ਅਗਨੀਵੀਰ ਦੀ ਭਰਤੀ ਸਬੰਧੀ ਰਜਿਸਟ੍ਰੇਸ਼ਨ ਸ਼ਰੂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਾਰਚ, ਦੇਸ਼ ਕਲਿੱਕ ਬਿਓਰੋ : ਡਿਪਟੀ ਡਾਇਰੈਕਟਰ ਰੋਜ਼ਗਾਰ, ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਅੱਜ ਇੱਥੇ ਦੱਸਿਆ ਕਿ ਅਗਨੀਵੀਰ ਦੀ ਭਰਤੀ ਲਈ ਰਜਿਸਟ੍ਰੇਸ਼ਨ ਕਰਨ ਲਈ ਲਿੰਕ ਫਰਵਰੀ ਦੇ ਚੌਥੇ ਹਫ਼ਤੇ ਤੋਂ ਅਪ੍ਰੈਲ 2025 ਦੇ ਦੂਜੇ ਹਫ਼ਤੇ ਤੱਕ ਖੋਲ੍ਹਿਆ ਗਿਆ ਹੈ। ਇਸ ਲਈ ਚਾਹਵਾਨ ਪ੍ਰਾਰਥੀ ਵੈਬਸਾਈਟ (https://www.joinindianarmy.nic.in/Authentication.aspx) ਪੋਰਟਲ ਤੇ ਅਪਲਾਈ ਕਰ ਸਕਦੇ ਹਨ।ਇਸ […]

Continue Reading

ਕਿਸਾਨੀ ਧਰਨੇ ਚੁੱਕਣ ਤੋਂ ਬਾਅਦ ਵੱਖ ਵੱਖ ਥਾਈਂ ਕਿਸਾਨਾਂ ਵੱਲੋਂ ਪ੍ਰਦਰਸ਼ਨ, ਪੁਲਿਸ ਨਾਲ ਉਲਝੇ

ਚੰਡੀਗੜ੍ਹ, 20 ਮਾਰਚ, ਦੇਸ਼ ਕਲਿੱਕ ਬਿਓਰੋ : ਹਰਿਆਣਾ ਬਾਰਡਰ ਉਤੇ ਕਿਸਾਨਾਂ ਦੇ ਚਲ ਰਹੇ ਅੰਦੋਲਨ ਨੂੰ ਬੀਤੇ ਰਾਤ ਨੂੰ ਸਰਕਾਰ ਵੱਲੋਂ ਜ਼ਬਰੀ ਚੁੱਕੇ ਜਾਣ ਤੋਂ ਬਾਅਦ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਰਕਾਰ ਦੀ ਇਸ ਕਾਰਵਾਈ ਖਿਲਾਫ ਅੱਜ ਕਿਸਾਨਾਂ ਵੱਲੋਂ ਵੱਖ ਵੱਖ ਥਾਵਾਂ ਉਤੇ ਪ੍ਰਦਰਸ਼ਨ ਕੀਤਾ ਗਿਆ। ਮੋਗਾ ਵਿੱਚ ਕਿਸਾਨਾਂ ਵੱਲੋਂ ਡੀਸੀ ਦਫ਼ਤਰ […]

Continue Reading

Google Pay, PhonePe, Paytm ਦੀ ਵਰਤੋਂ ਕਰਨ ਵਾਲਿਆਂ ਲਈ ਜ਼ਰੂਰੀ

31 ਮਾਰਚ ਤੱਕ ਨਾ ਕੀਤਾ ਇਹ ਕੰਮ ਤਾਂ ਕਰਨਾ ਪਵੇਗਾ ਪ੍ਰੇਸ਼ਾਨੀ ਦਾ ਸਾਹਮਣਾ ਨਵੀਂ ਦਿੱਲੀ, 20 ਮਾਰਚ, ਦੇਸ਼ ਕਲਿੱਕ ਬਿਓਰੋ : Google Pay, PhonePe, Paytm ਦੀ ਵਰਤੋਂ ਕਰਨ ਵਾਲਿਆਂ ਲਈ ਇਕ ਅਹਿਮ ਜ਼ਰੂਰੀ ਖਬਰ ਹੈ। Google Pay, PhonePe, Paytm ਦੇ ਰਾਹੀਂ UPI ਵਰਨ ਵਾਲਿਆਂ ਲਈ 1 ਅਪ੍ਰੈਲ ਤੋਂ ਨਿਯਮ ਬਦਲਣ ਜਾ ਰਹੇ ਹਨ। ਪਿਛਲੇ ਦਿਨੀਂ […]

