਂਟ ਇੰਜੀਨੀਅਰ ਗ੍ਰਿਫ਼ਤਾਰ

ਚੰਡੀਗੜ੍ਹ, 14 ਅਪ੍ਰੈਲ, 2025, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚਲਾਈ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਸੁਪਰਡੈਂਟ ਇੰਜੀਨੀਅਰ (ਐਸਈ) ਸੰਜੇ ਕੰਵਰ ਨੂੰ ਇੱਕ ਠੇਕੇਦਾਰ ਤੋਂ ਕਮਿਸ਼ਨ ਮੰਗਣ ਦੇ ਦੋਸ਼ ਹੇਠ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ […]

Continue Reading

ਇਕ ਲੱਖ 30 ਹਜ਼ਾਰ ਤੋਂ ਵੱਧ ਹੋ ਸਕਦਾ ਸੋਨੇ ਦਾ ਭਾਅ !

ਨਵੀਂ ਦਿੱਲੀ, 14 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਉਤੇ ਸੋਨੇ ਦੇ ਭਾਅ ਨੂੰ ਲੈ ਕੇ ਖੂਬ ਚਰਚਾ ਹੋ ਰਹੀ ਹੈ। ਸੋਨੇ ਦਾ ਭਾਅ 50000 ਰੁਪਏ ਪ੍ਰਤੀ 10 ਗ੍ਰਾਮ ਤੱਕ ਆ ਸਕਦਾ ਹੈ। ਪ੍ਰੰਤੂ ਹੁਣ ਇਸ ਤੋਂ ਬਿਲਕੁਲ ਉਲਟ ਸੋਨੇ ਦੀਆਂ ਕੀਮਤਾਂ ਵਿੱਚ ਤੂਫਾਨੀ ਵਾਧਾ ਦੇਖਣ ਨੂੰ ਮਿਲਿਆ ਹੈ। ਹੁਣ […]

Continue Reading

ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਹਰਜੀਤ ਗਰੇਵਾਲ ਨੇ ਪੂਰੀ ਤਰ੍ਹਾਂ ਨਕਾਰਿਆ

ਚੰਡੀਗੜ੍ਹ, 14 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਲਾਏ ਦੋਸ਼ਾਂ ਸੰਬੰਧੀ ਮੀਡੀਆ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੰਦੇ ਹੋਏ ਦੋਸ਼ਾਂ ਨੂੰ ਸਪੱਸ਼ਟ ਤੌਰ ‘ਤੇ ਨਕਾਰਿਆ ਅਤੇ ਕਿਹਾ ਕਿ ਇਹ ਲੋਕ ਦਿੱਲੀ ਵਿੱਚ […]

Continue Reading

ਇਕ ਬੈਂਕ ਨੇ ਸਸਤੇ ਕੀਤੇ ਲੋਨ

ਨਵੀਂ ਦਿੱਲੀ, 14 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਆਰਬੀਆਈ ਵੱਲੋਂ ਰੇਪੋ ਰੇਟ ਘਟਾਏ ਜਾਣ ਤੋਂ ਬਾਅਦ ਹੁਣ ਬੈਂਕਾਂ ਨੇ ਵੀ ਵਿਆਜ਼ ਦਰਾਂ ਘਟਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਬੈਂਕ ਆਫ ਮਹਾਰਾਸ਼ਟਰ (BOM) ਨੇ ਭਾਰਤੀ ਰਜਿਰਵ ਬੈਂਕ ਦੇ ਰੇਪੋ ਦਰ ਨਾਲ ਜੁੜੇ ਲੋਨ ਦੀ ਵਿਆਜ਼ ਦਰਾਂ ਨੂੰ 0.25 ਫੀਸਦੀ ਘੱਟ ਕਰਨ ਦਾ ਐਲਾਨ ਕੀਤਾ ਹੈ। […]

Continue Reading

ਰੋਪੜ ਦੀ 3.6 ਫੁੱਟ ਲੰਬੀ ਅਰੂਸ਼ੀ ਨੇ 3.8 ਫੁੱਟ ਦੇ ਨਿਤਿਨ ਨਾਲ ਕਰਵਾਇਆ ਵਿਆਹ, ਰਿਸੈਪਸ਼ਨ ਦੀ ਵੀਡੀਓ ਵਾਇਰਲ

