ਘਰਾਂ ਤੋਂ ਦੀ ਲੰਘਦੀਆਂ ਹਾਈ ਵੋਲਟੇਜ ਤਾਰਾਂ ਦੇ ਮਾਮਲੇ ਉਤੇ ਪੰਜਾਬ ਵਿਧਾਨ ਸਭਾ ’ਚ ਦਿਵਾਇਆ ਧਿਆਨ

ਚੰਡੀਗੜ੍ਹ, 25 ਮਾਰਚ, ਦੇਸ਼ ਕਲਿੱਕ ਬਿਓਰੋ : ਪਿੰਡਾਂ ਵਿਚੋਂ ਘਰਾਂ ਉਤੋਂ ਦੀ ਲੰਘਦੀਆਂ ਹਾਈਵੋਲਟੇਜ ਤਾਰਾ ਦਾ ਮਾਮਲਾ ਅੱਜ ਪੰਜਾਬ ਵਿਧਾਨ ਸਭਾ ਵਿੱਚ ਉਠਾਇਆ ਗਿਆ। ਵਿਧਾਇਕ ਲਾਭ ਸਿੰਘ ਊਗੋਕੇ ਨੇ ਧਿਆਨ ਦਿਵਾਊ ਨੋਟਿਸ ਦੌਰਾਨ ਇਸ ਮਾਮਲੇ ਨੂੰ ਚੁੱਕਿਆ। ਵਿਧਾਇਕ ਨੇ ਧਿਆਨ ਦਿਵਾਊ ਨੋਟਿਸ ਦੌਰਾਨ ਕਿਹਾ ਕਿ ਸੂਬੇ ਦੇ ਪਿੰਡਾਂ ਵਿਚੋਂ ਘਰਾਂ ਉਤੋਂ ਦੀ ਲੰਘਦੀਆਂ ਹਾਈ ਵੋਲਟੇਜ਼ […]

Continue Reading

ਔਰਤਾਂ ਲਈ ਖੁਸ਼ਖਬਰੀ : ਵਿਧਾਨ ਸਭਾ ’ਚ ਮਹਿਲਾ ਸਮਰਿਧੀ ਯੋਜਨਾ ਦਾ ਐਲਾਨ, ਬਜਟ ਵਿਚ ਰੱਖੇ 5100 ਕਰੋੜ ਰੁਪਏ

ਨਵੀਂ ਦਿੱਲੀ, 25 ਮਾਰਚ, ਦੇਸ਼ ਕਲਿੱਕ ਬਿਓਰੋ : ਭਾਜਪਾ ਦੀ ਨਵੀਂ ਬਣੀ ਦਿੱਲੀ ਸਰਕਾਰ ਵੱਲੋਂ ਅੱਜ ਆਪਣਾ ਬਜਟ ਪੇਸ਼ ਕੀਤਾ ਗਿਆ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਵਿੱਤੀ ਸਾਲ 2025-26 ਲਈ ਦਿੱਲੀ ਸਰਕਾਰ ਦਾ ਬਜਟ ਪੇਸ਼ ਕੀਤਾ ਗਿਆ। ਦਿੱਲੀ ਸਰਕਾਰ ਦਾ ਪਹਿਲੀ ਵਾਰ 1 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ, ਜੋ ਦ […]

