ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਇੰਡੀਗੋ ਏਅਰਲਾਈਨਜ਼ ‘ਚ ਮਿਲੀ ਟੁੱਟੀ ਹੋਈ ਸੀਟ
ਚੰਡੀਗੜ੍ਹ, 24 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਇੰਡੀਗੋ ਏਅਰਲਾਈਨਜ਼ ਦੀ ਸੇਵਾ ‘ਤੇ ਸਵਾਲ ਖੜ੍ਹੇ ਕੀਤੇ ਹਨ। ਚੰਡੀਗੜ੍ਹ ਤੋਂ ਦਿੱਲੀ ਦੇ ਸਫ਼ਰ ਦੌਰਾਨ ਜਾਖੜ ਦੇ ਸੀਟ ‘ਚ ਨੁਕਸ ਮਿਲੇ।ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਟੁੱਟੀਆਂ ਸੀਟਾਂ ਦੀਆਂ ਤਸਵੀਰਾਂ ਸ਼ੇਅਰ ਕਰਕੇ ਜਾਖੜ ਨੇ ਕਿਹਾ, ‘ਜਦੋਂ ਉਨ੍ਹਾਂ ਨੇ ਇਸ ਬਾਰੇ ਕਰੂ ਮੈਂਬਰਜ਼ ਨਾਲ ਗੱਲ […]
Continue Reading
