ਧਾਮੀ ਦੇ ਅਸਤੀਫ਼ੇ ਅਤੇ ਵਾਪਸੀ ਦਾ ਕਾਰਨ ਕੌਮ ਜਾਣਨਾ ਚਾਹੁੰਦੀ ਹੈ : ਹਰਜੀਤ ਗਰੇਵਾਲ

ਚੰਡੀਗੜ੍ਹ, 19 ਮਾਰਚ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਆਪਣਾ ਅਸਤੀਫ਼ਾ ਵਾਪਸ ਲੈਣ ਦੇ ਸਬੰਧ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਪੁੱਛਿਆ, ਜਿਸ ਸਮੱਸਿਆ ਲਈ ਤੁਸੀਂ ਆਪਣਾ ਅਸਤੀਫ਼ਾ ਦਿੱਤਾ ਸੀ, ਕੀ ਉਹ […]

Continue Reading

ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 19 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਆਈਏਐਸ ਐਤ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਪ੍ਰੀਖਿਆ ਕੇਂਦਰ ’ਚ ਵਰਤੀ ਲਾਪਰਵਾਹੀ ਕਾਰਨ ਸੁਪਰਡੈਂਟ ਮੁਅੱਤਲ

ਮੋਹਾਲੀ, 19 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਬੋਰਡ ਕਲਾਸ ਦੀਆਂ ਪ੍ਰੀਖਿਆਵਾਂ ਲਈਆਂ ਜਾ ਰਹੀਆਂ ਹਨ। ਪ੍ਰੀਖਿਆ ਕੇਂਦਰ ਵਿੱਚ ਨਕਲ ਰੋਕਣ ਨੂੰ ਲੈ ਕੇ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਗਏ ਹਨ। ਗੁਰਦਾਸਪੁਰ ਜ਼ਿਲ੍ਹੇ ਦੇ ਇਕ ਪ੍ਰੀਖਿਆ ਕੇਂਦਰ ਵਿੱਚ ਲਾਪਰਵਾਹੀ ਸਾਹਮਣੇ ਆਉਣ ਤੋਂ ਬਾਅਦ ਸਿੱਖਿਆ ਵਿਭਾਗ ਵੱਲੋਂ ਪ੍ਰੀਖਿਆ ਕੇਂਦਰ […]

Continue Reading

ਸੁਪਰੀਮ ਕੋਰਟ ਨੇ ਮੁਲਾਜ਼ਮਾਂ ਦੇ ਹੱਕ ’ਚ ਸੁਣਾਇਆ ਵੱਡਾ ਫੈਸਲਾ, ਸਰਕਾਰ ਦੀ ਪਟੀਸ਼ਨ ਕੀਤੀ ਰੱਦ

ਨਵੀਂ ਦਿੱਲੀ, 19 ਮਾਰਚ, ਦੇਸ਼ ਕਲਿੱਕ ਬਿਓਰੋ : ਪਿਛਲੇ ਲੰਮੇ ਸਮੇਂ ਤੋਂ ਪੱਕੇ ਹੋਣ ਦੀ ਉਡੀਕ ਕਰ ਰਹੇ ਕੱਚੇ ਮੁਲਾਜ਼ਮਾਂ ਦੇ ਹੱਕ ਵਿੱਚ ਸੁਪਰੀਮ ਕੋਰਟ ਵੱਲੋਂ ਇਕ ਵੱਡਾ ਫੈਸਲਾ ਸੁਣਾਇਆ ਗਿਆ ਹੈ। ਸੁਪਰੀਮ ਕੋਰਟ ਨੇ ਸਰਕਾਰ ਦੀ ਪਟੀਸ਼ਨ ਰੱਦ ਕਰਦੇ ਹੋਏ ਸਰਵ ਸਿੱਖਿਆ ਅਭਿਆਨ ਦੇ ਠੇਕਾ ਕਰਮਚਾਰੀਆਂ ਨੂੰ ਐਡਜਸਟ ਕਰਨ ਦਾ ਰਸਤਾ ਸਾਫ ਕਰ ਦਿੱਤਾ […]