Continue Reading

ਪੰਜਾਬ ’ਚ ਗ੍ਰਾਹਕ ਬਣਕੇ ਆਇਆ ਵਿਅਕਤੀ ਲੱਖਾਂ ਰੁਪਏ ਦੇ ਗਹਿਣੇ ਚੋਰੀ ਕਰਕੇ ਫਰਾਰ

ਖੰਨਾ, 25 ਮਾਰਚ, ਦੇਸ਼ ਕਲਿੱਕ ਬਿਓਰੋ : ਲੁਧਿਆਣਾ ਜ਼ਿਲ੍ਹੇ ਵਿੱਚ ਸੁਨਿਆਰੇ ਦੀ ਦੁਕਾਨ ਉਤੇ ਕਰੀਬ 6 ਲੱਖ ਰੁਪਏ ਦੇ ਗਹਿਣੇ ਚੋਰੀ ਹੋਣ ਦੀ ਖਬਰ ਸਾਹਮਣੇ ਆਈ ਹੈ। ਸਮਰਾਲਾ ਵਿੱਚ ਇਕ ਦੁਕਾਨ ਤੋਂ ਚੋਰੀ ਗਹਿਣੇ ਚੋਰੀ ਕਰਕੇ ਫਰਾਰ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਬਦਮਾਸ ਔਰਤਾਂ ਨਾਲ ਦੁਕਾਨ ਵਿੱਚ ਦਾਖਲ ਹੋਏ। ਮਿਲੀ ਜਾਣਕਾਰੀ ਅਨੁਸਾਰ ਬੰਧਨ ਜਿਵੈਲਰੀਜ਼ ਦੀ […]

Continue Reading

ਪੰਜਾਬ ਵਿਧਾਨ ਸਭਾ ’ਚ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ

ਚੰਡੀਗੜ੍ਹ, 25 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਦੇ ਚਲ ਰਹੇ ਬਜਟ ਸੈਸ਼ਨ ਜਾਰੀ ਹੈ। ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਨੂੰ ਦੇਖਣ ਲਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਪਹੁੰਚੇ। ਹਰਿਆਣਾ ਦੇ ਮੁੱਖ ਮੰਤਰੀ ਤੇ ਸਪੀਕਰ ਦੇ ਆਉਣ ਉਤੇ ਸਪੀਕਰ ਵੱਲੋਂ ਸਵਾਗਤ ਕੀਤਾ ਗਿਆ।

Continue Reading

ਦੇਰ ਰਾਤ ਨੂੰ ਜੇਲ੍ਹ ਤੋਂ ਰਿਹਾਅ ਕੀਤੇ 132 ਕਿਸਾਨ

ਪਟਿਆਲਾ, 25 ਮਾਰਚ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਪੰਜਾਬ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਗਏ ਕਿਸਾਨਾਂ ਨੂੰ ਬੀਤੇ ਦੇਰ ਰਾਤ ਨੂੰ ਰਿਹਾਅ ਕਰ ਦਿੱਤਾ ਹੈ। ਪਟਿਆਲਾ ਦੀ ਜੇਲ੍ਹ ਵਿੱਚ 150 ਕਿਸਾਨ ਸਨ, ਜਿੰਨਾਂ ਵਿਚੋਂ 132 ਨੂੰ ਰਾਤ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਜਥਬੰਦੀਆਂ ਵੱਲੋਂ […]

Continue Reading

ਅੰਮ੍ਰਿਤਪਾਲ ਦੇ ਇਕ ਹੋਰ ਸਾਥੀ ਤੋਂ ਐਨਐਸਏ ਹਟਾਈ

ਚੰਡੀਗੜ੍ਹ, 25 ਮਾਰਚ, ਦੇਸ਼ ਕਲਿੱਕ ਬਿਓਰੋ : ਐਨਐਸਏ ਦੇ ਤਹਿਤ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਸਾਥੀ ਤੋਂ ਐਨਐਸਏ ਹਟਾ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀ ਵਿਰੇਂਦਰ ਸਿੰਘ ਫੌਜੀ ਉਤੇ ਲਗਾਈ ਗਈ ਐਨਐਸਏ ਦੀ ਮਿਆਦ ਖਤਮ ਹੋ ਗਈ ਹੈ। ਇਸ ਤੋਂ ਬਾਅਦ ਉਸ ਨੂੰ ਹੁਣ ਪੰਜਾਬ ਲਿਆਂਦਾ ਜਾਵੇਗਾ। ਐਨਐਸਏ ਹਟਣ ਤੋਂ […]

Continue Reading

AAP ਪੰਜਾਬ ਦੇ ਨਵ ਨਿਯੁਕਤ ਇੰਚਾਰਜ ਮਨੀਸ਼ ਸਿਸੋਦੀਆ ਚੰਡੀਗੜ੍ਹ ਪਹੁੰਚੇ

ਚੰਡੀਗੜ੍ਹ, 24 ਮਾਰਚ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ ਪੰਜਾਬ ਦੇ ਨਵੇਂ ਨਿਯੁਕਤ ਇੰਚਾਰਜ ਮਨੀਸ਼ ਸਿਸੋਦੀਆ ਚੰਡੀਗੜ੍ਹ ਪਹੁੰਚ ਗਏ ਹਨ। ਅੱਜ ਚੰਡੀਗੜ੍ਹ ਹਵਾਈ ਅੱਡੇ ’ਤੇ ਉਨ੍ਹਾਂ ਦਾ ਢੋਲ ਨਗਾਰਿਆਂ ਨਾਲ ਸਵਾਗਤ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਤਿੰਨ ਸਾਲਾਂ ਵਿੱਚ ਬਹੁਤ ਵਧੀਆ ਕੰਮ ਕੀਤੇ ਹਨ। ਪਿਛਲੀ ਸਰਕਾਰ […]

