ਪੰਜਾਬ ਸਰਕਾਰ ਨੇ ਇੰਸਪੈਕਟਰਾਂ ਨੂੰ ਤਰੱਕੀ ਦੇ ਕੇ ਬਣਾਇਆ ਡੀ ਐਸ ਪੀ

ਚੰਡੀਗੜ੍ਹ, 7 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਕਾਡਰ ਅਤੇ ਆਰਮਡ ਕਾਡਰ ਵਿੱਚ ਤੈਨਾਤ ਇੰਸਪੈਕਟਰਾਂ ਨੂੰ ਬਤੌਰ ਉਪ ਕਪਤਾਨ ਪੁਲਿਸ ਵਜੋਂ ਪਦਉਨਤ ਕੀਤਾ ਹੈ।

Continue Reading

ਹਮਦਰਦੀ ਲੈਣ ਲਈ ਖ਼ੁਦ ਨੂੰ ਵਿਜੀਲੈਂਸ ਨੋਟਿਸ ਭਿਜਵਾਉਣ ਦੀ ਭਾਰਤ ਭੂਸ਼ਣ ਆਸ਼ੂ ਦੀ ਚਾਲ ਹੋਈ ਨਾਕਾਮ : ਤਰੁਣਪ੍ਰੀਤ ਸੌਂਧ

ਲੁਧਿਆਣਾ, 6 ਜੂਨ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਰਾਜਨੀਤਿਕ ਹਮਦਰਦੀ ਹਾਸਲ ਕਰਨ ਲਈ ਕਾਂਗਰਸੀ ਨੇਤਾ ਭਾਰਤ ਭੂਸ਼ਣ ਆਸ਼ੂ ਵੱਲੋਂ ਰਚੀ ਗਈ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਨਾਲ ਇੱਕ ਪ੍ਰੈੱਸ […]

Continue Reading

ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਸਿੱਖਿਆ ਵਿਭਾਗ ਵੱਲੋਂ ਅਹਿਮ ਪੱਤਰ ਜਾਰੀ

ਮੋਹਾਲੀ, 6 ਜੂਨ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਆਂਗਣਵਾੜੀ ਸੈਂਟਰਾਂ ਦੀ FSSAI ਤਹਿਤ ਰਜਿਸਟ੍ਰੇਸ਼ਨ ਕਰਵਾਉਣੀ ਜ਼ਰੂਰੀ

ਆਂਗਣਵਾੜੀ ਸਂਟਰਾਂ ਨੂੰ FSSAI ਦੇ ਅਧੀਨ ਰਜਿਸਟਰ ਕਰਵਾਉਣਾ ਹੁਣ ਲਾਜ਼ਮੀ ਹੈ। ਆਂਗਣਵਾੜੀ ਸੈਂਟਰਾਂ ਦੀ ਰਜਿਸ਼ਟਰ ਕਰਾਉਣ ਸਬੰਧੀ  FSSAI ਦੀ ਵੈਬਸਾਈਟ ਉਤੇ ਰਜਿਸਟ੍ਰੇਸ਼ਨ ਕਰਵਾਇਆ ਜਾ ਸਕਦਾ ਹੈ। ਮਾਨਸਾ, 06 ਜੂਨ, ਦੇਸ਼ ਕਲਿੱਕ ਬਿਓਰੋ : ਆਂਗਣਵਾੜੀ ਸਂਟਰਾਂ ਨੂੰ FSSAI ਦੇ ਅਧੀਨ ਰਜਿਸਟਰ ਕਰਵਾਉਣਾ ਹੁਣ ਲਾਜ਼ਮੀ ਹੈ। ਆਂਗਣਵਾੜੀ ਸੈਂਟਰਾਂ ਦੀ ਰਜਿਸ਼ਟਰ ਕਰਾਉਣ ਸਬੰਧੀ  FSSAI ਦੀ ਵੈਬਸਾਈਟ ਉਤੇ ਰਜਿਸਟ੍ਰੇਸ਼ਨ […]

Continue Reading

ਭਾਰਤ ‘ਚ ਦੁਨੀਆਂ ਦਾ ਸਭ ਤੋਂ ਉੱਚਾ ਰੇਲਵੇ ਪੁਲ ਬਣ ਕੇ ਤਿਆਰ, PM ਮੋਦੀ ਅੱਜ ਕਰਨਗੇ ਉਦਘਾਟਨ

ਸ਼੍ਰੀਨਗਰ, 6 ਜੂਨ, ਦੇਸ਼ ਕਲਿਕ ਬਿਊਰੋ :ਕਸ਼ਮੀਰ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਨ ਵਾਲੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਅੱਜ ਸ਼ੁੱਕਰਵਾਰ ਨੂੰ ਕਟੜਾ ਸਟੇਸ਼ਨ ਤੋਂ ਚੱਲੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸਨੂੰ ਕਟੜਾ ਵਿੱਚ ਹਰੀ ਝੰਡੀ ਦਿਖਾਉਣਗੇ।ਪ੍ਰਧਾਨ ਮੰਤਰੀ ਦਫ਼ਤਰ ਦੇ ਅਨੁਸਾਰ, ਪ੍ਰਧਾਨ ਮੰਤਰੀ ਸਵੇਰੇ ਲਗਭਗ 11 ਵਜੇ ਦੁਨੀਆ ਦੇ ਸਭ ਤੋਂ ਉੱਚੇ ਰੇਲਵੇ ਆਰਚ ਬ੍ਰਿਜ ਚੇਨਾਬ […]