Continue Reading

ਨਜ਼ਰਬੰਦ ਕਿਸਾਨਾਂ ਨੇ ਕੀਤੀ ਭੁੱਖ ਹੜਤਾਲ

ਚੰਡੀਗੜ੍ਹ, 20 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ 13 ਮਹੀਨਿਆਂ ਤੋਂ ਬੰਦ ਹਰਿਆਣਾ-ਪੰਜਾਬ ਦੀ ਸ਼ੰਭੂ ਅਤੇ ਖਨੌਰੀ ਸਰਹੱਦ ਨੂੰ ਖਾਲੀ ਕਰ ਦਿੱਤਾ ਹੈ। ਇੱਥੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਹਟਾ ਦਿੱਤਾ ਗਿਆ। ਇਸ ਦੌਰਾਨ ਸੈਂਕੜੇ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਬਣਾਏ ਗਏ ਸ਼ੈੱਡਾਂ ਨੂੰ ਬੁਲਡੋਜ਼ਰ ਨਾਲ ਹਟਾ […]

Continue Reading

ਹਿਰਾਸਤ ’ਚ ਲਏ ਜਾਣ ਤੋਂ ਬਾਅਦ ਜਗਜੀਤ ਡੱਲੇਵਾਲ ਨੂੰ ਤੀਜੀ ਥਾਂ ਉਤੇ ਕੀਤਾ ਸਿਫਟ

ਚੰਡੀਗੜ੍ਹ, 20 ਮਾਰਚ, ਦੇਸ਼ ਕਲਿੱਕ ਬਿਓਰੋ : ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਯੂਨੀਅਨਾਂ ਵੱਲੋਂ ਸ਼ੰਭੂ ਅਤੇ ਖਨੌਰੀ ਉਤੇ ਚੱਲ ਰਿਹਾ ਪਿਛਲੇ ਇਕ ਸਾਲ ਤੋਂ ਵੱਧ ਸਮੇਂ ਤੋਂ ਮੋਰਚੇ ਨੂੰ ਬੀਤੇ ਰਾਤ ਪੁਲਿਸ ਨੇ ਪੁਟ ਦਿੱਤਾ ਹੈ। ਕਿਸਾਨ ਸੰਘਰਸ਼ ਲਈ ਭੁੱਖ ਹੜਤਾਲ ਉਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਕੱਲ੍ਹ ਨੂੰ ਮੋਹਾਲੀ ਤੋਂ […]

Continue Reading

8ਵੇਂ ਪੇਅ ਕਮਿਸ਼ਨ ਨੂੰ ਲੈ ਕੇ ਕੇਂਦਰੀ ਵਿੱਤ ਮੰਤਰੀ ਨੇ ਦਿੱਤਾ ਵੱਡਾ ਬਿਆਨ

ਨਵੀਂ ਦਿੱਲੀ, 19 ਮਾਰਚ, ਦੇਸ਼ ਕਲਿੱਕ ਬਿਓਰੋ : ਮੁਲਾਜ਼ਮਾਂ ਦੇ 8ਵੇਂ ਪੇਅ ਕਮਿਸ਼ਨ ਨੁੰ ਲੈ ਕੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ 8ਵੇਂ ਪੇਅ ਕਮਿਸ਼ਨ ਨੂੰ ਲਾਗੂ ਕਰਨ ਨਾਲ ਕੇਂਦਰ ਸਰਕਾਰ ਦੇ 36 ਲੱਧ ਤੋਂ ਵੱਧ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡਾ ਲਾਭ ਸਾਬਤ ਹੋਵੇਗਾ। ਕੇਂਦਰੀ […]

Continue Reading

ਪ੍ਰੀਖਿਆਵਾਂ ‘ਚ ਨਕਲ ਮਰਵਾਉਣ ਦੇ ਮਾਮਲੇ ਵਿੱਚ ਦੋ ਅਧਿਆਪਕ ਮੁਅੱਤਲ

ਚੰਡੀਗੜ੍ਹ, 19 ਮਾਰਚ, ਦੇਸ਼ ਕਲਿੱਕ ਬਿਓਰੋ :ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਸਖ਼ਤ ਰੁਖ਼ ਅਪਣਾਉਂਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਗੁਰਦਾਸਪੁਰ (ਪ੍ਰੀਖਿਆ ਕੇਂਦਰ-241251) ਵਿਖੇ ਸੁਪਰਡੈਂਟ ਅਤੇ ਇਨਵਿਜੀਲੇਟਰ (ਨਿਗਰਾਨ) ਵਜੋਂ ਤਾਇਨਾਤ ਦੋ ਅਧਿਆਪਕਾਂ ਨੂੰ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੌਰਾਨ ਨਕਲ ਮਰਵਾਏ ਜਾਣ ਦੇ ਮਾਮਲੇ ਵਿੱਚ […]

