ਹਰ ਗੱਲ ’ਤੇ ਹੜਤਾਲ, ਲੋਕਾਂ ਨੂੰ ਤੰਗ ਕਰਕੇ ਸਰਕਾਰ ’ਤੇ ਦਬਾਅ ਬਣਾਉਣਾ ਨਹੀਂ ਚਲੇਗਾ : ਭਗਵੰਤ ਮਾਨ

ਚੰਡੀਗੜ੍ਹ, 19 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਿਸ਼ਵਤਖੋਰਾਂ ਦੇ ਹੱਕ ਵਿੱਚ ਹੜਤਾਲ ਕਰਨ ਵਾਲਿਆਂ ਨੂੰ ਫਿਰ ਇਕ ਵਾਰ ਸਖਤ ਚੇਤਾਵਨੀ ਦਿੱਤੀ ਹੈ ਕਿ ਲੋਕਾਂ ਨੂੰ ਤੰਗ ਕਰਕੇ ਸਰਕਾਰ ਉਤੇ ਦਬਾਓ ਬਣਾਉਣਾ ਨਹੀਂ ਚਲੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਬੋਲਦਿਆਂ ਹੋਇਆ ਕਿਹਾ ਕਿ ਰਿਸ਼ਵਤਖੋਰਾਂ ਦੇ ਫੜ੍ਹੇ ਜਾਣ ਉਤੇ ਤਹਿਸੀਲਦਾਰ […]

Continue Reading

ਇੰਡੀਅਨ ਆਇਲ ਦੇ ਪਲਾਂਟ ’ਚ ਲੱਗੀ ਭਿਆਨਕ ਅੱਗ, ਕਈ ਪਿੰਡ ਖਾਲੀ ਕਰਵਾਏ

ਨਵੀਂ ਦਿੱਲੀ, 18 ਮਾਰਚ, ਦੇਸ਼ ਕਲਿੱਕ ਬਿਓਰੋ : ਝਾਰਖੰਡ ਦੇ ਦੇਵਘਰ ਵਿੱਚ ਜਸੀਡੀਹ ਸਥਿਤ ਇੰਡੀਅਨ ਆਇਲ ਪਲਾਂਟ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਾਟਾਂ ਨੇ ਪੂਰੇ ਇੰਡੀਅਨ ਆਇਲ ਦੇ ਪਲਾਟ ਕੈਂਪਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਭਿਆਨਕ ਅੱਗ ਦੇ ਫੈਲਣ ਨੂੰ ਦੇਖਦੇ ਹੋਏ ਪੁਲਿਸ ਨੇ ਆਸ ਪਾਸ ਦੇ ਪਿੰਡਾਂ ਨੂੰ ਖਾਲੀ ਕਰਵਾ ਰਹੀ […]

Continue Reading

ਮੋਹਾਲੀ ਵਿਖੇ ਗੰਦਗੀ ‘ਚ ਚੱਲ ਰਹੀ ਮੋਮੋਜ਼ ਅਤੇ ਰੋਲ ਬਣਾਉਣ ਵਾਲੀ ਫੈਕਟਰੀ ਵਿੱਚ ਮਿਲਿਆ ਕੁੱਤੇ ਵਰਗੇ ਜਾਨਵਰ ਦਾ ਸਿਰ

ਮੋਹਾਲੀ, 18 ਮਾਰਚ, ਦੇਸ਼ ਕਲਿਕ ਬਿਊਰੋ :ਮੋਹਾਲੀ ਦੇ ਪਿੰਡ ਮਟੌਰ ਦੇ ਰਿਹਾਇਸ਼ੀ ਇਲਾਕੇ ‘ਚ ਗੰਦਗੀ ਵਿੱਚ ਮੋਮੋਜ਼ ਅਤੇ ਰੋਲ ਬਣਾਉਣ ਵਾਲੀ ਫੈਕਟਰੀ ਦਾ ਮਾਮਲਾ ਸਾਹਮਣੇ ਆਇਆ ਹੈ।ਇੱਥੇ ਬਾਥਰੂਮਾਂ ਅਤੇ ਗੰਦਗੀ ‘ਚ ਮੋਮੋ, ਨੂਡਲਸ ਅਤੇ ਹੋਰ ਖਾਣ-ਪੀਣ ਦਾ ਸਮਾਨ ਤਿਆਰ ਕੀਤਾ ਜਾਂਦਾ ਸੀ। ਫੈਕਟਰੀ ਦੇ ਫਰਿੱਜ ਵਿੱਚੋਂ ਇੱਕ ਜਾਨਵਰ ਦਾ ਸਿਰ ਵੀ ਬਰਾਮਦ ਹੋਇਆ ਹੈ। ਜੋ […]

