ਕਪੂਰਥਲਾ ‘ਚ ਬੇਕਾਬੂ ਟਰੱਕ ਨੇ ਦੋ ਨੌਜਵਾਨ ਕੁਚਲੇ, ਇੱਕ ਦੀ ਮੌਤ ਦੂਜਾ ਗੰਭੀਰ, ਪਰਿਵਾਰ ਨੇ ਜਾਮ ਲਾਇਆ

ਕਪੂਰਥਲਾ, 22 ਫ਼ਰਵਰੀ, ਦੇਸ਼ ਕਲਿਕ ਬਿਊਰੋ :ਕਪੂਰਥਲਾ ‘ਚ ਪਾਰਸਲ ਡਿਲੀਵਰੀ ਵਾਲਾ ਟਰੱਕ ਬੇਕਾਬੂ ਹੋ ਕੇ ਸੜਕ ਕਿਨਾਰੇ ਬੈਠੇ ਲੋਕਾਂ ‘ਤੇ ਚੜ੍ਹ ਗਿਆ।ਇਹ ਘਟਨਾ ਅੱਜ ਸਵੇਰੇ 8.30 ਵਜੇ ਪਿੰਡ ਖੇੜਾ ਦੋਨਾ ਨੇੜੇ ਸੁਲਤਾਨਪੁਰ ਲੋਧੀ ਰੋਡ ‘ਤੇ ਵਾਪਰੀ। ਹਾਦਸੇ ਵਿੱਚ ਧੰਨ ਸਾਗਰ ਕੁਮਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੂਜਾ ਨੌਜਵਾਨ ਸੌਰਵ ਕੁਮਾਰ ਗੰਭੀਰ ਜ਼ਖ਼ਮੀ ਹੋ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਪਿੰਡ ਬੱਲੋਮਾਜਰਾ ਕਬੱਡੀ ਕੱਪ ਦਾ ਪੋਸਟਰ ਰਿਲੀਜ਼

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਦੇ ਚੱਲਦਿਆਂ ਨੌਜਵਾਨ ਪੀੜੀ ਨੇ ਕੀਤਾ ਰੁੱਖ ਖੇਡ ਮੈਦਾਨ ਦਾ : ਕੁਲਵੰਤ ਸਿੰਘ ਮੋਹਾਲੀ, 22 ਫਰਵਰੀ, ਦੇਸ਼ ਕਲਿੱਕ ਬਿਓਰੋ :ਧੰਨ- ਧੰਨ ਬਾਬਾ ਜਾਨਕੀ ਦਾਸ ਜੀ ਅਪਾਰ ਬਖਸ਼ਿਸ਼ ਦੇ ਨਾਲ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਪਿੰਡ ਬੱਲਮਾਜਰਾ ਵਿਖੇ ਕਬੱਡੀ ਕੱਪ 5-6 ਮਾਰਚ 2025 […]

Continue Reading

93 ਲੱਖ ਦਾ ਕੈਸ਼ ਵੈਨ ਲੁੱਟ ਮਾਮਲਾ, ਕਰਨਾਟਕ ਪੁਲਸ ਨੇ ਜਲੰਧਰੋਂ ਚੁੱਕਿਆ ਨੌਜਵਾਨ

ਜਲੰਧਰ, 22 ਫਰਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਪਿਛਲੇ ਮਹੀਨੇ 16 ਜਨਵਰੀ ਨੂੰ ਬਿੰਦਰ ਇਲਾਕੇ ‘ਚ 93 ਲੱਖ ਰੁਪਏ ਨਾਲ ਭਰੀ ਕੈਸ਼ ਵੈਨ ਦੀ ਲੁੱਟ ਦੇ ਮਾਮਲੇ ‘ਚ ਕਰਨਾਟਕ ਪੁਲਸ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਕਰਨਾਟਕ ਪੁਲਸ ਨੇ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਕਰਨਾਟਕ ਪੁਲੀਸ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਆਪਣੇ ਨਾਲ ਲੈ ਗਈ ਹੈ।ਜਲੰਧਰ […]

