ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ NRI ਮਿਲਣੀ’: ਕੁਲਦੀਪ ਸਿੰਘ ਧਾਲੀਵਾਲ

ਕਿਹਾ, ਸਾਲ 2025 ਦੇ ਜਨਵਰੀ ਮਹੀਨੇ ਦੀ ਆਨਲਾਈਨ ਮਿਲਣੀ 6 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ, 4 ਦਸੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬਿਨ੍ਹਾਂ ਕਿਸੇ ਖੱਜਲ ਖੁਆਰੀ ਤੋਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ […]

Continue Reading

ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ

ਸ੍ਰੀ ਕੀਰਤਪੁਰ ਸਾਹਿਬ ਤੋਂ ਨੰਗਲ- ਊਨਾ ਬਾਰਡਰ  ਤੱਕ ਸੜਕ ਨੂੰ ਚਹੁੰ-ਮਾਰਗੀ ਕਰਨ ਦੀ ਮੰਗ ਬੰਗਾ ਤੋਂ ਸ੍ਰੀ ਆਨੰਦਪੁਰ ਸਾਹਿਬ ਤੱਕ ਸੜਕ ਨੂੰ ਕੌਮੀ ਰਾਜ ਮਾਰਗ ਦਾ ਦਰਜਾ ਦੇ ਕੇ ਚਹੁੰ-ਮਾਰਗੀ ਬਣਾਉਣ ਦੀ ਮੰਗ ਨਵੀਂ ਦਿੱਲੀ, 4 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਕੇਂਦਰੀ ਸੜਕ ਅਤੇ ਟ੍ਰਾਂਸਪੋਰਟ […]

Continue Reading

2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 4 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਜੰਗਲਾਤ ਵਿਭਾਗ ਮਾਨਸਾ ਵਿਖੇ ਤਾਇਨਾਤ ਇੱਕ ਵਣ ਗਾਰਡ ਮਨਪ੍ਰੀਤ ਸਿੰਘ ਨੂੰ 2500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਗੁਰਪ੍ਰੀਤ ਸਿੰਘ […]

Continue Reading

ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ

ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰੇਗਾ ਐਸ.ਏ.ਐਸ ਨਗਰ (ਮੁਹਾਲੀ), 4 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਅਤੇ ਫਲਸਫੇ ਦਾ ਪਾਸਾਰ ਕਰ ਕੇ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ […]

Continue Reading

ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ

ਡੀ.ਜੀ.ਪੀ. ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ ਐਸ.ਏ.ਐਸ ਨਗਰ (ਮੁਹਾਲੀ), 4 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਨੂੰ ਤੁਰੰਤ ਨਾਕਾਮ ਕਰਨ ਲਈ ਪੰਜਾਬ ਪੁਲਿਸ ਦੀ ਪਿੱਠ ਥਾਪੜੀ ਹੈ […]

Continue Reading

ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਖੁਸ਼ਖਬਰੀ : ਸਰਕਾਰ ਨੇ ਮਹਿੰਗਾਈ ਭੱਤਾ ਵਧਾਇਆ

ਨਵੀਂ ਦਿੱਲੀ, 4 ਦਸੰਬਰ, ਦੇਸ਼ ਕਲਿਕ ਬਿਊਰੋ :ਕੇਂਦਰ ਸਰਕਾਰ ਨੇ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤਾ ਵਧਾ ਦਿੱਤਾ ਹੈ। ਜੁਲਾਈ 2024 ਵਿੱਚ 7ਵੇਂ ਤਨਖਾਹ ਕਮਿਸ਼ਨ ਦੇ ਤਹਿਤ ਮਹਿੰਗਾਈ ਭੱਤਾ (DA) ਵਧਾ ਕੇ 53% ਕਰ ਦਿੱਤਾ ਸੀ। ਮਹਿੰਗਾਈ ਭੱਤੇ ਵਿੱਚ ਵਾਧੇ ਦੇ ਨਾਲ-ਨਾਲ ਮੁਲਾਜ਼ਮਾਂ ਦੇ ਹੋਰ ਭੱਤਿਆਂ ਵਿੱਚ ਵੀ ਵਾਧਾ ਹੋਇਆ ਹੈ। ਇਸ ਵਾਧੇ ਨਾਲ […]

