ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਸਿੱਖਿਆ ਵਿਭਾਗ ਨੂੰ ਬੰਦ ਕਰਨ ਦੇ ਹੁਕਮ

ਵਾਸਿੰਗਟਨ, 21 ਮਾਰਚ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਿੱਖਿਆ ਵਿਭਾਗ ਨੂੰ ਬੰਦ ਕਰਨ ਦੇ ਕਾਰਜਕਾਰੀ ਹੁਕਮ ‘ਤੇ ਦਸਤਖਤ ਕਰ ਦਿੱਤੇ। ਦਸਤਖਤ ਕਰਨ ਤੋਂ ਬਾਅਦ ਟਰੰਪ ਨੇ ਕਿਹਾ ਕਿ ਅਮਰੀਕਾ ਲੰਬੇ ਸਮੇਂ ਤੋਂ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਨਹੀਂ ਦੇ ਰਿਹਾ ਹੈ।ਉਨ੍ਹਾਂ ਕਿਹਾ ਕਿ ਅਮਰੀਕਾ ਕਿਸੇ ਵੀ ਹੋਰ ਦੇਸ਼ ਦੇ ਮੁਕਾਬਲੇ ਸਿੱਖਿਆ ‘ਤੇ ਸਭ […]

Continue Reading

ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀ ਪੰਜਾਬ ਲਿਆਂਦੇ, ਅਦਾਲਤ ਨੇ ਦਿੱਤਾ 4 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ, 21 ਮਾਰਚ, ਦੇਸ਼ ਕਲਿਕ ਬਿਊਰੋ :ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀ ਬੀਤੀ ਰਾਤ ਅੰਮ੍ਰਿਤਸਰ ਲਿਆਂਦੇ ਗਏ। ਰਾਤ ਨੂੰ ਪੁਲਸ ਨੇ ਉਨ੍ਹਾਂ ਨੂੰ ਕਿਸੇ ਅਣਪਛਾਤੀ ਜਗ੍ਹਾ ‘ਤੇ ਸੁਰੱਖਿਅਤ ਜਗ੍ਹਾ ਰੱਖਿਆ।ਅੱਜ ਤੜਕੇ ਉਨ੍ਹਾਂ ਨੂੰ ਅੰਮ੍ਰਿਤਸਰ ਦੀ ਅਜਨਾਲਾ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਗਿਆ।ਅਦਾਲਤ ਨੇ ਚਾਰ ਦਿਨਾਂ ਦਾ […]

Continue Reading

ਹਾਈਕੋਰਟ ਦੇ ਜੱਜ ਦੇ ਘਰ ਲੱਗੀ ਅੱਗ, ਮਿਲੇ ਕਰੋੜਾਂ ਰੁਪਏ

ਨਵੀਂ ਦਿੱਲੀ, 21 ਮਾਰਚ, ਦੇਸ਼ ਕਲਿੱਕ ਬਿਓਰੋ : ਹਾਈਕੋਰਟ ਦੇ ਜੱਜ ਦੇ ਰਿਹਾਇਸ਼ੀ ਬੰਗਲੇ ਵਿੱਚ ਲੱਗੀ ਅੱਗ ਨੇ ਇਕ ਹੜਕਪ ਮਚਾ ਦਿੱਤਾ ਹੈ। ਅੱਗ ਲੱਗਣ ਕਾਰਨ ਇਕ ਵੱਡਾ ਖੁਲਾਸਾ ਹੋਇਆ ਹੈ। ਦਿੱਲੀ ਹਾਈਕੋਰਟ ਦੇ ਇਕ ਜੱਜ ਦੇ ਰਿਹਾਇਸ਼ੀ ਬੰਗਲੇ ਵਿੱਚ ਅੱਗ ਲੱਗ ਗਈ। ਜਿੱਥੋਂ ਵੱਡੀ ਮਾਤਰਾ ਵਿੱਚ ਨਗਦ ਪੈਸੇ ਮਿਲੇ ਹਨ। ਇਸ ਘਟਨਾ ਨੇ ਸੁਪਰੀਮ […]

Continue Reading

ਮੰਤਰੀ ਮੰਡਲ ਵੱਲੋਂ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਰਾਖਵਾਂਕਰਨ ਨੂੰ ਲੈ ਕੇ ਵੱਡਾ ਫੈਸਲਾ

ਚੰਡੀਗੜ੍ਹ, 21 ਮਾਰਚ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਬੀਤੇ ਦੇਰ ਰਾਤ ਨੂੰ ਮੰਤਰੀ ਮੰਡਲ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਪ੍ਰਾਈਵੇਟ ਸਕੂਲਾਂ ਵਿੱਚ ਰਾਖਵਾਂਕਰਨ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਗਿਆ। ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਅਹਿਮ ਫੈਸਲਾ ਲੈਂਦਿਆਂ […]

Continue Reading

ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ਸਾਲ 2025-26 ਦੇ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ

ਚੰਡੀਗੜ੍ਹ, 20 ਮਾਰਚ, ਦੇਸ਼ ਕਲਿੱਕ ਬਿਓਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਅਗਾਮੀ ਬਜਟ ਇਜਲਾਸ ਦੌਰਾਨ ਸਾਲ 2025-26 ਲਈ ਬਜਟ ਅਨੁਮਾਨ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਸ ਬਾਰੇ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਤੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਇਹ ਪ੍ਰਗਟਾਵਾ ਕਰਦਿਆਂ […]

Continue Reading

ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ 24 ਤੇ 25 ਨੂੰ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ

ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਾਰਚ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਰੈਲੀ ਦੀ ਹਮਾਇਤ ਚੰਡੀਗੜ੍ਹ, 20 ਮਾਰਚ, ਦੇਸ਼ ਕਲਿੱਕ ਬਿਓਰੋ :ਸੰਯੁਕਤ ਕਿਸਾਨ ਮੋਰਚੇ ਵੱਲੋਂ ਬੱਜਟ ਸ਼ੈਸ਼ਨ ਦੌਰਾਨ 26 ਮਾਰਚ ਨੂੰ ਚੰਡੀਗੜ੍ਹ ਵਿਖੇ ਕਿਸਾਨਾਂ ਦੀ ਮਹਾਂ ਰੈਲੀ ਕਰਨ ਦੇ ਫੈਸਲੇ ਦੇ ਮੱਦੇਨਜ਼ਰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਆਪਣੀ ਸੂਬਾਈ ਮੀਟਿੰਗ ਕੀਤੀ ਗਈ ਜਿਸ […]

Continue Reading

ਵਿਜੀਲੈਂਸ ਬਿਊਰੋ ਨੇ PSPCL ਦੇ ਜੇਈ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਚੰਡੀਗੜ੍ਹ, 20 ਮਾਰਚ, 2025, ਦੇਸ਼ ਕਲਿੱਕ ਬਿਓਰੋ :  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦੇ ਸਬ-ਡਵੀਜ਼ਨ ਦਫ਼ਤਰ ਵਿੱਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਜਰਨੈਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ […]

Continue Reading

ਬਜਟ ਸੈਸ਼ਨ ‘ਚ ਜੇਕਰ ਪੰਜਾਬ ਸਰਕਾਰ ਨੇ ਆਂਗਨਵਾੜੀ ਵਰਕਰਾਂ ਹੈਲਪਰਾਂ ਨਾਲ ਕੀਤੀ ਗਰੰਟੀ ਨੂੰ ਅਮਲੀ ਰੂਪ ਨਾ ਦਿੱਤਾ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ : ਆਂਗਣਵਾੜੀ ਯੂਨੀਅਨ

ਚੰਡੀਗੜ੍ਹ, 20 ਮਾਰਚ, ਦੇਸ਼ ਕਲਿੱਕ ਬਿਓਰੋ :ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਵੱਖ-ਵੱਖ ਸਮਿਆਂ ਤੇ ਰੋ ਭਰੇ ਸੰਘਰਸ਼ ਕਰਦੇ ਹੋਏ ਸੈਂਕੜਿਆਂ ਦੀ ਗਿਣਤੀ ਵਿੱਚ ਮੰਗ ਪੱਤਰ ਸਰਕਾਰ ਨੂੰ ਭੇਜੇ ਗਏ। ਆਂਗਣਵਾੜੀ ਵਰਕਰਾਂ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਵੱਲੋਂ ਲਾਰੇ ਲਾਊ ਰਵਈਆ ਅਪਣਾਇਆ ਗਿਆ […]

Continue Reading

ਵਿਧਾਇਕਾਂ ਦੀ ਗੱਲ ਨਹੀਂ ਸੁਣਦੇ ਅਧਿਕਾਰੀ, ਸਪੀਕਰ ਨੇ ਮੁੱਖ ਸਕੱਤਰ ਨੂੰ ਲਿਖਿਆ ਪੱਤਰ

ਆਮ ਆਦਮੀ ਪਾਰਟੀ ਦਾ ਵੀ ਬਿਆਨ ਆਇਆ ਸਾਹਮਣੇ ਨਵੀਂ ਦਿੱਲੀ, 20 ਮਾਰਚ, ਦੇਸ਼ ਕਲਿੱਕ ਬਿਓਰੋ : ਅਧਿਕਾਰੀਆਂ ਵੱਲੋਂ ਗੱਲ ਨਾ ਸੁਣਨ ਨੂੰ ਲੈ ਕੇ ਵਿਧਾਇਕ ਪ੍ਰੇਸ਼ਾਨ ਹਨ। ਅਧਿਕਾਰੀ ਵਿਧਾਇਕਾਂ ਦੀ ਗੱਲ ਦਾ ਕੋਈ ਜਵਾਬ ਨਹੀਂ ਦੇ ਰਹੇ, ਇਸ ਪ੍ਰੇਸ਼ਾਨੀ ਦੇ ਚਲਦਿਆਂ ਸਪੀਕਰ ਵੱਲੋਂ ਮੁੱਖ ਸਕੱਤਰ ਨੂੰ ਪੱਤਰ ਲਿਖਿਆ ਗਿਆ ਹੈ। ਦਿੱਲੀ ਵਿਧਾਨ ਸਭਾ ਸਪੀਕਰ ਵਿਜੇਂਦਰ […]

Continue Reading

ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਲੰਬੇ ਸਮੇਂ ਤੋਂ ਸੜਕ ਬੰਦ ਰਹਿਣ ਕਾਰਨ ਉਦਯੋਗ ਠੱਪ ਹੋ ਗਿਆ ਹੈ : ਹਰਪਾਲ ਚੀਮਾ

ਕਿਹਾ, ਪੰਜਾਬ ਵਿੱਚ ਨਸ਼ਾ ਖਤਮ ਕਰਨ ਦੀ ਕੁੰਜੀ ਹੈ ਰੁਜ਼ਗਾਰ ਚੰਡੀਗੜ੍ਹ, 20 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚੋਂ ਨਸ਼ਿਆਂ ਦੀ ਦੁਰਵਰਤੋਂ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵੱਡੇ ਪੱਧਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ‘ਤੇ […]

Continue Reading