Continue Reading

ਪੰਜਾਬੀ ਔਰਤ ਦੀ ਕੈਨੇਡਾ ਵਿਖੇ ਫਲਾਈਟ ਵਿੱਚ ਮੌਤ

ਜਲੰਧਰ, 18 ਮਾਰਚ, ਦੇਸ਼ ਕਲਿਕ ਬਿਊਰੋ :ਜਲੰਧਰ ਦੀ ਰਹਿਣ ਵਾਲੀ ਇਕ ਔਰਤ ਦੀ ਕੈਨੇਡਾ ‘ਚ ਫਲਾਈਟ ਦੌਰਾਨ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ ਪਰਮਜੀਤ ਕੌਰ ਗਿੱਲ ਵਾਸੀ ਭੋਗਪੁਰ ਕਸਬਾ ਜਲੰਧਰ ਵਜੋਂ ਹੋਈ ਹੈ। ਜੋ ਕੈਨੇਡਾ ਦੇ ਇੱਕ ਏਅਰਪੋਰਟ ਤੋਂ ਦੂਜੇ ਸੂਬੇ ਦੇ ਏਅਰਪੋਰਟ ਨੂੰ ਜਾ ਰਿਹਾ ਸੀ। ਇਸ ਦੌਰਾਨ ਫਲਾਈਟ ਦੌਰਾਨ ਉਨ੍ਹਾਂ ਦੀ ਸਿਹਤ […]

Continue Reading

ਹਰਜਿੰਦਰ ਸਿੰਘ ਧਾਮੀ ਵਾਪਸ ਲੈਣਗੇ ਅਸਤੀਫਾ, SGPC ਪ੍ਰਧਾਨ ਦਾ ਅਹੁਦਾ ਮੁੜ ਸੰਭਾਲਣਗੇ

ਹੁਸ਼ਿਆਰਪੁਰ, 18 ਮਾਰਚ, ਦੇਸ਼ ਕਲਿੱਕ ਬਿਓਰੋ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਗਿਆ ਅਸਤੀਫਾ ਵਾਪਸ ਲੈਣਗੇ। ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਦਿਨੀਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੇ ਘਰ ਪਹੁੰਚੇ। ਸੁਖਬੀਰ ਬਾਦਲ […]

Continue Reading

ਮੋਹਾਲੀ ਜ਼ਿਲ੍ਹੇ ’ਚ ਨਿਕਲੀਆਂ ਕਲਰਕਾਂ ਦੀਆਂ ਸਰਕਾਰੀ ਨੌਕਰੀਆਂ

ਮੋਹਾਲੀ, 18 ਮਾਰਚ, ਦੇਸ਼ ਕਲਿੱਕ ਬਿਓਰੋ : ਸਰਕਾਰੀ ਨੌਕਰੀਆਂ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਮੋਹਾਲੀ ਜ਼ਿਲ੍ਹੇ ਵਿੱਚ ਕਲਰਕਾਂ ਤੇ ਸਟੈਨੋਗ੍ਰਾਫਰ ਦੀਆਂ ਅਸਾਮੀਆਂ ਨਿਕਲੀਆਂ ਹਨ। ਐਸਏਐਸ ਨਗਰ ਜ਼ਿਲ੍ਹਾ ਅਦਾਲਤ ਵਿੱਚ ਕਲਰਕਾਂ ਤੇ ਸਟੈਨੋਗ੍ਰਾਫਰ ਦੀਆਂ ਅਸਾਮੀਆਂ ਨਿਕਲੀਆਂ ਹਨ। ਯੋਗ ਉਮੀਦਵਾਰ 20 ਮਾਰਚ 2025 ਤੱਕ ਇਨ੍ਹਾਂ ਅਸਾਮੀਆਂ ਲਈ ਫਾਰਮ ਭਰ ਸਕਦੇ ਹਨ।

Continue Reading

ਮਸ਼ਹੂਰ ਕਬੱਡੀ ਖਿਡਾਰੀ ਜੀਤਾ ਮੌੜ ਦੀ ਮੌਤ

ਕਪੂਰਥਲਾ, 18 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਮਸ਼ਹੂਰ ਕਬੱਡੀ ਖਿਡਾਰੀ ਜੀਤਾ ਮੌੜ ਦੀ ਮੌਤ ਹੋ ਗਈ ਹੈ। ਜੀਤਾ ਮੌੜ ਕਪੂਰਥਲਾ ਜ਼ਿਲ੍ਹੇ ਦੇ ਕਾਲਾ ਸਿੰਘਾ ਇਲਾਕੇ ਵਿੱਚ ਰਹਿੰਦਾ ਸੀ। ਉਹ ਇੱਕ ਨਾਮਵਰ ਕਬੱਡੀ ਖਿਡਾਰੀ ਸੀ, ਹਾਲਾਂਕਿ ਉਹ ਕੁਝ ਸਮੇਂ ਤੋਂ ਵਿਵਾਦਾਂ ਵਿੱਚ ਰਿਹਾ ਸੀ। ਜੀਤਾ ਮੌੜ ਦੀ ਸੋਮਵਾਰ ਰਾਤ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ […]