Continue Reading

ਪੰਜਾਬ ਅੱਤਵਾਦ ਦੇ ਇੱਕ ਹੋਰ ਕਾਲੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾ : ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 4 ਦਸੰਬਰ, ਦੇਸ਼ ਕਲਿਕ ਬਿਊਰੋ :ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸੁਖਬੀਰ ਬਾਦਲ ਉਤੇ ਕੀਤੇ ਹਮਲੇ ਦੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਖਤ ਨਿਖੇਧੀ ਕੀਤੀ ਗਈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ‘ਤੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਹੋਏ ਹਮਲੇ ਦੀ ਮੈਂ ਸਖ਼ਤ ਨਿਖੇਧੀ ਕਰਦਾ ਹਾਂ।ਰਾਹਤ ਦੀ ਗੱਲ ਇਹ ਹੈ […]

Continue Reading

ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਵਾਲੇ ਸਖਸ਼ ਨੇ ਮੈਨੂੰ ਮਾਰਨ ਦੀ ਵੀ ਕੋਸ਼ਿਸ਼ ਕੀਤੀ ਸੀ : ਰਵਨੀਤ ਸਿੰਘ ਬਿੱਟੂ

ਚੰਡੀਗੜ੍ਹ, 4 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਅੱਜ ਬੁੱਧਵਾਰ ਨੂੰ ਸ਼੍ਰੀ ਹਰਿਮੰਦਰ ਸਾਹਿਬ ਦੇ ਗੇਟ ‘ਤੇ ਹੋਏ ਹਮਲੇ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਉਹ 2009 ਵਿੱਚ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ […]

Continue Reading

CM ਮਾਨ ਵੱਲੋਂ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ

ਚੰਡੀਗੜ੍ਹ, 4 ਦਸੰਬਰ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬੁੱਧਵਾਰ ਨੂੰ ਮੋਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਥਾਪਤ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਾਏ।ਇਹ ਬੁੱਤ 35 ਫੁੱਟ ਉੱਚਾ ਹੈ। ਇਸ ‘ਤੇ ਕਰੀਬ 6 ਕਰੋੜ ਰੁਪਏ ਦੀ ਲਾਗਤ ਆਈ ਹੈ।ਇਸ ਮੌਕੇ ਹਵਾਈ ਅੱਡੇ […]

Continue Reading

ਸੁਖਬੀਰ ਸਿੰਘ ਬਾਦਲ ‘ਤੇ ਹੋਈ ਗੋਲੀਬਾਰੀ ਦੀ SGPC ਕਰਵਾਏਗੀ ਜਾਂਚ

ਅੰਮ੍ਰਿਤਸਰ, 4 ਦਸੰਬਰ, ਦੇਸ਼ ਕਲਿਕ ਬਿਊਰੋ :ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ‘ਤੇ ਹੋਈ ਗੋਲੀਬਾਰੀ ਦੀ ਘਟਨਾ ‘ਤੇ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਸੀਂ ਇਸ ਦੀ ਜਾਂਚ ਆਪਣੇ ਸਰੋਤਾਂ ਰਾਹੀਂ ਵਧੀਆ ਢੰਗ ਨਾਲ ਕਰਾਂਗੇ।ਉਨ੍ਹਾਂ ਕਿਹਾ ਕਿ ਹਮਲਾਵਰ ਨੂੰ ਪੁਲਿਸ ਨੇ ਗਿਰਫ਼ਤਾਰ ਕਰ ਲਿਆ ਹੈ। ਗੁਰੂ […]

Continue Reading