AGTF ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ, 8 ਜੂਨ, ਦੇਸ਼ ਕਲਿੱਕ ਬਿਓਰੋ : ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਨੂੰ ਗ੍ਰਿਫਤਾਰ ਕਰ ਕਰ ਲਿਆ। ਐਂਟੀ-ਗੈਂਗਸਟਰ ਟਾਸਕ ਫੋਰਸ, ਪੰਜਾਬ ਵਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਇੱਕ ਸਾਥੀ ਨੀਲਸਨ ਮਸੀਹ ਉਰਫ਼ ਸੰਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਸੀਹ, ਬਟਾਲਾ ਦੇ ਪਿੰਡ ਘੁਮਾਣ ਵਿਖੇ ਹੋਏ […]

Continue Reading

6 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫਤਾਰ

ਅੰਮ੍ਰਿਤਸਰ, 8 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਵੱਲੋਂ 6 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।  ਸਰਹੱਦ ਪਾਰੋਂ ਨਾਰਕੋ-ਤਸਕਰੀ ਵਿਰੁੱਧ ਇੱਕ ਮਹੱਤਵਪੂਰਨ ਸਫਲਤਾ ਵਿੱਚ, ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ 6 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਅਤੇ ਦੋ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਖੁਫੀਆ ਜਾਣਕਾਰੀ ‘ਤੇ […]

Continue Reading

ਆਮ ਆਦਮੀ ਪਾਰਟੀ ਦੇ ਆਗੂ ਦੇ ਪੁੱਤਰ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਆਮ ਆਦਮੀ ਪਾਰਟੀ ਦੇ ਪੁੱਤਰ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਖਤਮ ਕਰਨ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਬਰਨਾਲਾ, 8 ਜੂਨ, ਦੇਸ਼ ਕਲਿੱਕ ਬਿਓਰ : ਬਰਨਾਲਾ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਦੇ ਪੁੱਤਰ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਖਤਮ ਕਰਨ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮਿਲੀ […]

Continue Reading

ਭਾਖੜਾ ਪਾਣੀ ਵਿਵਾਦ : ਹਾਈਕੋਰਟ ਨੇ ਕਿਹਾ 6 ਮਈ ਨੂੰ ਦਿੱਤੇ ਹੁਕਮ ਬਿਲਕੁਲ ਸਹੀ

ਚੰਡੀਗੜ੍ਹ, 8 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਅਤੇ ਹਰਿਆਣਾ ਵਿੱਚਕਾਰ ਭਾਖੜਾ ਦੇ ਪਾਣੀ ਨੂੰ ਲੈ ਕੇ ਚਲ ਰਹੇ ਵਿਵਾਦ ਉਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਹੁਕਮ ਦਿੱਤੇ ਗਏ ਹਨ। ਹਾਈਕੋਰਟ ਵੱਲੋਂ ਕਿਹਾ ਗਿਆ ਹੈ ਕਿ ਇਸ ਮਾਮਲੇ ਸਬੰਧੀ 6 ਮਈ ਨੂੰ ਦਿੱਤੇ ਗਏ ਹੁਕਮ ਬਿਲਕੁਲ ਸਹੀ ਸਨ। ਹਾਈਕੋਰਟ ਨੇ ਕਿਹਾ ਕਿ ਹੁਣ ਇਸ ਵਿੱਚ […]

Continue Reading

Earthquake : ਦੇਰ ਰਾਤ ਨੂੰ ਆਇਆ ਭੂਚਾਲ

ਬੀਤੇ ਦੇਰ ਰਾਤ ਨੂੰ ਭੂਚਾਲ ਦੇ ਝਟਕੇ ਲੱਗਣ ਨਾਲ ਇਕ ਵਾਰ ਧਰਤੀ ਹਿੱਲੀ ਹੈ। ਬੀਤੇ ਰਾਤ ਕਰੀਬ 1 ਵਜ ਕੇ 27 ਮਿੰਟ ਉਤੇ ਭੂਚਾਲ ਦੇ ਝਟਕੇ ਲੱਗੇ ਹਨ। ਨਵੀਂ ਦਿੱਲੀ, 8 ਜੂਨ, ਦੇਸ਼ ਕਲਿੱਕ ਬਿਓਰੋ : ਬੀਤੇ ਦੇਰ ਰਾਤ ਨੂੰ ਭੂਚਾਲ ਦੇ ਝਟਕੇ ਲੱਗਣ ਨਾਲ ਇਕ ਵਾਰ ਧਰਤੀ ਹਿੱਲੀ ਹੈ। ਬੀਤੇ ਰਾਤ ਕਰੀਬ 1 ਵਜ […]

Continue Reading

Ludhiana West : ਮੁੱਦਾ ਸਾਫ਼ ਹੈ – ਇੱਕ ਪਾਸੇ ਪਿਆਰ ਹੈ, ਦੂਜੇ ਪਾਸੇ ਹੰਕਾਰ : ਭਗਵੰਤ ਮਾਨ

ਜਿਹੜੇ ਕੱਪੜਿਆਂ ਵਾਂਗੂ ਪਾਰਟੀਆਂ ਬਦਲਦੇ ਹਨ, ਉਹ ਤੁਹਾਡੀਆਂ ਵੋਟਾਂ ਲੈ ਕੇ ਵੀ ਬਦਲ ਜਾਣਗੇ: ਭਗਵੰਤ ਮਾਨ ਮਾਨ ਨੇ ਸੰਜੀਵ ਅਰੋੜਾ ਲਈ ਕੀਤਾ ਚੋਣ ਪ੍ਰਚਾਰ – ਲੁਧਿਆਣਾ ਪੰਜਾਬ ਦਾ ਦਿਲ ਹੈ, ਜੇ ਦਿਲ ਨੂੰ ਸਹੀ ਰੱਖਣਾ ਤਾਂ ਉਸਨੂੰ ਚੁਣੋਂ ਜਿਸਦੇ ਦਿਲ ਵਿੱਚ ਲੁਧਿਆਣਾ ਹੈ ਲੁਧਿਆਣਾ, 8 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ […]