Continue Reading

ਪੰਜਾਬ ਦੀ ਇੱਕ ਕੇਂਦਰੀ ਜੇਲ੍ਹ ‘ਚ ਹਵਾਲਾਤੀਆਂ ਵਿਚਕਾਰ ਝੜਪ, ਦੋ ਜ਼ਖਮੀ

ਲੁਧਿਆਣਾ, 19 ਮਾਰਚ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਹਵਾਲਾਤੀਆਂ ਵਿਚਕਾਰ ਝੜਪ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਇਕ ਹਵਾਲਾਤੀ ਦੇ ਸਿਰ ‘ਤੇ ਦੂਜੇ ਹਵਾਲਾਤੀ ਨੇ ਪਿਆਜ਼ ਕੱਟਣ ਵਾਲਾ ਕਟਰ ਮਾਰ ਦਿੱਤਾ। ਇਸ ਝੜਪ ਵਿੱਚ ਦੋਵੇਂ ਨੌਜਵਾਨ ਜ਼ਖ਼ਮੀ ਹੋ ਗਏ।ਜੇਲ੍ਹ ਦੀ ਬੈਰਕ ‘ਚ ਰੌਲਾ ਸੁਣ ਕੇ ਸੁਰੱਖਿਆ ਕਰਮਚਾਰੀ ਮੌਕੇ ‘ਤੇ ਪਹੁੰਚੇ ਅਤੇ […]

Continue Reading

ਸੋਨੇ ਦੀਆਂ ਕੀਮਤਾਂ ਵਿੱਚ ਵਾਧਾ

ਨਵੀਂ ਦਿੱਲੀ, 19 ਮਾਰਚ, ਦੇਸ਼ ਕਲਿੱਕ ਬਿਓਰੋ : Gold Price ਅੱਜ ਕੀਮਤਾਂ ਵਿੱਚ ਹੋਏ ਵਾਧੇ ਨਾਲ ਸੋਨਾ ਨਵੇਂ ਸਿਖਰਾਂ ਉਤੇ ਪਹੁੰਚ ਗਿਆ ਹੈ। ਬੁੱਧਵਾਰ ਨੂੰ ਘਰੇਲੂ ਵਾਅਦਾ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ ਰਿਕਾਰਡ ਪੱਧਰ ਉਤੇ ਪਹੁੰਚ ਗਈਆਂ ਹਨ। ਮਲਟੀ ਕਮੋਡਿਟੀ ਐਕਸਚੇਂਜ ਦੀ ਆਧਿਕਾਰਿਤ ਵੈਬਸਾਈਟ ਮੁਤਾਬਕ 4 ਅਪ੍ਰੈਲ ਨੂੰ ਅਨੁਬੰਧਾਂ ਲਈ ਐਮਸੀਐਕਸ ਗੋਲਡ 0.20 ਫੀਸਦੀ ਵਧਕੇ […]

Continue Reading

ਪ੍ਰਦਰਸ਼ਨਕਾਰੀਆਂ ਵੱਲੋਂ ਮਹਿਲਾ ਪੁਲਿਸ ਮੁਲਾਜ਼ਮਾਂ ਨਾਲ ਛੇੜਛਾੜ, ਅਸ਼ਲੀਲ ਇਸ਼ਾਰੇ ਕੀਤੇ, ਮਾਮਲਾ ਦਰਜ

ਮੁੰਬਈ, 19 ਮਾਰਚ, ਦੇਸ਼ ਕਲਿਕ ਬਿਊਰੋ :ਮਹਾਰਾਸ਼ਟਰ ਦੇ ਨਾਗਪੁਰ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ।ਬੀਤੇ ਦਿਨੀ ਨਾਗਪੁਰ ਦੇ ਚਿਟਨਿਸ ਪਾਰਕ ਤੋਂ ਸੀਏ ਰੋਡ ‘ਤੇ ਪ੍ਰਦਰਸ਼ਨਕਾਰੀਆਂ ਨੇ ਮਹਿਲਾ ਪੁਲਿਸ ਕਰਮਚਾਰੀਆਂ ਨਾਲ ਦੁਰਵਿਵਹਾਰ ਕੀਤਾ। ਇਹ ਸ਼ਿਕਾਇਤ ਮਹਿਲਾ ਪੁਲਿਸ ਮੁਲਾਜ਼ਮਾਂ ਨੇ ਕੀਤੀ ਹੈ।ਇੱਕ ਮਹਿਲਾ ਪੁਲਿਸ ਮੁਲਾਜ਼ਮ ਡਿਊਟੀ ‘ਤੇ ਸੀ। ਅਜਿਹੇ ‘ਚ ਹਨੇਰੇ ਦਾ ਫਾਇਦਾ ਉਠਾਉਂਦੇ […]

