MP ਅੰਮ੍ਰਿਤਪਾਲ ਸਿੰਘ ਵਲੋਂ ਲੋਕ ਸਭਾ ਦੀ ਕਾਰਵਾਈ ‘ਚ ਹਿੱਸਾ ਲੈਣ ਹਾਈਕੋਰਟ ਵਿੱਚ ਪਟੀਸ਼ਨ ਦਾਇਰ

ਚੰਡੀਗੜ੍ਹ, 18 ਫ਼ਰਵਰੀ, ਦੇਸ਼ ਕਲਿਕ ਬਿਊਰੋ :ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰੀ ਖਤਰੇ ਵਿੱਚ ਹੈ। ਇਸ ਤੋਂ ਬਾਅਦ ਉਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਸ ਨੇ ਹਾਈ ਕੋਰਟ ਤੋਂ ਮੰਗ ਕੀਤੀ ਹੈ ਕਿ ਉਸ ਨੂੰ ਲੋਕ ਸਭਾ ਦੀ ਕਾਰਵਾਈ ਵਿਚ […]

Continue Reading

ਭਾਜਪਾ-ਅਕਾਲੀ ਦਲ ਦਾ ਗਠਜੋੜ ਸਿਰਫ਼ ਇੱਕ ਅਫਵਾਹ : ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 18 ਫਰਵਰੀ, ਦੇਸ਼ ਕਲਿੱਕ ਬਿਓਰੋ : ਭਾਜਪਾ ਦੇ ਕੋਮੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧੀ ਦੇ ਵਿਆਹ ਵਿੱਚ ਸੀਨੀਅਰ ਭਾਜਪਾ ਆਗੂਆਂ ਦੀ ਸ਼ਮੂਲੀਅਤ ਬਾਰੇ ਭਾਜਪਾ-ਅਕਾਲੀ ਗਠਜੋੜ ਦੀਆਂ ਅਫਵਾਹਾਂ ‘ਤੇ ਮੀਡੀਆ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੰਦੇ ਹੋਏ ਕਿਹਾ ਕਿ […]

Continue Reading

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦਿੱਤੇ ਹੁਕਮਾਂ ਤੋਂ ਬਾਅਦ 65,607 ਮਗਨਰੇਗਾ ਦੇ ਨਵੇਂ ਜੌਬ ਕਾਰਡ ਬਣੇ

ਚੰਡੀਗੜ੍ਹ, 18 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਭਰ ਵਿੱਚ ਪਿਛਲੇ ਕਰੀਬ ਡੇਢ ਮਹੀਨੇ ਵਿੱਚ 65,607 ਮਗਨਰੇਗਾ ਦੇ ਨਵੇਂ ਜੌਬ ਕਾਰਡ ਬਣੇ ਹਨ। ਜਨਵਰੀ ਮਹੀਨੇ ਵਿੱਚ ਵਿਭਾਗ ਦੀ ਪਹਿਲੀ ਸਮੀਖਿਆ ਮੀਟਿੰਗ ਦੌਰਾਨ ਸੌਂਦ ਨੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਹੁਕਮ ਦਿੱਤੇ ਸਨ ਕਿ […]

Continue Reading

SGPC ਦੇ ਪ੍ਰਧਾਨ ਨੂੰ ਅਸਤੀਫਾ ਦੇ ਕੇ ਪਿੱਛੇ ਨਹੀਂ ਹਟਣਾ ਚਾਹੀਦਾ : ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 18 ਫਰਵਰੀ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਅਸਤੀਫਾ ਦਿੱਤੇ ਜਾਣ ਉਤੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਮੁਖੀ ਨੂੰ ਅਸਤੀਫਾ ਦੇ ਕੇ ਪਿੱਛੇ ਨਹੀਂ ਹਟਣਾ ਚਾਹੀਦਾ। ਗਿਆਨੀ ਹਰਪ੍ਰੀਤ ਸਿੰਘ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਐਸਜੀਪੀਸੀ ਦੇ ਪ੍ਰਧਾਨ […]

