ਮੋਹਾਲੀ : ਮੋਮੋਜ਼ ਬਣਾਉਣ ਲਈ ਵਰਤੇ ਜਾਣ ਵਾਲੇ ਮਿਲੇ ਕੁੱਤੇ ਦੇ ਮੀਟ ਮਾਮਲੇ ’ਚ ਵੱਡਾ ਖੁਲਾਸਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਮਾਰਚ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਮੋਹਾਲੀ ਦੇ ਮਟੌਰ ਵਿੱਚ ਮੋਮੋਜ਼ ਬਣਾਉਣ ਲਈ ਵਾਰਤੇ ਜਾਣ ਵਾਲੇ ਕੁੱਤੇ ਦੇ ਮੀਟ ਨੂੰ ਲੈ ਕੇ ਸਾਹਮਣੇ ਆਏ ਮਾਮਲੇ ਵਿੱਚ ਹੁਣ ਵੱਡਾ ਖੁਲਾਸਾ ਹੋਇਆ ਹੈ।  ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਸ ਸਬੰਧੀ ਸਪੱਸ਼ਟ ਕੀਤਾ ਕਿ ਮੋਹਾਲੀ ਵਿੱਚ ਮਟੌਰ ਵਿਖੇ ਸਥਿਤ ਮੋਮੋਜ਼ ਬਣਾਉਣ ਵਾਲੀ […]

Continue Reading

ਬਾਰਾਤ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਭਿਆਨਕ ਸੜਕ ਹਾਦਸਾ, 4 ਦੀ ਮੌਤ, 5 ਜ਼ਖਮੀ

ਬੇਗੂਸਰਾਏ, 23 ਮਾਰਚ, ਦੇਸ਼ ਕਲਿੱਕ ਬਿਓਰੋ : ਬਾਰਾਤ ਤੋਂ ਵਾਪਸ ਆਉਂਦੇ ਸਮੇਂ ਇਕ ਗੱਡੀ ਨਾਲ ਵੱਡਾ ਭਿਆਨਕ ਸੜਕ ਹਾਦਸਾ ਵਾਪਰਨ ਕਾਰਨ 4 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 5 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਬਿਹਾਰ ਦੇ ਬੇਗੂਸਰਾਏ ਵਿੱਚ ਇਹ ਹਾਦਸਾ ਵਾਪਰਿਆ। ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਚਲ ਰਿਹਾ। […]

Continue Reading

ਘਰ ’ਚ ਹੋਇਆ ਧਮਾਕਾ, ਇਕ ਪਰਿਵਾਰ ਦੇ 4 ਮੈਂਬਰਾਂ ਦੀ ਮੌਤ, ਇਕ ਜ਼ਖਮੀ

ਚੰਡੀਗੜ੍ਹ, 23 ਮਾਰਚ, ਦੇਸ਼ ਕਲਿੱਕ ਬਿਓਰੋ : ਹਰਿਆਣਾ ਦੇ ਬਹਾਦਰਗੜ੍ਹ ਵਿੱਚ ਬੀਤੇ ਰਾਤ ਨੂੰ ਇਕ ਘਰ ਵਿੱਚ ਧਮਾਕਾ ਹੋਣ ਨਾਲ ਇਕ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ, ਜਦੋਂ ਇਕ ਇਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਇਸ ਘਟਨਾ ਨਾਲ ਇਲਾਕੇ ਵਿੱਚ ਹੜਕਪ ਮਚ ਗਿਆ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ […]

Continue Reading

ਚੰਡੀਗੜ੍ਹ ’ਚ ਹਨੀ ਸਿੰਘ ਦਾ ਸ਼ੋਅ ਭਲਕੇ, ਟ੍ਰੈਫਿਕ ਐਡਵਾਇਜ਼ਰੀ ਜਾਰੀ

ਚੰਡੀਗੜ੍ਹ, 22 ਮਾਰਚ, ਦੇਸ਼ ਕਲਿੱਕ ਬਿਓਰੋ : ਭਲਕੇ 23 ਮਾਰਚ ਨੂੰ ਚੰਡੀਗੜ੍ਹ ਦੇ ਸੈਕਟਰ 25 ਦੀ ਰੈਲੀ ਗਰਾਊਂਡ ਵਿੱਚ ਹਨੀ ਸਿੰਘ ਦਾ ਸ਼ੋਅ ਹੋਵੇਗਾ। ਹਨੀ ਸਿੰਘ ਦੇ ਸ਼ੋਅ ਨੂੰ ਲੈ ਕੇ ਡਿਪਟੀ ਕਮਿਸ਼ਨਰ ਨਿਸ਼ਾਂਤ ਯਾਦਵ ਵੱਲੋਂ ਚੰਡੀਗੜ੍ਹ ਵਿੱਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾਣ ਲਈ ਹੁਕਮ ਦਿੱਤੇ ਹਨ। ਚੰਡੀਗੜ੍ਹ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਰੈਲੀ ਗਰਾਊਂਡ […]