Continue Reading

ਚਾਰ ਲੋਕਾਂ ਦਾ ਨਾਂ ਲਿਖ ਕੇ ਨੰਬਰਦਾਰ ਨੇ ਖੁਦ ਨੂੰ ਗੋਲੀ ਮਾਰੀ, ਮੌਤ

ਜਲੰਧਰ, 22 ਫ਼ਰਵਰੀ, ਦੇਸ਼ ਕਲਿਕ ਬਿਊਰੋ :ਥਾਣਾ ਲੋਹੀਆ ਖਾਸ ਦੇ ਪਿੰਡ ਕਰਹਾ ਰਾਮ ਸਿੰਘ ’ਚ ਨੰਬਰਦਾਰ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਜੀਵਨ ਸਮਾਪਤ ਕਰ ਲਈ। 76 ਸਾਲਾ ਜਗਤਾਰ ਸਿੰਘ ਨੇ ਬਾਥਰੂਮ ਵਿੱਚ ਆਪਣੀ ਲਾਇਸੈਂਸੀ ਬੰਦੂਕ ਨਾਲ ਖੁਦ ਨੂੰ ਗੋਲੀ ਮਾਰੀ, ਜਿਸ ਨਾਲ ਉਸ ਦੀ ਮੌਤ ਹੋ ਗਈ।ਘਟਨਾ ਦੀ ਜਾਣਕਾਰੀ ਮਿਲਦੇ ਹੀ ਡੀਐਸਪੀ ਓਂਕਾਰ […]

Continue Reading

ਪੰਜਾਬ ‘ਚ ਜਾਗੋ ਦੌਰਾਨ ਹਵਾਈ ਫਾਇਰਿੰਗ, 45 ਸਾਲਾ ਵਿਅਕਤੀ ਦੀ ਮੌਤ

ਜਲੰਧਰ, 22 ਫਰਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਜਾਗੋ ਪਾਰਟੀ ਦੌਰਾਨ ਹੋਈ ਹਵਾਈ ਫਾਇਰਿੰਗ ‘ਚ 45 ਸਾਲਾ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਪਿੰਡ ਦੀ ਮੌਜੂਦਾ ਸਰਪੰਚ ਦਾ ਪਤੀ ਹੈ। ਹਾਲਾਂਕਿ ਮਾਮਲੇ ਨੂੰ ਛੁਪਾਉਣ ਲਈ ਤੁਰੰਤ ਸਸਕਾਰ ਕਰ ਦਿੱਤਾ ਗਿਆ।ਅੱਜ (22 ਫਰਵਰੀ) ਸਾਰੀ ਘਟਨਾ ਦੀ ਵੀਡੀਓ ਸਾਹਮਣੇ ਆਈ ਹੈ। ਇਸ ਨਾਲ ਇਸ ਮਾਮਲੇ ਦਾ ਪਰਦਾਫਾਸ਼ […]

Continue Reading

ਪੰਜਾਬ ਰੋਡਵੇਜ਼ ਦੀ ਬੱਸ ਤੇ ਟਿੱਪਰ ਵਿਚਾਲੇ ਟੱਕਰ, ਕਈ ਜ਼ਖ਼ਮੀ

ਜਲੰਧਰ, 22 ਫਰਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ਵਿੱਚ ਦੇਰ ਰਾਤ ਵੱਡਾ ਹਾਦਸਾ ਹੋਣ ਦੀ ਜਾਣਕਾਰੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਕਿਸ਼ਨਗੜ੍ਹ ਕੋਲ ਪੰਜਾਬ ਰੋਡਵੇਜ਼ ਦੀ ਬੱਸ ਅਤੇ ਟਿੱਪਰ ਵਿੱਚ ਭਿਆਨਕ ਟੱਕਰ ਹੋ ਗਈ, ਜਿਸ ਵਿੱਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਹਾਦਸਾ ਇਨਾ ਭਿਆਨਕ ਸੀ […]

Continue Reading

Ex PM ਇੰਦਰਾ ਗਾਂਧੀ ਕਤਲ ‘ਚ ਸ਼ਾਮਲ ਸਤਵੰਤ ਸਿੰਘ ਦੇ ਭਤੀਜੇ ਨੂੰ ਨਿਊਜ਼ੀਲੈਂਡ ਵਿੱਚ 22 ਸਾਲ ਦੀ ਕੈਦ