Continue Reading

CM ਭਗਵੰਤ ਮਾਨ ਅੱਜ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣਗੇ

ਲੁਧਿਆਣਾ, 19 ਮਾਰਚ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਕਈ ਦਿਨਾਂ ਤੋਂ ਲੁਧਿਆਣਾ ਦੇ ਦੌਰੇ ‘ਤੇ ਹਨ। ਉਹ ਅੱਜ ਵੀ ਲੁਧਿਆਣਾ ਪਹੁੰਚ ਰਹੇ ਹਨ। ਇਸ ਤੋਂ ਪਹਿਲਾਂ ਵੀ ਉਹ 2 ਦਿਨ ਲੁਧਿਆਣਾ ‘ਚ ਸੀ। ਅੱਜ ਬੁੱਧਵਾਰ ਨੂੰ ਫਿਰੋਜ਼ਪੁਰ ਰੋਡ ‘ਤੇ ਸਥਿਤ ਗੁਰੂ ਨਾਨਕ ਦੇਵ ਭਵਨ ‘ਚ ਆਯੋਜਿਤ ਸਮਾਗਮ ‘ਚ ਸੀ.ਐੱਮ.ਭਗਵੰਤ ਮਾਨ ਕਰੀਬ […]

Continue Reading

ਪੰਜਾਬ ‘ਚ ਕਾਰੋਬਾਰੀ ਤੇ ਸਹਾਇਕ ‘ਤੇ ਬਦਮਾਸ਼ਾਂ ਵੱਲੋਂ ਜਾਨਲੇਵਾ ਹਮਲਾ, ਸੋਨੇ ਦੀ ਚੇਨ ਤੇ ਮੋਬਾਈਲ ਲੁੱਟਿਆ

ਲੁਧਿਆਣਾ, 19 ਮਾਰਚ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਬੀਤੀ ਰਾਤ ਸਾਢੇ 10 ਵਜੇ ਦੇ ਕਰੀਬ ਫਿਰੋਜ਼ਪੁਰ ਰੋਡ ‘ਤੇ ਇਕ ਸਵਿਫਟ ਕਾਰ ਨੂੰ ਕਰੀਬ 12 ਵਿਅਕਤੀਆਂ ਨੇ ਘੇਰ ਲਿਆ। ਕਾਰ ‘ਚ ਬੈਠੇ ਦੁੱਧ ਕਾਰੋਬਾਰੀ ਅਤੇ ਉਸ ਦੇ ਸਹਾਇਕ ‘ਤੇ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਲੁਟੇਰਿਆਂ ਨੇ ਉਸ ਦੀ ਸੋਨੇ ਦੀ ਚੇਨ ਅਤੇ […]

Continue Reading

ਜਹਾਜ਼ ਹੋਇਆ ਕਰੈਸ, ਮਸ਼ਹੂਰ ਸੰਗੀਤਕਾਰ ਸਮੇਤ 12 ਲੋਕਾਂ ਦੀ ਮੌਤ

ਨਵੀਂ ਦਿੱਲੀ, 19 ਮਾਰਚ, ਦੇਸ਼ ਕਲਿੱਕ ਬਿਓਰੋ : ਜਹਾਜ਼ ਕਰੈਸ ਹੋਣ ਕਾਰਨ ਇਕ ਮਸ਼ਹੂਰ ਸੰਗੀਤਕਾਰ ਸਮੇਤ 12 ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਸੈਂਟਰਲ ਅਮਰੀਕਾ ਸਥਿਤ ਦੇਸ਼ ਹੋਂਡੁਰਾਸ ਤਟ ਉਤੇ ਇਕ ਜਹਾਜ਼ ਕਰੈਸ਼ ਹੋ ਗਿਆ। ਲਾਂਹਸਾ ਏਅਰਲਾਈਨਜ਼ ਦਾ ਇਹ ਜਹਾਜ਼ ਸੋਮਵਾਰ ਰਾਤ ਨੂੰ ਰੋਆਟਨ ਦੀਪ ਤੋਂ ਸ਼ਹਿਰ ਲਾ ਸੇਈਬਾ ਲਈ ਉਡਿਆ ਸੀ। […]

Continue Reading