SGPC ਪ੍ਰਧਾਨ ਦੇ ਅਸਤੀਫੇ ’ਤੇ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਆਇਆ ਸਾਹਮਣੇ
ਚੰਡੀਗੜ੍ਹ, 17 ਫਰਵਰੀ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਅਸਤੀਫਾ ਦਿੱਤੇ ਜਾਣ ਉਤੇ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ਉਤੇ ਅਸਤੀਫਾ ਦੇਣ ਨੂੰ ਲੈ ਕੇ ਟਿੱਪਣੀ ਕੀਤੀ। ਉਨ੍ਹਾਂ ਕਿਹਾ, ‘ਸ. ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਦੁਖਦਾਇਕ ।ਸ੍ਰੋਮਣੀ ਅਕਾਲੀ ਦਲ […]
Continue Reading