Continue Reading

ਭਾਜਪਾ ਆਗੂ ਨੇ ਗੋਲੀ ਮਾਰ ਕੇ ਤਿੰਨ ਬੱਚਿਆਂ ਦਾ ਕੀਤਾ ਕਤਲ, ਪਤਨੀ ਗੰਭੀਰ ਜ਼ਖਮੀ

ਸਹਾਰਨਪੁਰ, 22 ਮਾਰਚ, ਦੇਸ਼ ਕਲਿੱਕ ਬਿਓਰੋ : ਭਾਜਪਾ ਆਗੂ ਨੇ ਅੱਜ ਦੁਪਹਿਰ ਸਮੇਂ ਪਤਨੀ ਅਤੇ ਤਿੰਨ ਬੱਚਿਆਂ ਉਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਦੋ ਪੁੱਤਾਂ ਅਤੇ ਇਕ ਧੀ ਦੀ ਮੌਤ ਹੋ ਗਈ। ਗੰਭੀਰ ਰੂਪ ਵਿੱਚ ਜ਼ਖਮੀ ਹੋਈ ਪਤਨੀ ਦਾ ਹਸਪਤਾਲ ਵਿੱਚ ਇਲਾਜ ਚਲ ਰਿਹਾ ਹੈ। ਅੱਜ ਜਦੋਂ ਲੋਕਾਂ ਨੇ ਗੋਲੀਆਂ ਦੀ ਆਵਾਜ਼ ਸੁਣੀ […]

Continue Reading

ਪਰਲਜ਼ ਗਰੁੱਪ ਦੇ ਮਾਲਕ ਦਾ ਜਵਾਈ ਗ੍ਰਿਫਤਾਰ

ਚੰਡੀਗੜ੍ਹ, 22 ਮਾਰਚ, ਦੇਸ਼ ਕਲਿੱਕ ਬਿਓਰੋ : ਪਰਲਜ਼ ਗਰੁੱਪ ਦੇ ਮਾਲਕ ਮਰਹੂਮ ਨਿਰਮਲ ਸਿੰਘ ਭੰਗੂ ਦੇ ਜਵਾਈ ਹਰਸਤਿੰਦਰ ਪਾਲ ਸਿੰਘ ਹੇਅਰ ਨੂੰ ਈਡੀ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਈਡੀ ਵੱਲੋਂ ਦਿੱਤੀ ਗਈ। ਈਡੀ ਵੱਲੋਂ ਕਿਹਾ ਗਿਆ ਕਿ ਈਡੀ ਦਿੱਲੀ ਜੋਨਲ ਦਫ਼ਤਰ ਵੱਲੋਂ ਮਰਹੂਮ ਨਿਰਮਲ ਸਿੰਘ ਭੰਗੂ ਦੇ ਜਵਾਈ ਹਰਸਤਿੰਦਰ ਪਾਲ ਸਿੰਘ ਹੇਅਰ […]

Continue Reading

ਮੁਲਾਜ਼ਮਾਂ ਨੂੰ ਲੱਗ ਸਕਦਾ ਝਟਕਾ! DA ਨੂੰ ਲੈ ਕੇ ਸਰਕਾਰ ਲੈ ਸਕਦੀ ਫੈਸਲਾ

ਨਵੀਂ ਦਿੱਲੀ, 22 ਮਾਰਚ, ਦੇਸ਼ ਕਲਿੱਕ ਬਿਓਰੋ : ਸਰਕਾਰੀ ਮੁਲਾਜ਼ਮ ਲੰਮੇ ਸਮੇਂ ਤੋਂ ਮਹਿੰਗਾਈ ਭੱਤੇ (DA) ਦੀ ਉਡੀਕ ਕਰ ਰਹੇ ਹਨ, ਪ੍ਰੰਤ ਹੁਣ ਕੇਂਦਰੀ ਮੁਲਾਜ਼ਮਾਂ ਨੂੰ ਇਕ ਵੱਡਾ ਝਟਕਾ ਲੱਗ ਸਕਦਾ ਹੈ। ਇਸ ਵਾਰ ਡੀਏ ਨੂੰ ਲੈ ਕੇ ਮੁਲਾਜ਼ਮਾਂ ਦੇ ਪੱਲੇ ਨਿਰਾਸ਼ਾ ਪੈ ਸਕਦੀ ਹੈ। ਸਰਕਾਰ ਡੀਏ ਵਿੱਚ ਵਾਧੇ ਨੂੰ ਲੈ ਕੇ ਜੋ ਫੈਸਲਾ ਕਰਨ […]

