ਅਮਰੀਕਾ ਵੱਲੋਂ ਭਾਰਤੀਆਂ ਦੀ ਵਤਨ ਵਾਪਸੀ : ਪੰਜਾਬ ਪੁਲਿਸ ਵੱਲੋਂ ਗ਼ੈਰ-ਕਾਨੂੰਨੀ ਮਨੁੱਖੀ ਤਸਕਰੀ ਦੀ ਜਾਂਚ ਲਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ
ਚੰਡੀਗੜ, 7 ਫਰਵਰੀ, ਦੇਸ਼ ਕਲਿੱਕ ਬਿਓਰੋ :ਸੰਯੁਕਤ ਰਾਜ ਅਮਰੀਕਾ (ਯੂ.ਐਸ.ਏ.) ਤੋਂ ਪੰਜਾਬ ਦੇ ਰਹਿਣ ਵਾਲੇ ਭਾਰਤੀ ਨਾਗਰਿਕਾਂ ਦੀ ਵਤਨ ਵਾਪਸੀ ਤੋਂ ਬਾਅਦ ਪੈਦਾ ਹੋਏ ਗੈਰ-ਕਾਨੂੰਨੀ ਮਨੁੱਖੀ ਤਸਕਰੀ/ਗੈਰ-ਕਾਨੂੰਨੀ ਪ੍ਰਵਾਸ ਦੇ ਮੁੱਦੇ ਦੀ ਗੰਭੀਰਤਾ ਤੇ ਸੁਚੱਜੀ ਜਾਂਚ ਲਈ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਚਾਰ ਮੈਂਬਰੀ ਤੱਥ-ਖੋਜ ਕਮੇਟੀ/ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਹੈ।ਡੀ.ਜੀ.ਪੀ. ਪੰਜਾਬ ਗੌਰਵ ਯਾਦਵ […]
Continue Reading