Continue Reading

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ CDPO ਦਫਤਰ ਅੱਗੇ ਰੋਸ ਧਰਨਾ

ਸ੍ਰੀ ਮੁਕਤਸਰ ਸਾਹਿਬ , 24 ਮਾਰਚ, ਦੇਸ਼ ਕਲਿੱਕ ਬਿਓਰੋ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਸੀ ਡੀ ਪੀ ਓ ਦਫਤਰ ਸ੍ਰੀ ਮੁਕਤਸਰ ਸਾਹਿਬ ਅੱਗੇ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਸ਼ਿੰਦਰਪਾਲ ਕੌਰ ਥਾਂਦੇਵਾਲਾ ਦੀ ਅਗਵਾਈ ਹੇਠ ਰੋਸ ਧਰਨਾ ਲਗਾਇਆ ਗਿਆ ਤੇ ਸੀ ਡੀ ਪੀ ੳ ਦੇ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ ਗਈ । ਇਸ ਸਮੇਂ ਯੂਨੀਅਨ […]

Continue Reading

ਪੰਜਾਬ ’ਚ ਜਵਾਈ ਨੇ ਗੋਲੀ ਮਾਰ ਕੇ ਸੱਸ ਦਾ ਕੀਤਾ ਕਤਲ

ਤਰਨਤਾਰਨ, 24 ਮਾਰਚ, ਦੇਸ਼ ਕਲੱਕ ਬਿਓਰੋ : ਇਕ ਵਿਅਕਤੀ ਨੇ ਗੋਲੀ ਮਾਰ ਕੇ ਆਪਣੀ ਸੱਸ ਦਾ ਕਤਲ ਕਰਨ ਦੀ ਘਟਨਾ ਸਾਹਮਣੇ ਆਈ ਹੈ। ਤਰਨਤਾਰਨ ਦੇ ਨੇੜਲੇ ਪਿੰਡ ਬਾਕੀਪੁਰ ਵਿੱਚ ਇਕ ਵਿਅਕਤੀ ਨੇ ਸਹੁਰੇ ਘਰ ਗੋਲੀ ਮਾਰ ਕੇ ਆਪਣੀ ਸੱਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪ੍ਰਾਈਵੇਟ ਸਕਿਓਰਿਟੀ ਗਾਰਡ ਦੇ ਤੌਰ ਉਤੇ […]

Continue Reading

ਹੱਦਬੰਦੀ ਤਹਿਤ ਲੋਕ ਸਭਾ ਸੀਟਾਂ ਵਧਾਉਣਾ ਜਾਂ ਘਟਾਉਣਾ ਚੋਣ ਕਮਿਸ਼ਨ ਦਾ ਕੰਮ ਹੈ, ਭਾਜਪਾ ਦਾ ਨਹੀਂ : ਹਰਜੀਤ ਗਰੇਵਾਲ

ਚੰਡੀਗੜ੍ਹ, 24 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਲੋਕ ਸਭਾ ਸੀਟਾਂ ਦੀ ਗਿਣਤੀ ਵਧਾਉਣ ਦੇ ਭਾਜਪਾ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਦੇ ਦੋਸ਼ਾਂ ‘ਤੇ ਮੀਡੀਆ ਦੇ ਸਵਾਲਾਂ ਦੇ ਜਵਾਬ ਵਿੱਚ, ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਚੋਣ ਕਮਿਸ਼ਨ ਦਾ ਕੰਮ ਹੈ, ਜੋ ਕਿ ਇੱਕ ਸੁਤੰਤਰ ਸੰਵਿਧਾਨਕ ਸੰਸਥਾ ਹੈ, […]

Continue Reading