Continue Reading

ਇਨਸਾਨੀਅਤ ਸ਼ਰਮਸਾਰ : ਮੋਹਾਲੀ ‘ਚ 3 ਸਾਲ ਦੀ ਮਾਸੂਮ ਬੱਚੀ ਨਾਲ ਬਲਾਤਕਾਰ

ਮਾਂ ਨੇ ਫਰਜੀ ਪੁਲਿਸ ਵਾਲੇ ਪ੍ਰੇਮੀ ਨਾਲ ਮਿਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ, ਵੀਡੀਓ ਬਣਾਈਮੋਹਾਲੀ, 22 ਮਾਰਚ, ਦੇਸ਼ ਕਲਿਕ ਬਿਊਰੋ :ਮੋਹਾਲੀ ‘ਚ 3 ਸਾਲ ਦੀ ਮਾਸੂਮ ਬੱਚੀ ਨਾਲ ਉਸ ਦੀ ਹੀ ਮਾਂ ਵੱਲੋਂ ਉਸ ਦੇ ਫਰਜ਼ੀ ਪੁਲਸੀਏ ਪ੍ਰੇਮੀ ਵੱਲੋਂ ਬਲਾਤਕਾਰ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ।ਪੁਲਸ ਨੇ ਪੀੜਤ ਬੱਚੀ ਦੇ ਪਿਤਾ ਦੀ ਸ਼ਿਕਾਇਤ ‘ਤੇ ਦੋਵਾਂ […]

Continue Reading

ਜਲੰਧਰ ਵਿਖੇ ਘਰ ‘ਤੇ ਗ੍ਰਨੇਡ ਹਮਲੇ ਦੇ ਮਾਮਲੇ ‘ਚ ਪੁਲਸ ਮੁਲਾਜ਼ਮ ਦੇ ਪੁੱਤ ਸਮੇਤ 2 ਬਦਮਾਸ਼ ਗ੍ਰਿਫਤਾਰ

ਜਲੰਧਰ, 22 ਮਾਰਚ, ਦੇਸ਼ ਕਲਿਕ ਬਿਊਰੋ :ਦਿਹਾਤੀ ਪੁਲਿਸ ਨੇ ਬੀਤੇ ਦਿਨੀ ਜਲੰਧਰ ਵਿੱਚ ਸੋਸ਼ਲ ਮੀਡੀਆ ਪ੍ਰਭਾਵਕ ਅਤੇ ਯੂਟਿਊਬਰ ਨਵਦੀਪ ਸਿੰਘ ਸੰਧੂ ਉਰਫ ਰੋਜਰ ਸੰਧੂ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ 2 ਹੋਰ ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਬਦਮਾਸ਼ਾਂ ਵਿੱਚ ਪੁਲੀਸ ਮੁਲਾਜ਼ਮ ਦਾ 21 ਸਾਲਾ ਪੁੱਤਰ ਵੀ ਸ਼ਾਮਲ ਹੈ।ਜਲੰਧਰ ਦਿਹਾਤੀ ਪੁਲਿਸ […]

Continue Reading

ਮਿਡ ਡੇ ਮੀਲ ਵਰਕਰਾਂ ਦਾ ਮਾਣਭੱਤਾ ਵਧਾਉਣ ਲਈ ਵਿਧਾਨ ਸਭਾ ’ਚ ਚੁੱਕਿਆ ਮੁੱਦਾ

ਵਿਧਾਇਕ ਨੇ ਕਿਹਾ, ਜਦੋਂ ਸਕੂਲਾਂ ’ਚ ਜਾਂਦੇ ਹਾਂ ਤਾਂ ਸਾਨੂੰ ਘੇਰ ਲੈਂਦੇ ਨੇ ਚੰਡੀਗੜ੍ਹ, 21 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਦਾ ਅੱਜ ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਸੈਸ਼ਨ ਵਿੱਚ ਸਕੂਲਾਂ ਵਿੱਚ ਮਿਡ ਡੇ ਮੀਲ ਵਜੋਂ ਕੰਮ ਕਰਦੇ ਵਰਕਰਾਂ ਨੂੰ ਮਿਲਦੇ ਮਾਣਭੱਤਾ ਵਧਾਉਣ ਦਾ ਮੁੱਦਾ ਚੁੱਕਿਆ ਗਿਆ। ਵਿਧਾਇਕ ਦਿਲਜੀਤ ਸਿੰਘ […]

Continue Reading