ਚੰਡੀਗੜ੍ਹ, 22 ਫ਼ਰਵਰੀ, ਦੇਸ਼ ਕਲਿਕ ਬਿਊਰੋ :ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ‘ਚ ਸ਼ਾਮਲ ਸਤਵੰਤ ਸਿੰਘ ਦੇ ਭਾਰਤੀ ਮੂਲ ਦੇ ਭਤੀਜੇ ਬਲਤੇਜ ਸਿੰਘ (32) ਨੂੰ ਨਿਊਜ਼ੀਲੈਂਡ ਵਿੱਚ 22 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਉਸ ਨੂੰ 700 ਕਿਲੋ ਮੈਥਾਮਫੇਟਾਮਾਈਨ ਰੱਖਣ ਦਾ ਦੋਸ਼ੀ ਠਹਿਰਾਇਆ ਹੈ। ਆਕਲੈਂਡ ਹਾਈ ਕੋਰਟ ਨੇ […]

Continue Reading

ਪੰਜਾਬ ‘ਚ ਫਿਰ ਬਦਲੇਗਾ ਮੌਸਮ, ਦੋ ਦਿਨ ਮੀਂਹ ਦਾ ਅਲਰਟ ਜਾਰੀ

ਚੰਡੀਗੜ੍ਹ, 22 ਫ਼ਰਵਰੀ, ਦੇਸ਼ ਕਲਿਕ ਬਿਊਰੋ :ਬੀਤੇ ਦਿਨੀ ਪਏ ਮੀਂਹ ਤੋਂ ਬਾਅਦ ਪੰਜਾਬ ਵਿੱਚ ਤਾਪਮਾਨ ਆਮ ਨਾਲੋਂ ਹੇਠਾਂ ਬਣਿਆ ਹੋਇਆ ਹੈ। ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.9 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਹਾਲਾਂਕਿ, ਰਾਜ ਵਿੱਚ ਤਾਪਮਾਨ ਆਮ ਨਾਲੋਂ -1.6 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ […]

Continue Reading

ਗਿਆਨੀ ਹਰਪ੍ਰੀਤ ਸਿੰਘ ਅੱਜ ਉਨ੍ਹਾਂ ਆਗੂਆਂ ਨਾਲ ਕਿਵੇਂ ਸਟੇਜ ਸਾਂਝੀ ਕਰ ਸਕਦੇ ਹਨ ਜਿਨ੍ਹਾਂ ਨੇ ਸ੍ਰੀ ਆਕਾਲ ਤਖ਼ਤ ਦੇ ਸਾਹਮਣੇ ਖੜਕੇ ਝੂਠ ਬੋਲੇ ਸਨ ? : ਝਿੰਜਰ, ਰਾਠੀ

ਪਟਿਆਲਾ, 21 ਫਰਵਰੀ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਨੇ ਪਟਿਆਲਾ ਜ਼ਿਲ੍ਹੇ ਵਿੱਚ ਆਪਣੀ ਮੈਂਬਰਸ਼ਿਪ ਮੁਹਿੰਮ ਨੂੰ ਸਫਲਤਾਪੂਰਵਕ ਤਰੀਕੇ ਨਾਲ ਪੂਰਾ ਕਰ ਲਿਆ ਹੈ, ਜਿਸ ਵਿੱਚ ਲਗਭਗ 2.5 ਲੱਖ ਨਵੇਂ ਮੈਂਬਰ ਸ਼ਾਮਲ ਹੋਏ ਹਨ। ਅੱਜ ਪਟਿਆਲਾ ਵਿਖੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਯੂਥ […]

Continue Reading

5000 ਰੁਪਏ ਰਿਸ਼ਵਤ ਲੈਂਦਾ PSPCL ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 21 ਫਰਵਰੀ, 2025, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਜੂਨੀਅਰ ਇੰਜੀਨੀਅਰ (ਜੇ.ਈ.) ਮਨੋਜ ਕੁਮਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ […]

Continue Reading