Continue Reading

ਸੰਗਰੂਰ ਜ਼ਿਲ੍ਹੇ ਦੇ ਸਾਰੇ SMO ਨੂੰ ਪੱਤਰ ਜਾਰੀ, ਐਮਰਜੈਂਸੀ ਹਾਲਾਤਾਂ ’ਚ ਅਲਰਟ ਰਹਿਣ ਲਈ ਕਿਹਾ

ਸੰਗਰੂਰ, 19 ਮਾਰਚ, ਦੇਸ਼ ਕਲਿੱਕ ਬਿਓਰੋ : ਸਿਵਲ ਸਰਜਨ ਸੰਗਰੂਰ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਸਾਰੇ SMO ਨੂੰ ਇੱਕ ਐਮਰਜੈਂਸੀ ਲੇਟਰ ਕੱਢਿਆ ਗਿਆ ਹੈ। 19 ਦੀ ਰਾਤ ਨੂੰ ਜ਼ਿਲ੍ਹਾ ਸੰਗਰੂਰ ਦੇ ਸੰਗਰੂਰ, ਸੁਨਾਮ, ਧੂਰੀ,ਭਵਾਨੀਗੜ, ਲਹਿਰਾ, ਕੌਹਰੀਆਂ, ਦਿੜ੍ਹਬਾ, ਲੌਂਗੋਵਾਲ, ਸ਼ੇਰਪੁਰ ਅਤੇ ਮੂਨਕ ਹਸਪਤਾਲਾਂ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਐਮਰਜੈਂਸੀ ਹਾਲਾਤਾਂ ਵਿੱਚ ਅਲਰਟ ਰਹਿਣ ਦੇ ਆਰਡਰ ਦਿੱਤੇ ਗਏ। […]

Continue Reading

ਪੁਲੀਸ ਤੇ ਕਿਸਾਨਾਂ ਵਿਚਾਲੇ ਹੱਥੋਪਾਈ

ਚੰਡੀਗੜ੍ਹ, 19 ਮਾਰਚ, ਦੇਸ਼ ਕਲਿਕ ਬਿਊਰੋ :ਮੀਟਿੰਗ ਤੋਂ ਬਾਅਦ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਪਰਤ ਰਹੇ ਕਿਸਾਨ ਆਗੂਆਂ ਨੂੰ ਪੰਜਾਬ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਸੰਗਰੂਰ ‘ਚ 114 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਜਗਜੀਤ ਡੱਲੇਵਾਲ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਇਸ ਦੌਰਾਨ ਪੁਲੀਸ ਤੇ ਕਿਸਾਨਾਂ ਵਿਚਾਲੇ ਹੱਥੋਪਾਈ ਵੀ ਹੋਈ। ਜਦੋਂਕਿ ਸਰਵਨ […]

Continue Reading

ਪੁਲਿਸ ਨੇ ਡੱਲੇਵਾਲ, ਪੰਧੇਰ ਸਮੇਤ ਕਈ ਕਿਸਾਨ ਆਗੂਆਂ ਨੂੰ ਹਿਰਾਸਤ ’ਚ ਲਿਆ

ਪਟਿਆਲਾ, 19 ਮਾਰਚ, ਦੇਸ਼ ਕਲਿੱਕ ਬਿਓਰੋ : ਕੇਂਦਰ ਨਾਲ ਅੱਜ ਕਿਸਾਨ ਆਗੂਆਂ ਦੀ ਮੀਟਿੰਗ ਬੇਸਿਟਾਂ ਰਹੀ। ਕਿਸਾਨ ਨਾਲ ਅੱਜ ਸਰਕਾਰ ਦੀ 7ਵੇਂ ਗੇੜ ਦੀ ਮੀਟਿੰਗ ਹੋਈ, ਜੋ ਬੇਸਿੱਟਾਂ ਰਹੀ। ਮੀਟਿੰਗ ਤੋਂ ਬਾਅਦ ਵਾਪਸ ਜਾ ਰਹੇ ਕਿਸਾਨ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਮੁਹਾਲੀ ’ਚ ਪੰਜਾਬ ਪੁਲਿਸ ਵੱਲੋਂ ਕਿਸਾਨ ਆਗੂਆਂ ਖਿਲਾਫ਼ ਵੱਡਾ ਐਕਸ਼ਨ ਲਿਆ […]

Continue Reading