ਚੰਡੀਗੜ੍ਹ, 14 ਅਪ੍ਰੈਲ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਅੰਬਾਲਾ ਕੈਂਟ ‘ਚ ਮੈਰਿਜ ਪੈਲੇਸ ‘ਚ 3.8 ਫੁੱਟ ਲੰਬੇ ਲੜਕੇ ਨੇ 3.6 ਫੁੱਟ ਲੰਬੀ ਲੜਕੀ ਨਾਲ ਵਿਆਹ ਕਰਵਾਇਆ। ਵਿਆਹ 6 ਅਪ੍ਰੈਲ ਨੂੰ ਹੋਇਆ ਸੀ, ਜਿਸ ਦੀ ਰਿਸੈਪਸ਼ਨ 13 ਅਪ੍ਰੈਲ ਨੂੰ ਰੱਖੀ ਗਈ ਸੀ।ਇਸ ਦੌਰਾਨ ਲਾੜਾ ਅਤੇ ਲਾੜੀ ਨੇ ਆਪਣੇ ਰਿਸ਼ਤੇਦਾਰਾਂ ਨਾਲ ਵਿਆਹ ਦਾ ਜਸ਼ਨ ਮਨਾਇਆ ਅਤੇ ਫਿਲਮੀ […]

Continue Reading

ਜ਼ਿਲ੍ਹਾ ਅਦਾਲਤ ’ਚ ਨਿਕਲੀਆਂ ਅਸਾਮੀਆਂ

ਚੰਡੀਗੜ੍ਹ, 14 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸਰਕਾਰੀ ਨੌਕਰੀਆਂ ਦੀ ਨਿਕਲਣ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਇਕ ਜ਼ਿਲ੍ਹਾ ਅਦਾਲਤ ਵਿੱਚ ਅਸਾਮੀਆਂ ਨਿਕਲੀਆਂ ਹਨ। ਮੋਗਾ ਦੀ ਜ਼ਿਲ੍ਹਾ ਅਦਾਲਤ ਵਿੱਚ ਨਿਕਲੀਆਂ ਵੱਖ ਵੱਖ 25 ਅਸਾਮੀਆਂ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 21 ਅਪ੍ਰੈਲ 2025 ਸ਼ਾਮ […]

Continue Reading

ਅਵਾਰਾ ਕੁੱਤਿਆਂ ਨੇ ਖੇਤਾਂ ‘ਚ ਪਾਣੀ ਦੇਣ ਗਏ ਵਿਅਕਤੀ ਨੂੰ ਹਮਲਾ ਕਰਕੇ ਮਾਰ ਮੁਕਾਇਆ

ਜਲੰਧਰ, 14 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜਲੰਧਰ ਦਿਹਾਤੀ ਦੇ ਕਸਬਾ ਨਕੋਦਰ ਦੇ ਪਿੰਡ ਕੰਗ ਸਾਹਬੂ ਵਿਖੇ ਖੇਤਾਂ ਦੀ ਸਿੰਚਾਈ ਕਰਨ ਗਏ 48 ਸਾਲਾ ਵਿਅਕਤੀ ਨੂੰ ਆਵਾਰਾ ਕੁੱਤਿਆਂ ਨੇ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੀ ਪਛਾਣ ਜਗਤਾਰ ਰਾਮ ਵਾਸੀ ਹਮੀਰੀ ਖੇੜਾ ਵਜੋਂ ਹੋਈ ਹੈ। ਡੀਐਸਪੀ ਨਕੋਦਰ ਸੁਖਪਾਲ ਸਿੰਘ ਅਤੇ ਜਾਂਚ ਅਧਿਕਾਰੀ ਜਨਕ ਰਾਜ ਨੇ […]

Continue Reading

ਸੰਮਨ ਦੇ ਬਾਵਜੂਦ ਥਾਣੇ ਨਹੀਂ ਪਹੁੰਚੇ ਪ੍ਰਤਾਪ ਸਿੰਘ ਬਾਜਵਾ, ਵਕੀਲ ਭੇਜੇ

ਮੋਹਾਲੀ, 14 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਤੋਂ ਬਾਅਦ ਮੁਸੀਬਤ ਵਿੱਚ ਘਿਰ ਗਏ ਹਨ। ਉਨ੍ਹਾਂ ਖ਼ਿਲਾਫ਼ ਮੁਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਬਾਜਵਾ ‘ਤੇ ਬੀਐੱਨਐੱਸ ਦੀ ਧਾਰਾ 197 […]

Continue Reading