Continue Reading

ਅੰਦੋਲਨਕਾਰੀ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ 7ਵੀਂ ਮੀਟਿੰਗ ਭਲਕੇ

ਚੰਡੀਗੜ੍ਹ, 18 ਮਾਰਚ, ਦੇਸ਼ ਕਲਿਕ ਬਿਊਰੋ :ਅੰਦੋਲਨਕਾਰੀ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ 7ਵੀਂ ਮੀਟਿੰਗ ਦਾ ਏਜੰਡਾ ਆ ਗਿਆ ਹੈ। ਇਹ ਮੀਟਿੰਗ ਭਲਕੇ 19 ਮਾਰਚ ਨੂੰ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ। ਕਿਸਾਨਾਂ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੁੱਦਿਆਂ ‘ਤੇ ਕੇਂਦਰ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ।ਜਾਣਕਾਰੀ ਅਨੁਸਾਰ […]

Continue Reading

ਮੋਟਰਸਾਈਕਲ ਸਵਾਰਾਂ ਨੇ ਸਰਕਾਰੀ ਸਕੂਲ ਦੇ ਅਧਿਆਪਕ ਨੂੰ ਮਾਰੀ ਗੋਲੀ, ਹਾਲਤ ਗੰਭੀਰ

ਗੁਰਦਾਸਪੁਰ, 18 ਮਾਰਚ, ਦੇਸ਼ ਕਲਿਕ ਬਿਊਰੋ :ਗੁਰਦਾਸਪੁਰ ਜ਼ਿਲ੍ਹੇ ਦੇ ਅੱਡਾ ਸਠਿਆਲੀ ‘ਚ ਇਕ ਅਧਿਆਪਕ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਸੈਣੀ ਇਲੈਕਟ੍ਰੀਕਲ ਦੀ ਦੁਕਾਨ ‘ਤੇ ਬੈਠੇ ਸਰਕਾਰੀ ਸਕੂਲ ਦੇ ਅਧਿਆਪਕ ਇਕਬਾਲ ਸਿੰਘ ਨੂੰ ਦੋ ਮੋਟਰਸਾਈਕਲ ਸਵਾਰਾਂ ਨੇ ਗੋਲੀ ਮਾਰ ਦਿੱਤੀ। ਸ਼ਿਕਾਇਤ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਸ ਨੇ ਸ਼ਿਕਾਇਤ ਦੇ ਆਧਾਰ ‘ਤੇ ਜਾਂਚ ਸ਼ੁਰੂ ਕਰ […]

Continue Reading

ਇਜ਼ਰਾਇਲ ਵਲੋਂ ਗ਼ਾਜ਼ਾ ‘ਚ ਹਵਾਈ ਹਮਲੇ, 235 ਲੋਕਾਂ ਦੀ ਮੌਤ

ਗ਼ਾਜ਼ਾ, 18 ਮਾਰਚ, ਦੇਸ਼ ਕਲਿਕ ਬਿਊਰੋ :ਗਾਜ਼ਾ ਦੇ ਸਿਹਤ ਮੰਤਰਾਲੇ ਨੇ ਕਿਹਾ ਕਿ ਅੱਜ ਸਵੇਰੇ ਇਜ਼ਰਾਇਲੀ ਹਵਾਈ ਹਮਲਿਆਂ ਵਿੱਚ ਘੱਟੋ-ਘੱਟ 235 ਲੋਕ ਮਾਰੇ ਗਏ। ਜੰਗਬੰਦੀ ਤੋਂ ਬਾਅਦ ਗਾਜ਼ਾ ਵਿੱਚ ਕੀਤਾ ਗਿਆ ਇਹ ਸਭ ਤੋਂ ਵੱਡਾ ਹਮਲਾ ਹੈ। ਜਿਸ ਵਿੱਚ ਹੁਣ ਤੱਕ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਮਾਸ ਨੇ ਚੇਤਾਵਨੀ ਦਿੱਤੀ ਹੈ ਕਿ ਗਾਜ਼ਾ […]

Continue Reading