Continue Reading

ਲੁਧਿਆਣਾ ਉਪ ਚੋਣ ‘ਚ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ਵਧੀਆਂ, ਵਿਜੀਲੈਂਸ ਨੇ ਅੱਜ ਪੁੱਛ-ਗਿੱਛ ਲਈ ਬੁਲਾਇਆ

ਲੁਧਿਆਣਾ, 6 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ 19 ਜੂਨ ਨੂੰ ਉਪ ਚੋਣ ਹੋਣੀ ਹੈ। ਇਸ ਤੋਂ ਪਹਿਲਾਂ, ਕਾਂਗਰਸੀ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਵਿਜੀਲੈਂਸ ਬਿਊਰੋ ਨੇ ਸੰਮਨ ਜਾਰੀ ਕੀਤਾ ਹੈ। ਦਰਅਸਲ, ਲੁਧਿਆਣਾ ਯੂਨਿਟ ਨੇ ਸਰਾਭਾ ਨਗਰ ਵਿੱਚ ਸਕੂਲ ਦੀ ਜ਼ਮੀਨ ਦੀ ਦੁਰਵਰਤੋਂ ਨਾਲ ਸਬੰਧਤ 2,400 ਕਰੋੜ ਰੁਪਏ ਦੇ ਘੁਟਾਲੇ […]

Continue Reading

ਲੁਧਿਆਣਾ ਜ਼ਿਮਨੀ ਚੋਣ : ‘ਆਪ’ ਵੱਲੋਂ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ

ਚੰਡੀਗੜ੍ਹ, 5 ਜੂਨ, ਦੇਸ਼ ਕਲਿੱਕ ਬਿਓਰੋ : ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ।

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਸਜ਼ਾ ਤੌਰ ਉਤੇ ਬੰਦ ਕੀਤੀਆਂ ਸਲਾਨਾ ਤਰੱਕੀਆਂ ਸਬੰਧੀ ਪੱਤਰ ਜਾਰੀ

ਚੰਡੀਗੜ੍ਹ, 5 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਦੋਸ਼ੀ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸਜ਼ਾ ਦੇ ਤੌਰ ਉਤੇ ਬੰਦ ਸਲਾਨਾ ਤਰੱਕੀਆਂ ਬੰਦ ਕੀਤੀਆਂ ਗਈਆਂ ਹਨ।

Continue Reading

ਅਧਿਆਪਕ ਯੂਨੀਅਨਾਂ ਦੀ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਤੈਅ, ਪੱਤਰ ਜਾਰੀ

ਚੰਡੀਗੜ੍ਹ, 5 ਜੂਨ, ਦੇਸ਼ ਕਲਿੱਕ ਬਿਓਰੋ : ਅਧਿਆਪਕਾਂ ਦੇ ਮਸਲਿਆਂ ਨੂੰ ਲੈ ਕੇ ਅਧਿਆਪਕ ਜਥੇਬੰਦੀਆਂ ਦੀ ਸਿੱਖਿਆ ਮੰਤਰੀ ਹਰਜੋਤ ਸਿੰਘ ਨਾਲ ਪੈਨਲ ਮੀਟਿੰਗ ਤੈਅ ਹੋਈ ਹੈ। ਮੀਟਿੰਗ ਸਬੰਧੀ ਸੰਗਰੂਰ ਦੇ ਡਿਪਟੀ ਕਮਿਸ਼ਨਰ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਕੇਂਦਰੀ ਜੇਲ੍ਹ ਲੁਧਿਆਣਾ ਦਾ ਵਾਰਡਨ ਨਸ਼ੇ ਸਮੇਤ ਗ੍ਰਿਫਤਾਰ

ਲੁਧਿਆਣਾ, 5 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਸਥਿਤ ਕੇਂਦਰੀ ਜੇਲ੍ਹ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਕੇਂਦਰੀ ਜੇਲ੍ਹ ਦੇ ਇੱਕ ਵਾਰਡਨ ਨੂੰ ਗ੍ਰਿਫ਼ਤਾਰ ਕੀਤਾ ਹੈ। ਵਾਰਡਨ ‘ਤੇ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਨੂੰ ਜਰਦਾ ਸਪਲਾਈ ਕਰਨ ਦਾ ਦੋਸ਼ ਹੈ।ਸੂਤਰਾਂ ਤੋਂ ਪਤਾ ਲੱਗਾ ਹੈ […]

Continue Reading