Continue Reading

ਕਿਰਪਾਲ ਸਿੰਘ ਬਡੂੰਗਰ ਵਲੋਂ ਸੱਤ ਮੈਂਬਰੀ ਕਮੇਟੀ ਤੋਂ ਅਸਤੀਫੇ ਦੀ ਪੇਸ਼ਕਸ਼

ਪਟਿਆਲਾ, 18 ਫ਼ਰਵਰੀ, ਦੇਸ਼ ਕਲਿਕ ਬਿਊਰੋ :ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਗਈ 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ ਮੁੜ ਪਟਿਆਲਾ ਵਿਖੇ ਹੋ ਰਹੀ ਹੈ। ਪਰ ਹੁਣ ਇਸ ਮੀਟਿੰਗ ਤੋਂ ਪਹਿਲਾਂ ਹੀ ਹੰਗਾਮਾ ਹੋ ਗਿਆ ਹੈ। ਹੁਣ ਕਿਰਪਾਲ ਸਿੰਘ ਬਡੂੰਗਰ ਨੇ ਕਮੇਟੀ ਤੋਂ ਅਸਤੀਫੇ ਦੀ ਪੇਸ਼ਕਸ਼ ਕੀਤੀ ਹੈ।ਹਾਲ ਹੀ ਵਿੱਚ […]

Continue Reading

SDM ਦੀ ਸਰਕਾਰੀ ਗੱਡੀ ਤੇ ਮੋਟਰ ਸਾਈਕਲ ’ਚ ਹੋਈ ਟੱਕਰ, ਦੋ ਦੀ ਮੌਤ

ਤਰਨ ਤਾਰਨ, 18 ਫਰਵਰੀ, ਦੇਸ਼ ਕਲਿੱਕ ਬਿਓਰੋ : ਪੱਟੀ ਦੇ ਐਸਡੀਐਮ ਦੀ ਸਰਕਾਰੀ ਗੱਡੀ ਅਤੇ ਇਕ ਮੋਟਰਸਾਈਕਲ ਵਿਚਕਾਰ ਹੋਈ ਟੱਕਰ ‘’ਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਪੱਟੀ ਰੋਡ ਉਤੇ ਐਸਡੀਐਮ ਪ੍ਰੀਤਇੰਦਰ ਸਿੰਘ ਬੈਂਸ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਪਿੰਡ ਆਸਲ ਤੋਂ ਉਲਟ ਦਿਸ਼ਾ ਵੱਲ ਆ ਰਹੇ […]

Continue Reading

ਭਿਆਨਕ ਸੜਕ ਹਾਦਸੇ ’ਚ 7 ਦੀ ਮੌਤ, ਦਰਜਨ ਤੋਂ ਵੱਧ ਜ਼ਖਮੀ

ਨਵੀਂ ਦਿੱਲੀ, 18 ਫਰਵਰੀ, ਦੇਸ਼ ਕਲਿੱਕ ਬਿਓਰੋ : ਮੰਗਲਵਾਰ ਨੂੰ ਸਵੇਰੇ ਸਵੇਰੇ ਮੱਧ ਪ੍ਰਦੇਸ਼ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋ ਗਈ ਅਤੇ ਦਰਜਨ ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਭੈਣ ਦੇ ਘਰ ਵਿਆਹ ਤੋਂ ਵਾਪਸ ਆ ਰਹੇ ਸਨ ਤਾਂ ਰਸਤੇ ਵਿੱਚ ਟਿੱਪਰ ਨੇ ਟੱਕਰ ਮਾਰ ਦਿੱਤੀ, ਜਿਸ […]