Continue Reading

ਪੰਜਾਬ ਸਰਕਾਰ ਵੱਲੋਂ 3 DSPs ਦੀਆਂ ਬਦਲੀਆਂ

ਚੰਡੀਗੜ੍ਹ, 7 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 3 ਡੀਐਸਪੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਭਲਕੇ 8 ਜੂਨ ਨੂੰ ਦੁਪਹਿਰ ਤੱਕ ਜੁਆਇਨ ਕਰਕੇ ਰਿਪੋਰਟ ਭੇਜੀ ਜਾਵੇ।

Continue Reading

ਸਰਵ ਆਗਣਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ ਵੱਲੋਂ 13ਨੂੰ ਲੁਧਿਆਣਾ ‘ਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਅੰਮ੍ਰਿਤਸਰ, 7 ਜੂਨ, ਦੇਸ਼ ਕਲਿੱਕ ਬਿਓਰੋ : ਸਰਵ ਆਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਪੰਜਾਬ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਵੱਲੋਂ ਪ੍ਰੈਸ ਬਿਆਨ ਸਾਂਝਾ ਕਰਦੇ ਹੋਏ ਜਾਣਕਾਰੀ ਦਿੱਤੀ ਕਿ ਸਰਕਾਰ ਵੱਲੋਂ ਕਾਫੀ ਲੰਬੇ ਸਮੇਂ ਤੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ। ਜਿਸ ਕਾਰਨ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਹੈਲਪਰਾ ਵਿੱਚ […]

Continue Reading

ਪਟਿਆਲਾ ਪੁਲਿਸ ਦਾ ਬਦਮਾਸ਼ ਨਾਲ ਮੁਕਾਬਲਾ, ਸਨਸਨੀਖ਼ੇਜ਼ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ‘ਚ ਸੀ ਗੋਲਡੀ ਢਿੱਲੋਂ ਗੈਂਗ ਦਾ ਮੈਂਬਰ

-ਪਟਿਆਲਾ ਪੁਲਿਸ ਵੱਲੋਂ ਸਾਧੂ ਬੇਲਾ ਰੋਡ ‘ਤੇ ਦੁਵੱਲੀ ਗੋਲੀਬਾਰੀ ਮਗਰੋਂ ਬਦਨਾਮ ਗੈਂਗਸਟਰ ਗ੍ਰਿਫ਼ਤਾਰ, -ਐੱਸਐੱਸਪੀ ਵਰੁਣ ਸ਼ਰਮਾ ਨੇ ਕੀਤਾ ਸਪੱਸ਼ਟ, ਗੈਂਗਸਟਰ ਤੇ ਸਮਾਜ ਵਿਰੋਧੀ ਅਨਸਰਾਂ ਲਈ ਸਮਾਜ ‘ਚ ਨਹੀਂ ਕੋਈ ਥਾਂ -ਕਾਬੂ ਅਪਰਾਧੀ ਵਿਰੁੱਧ ਪਹਿਲਾਂ ਦਰਜ ਸਨ ਡੇਢ ਦਰਜਨ ਅਪਰਾਧਿਕ ਮਾਮਲੇ ਪਟਿਆਲਾ, 7 ਜੂਨ, ਦੇਸ਼ ਕਲਿੱਕ ਬਿਓਰੋ :ਪਟਿਆਲਾ ਪੁਲਿਸ ਦੇ ਸੀਆਈਏ ਸਟਾਫ ਨੇ ਅੱਜ ਇੱਥੇ ਅਰਬਨ […]

Continue Reading

ਮੁੱਖ ਮੰਤਰੀ ਨੇ ਸਮਾਣਾ ਪਹੁੰਚ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਇਆ

ਗੈਰ-ਕਾਨੂੰਨੀ ਮਾਈਨਿੰਗ ਅਤੇ ਓਵਰਲੋਡ ਵਾਹਨਾਂ ਖਿਲਾਫ਼ ਸਖ਼ਤ ਕਾਰਵਾਈ ਦਾ ਐਲਾਨ ਚਾਰ ਮਾਰਗੀ ਹੋਵੇਗੀ ਸਮਾਣਾ-ਪਾਤੜਾਂ ਸੜਕ, ਬੱਚਿਆਂ ਦੀ ਯਾਦ ਵਿੱਚ ਪਾਰਕ ਬਣਾਉਣ ਦਾ ਐਲਾਨ ਸਮਾਣਾ (ਪਟਿਆਲਾ), 7 ਜੂਨ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਿਆਨਕ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ 7 ਬੱਚਿਆਂ ਦੇ ਪੀੜਤ ਮਾਪਿਆਂ ਨੂੰ ਅੱਜ ਇਨਸਾਫ ਦਿਵਾਉਣ ਦਾ […]

Continue Reading