Continue Reading

ਸਿੱਖ ਦੰਗਿਆਂ ਦੇ ਮਾਮਲੇ ‘ਚ ਸੱਜਣ ਕੁਮਾਰ ਨੂੰ ਸੁਣਾਈ ਜਾਣ ਵਾਲੀ ਸਜ਼ਾ ਫ਼ਿਲਹਾਲ ਟਲੀ

ਨਵੀਂ ਦਿੱਲੀ, 18 ਫ਼ਰਵਰੀ, ਦੇਸ਼ ਕਲਿਕ ਬਿਊਰੋ :ਸੱਜਣ ਕੁਮਾਰ ਨੂੰ 1984 ਦੇ ਸਿੱਖ ਦੰਗਿਆਂ ਦੇ ਇੱਕ ਮਾਮਲੇ ਵਿੱਚ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਵਿੱਚ ਅੱਜ ਸਜ਼ਾ ਸੁਣਾਈ ਜਾਣੀ ਸੀ, ਜਿਸ ਨੂੰ ਟਾਲ ਦਿੱਤਾ ਗਿਆ। ਇਹ ਮਾਮਲਾ ਦਿੱਲੀ ਦੇ ਸਰਸਵਤੀ ਵਿਹਾਰ ਵਿੱਚ 2 ਸਿੱਖਾਂ ਦੇ ਕਤਲ ਨਾਲ ਸਬੰਧਤ ਹੈ।ਦਰਅਸਲ ਅੱਜ ਸਜ਼ਾ ਦਾ ਐਲਾਨ ਹੋਣ ਤੋਂ ਪਹਿਲਾਂ […]

Continue Reading

ਮੋਹਾਲੀ ਦੇ ਨੌਜਵਾਨ ਨੇ ਅਮਰੀਕਾ ਭੇਜਣ ਵਾਲੇ ਦੋ ਟਰੈਵਲ ਏਜੰਟਾਂ ‘ਤੇ ਕਰਵਾਇਆ ਪਰਚਾ ਦਰਜ

ਮੋਹਾਲੀ, 18 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਤੋਂ ਡਿਪੋਰਟ ਕੀਤੇ ਗਏ ਮੋਹਾਲੀ ਦੇ ਨੌਜਵਾਨ ਦੀ ਸ਼ਿਕਾਇਤ ‘ਤੇ ਪੁਲਸ ਨੇ ਹਰਿਆਣਾ ‘ਚ ਅੰਬਾਲਾ ਦੇ ਦੋ ਟਰੈਵਲ ਏਜੰਟਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਗੁਰਜਿੰਦਰ ਅੰਟਾਲ ਅਤੇ ਮੁਕੁਲ ਵਾਸੀ ਅੰਬਾਲਾ ਛਾਉਣੀ ਵਜੋਂ ਹੋਈ ਹੈ। ਦੋਵਾਂ ਏਜੰਟਾਂ ਨੇ ਨੌਜਵਾਨ ਨੂੰ 45 ਲੱਖ ਰੁਪਏ ਲੈ ਕੇ ਅਮਰੀਕਾ […]

Continue Reading

ਸਿੱਖ ਵਿਰੋਧੀ ਦੰਗਿਆਂ ਦੇ 41 ਸਾਲ ਪੁਰਾਣੇ ਮਾਮਲੇ ‘ਚ ਸੱਜਣ ਕੁਮਾਰ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ

ਨਵੀਂ ਦਿੱਲੀ, 18 ਫ਼ਰਵਰੀ, ਦੇਸ਼ ਕਲਿਕ ਬਿਊਰੋ :ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਹੋਰ ਮਾਮਲੇ ਵਿੱਚ ਅੱਜ (ਮੰਗਲਵਾਰ) ਨੂੰ ਸਜ਼ਾ ਸੁਣਾਈ ਜਾਵੇਗੀ। ਦਿੱਲੀ ਦੀ ਰਾਉਜ ਐਵੇਨਿਊ ਅਦਾਲਤ ਨੇ ਬੁੱਧਵਾਰ ਨੂੰ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਸੀ।ਇਹ 41 ਸਾਲ ਪੁਰਾਣਾ ਮਾਮਲਾ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਸਰਸਵਤੀ […]

Continue Reading